Pictures Viral Archives - Ludhiana Live

ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਕੀਤੀ ਸਮੁੰਦਰ ਦੀ ਸੈਰ, ਦਿਲਕਸ਼ ਤਸਵੀਰਾਂ ਆਈਆਂ ਸਾਹਮਣੇ
ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਅਖਵਾਉਣ ਵਾਲੀ ਸ਼ਹਿਨਾਜ਼ ਕੌਰ ਗਿੱਲ ਇੰਨੀਂ ਦਿਨੀਂ ਆਪਣੀ ਜ਼ਿੰਦਗੀ ਨੂੰ ਖ਼ੂਬ ਇੰਜੁਆਏ ਕਰਦੀ ਨਜ਼ਰ ਆ ਰਹੀ ਹੈ। ਜੀ ਹਾਂ, ਇਹ ਗੱਲ ਅਸੀਂ ਨਹੀਂ ਉਸ ਦਾ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ਗਵਾਹੀ ਭਰਦਾ ਹੈ। ਦਰਅਸਲ, ਹਾਲ ਹੀ ‘ਚ ਸ਼ਹਿਨਾਜ਼ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਜੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਖ਼ੂਬ ਮਸਤੀ ਕਰਦੀ ਨਜ਼ਰ ਆ ਰਹੀ ਹੈ।

ਇਨ੍ਹਾਂ ਤਸਵੀਰਾਂ ‘ਚ ਸ਼ਹਿਨਾਜ਼ ਬੀਚ ਕਿਨਾਰੇ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਨੇ ਪਰਪਲ ਰੰਗ ਦੀ ਟੀ-ਸ਼ਰਟ ਪਹਿਨੀ ਹੈ, ਜੋ ਉਸ ਦੀ ਲੁੱਕ ਨੂੰ ਹੌਟ ਬਣਾ ਰਹੀ ਹੈ।

ਦੱਸ ਦਈਏ ਕਿ ਸ਼ਹਿਨਾਜ਼ ਦੀਆਂ ਇਹ ਤਸਵੀਰਾਂ ਵੈਕੇਸ਼ਨ ਦੌਰਾਨ ਦੀਆਂ ਹਨ। ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ।

ਵਿਦੇਸ਼ਾਂ ’ਚ ਗਰਮੀਆਂ ਦੀਆਂ ਛੁੱਟੀਆਂ ਦਾ ਆਨੰਦ ਮਾਣ ਰਹੀ ਸ਼ਹਿਨਾਜ਼ ਨੇ ਪਰਪਰ ਰੰਗ ਦੀ ਸ਼ਰਟ ’ਚ ਬੀਚ ਸਾਈਡ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹਿਨਾਜ਼ ਨੇ ਕੁਝ ਹੋਰ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਸਨ, ਜੋ ਕਿ ਫੈਨਜ਼ ਨੂੰ ਵੀ ਕਾਫ਼ੀ ਪਸੰਦ ਆਈਆਂ ਸਨ।

ਹਾਲ ਹੀ ’ਚ ਉਸ ਦੀ ਪਹਿਲੀ ਬਾਲੀਵੁੱਡ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਰਿਲੀਜ਼ ਹੋਈ ਸੀ, ਜਿਸ ਨੇ ਬਾਕਸ ਆਫਿਸ ’ਤੇ ਚੰਗਾ ਕਾਰੋਬਾਰ ਕੀਤਾ ਸੀ। ਫ਼ਿਲਮੀ ਪ੍ਰਾਜੈਕਟਾਂ ਤੋਂ ਇਲਾਵਾ ਸ਼ਹਿਨਾਜ਼ ‘ਦੇਸੀ ਵਾਈਬਜ਼ ਵਿਦ ਸ਼ਹਿਨਾਜ਼ ਗਿੱਲ’ ਦੀ ਮੇਜ਼ਬਾਨੀ ਕਰਦੀ ਹੈ, ਜਿਸ ’ਚ ਸਿਨੇਮਾ ਜਗਤ ਦੇ ਕਈ ਸਿਤਾਰੇ ਹਿੱਸਾ ਲੈਂਦੇ ਹਨ।

ਇਕ ਤਰ੍ਹਾਂ ਨਾਲ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਸ਼ਹਿਨਾਜ਼ ਨੇ ਕਈ ਪਲੇਟਫਾਰਮਜ਼ ’ਤੇ ਆਪਣਾ ਹੁਨਰ ਦਿਖਾਇਆ ਹੈ। ਹੁਣ ਇਸ ਕੰਮ ਤੋਂ ਬ੍ਰੇਕ ਲੈਂਦਿਆਂ ਸ਼ਹਿਨਾਜ਼ ਨੇ ਬੀਚ ’ਤੇ ਬੋਲਡ ਫੋਟੋਸ਼ੂਟ ਕਰਵਾਇਆ ਹੈ।

ਦੱਸਣਯੋਗ ਹੈ ਕਿ ਸ਼ਹਿਨਾਜ਼ ਪੰਜਾਬੀ ਫ਼ਿਲਮ ਇੰਡਸਟਰੀ ਦੀ ਇਕ ਅਦਾਕਾਰਾ ਹੈ। ਉਸ ਨੇ ‘ਹੌਸਲਾ ਰੱਖ’ ਤੇ ‘ਕਾਲਾ ਸ਼ਾਹ ਕਾਲਾ’ ਵਰਗੀਆਂ ਕਈ ਫ਼ਿਲਮਾਂ ’ਚ ਕੰਮ ਕੀਤਾ ਹੈ। ਇਸ ਦੇ ਨਾਲ ਹੀ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਤੋਂ ਬਾਅਦ ਬਾਲੀਵੁੱਡ ’ਚ ਚਰਚਾ ਹੈ ਕਿ ਸ਼ਹਿਨਾਜ਼ ਕੋਲ ਸਾਜਿਦ ਖ਼ਾਨ ਦੀ ‘100 ਪਰਸੈਂਟ’ ਹੈ। ਇਸ ਫ਼ਿਲਮ ’ਚ ਉਹ ਨੋਰਾ ਫਤੇਹੀ, ਰਿਤੇਸ਼ ਦੇਸ਼ਮੁਖ ਤੇ ਜੌਨ ਅਬ੍ਰਾਹਮ ਨਾਲ ਸਕ੍ਰੀਨ ਸਪੇਸ ਸ਼ੇਅਰ ਕਰਦੀ ਨਜ਼ਰ ਆਵੇਗੀ।

The post ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਕੀਤੀ ਸਮੁੰਦਰ ਦੀ ਸੈਰ, ਦਿਲਕਸ਼ ਤਸਵੀਰਾਂ ਆਈਆਂ ਸਾਹਮਣੇ appeared first on Ludhiana Live.

ਨਿਮਰਤ ਖਹਿਰਾ ਦਾ ‘ਰਾਇਲ ਲੁੱਕ’ ਬਣਿਆ ਲੋਕਾਂ ਲਈ ਖਿੱਚ ਦਾ ਕੇਂਦਰ
ਪੰਜਾਬ ਦੀ ਖ਼ੂਬਸੂਰਤ ਗਾਇਕਾ ਤੇ ਸੁਰੀਲੀ ਆਵਾਜ਼ ਦੀ ਮਾਲਕ ਨਿਮਰਤ ਖਹਿਰਾ ਇੰਨੀਂ ਦਿਨੀਂ ਦਿਲਜੀਤ ਦੋਸਾਂਝ ਨਾਲ ਫ਼ਿਲਮ ‘ਜੋੜੀ’ ‘ਚ ਨਜ਼ਰ ਆ ਰਹੀ ਹੈ। ਇਸ ਫ਼ਿਲਮ ‘ਚ ਦਿਲਜੀਤ-ਨਿਮਰਤ ਦੀ ਲਵ ਕੈਮਿਸਟਰੀ ਨੂੰ ਖੂਬ ਪਿਆਰ ਮਿਲ ਰਿਹਾ ਹੈ।

ਹਾਲ ਹੀ ‘ਚ ਨਿਮਰਤ ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਆਪਣੀਆਂ ਕੁਝ ਨਵੀਂ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਨੂੰ ਲੋਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ‘ਚ ਨਿਮਰਤ ਖਹਿਰਾ ਰਾਇਲ ਲੁੱਕ ‘ਚ ਨਜ਼ਰ ਆ ਰਹੀ ਹੈ।

ਉਸ ਨੇ ਆਰੇਂਜ ਰੰਗ ਦਾ ਪੰਜਾਬੀ ਸੂਟ ਪਾਇਆ ਹੋਇਆ ਹੈ, ਇਹ ਰੰਗ ਨਿਮਰਤ ‘ਤੇ ਕਾਫ਼ਿ ਜਚ ਰਿਹਾ ਹੈ। ਇਸ ਦੇ ਨਾਲ ਨਾਲ ਉਸ ਨੇ ਆਂਪਣੇ ਲੁੱਕ ਨੂੰ ਹੈਵੀ ਝੁਮਕਿਆਂ, ਖੁੱਲ੍ਹੇ ਵਾਲਾਂ ਤੇ ਮਿਨੀਮਲ ਮੇਕਅੱਪ ਨਾਲ ਪੂਰਾ ਕੀਤਾ।

ਦੱਸ ਦਈਏ ਕਿ ਇਸ ਸਾਲ ਨਿਮਰਤ ਖਹਿਰਾ ਆਪਣੇ 2 ਗੀਤ ‘ਸ਼ਿਕਾਇਤਾਂ’ ਅਤੇ ‘ਰਾਂਝਾ’ ਰਿਲੀਜ਼ ਕੀਤੇ ਸਨ, ਜਿਨ੍ਹਾਂ ਨੂੰ ਫੈਨਜ਼ ਦਾ ਰੱਜਵਾਂ ਪਿਆਰ ਮਿਲਿਆ।

ਇਸ ਤੋਂ ਇਲਾਵਾ ਨਿਮਰਤ ਖਹਿਰਾ ਇੱਕ ਮਹੀਨੇ ‘ਚ 2 ਵਾਰ ਸਪੌਟੀਫਾਈ ਦੇ ਬਿਲਬੋਰਡ ਦੇ ਫੀਚਰ ਹੋਣ ਵਾਲੀ ਪਹਿਲੀ ਮਹਿਲਾ ਪੰਜਾਬੀ ਗਾਇਕਾ ਬਣੀ ਹੈ। ਇਹ ਉਸ ਲਈ ਵੱਡੀ ਉਪਲਬਧੀ ਤੋਂ ਘੱਟ ਨਹੀਂ ਹੈ।

The post ਨਿਮਰਤ ਖਹਿਰਾ ਦਾ ‘ਰਾਇਲ ਲੁੱਕ’ ਬਣਿਆ ਲੋਕਾਂ ਲਈ ਖਿੱਚ ਦਾ ਕੇਂਦਰ appeared first on Ludhiana Live.

ਵਿਆਹ ਤੋਂ ਬਾਅਦ ਦਲਜੀਤ ਕੌਰ ਦਾ ਨਵਾਂ ਲੁੱਕ, ਪਲਾਂ ‘ਚ ਵਾਇਰਲ ਹੋਈਆਂ ਤਸਵੀਰਾਂ
ਟੀ. ਵੀ. ਦੇ ਸਭ ਤੋਂ ਵਿਵਾਦਿਤ ਰਿਐਲਿਟੀ ਸ਼ੋਅ ‘ਬਿੱਗ ਬੌਸ 16’ ਦੇ ਪ੍ਰਤੀਯੋਗੀ ਸ਼ਾਲੀਨ ਭਨੋਟ ਦੀ ਸਾਬਕਾ ਪਤਨੀ ਦਲਜੀਤ ਕੌਰ ਨੇ ਬੀਤੇ ਕੁਝ ਦਿਨ ਪਹਿਲਾ ਹੀ ਦੂਜਾ ਵਿਆਹ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਹਾਲ ਹੀ ਦਲਜੀਤ ਕੌਰ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਵਿਆਹ ਦੀਆਂ ਕੁਝ ਹੋਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਪਤੀ-ਪਤਨੀ ਦਾ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਇਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ।

ਦੱਸ ਦਈਏ ਕਿ ਦਲਜੀਤ ਕੌਰ ਨੇ ਵਿਆਹ ਤੋਂ ਬਾਅਦ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਪਤੀ ਨਾਲ ਕਜ਼ੂਅਲ ਡਰੈੱਸ ‘ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ‘ਚ ਦਲਜੀਤ ਨੇ ਸ਼ਾਰਟ ਸਕਰਟ ਪਾਈ ਹੈ ਤੇ ਕਾਲੇ ਰੰਗ ਦਾ ਸ਼ਾਰਟ ਟੌਪ ਪਾਇਆ ਹੈ। ਉਸ ਨੇ ਬਾਹਾਂ ‘ਚ ਲਾਲ ਤੇ ਚਿੱਟੇ ਦਾ ਰੰਗ ਦਾ ਚੂੜ੍ਹਾ ਪਾਇਆ ਹੋਇਆ ਹੈ।

ਦੱਸਣਯੋਗ ਹੈ ਕਿ ਦਲਜੀਤ ਕੌਰ ਨੇ ਪ੍ਰੇਮੀ ਨਿਖਿਲ ਪਟੇਲ ਨਾਲ ਦੂਜਾ ਵਿਆਹ ਕਰਵਾਇਆ ਹੈ। ਇਹ ਵਿਆਹ ਦਲਜੀਤ ਕੌਰ ਨੇ ਰਿਵਾਇਤੀ ਤਰੀਕੇ ਨਾਲ ਕਰਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿਆਹ ‘ਚ ਜੋੜੇ ਦੇ ਪਰਿਵਾਰ ਅਤੇ ਨਜ਼ਦੀਕੀ ਦੋਸਤਾਂ ਨੇ ਹੀ ਸ਼ਿਰਕਤ ਕੀਤੀ।

The post ਵਿਆਹ ਤੋਂ ਬਾਅਦ ਦਲਜੀਤ ਕੌਰ ਦਾ ਨਵਾਂ ਲੁੱਕ, ਪਲਾਂ ‘ਚ ਵਾਇਰਲ ਹੋਈਆਂ ਤਸਵੀਰਾਂ appeared first on Ludhiana Live.

ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਦੀਆਂ ਕਪਿਲ ਸ਼ਰਮਾ ਨਾਲ ਖ਼ੂਬਸੂਰਤ ਤਸਵੀਰਾਂ
ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਅਖਵਾਉਣ ਵਾਲੀ ਸ਼ਹਿਨਾਜ਼ ਗਿੱਲ ਨੇ ਜਦੋਂ ‘ਬਿੱਗ ਬੌਸ 13’ ‘ਚ ਐਂਟਰੀ ਕੀਤੀ ਸੀ, ਉਦੋਂ ਉਸ ਨੂੰ ਕੋਈ ਨਹੀਂ ਜਾਣਦਾ ਸੀ ਪਰ ਅੱਜ ਉਹ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਨਵੰਬਰ 2022 ‘ਚ ਸ਼ੁਰੂ ਹੋਈ ‘ਦੇਸੀ ਵਾਈਬਸ ਵਿਦ ਸ਼ਹਿਨਾਜ਼ ਗਿੱਲ’ ਨੂੰ ਲੋਕ ਕਾਫ਼ੀ ਪਸੰਦ ਕਰਦੇ ਹਨ।

ਸ਼ਹਿਨਾਜ਼ ਕੌਰ ਗਿੱਲ ਨਾਲ ਦੇਸੀ ਵਾਈਬਸ ਇੱਕ ਮਸ਼ਹੂਰ ਸ਼ੋਅ ਹੈ, ਜਿੱਥੇ ਹੋਸਟ ਸ਼ਹਿਨਾਜ਼ ਭਾਰਤੀ ਸਿਤਾਰਿਆਂ ਨੂੰ ਮਜ਼ਾਕੀਆ ਸਵਾਲ ਪੁੱਛਦੀ ਹੈ। ਇੰਨਾ ਹੀ ਨਹੀਂ, ਉਹ ਕੈਮਰੇ ਦੇ ਸਾਹਮਣੇ ਆਪਣੀ ਜ਼ਿੰਦਗੀ ਦੀਆਂ ਕੁਝ ਦਿਲਚਸਪ ਕਹਾਣੀਆਂ ਵੀ ਸੁਣਾਉਂਦੀ ਹੈ। ਇਸ ਚੈਟ ਸ਼ੋਅ ‘ਚ ਕਈ ਬਾਲੀਵੁੱਡ ਸੈਲੇਬਸ ਨਜ਼ਰ ਆਏ ਹਨ।

ਹਾਲ ਹੀ ‘ਚ ਸ਼ਹਿਨਾਜ਼ ਦੇ ਸ਼ੋਅ ‘ਚ ਕਾਮੇਡੀਅਨ ਕਪਿਲ ਸ਼ਰਮਾ ਪਹੁੰਚੇ ਸਨ, ਜਿੱਥੇ ਦੋਵਾਂ ਨੇ ਖ਼ੂਬ ਮਸਤੀ ਕੀਤੀ। ਇਸ ਦੌਰਾਨ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਦੋਵੇਂ ਇਕ-ਦੂਜੇ ਨਾਲ ਹਾਸਾ-ਮਜ਼ਾਕ ਕਰਦੇ ਨਜ਼ਰ ਆ ਰਹੇ ਹਨ।

ਦੱਸ ਦਈਏ ਕਿ ਸ਼ਹਿਨਾਜ਼ ਜਲਦ ਹੀ ਸਲਮਾਨ ਖ਼ਾਨ ਦੀ ਫ਼ਿਲਮ ‘ਕਿਸ ਕਾ ਭਾਈ ਕਿਸ ਕੀ ਜਾਨ’ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ। ਇਨ੍ਹੀਂ ਦਿਨੀਂ ਉਹ ‘ਕਿਸ ਕਾ ਭਾਈ ਕਿਸ ਕੀ ਜਾਨ’ ਲਈ ਸੁਰਖੀਆਂ ਬਟੋਰ ਰਹੀ ਹੈ ਪਰ ਇਸ ਤੋਂ ਵੀ ਵੱਧ ਸ਼ਹਿਨਾਜ਼ ਗਿੱਲ ਆਪਣੇ ਸ਼ੋਅ ਕਾਰਨ ਸੁਰਖੀਆਂ ‘ਚ ਹੈ।

The post ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਦੀਆਂ ਕਪਿਲ ਸ਼ਰਮਾ ਨਾਲ ਖ਼ੂਬਸੂਰਤ ਤਸਵੀਰਾਂ appeared first on Ludhiana Live.

ਸਲਮਾਨ ਦੀ ਫ਼ਿਲਮ ‘ਤੇਰੇ ਨਾਮ’ ਦੀ ਅਦਾਕਾਰਾ ਭੂਮਿਕਾ ਚਾਵਲਾ ਨੇ ਬਦਲਿਆ ਲੁੱਕ, ਤਸਵੀਰਾਂ ਵੇਖ ਹੈਰਾਨ ਹੋਏ ਲੋਕ
ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਦੇ ਕਰੀਅਰ ਦੀ ਸਭ ਤੋਂ ਬੇਹਤਰੀਨ ਫ਼ਿਲਮਾਂ ‘ਚੋਂ ਇੱਕ ਰਹੀ ਹੈ ‘ਤੇਰੇ ਨਾਮ’। ਇਸ ਫ਼ਿਲਮ ‘ਚ ਸਲਮਾਨ ਨੂੰ ਸ਼ਾਨਦਾਰ ਐਕਟਿੰਗ ਲਈ ਕਈ ਐਵਾਰਡਜ਼ ਵੀ ਮਿਲੇ ਸਨ ਪਰ ਕੀ ਤੁਹਾਨੂੰ ‘ਤੇਰੇ ਨਾਮ’ ਫ਼ਿਲਮ ਦੀ ਉਹ ਅਦਾਕਾਰਾ ਯਾਦ ਹੈ, ਜਿਸ ਨੇ ਇਸ ‘ਚ ਰਾਧੇ ਯਾਨੀਕਿ ਸਲਮਾਨ ਦੀ ਪ੍ਰੇਮਿਕਾ ਦਾ ਕਿਰਦਾਰ ਨਿਭਾਇਆ ਸੀ।

ਜੀ ਹਾਂ, ਉਹ ਅਦਾਕਾਰਾ ਸੀ ਭੂਮਿਕਾ ਚਾਵਲਾ, ਜਿਸ ਦੇ ਖਾਤੇ ‘ਚ ‘ਤੇਰੇ ਨਾਮ’ ਤੋਂ ਇਲਾਵਾ ਹੋਰ ਕੋਈ ਯਾਦਗਾਰੀ ਫ਼ਿਲਮ ਨਹੀਂ ਹੈ। ਅੱਜ ਵੀ ਭੂਮਿਕਾ ਨੂੰ ਉਨ੍ਹਾਂ ਦੀ ਅਦਾਕਾਰੀ ਲਈ ਯਾਦ ਕੀਤਾ ਜਾਂਦਾ ਹੈ।

ਹਾਲ ਹੀ ‘ਚ ਭੂਮਿਕਾ ਚਾਵਲਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜੋ ਕਿ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਦੇਖ ਕੇ ਬੜੀ ਮੁਸ਼ਕਿਲ ਨਾਲ ਪਛਾਣ ਹੋ ਰਹੀ ਹੈ ਕਿ ਇਹ ਭੂਮਿਕਾ ਚਾਵਲਾ ਹੈ।

ਇਸ ਵੀਡੀਓ ਨੂੰ ਵੇਖ ਕੇ ਲੱਗਦਾ ਹੈ ਕਿ ਅਦਾਕਾਰਾ ਦਾ ਲੁੱਕ ਕਾਫ਼ੀ ਬਦਲ ਗਿਆ ਹੈ। ਫਿਲਹਾਲ ਉਹ ਫ਼ਿਲਮ ਇੰਡਸਟਰੀ ਤੋਂ ਦੂਰ ਹੈ ਅਤੇ ਆਪਣੇ ਘਰ ਪਰਿਵਾਰ ਵੱਲ ਹੀ ਧਿਆਨ ਦੇ ਰਹੀ ਹੈ ਪਰ ਪ੍ਰਸ਼ੰਸਕ ਅਦਾਕਾਰਾ ਦੀ ਅਜਿਹੀ ਸਾਦੀ ਲੁੱਕ ਨੂੰ ਦੇਖ ਕਾਫ਼ੀ ਹੈਰਾਨ ਹੋ ਰਹੇ ਹਨ।

ਦੱਸ ਦਈਏ ਕਿ ਭੂਮਿਕਾ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਉਨ੍ਹਾਂ ਦੇ ਇੰਸਟਾਗ੍ਰਾਮ ‘ਤੇ 1 ਮਿਲੀਅਨ ਫਾਲੋਅਰਜ਼ ਹਨ। ਸਲਮਾਨ ਖ਼ਾਨ ਦੇ ਨਾਲ ਫ਼ਿਲਮ ‘ਰਾਧੇ’ ‘ਚ ‘ਨਿਰਜਲਾ’ ਦੇ ਕਿਰਦਾਰ ਨਾਲ ਸੁਰਖੀਆਂ ਬਟੋਰਨ ਵਾਲੀ ਅਦਾਕਾਰਾ ਭੂਮਿਕਾ ਚਾਵਲਾ ਨੇ ਆਪਣੀ ਅਦਾਕਾਰੀ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਸੀ।ਇਸ ਫ਼ਿਲਮ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ ਅਤੇ ਇਸੇ ਫ਼ਿਲਮ ਦੇ ਨਾਲ ਭੂਮਿਕਾ ਲਾਈਮ-ਲਾਈਟ ‘ਚ ਆਈ ਸੀ ਪਰ ਇਸ ਸ਼ੌਹਰਤ ਨੂੰ ਉਹ ਬਰਕਰਾਰ ਨਹੀਂ ਰੱਖ ਪਾਈ ਅਤੇ ਬਾਲੀਵੁੱਡ ਤੋਂ ਦੂਰ ਹੋ ਗਈ ਸੀ।

The post ਸਲਮਾਨ ਦੀ ਫ਼ਿਲਮ ‘ਤੇਰੇ ਨਾਮ’ ਦੀ ਅਦਾਕਾਰਾ ਭੂਮਿਕਾ ਚਾਵਲਾ ਨੇ ਬਦਲਿਆ ਲੁੱਕ, ਤਸਵੀਰਾਂ ਵੇਖ ਹੈਰਾਨ ਹੋਏ ਲੋਕ appeared first on Ludhiana Live.

ਸਲਮਾਨ ਦੀ ਫ਼ਿਲਮ ‘ਤੇਰੇ ਨਾਮ’ ਦੀ ਅਦਾਕਾਰਾ ਭੂਮਿਕਾ ਚਾਵਲਾ ਨੇ ਬਦਲਿਆ ਲੁੱਕ, ਤਸਵੀਰਾਂ ਵੇਖ ਹੈਰਾਨ ਹੋਏ ਲੋਕ
ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਦੇ ਕਰੀਅਰ ਦੀ ਸਭ ਤੋਂ ਬੇਹਤਰੀਨ ਫ਼ਿਲਮਾਂ ‘ਚੋਂ ਇੱਕ ਰਹੀ ਹੈ ‘ਤੇਰੇ ਨਾਮ’। ਇਸ ਫ਼ਿਲਮ ‘ਚ ਸਲਮਾਨ ਨੂੰ ਸ਼ਾਨਦਾਰ ਐਕਟਿੰਗ ਲਈ ਕਈ ਐਵਾਰਡਜ਼ ਵੀ ਮਿਲੇ ਸਨ ਪਰ ਕੀ ਤੁਹਾਨੂੰ ‘ਤੇਰੇ ਨਾਮ’ ਫ਼ਿਲਮ ਦੀ ਉਹ ਅਦਾਕਾਰਾ ਯਾਦ ਹੈ, ਜਿਸ ਨੇ ਇਸ ‘ਚ ਰਾਧੇ ਯਾਨੀਕਿ ਸਲਮਾਨ ਦੀ ਪ੍ਰੇਮਿਕਾ ਦਾ ਕਿਰਦਾਰ ਨਿਭਾਇਆ ਸੀ।

ਜੀ ਹਾਂ, ਉਹ ਅਦਾਕਾਰਾ ਸੀ ਭੂਮਿਕਾ ਚਾਵਲਾ, ਜਿਸ ਦੇ ਖਾਤੇ ‘ਚ ‘ਤੇਰੇ ਨਾਮ’ ਤੋਂ ਇਲਾਵਾ ਹੋਰ ਕੋਈ ਯਾਦਗਾਰੀ ਫ਼ਿਲਮ ਨਹੀਂ ਹੈ। ਅੱਜ ਵੀ ਭੂਮਿਕਾ ਨੂੰ ਉਨ੍ਹਾਂ ਦੀ ਅਦਾਕਾਰੀ ਲਈ ਯਾਦ ਕੀਤਾ ਜਾਂਦਾ ਹੈ।

ਹਾਲ ਹੀ ‘ਚ ਭੂਮਿਕਾ ਚਾਵਲਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜੋ ਕਿ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਦੇਖ ਕੇ ਬੜੀ ਮੁਸ਼ਕਿਲ ਨਾਲ ਪਛਾਣ ਹੋ ਰਹੀ ਹੈ ਕਿ ਇਹ ਭੂਮਿਕਾ ਚਾਵਲਾ ਹੈ।

ਇਸ ਵੀਡੀਓ ਨੂੰ ਵੇਖ ਕੇ ਲੱਗਦਾ ਹੈ ਕਿ ਅਦਾਕਾਰਾ ਦਾ ਲੁੱਕ ਕਾਫ਼ੀ ਬਦਲ ਗਿਆ ਹੈ। ਫਿਲਹਾਲ ਉਹ ਫ਼ਿਲਮ ਇੰਡਸਟਰੀ ਤੋਂ ਦੂਰ ਹੈ ਅਤੇ ਆਪਣੇ ਘਰ ਪਰਿਵਾਰ ਵੱਲ ਹੀ ਧਿਆਨ ਦੇ ਰਹੀ ਹੈ ਪਰ ਪ੍ਰਸ਼ੰਸਕ ਅਦਾਕਾਰਾ ਦੀ ਅਜਿਹੀ ਸਾਦੀ ਲੁੱਕ ਨੂੰ ਦੇਖ ਕਾਫ਼ੀ ਹੈਰਾਨ ਹੋ ਰਹੇ ਹਨ।

ਦੱਸ ਦਈਏ ਕਿ ਭੂਮਿਕਾ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਉਨ੍ਹਾਂ ਦੇ ਇੰਸਟਾਗ੍ਰਾਮ ‘ਤੇ 1 ਮਿਲੀਅਨ ਫਾਲੋਅਰਜ਼ ਹਨ। ਸਲਮਾਨ ਖ਼ਾਨ ਦੇ ਨਾਲ ਫ਼ਿਲਮ ‘ਰਾਧੇ’ ‘ਚ ‘ਨਿਰਜਲਾ’ ਦੇ ਕਿਰਦਾਰ ਨਾਲ ਸੁਰਖੀਆਂ ਬਟੋਰਨ ਵਾਲੀ ਅਦਾਕਾਰਾ ਭੂਮਿਕਾ ਚਾਵਲਾ ਨੇ ਆਪਣੀ ਅਦਾਕਾਰੀ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਸੀ।

ਇਸ ਫ਼ਿਲਮ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ ਅਤੇ ਇਸੇ ਫ਼ਿਲਮ ਦੇ ਨਾਲ ਭੂਮਿਕਾ ਲਾਈਮ-ਲਾਈਟ ‘ਚ ਆਈ ਸੀ ਪਰ ਇਸ ਸ਼ੌਹਰਤ ਨੂੰ ਉਹ ਬਰਕਰਾਰ ਨਹੀਂ ਰੱਖ ਪਾਈ ਅਤੇ ਬਾਲੀਵੁੱਡ ਤੋਂ ਦੂਰ ਹੋ ਗਈ ਸੀ।

The post ਸਲਮਾਨ ਦੀ ਫ਼ਿਲਮ ‘ਤੇਰੇ ਨਾਮ’ ਦੀ ਅਦਾਕਾਰਾ ਭੂਮਿਕਾ ਚਾਵਲਾ ਨੇ ਬਦਲਿਆ ਲੁੱਕ, ਤਸਵੀਰਾਂ ਵੇਖ ਹੈਰਾਨ ਹੋਏ ਲੋਕ appeared first on Ludhiana Live.

ਜਾਹਨਵੀ ਕਪੂਰ ਨੇ ਕਰਵਾਇਆ ਫ਼ੋਟੋਸ਼ੂਟ, ਤਸਵੀਰਾਂ ਸੋਸ਼ਲ ਮੀਡੀਆ ’ਤੇ ਹੋਈਆਂ ਵਾਇਰਲ
ਜਾਹਨਵੀ ਕਪੂਰ ਅੱਜ-ਕੱਲ੍ਹ ਸੋਸ਼ਲ ਮੀਡੀਆ ’ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦੀ ਰਹਿੰਦੀ ਹੈ। ਪ੍ਰਸ਼ੰਸਕ ਵੀ ਤਸਵੀਰਾਂ ਨੂੰ ਕਾਫ਼ੀ ਪਸੰਦ ਕਰਦੇ ਹਨ। ਹਾਲ ਹੀ ’ਚ ਜਾਨਵੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਹਾਲ ਹੀ ’ਚ ਅਦਾਕਾਰਾ ਦੀਆਂ ਫ਼ੋਟੋਸ਼ੂਟ ਦੀਆਂ ਬੋਲਡ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਬਲਿਊ ਡਰੈੱਸ ‘ਚ ਜਾਹਨਵੀ ਕਪੂਰ ਬੇਹੱਦ ਖੂਬਸੂਰਤ ਲੱਗ ਰਹੀ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ।

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਬਲਿਊ ਡਰੈੱਸ ਪਾਈ ਹੈ। ਇਨ੍ਹਾਂ ਤਸਵੀਰਾਂ ’ਚ ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ।

ਇਸ ਦੇ ਨਾਲ ਜਾਹਨਵੀ ਨੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ। ਅਦਾਕਾਰਾ ਇਸ ਡਰੈੱਸ ’ਚ ਬੇਹੱਦ ਹੌਟ ਲੱਗ ਰਹੀ ਹੈ। ਤਸਵੀਰਾਂ ’ਚ ਅਦਾਕਾਰਾ ਵੱਖ-ਵੱਖ ਅੰਦਾਜ਼ ’ਚ ਸ਼ਾਨਦਾਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਜਾਹਨਵੀ ਕਪੂਰ ਆਪਣੀ ਲੁੱਕ, ਸਟਾਈਲ ਡਰੈਸਿੰਗ ਸੈਂਸ ਅਤੇ ਬੋਲਡਨੈੱਸ ਲਈ ਜਾਣੀ ਜਾਂਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ।

ਜਾਹਨਵੀ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਹਮੇਸ਼ਾ ਪਰਫ਼ੈਕਟ ਨਜ਼ਰ ਆਉਂਦੀ ਹੈ। ਅਦਾਕਾਰਾ ਰਵਾਇਤੀ ਲੁੱਕ ਤੋਂ ਲੈ ਕੇ ਵੈਸਟਰਨ ਲੁੱਕ ’ਚ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਣ ’ਚ ਕੋਈ ਕਸਰ ਨਹੀਂ ਛੱਡਦੀ।

ਜਾਹਨਵੀ ਦੀਆਂ ਇਹ ਤਸਵੀਰਾਂ ਇੰਟਰਨੈੱਟ ’ਤੇ ਆਉਂਦੇ ਹੀ ਵਾਇਰਲ ਹੋ ਜਾਂਦੀ ਹਨ। ਹੁਣ ਨਵੀਂ ਤਸਵੀਰਾਂ ਨੂੰ ਦੇਖ ਪ੍ਰਸ਼ੰਸਕ ਅਦਾਕਾਰਾ ਦੀ ਲੁੱਕ ਦੀ ਤਾਰੀਫ਼ ਕਰ ਰਹੇ ਹਨ ਅਤੇ ਤਸਵੀਰਾਂ ਨੂੰ ਬੇਹੱਦ ਪਿਆਰ ਦੇ ਰਹੇ ਹਨ।

ਜਾਹਨਵੀ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਦੀ ਹਾਲ ਹੀ ’ਚ ਫ਼ਿਲਮ ‘ਮਿਲੀ’ ਰਿਲੀਜ਼ ਹੋਈ ਹੈ। ਇਸ ’ਚ ਮਿਲੀ ਨਾਂ ਦੀ ਲੜਕੀ ਦੇ ਕਿਰਦਾਰ ‘ਚ ਹੈ। ਮਿਲੀ ਨੌਦਿਆਲ ਨਾਂ ਦੀ ਕੁੜੀ ਫ੍ਰੀਜ਼ਰ ’ਚ ਫ਼ਸ ਜਾਂਦੀ ਹੈ ਅਤੇ ਉਸ ਨੂੰ ਜ਼ਿੰਦਾ ਰਹਿਣ ਲਈ ਬਹੁਤ ਸੰਘਰਸ਼ ਕਰਨਾ ਪੈਂਦਾ ਹੈ।

ਇਸ ’ਚ ਜਾਹਨਵੀ ਦੇ ਨਾਲ ਸੰਨੀ ਕੌਸ਼ਲ ਹੈ। ਇਹ ਫ਼ਿਲਮ ਅੱਜ 4 ਨਵੰਬਰ ਨੂੰ ਰਿਲੀਜ਼ ਹੋ ਚੁੱਕੀ ਹੈ।ਪ੍ਰਸ਼ੰਸਕਾਂ ਨੇ ਜਾਹਨਵੀ ਦੀ ਫ਼ਿਲਮ ਨੂੰ ਚੰਗਾ ਹੁੰਗਾਰਾ ਦਿੱਤਾ ਹੈ।

The post ਜਾਹਨਵੀ ਕਪੂਰ ਨੇ ਕਰਵਾਇਆ ਫ਼ੋਟੋਸ਼ੂਟ, ਤਸਵੀਰਾਂ ਸੋਸ਼ਲ ਮੀਡੀਆ ’ਤੇ ਹੋਈਆਂ ਵਾਇਰਲ appeared first on Ludhiana Live.

ਭੈਣ ਰੁਬਿਨਾ ਦੇ ਵਿਆਹ ‘ਚ ਨੀਰੂ ਬਾਜਵਾ ਦਾ ਲੁੱਕ ਬਣਿਆ ਖਿੱਚ ਦਾ ਕੇਂਦਰ, ਵੇਖੋ ਖ਼ੂਬਸੂਰਤ ਤਸਵੀਰਾਂ
ਬੀਤੇ ਦਿਨੀਂ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦਾ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਹੋਇਆ ਹੈ। ਕੁਝ ਘੰਟੇ ਪਹਿਲਾਂ ਹੀ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਗੁਰਬਖਸ਼ ਦੀ ਪੱਗ ‘ਤੇ ਕਲਗੀ ਸਜਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਦੂਜੀ ਤਸਵੀਰ ‘ਚ ਗੁਰਬਖਸ਼ ਪੂਰਾ ਤਿਆਰ ਹੋ ਕੇ ਪੋਜ਼ ਦਿੰਦਾ ਹੋਇਆ ਨਜ਼ਰ ਆ ਰਿਹਾ ਹੈ।

ਦੱਸ ਦਈਏ ਕਿ ਭਾਰਤੀ ਰਸਮਾਂ ਅਨੁਸਾਰ ਲਾੜੇ ਦੇ ਸਿਰ ‘ਤੇ ਕਲਗੀ ਉਸ ਦੀ ਭੈਣ ਸਜਾਉਂਦੀ ਹੈ। ਨੀਰੂ ਬਾਜਵਾ ਨੇ ਗੁਰਬਖਸ਼ ਨੂੰ ਆਪਣਾ ਭਰਾ ਬਣਾਇਆ ਹੈ, ਜਿਸ ਕਰਕੇ ਉਸ ਨੇ ਇਹ ਰਸਮ ਅਦਾ ਕੀਤੀ ਹੈ। ਨੀਰੂ ਬਾਜਵਾ ਨੇ ਇਸ ਤਸਵੀਰ ਨੂੰ ਪੋਸਟ ਕਰਦਿਆਂ ਕੈਪਸ਼ਨ ‘ਚ ਲਿਖਿਆ ਹੈ, ”My brother❤️ we are so proud of you @gchahal …. Beautiful day… it actually feels like we truly are a family🙏🏼।”

ਇਸ ਤੋਂ ਇਲਾਵਾ ਨੀਰੂ ਬਾਜਵਾ ਨੇ ਇਕ ਵੀਡੀਓ ਵੀ ਪੋਸਟ ਕੀਤੀ ਹੈ, ਜਿਸ ‘ਚ ਉਹ ਆਪਣੀ ਭੈਣ ਰੁਬਿਨਾ ਬਾਜਵਾ ਨਾਲ ਵੀਡੀਓ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਦੌਰਾਨ ਰੁਬਿਨਾ ਨੇ ਲਾਲ ਰੰਗ ਦਾ ਸ਼ਰਾਰਾ ਸੂਟ ਤੇ ਹੱਥਾਂ ‘ਚ ਚੂੜਾ ਪਾਇਆ ਹੋਇਆ ਹੈ।

ਗੁਰਬਖਸ਼ ਚਾਹਲ ਨੇ ਵੀ ਆਪਣੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ ‘ਚ ਉਸ ਨੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਵੀਡੀਓ ‘ਚ ਦੋਵੇਂ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਲਾਵਾਂ ਲੈਂਦੇ ਹੋਏ ਨਜ਼ਰ ਆ ਰਹੇ ਹਨ।

ਇਸ ਤੋਂ ਇਲਾਵਾ ਨੀਰੂ ਬਾਜਵਾ ਨੇ ਆਪਣੀਆਂ ਵੀ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਬਹੁਤ ਸੋਹਣੀ ਲੁੱਕ ‘ਚ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਉਸ ਨੇ ਆਪਣੇ ਪਤੀ ਨਾਲ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਉਹ ਸਮੁੰਦਰ ਕਿਨਾਰੇ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ।

ਦੱਸਣਯੋਗ ਹੈ ਕਿ ਬਾਜਵਾ ਫ਼ੈਮਿਲੀ ‘ਚ ਵਿਆਹ ਦੀਆਂ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ। ਅਦਾਕਾਰਾ ਨੀਰੂ ਬਾਜਵਾ ਵੀ ਲਗਾਤਾਰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵਿਆਹ ਦੇ ਹਰ ਫ਼ੰਕਸ਼ਨ ਦੀਆਂ ਤਸਵੀਰਾਂ ਪੋਸਟ ਕਰ ਰਹੀ ਹੈ।

ਰੁਬੀਨਾ ਬਾਜਵਾ ਹਾਲ ਹੀ ‘ਚ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ‘ਚ ਅਖਿਲ ਨਾਲ ਨਜ਼ਰ ਆਈ ਸੀ। ਇਹ ਫ਼ਿਲਮ ਦਰਸ਼ਕਾਂ ਨੂੰ ਪਸੰਦ ਨਹੀਂ ਆਈ ਸੀ। ਇਸ ਦੇ ਨਾਲ-ਨਾਲ ਉਹ ਆਪਣੀ ਭੈਣ ਨੀਰੂ ਬਾਜਵਾ ਤੇ ਰੌਸ਼ਨ ਪ੍ਰਿੰਸ ਨਾਲ ਫ਼ਿਲਮ ‘ਬਿਊਟੀਫ਼ੁਲ ਬਿੱਲੋ’ ‘ਚ ਵੀ ਨਜ਼ਰ ਆਈ ਸੀ।

The post ਭੈਣ ਰੁਬਿਨਾ ਦੇ ਵਿਆਹ ‘ਚ ਨੀਰੂ ਬਾਜਵਾ ਦਾ ਲੁੱਕ ਬਣਿਆ ਖਿੱਚ ਦਾ ਕੇਂਦਰ, ਵੇਖੋ ਖ਼ੂਬਸੂਰਤ ਤਸਵੀਰਾਂ appeared first on Ludhiana Live.

ਰੁਬਿਨਾ ਬਾਜਵਾ ਨੇ ਲਾਲ ਜੋੜੇ ‘ਚ ਗੁਰਬਖਸ਼ ਨਾਲ ਲਈਆਂ ਲਾਵਾਂ, ਭੈਣ ਨੀਰੂ ਬਾਜਵਾ ਨੇ ਸਜਾਈ ਜੀਜੇ ਦੇ ਕਲਗੀ
ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਬੀਤੇ ਦਿਨੀਂ ਮੰਗੇਤਰ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਦੇ ਬੰਧਨ ‘ਚ ਬੱਝ ਗਈ ਹੈ। ਕੁਝ ਘੰਟੇ ਪਹਿਲਾਂ ਹੀ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਗੁਰਬਖਸ਼ ਦੀ ਪੱਗ ‘ਤੇ ਕਲਗੀ ਸਜਾਉਂਦੀ ਹੋਈ ਨਜ਼ਰ ਆ ਰਹੀ ਹੈ।

ਇਸ ਤੋਂ ਇਲਾਵਾ ਨੀਰੂ ਬਾਜਵਾ ਨੇ ਇਕ ਵੀਡੀਓ ਵੀ ਪੋਸਟ ਕੀਤੀ ਹੈ, ਜਿਸ ‘ਚ ਉਹ ਆਪਣੀ ਭੈਣ ਰੁਬਿਨਾ ਬਾਜਵਾ ਨਾਲ ਵੀਡੀਓ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਦੌਰਾਨ ਰੁਬਿਨਾ ਨੇ ਲਾਲ ਰੰਗ ਦਾ ਸ਼ਰਾਰਾ ਸੂਟ ਤੇ ਹੱਥਾਂ ‘ਚ ਚੂੜਾ ਪਾਇਆ ਹੋਇਆ ਹੈ।

ਦੱਸ ਦਈਏ ਕਿ ਗੁਰਬਖਸ਼ ਚਾਹਲ ਨੇ ਵੀ ਆਪਣੇ ਇੰਸਟਾਗ੍ਰਾਮ ‘ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ ‘ਚ ਉਸ ਨੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਇਸ ਵੀਡੀਓ ‘ਚ ਦੋਵੇਂ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਲਾਵਾਂ ਲੈਂਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਕੁਝ ਤਸਵੀਰਾਂ ‘ਚ ਗੁਰਬਖਸ਼ ਤੇ ਰੁਬਿਨਾ ਸਮੁੰਦਰ ਕਿਨਾਰੇ ਵਿਆਹ ਦੇ ਜੋੜੇ ‘ਚ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ।

ਇਸ ਤੋਂ ਪਹਿਲਾਂ ਵਿਆਹ ਵਾਲੇ ਘਰ ‘ਚੋਂ ਕਈ ਸਾਰੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਇਹ ਸਾਫ਼ ਪਤਾ ਲਗਦਾ ਹੈ ਕਿ ਬਾਜਵਾ ਫ਼ੈਮਿਲੀ ‘ਚ ਵਿਆਹ ਦੀਆਂ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ।

ਅਦਾਕਾਰਾ ਨੀਰੂ ਬਾਜਵਾ ਵੀ ਲਗਾਤਾਰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵਿਆਹ ਦੇ ਹਰ ਫ਼ੰਕਸ਼ਨ ਦੀਆਂ ਤਸਵੀਰਾਂ ਪੋਸਟ ਕਰ ਰਹੀ ਹੈ।

ਦੱਸਣਯੋਗ ਹੈ ਕਿ ਰੁਬੀਨਾ ਬਾਜਵਾ ਹਾਲ ਹੀ ‘ਚ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ‘ਚ ਅਖਿਲ ਨਾਲ ਨਜ਼ਰ ਆਈ ਸੀ। ਇਹ ਫ਼ਿਲਮ ਦਰਸ਼ਕਾਂ ਨੂੰ ਪਸੰਦ ਨਹੀਂ ਆਈ ਸੀ।

ਇਸ ਦੇ ਨਾਲ-ਨਾਲ ਉਹ ਆਪਣੀ ਭੈਣ ਨੀਰੂ ਬਾਜਵਾ ਤੇ ਰੌਸ਼ਨ ਪ੍ਰਿੰਸ ਨਾਲ ਫ਼ਿਲਮ ‘ਬਿਊਟੀਫ਼ੁਲ ਬਿੱਲੋ’ ‘ਚ ਵੀ ਨਜ਼ਰ ਆਈ ਸੀ।

The post ਰੁਬਿਨਾ ਬਾਜਵਾ ਨੇ ਲਾਲ ਜੋੜੇ ‘ਚ ਗੁਰਬਖਸ਼ ਨਾਲ ਲਈਆਂ ਲਾਵਾਂ, ਭੈਣ ਨੀਰੂ ਬਾਜਵਾ ਨੇ ਸਜਾਈ ਜੀਜੇ ਦੇ ਕਲਗੀ appeared first on Ludhiana Live.