pink insect Archives - Ludhiana Live

ਨਰਮੇ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕਿਸਾਨਾਂ ਨੂੰ ਦਿੱਤੇ ਸੁਝਾਅ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੁਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਵੱਲੋਂ ਚਾਲੂ ਸਾਉਣੀ ਸੀਜ਼ਨ ਦੌਰਾਨ ਨਰਮੇ ਦੀ ਫ਼ਸਲ ਦਾ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ ਹੈ | ਸਰਵੇਖਣ ਦੌਰਾਨ ਕੁਝ ਖੇਤਾਂ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਵਿੱਚ ਆਇਆ ਹੈ| ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਖੁਦ ਆਪਣੇ ਨਰਮੇ ਦੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ|

ਨਰਮੇ ਦੇ ਜਿਨ•ਾਂ ਖੇਤਾਂ ਵਿੱਚ ਫੁੱਲ ਡੋਡੀ ਲੱਗਣੀ ਸ਼ੁਰੂ ਹੋ ਗਈ ਹੈ, ਉਥੇ ਹਫ਼ਤੇ ਦੇ ਵਕਫ਼ੇ ਤੇ ਭੰਬੀਰੀ  ਬਣੇ ਫੁੱਲਾਂ  ਅਤੇ ਹੋਰ ਟਿੰਡਿਆਂ ਦਾ ਧਿਆਨ ਨਾਲ ਸਰਵੇਖਣ ਕਰੋ| ਇਸ ਵਾਸਤੇ ਖੇਤ ਵਿੱਚੋਂ ਅੱਡ-ਅੱਡ ਥਾਵਾਂ ਤੋਂ 100 ਫੁੱਲਾਂ ਦੀ ਜਾਂਚ ਕਰੋ ਅਤੇ ਇਹਨਾਂ ਵਿੱਚੋ ਭੰਬੀਰੀ ਬਣੇ ਫੁੱਲ ਅਤੇ ਸੁੰਡੀ ਦੁਆਰਾ ਨੁਕਸਾਨੇ ਗਏ 5 ਫੁੱਲ ਮਿਲਦੇ ਹਨ ਤਾਂ ਸਿਫਾਰਸ਼ ਕੀਤੀਆਂ ਕੀਟਨਾਸ਼ਕਾਂ ਦਾ ਛਿੜਕਾਅ ਕਰੋ|

ਉਹਨਾਂ ਕਿਹਾ ਕਿ ਹਮਲੇ ਵਾਲੇ ਭੰਬੀਰੀ ਫੁੱਲਾਂ ਨੂੰ ਸਰਵੇਖਣ ਦੌਰਾਨ ਹੀ ਨਸ਼ਟ ਕਰ ਦਿਓ ਅਤੇ ਇਸ ਸੁੰਡੀ ਦੀ ਰੋਕਥਾਮ ਲਈ 100 ਗਰਾਮ ਪਰੋਕਲੇਮ 5 ਐੱਸ ਜੀ (ਐਮਾਮੈਕਟੀਨ ਬੈਨਜ਼ੋਏਟ) ਜਾਂ 500 ਮਿਲੀਲਿਟਰ ਕਿਊਰਾਕਰਾਨ 50 ਈਸੀ (ਪ੍ਰਫ਼ੀਨੌਫੋਸ) ਜਾਂ 200 ਮਿਲੀਲਿਟਰ ਅਵਾਂਟ 14.5 ਐਸ ਸੀ (ਇੰਡੋਕਾਕਾਰਬ) ਜਾਂ 250 ਗਰਾਮ ਲਾਰਵਿਨ 75 ਡਬਲਯੂ ਪੀ (ਥਾਇਓਡੀਕਾਰਬ) ਜਾਂ 800 ਮਿਲੀਲਿਟਰ ਫੋਸਮਾਇਟ 50 ਈ ਸੀ (ਇਥੀਓਨ) ਕੀਟਨਾਸ਼ਕਾਂ ਦਾ ਛਿੜਕਾਅ ਕਰੋ|ਉੱਪਰ ਦੱਸੀਆਂ ਕੀਟਨਾਸ਼ਕਾਂ ਦਾ ਜੁਲਾਈ-ਅਗਸਤ ਮਹੀਨੇ ਅਦਲ-ਬਦਲ ਕੇ 7 ਤੋਂ 10 ਦਿਨਾਂ ਬਾਅਦ ਛਿੜਕਾਅ ਕਰਦੇ ਰਹੋ|

The post  ਨਰਮੇ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕਿਸਾਨਾਂ ਨੂੰ ਦਿੱਤੇ ਸੁਝਾਅ  appeared first on Ludhiana Live.

ਖੇਤੀ ਮਾਹਿਰ ਫਸਲਾਂ ਦੀਆਂ ਬਿਮਾਰੀਆਂ ਬਾਰੇ ਕਿਸਾਨਾਂ ਨੂੰ ਕਰਨ ਜਾਗਰੂਕ – ਵਾਈਸ ਚਾਂਸਲਰ
ਲੁਧਿਆਣਾ : ਬੀਤੇ ਦਿਨੀਂ ਪੀ.ਏ.ਯੂ. ਦੇ ਡਾ. ਖੇਮ ਸਿੰਘ ਗਿੱਲ ਸੇਵਾ ਕੇਂਦਰ ਵਿਖੇ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਯੂਨੀਵਰਸਿਟੀ ਦੇ ਖੋਜ ਅਤੇ ਪਸਾਰ ਪੋ੍ਰਗਰਾਮਾਂ ਦਾ ਜਾਇਜ਼ਾ ਲਿਆ | ਉਹਨਾਂ ਨੇ ਖੇਤੀ ਖੋਜ ਅਤੇ ਪਸਾਰ ਮਾਹਿਰਾਂ ਸਾਉਣੀ ਦੀਆਂ ਫ਼ਸਲਾਂ ਵਿੱਚ ਕੀੜਿਆਂ ਸੰਬੰਧੀ ਆ ਰਹੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਕਮਰ ਕੱਸਣ ਦਾ ਸੱਦਾ ਦਿੱਤਾ|

ਡਾ. ਗੋਸਲ ਨੇ ਕਿਹਾ ਕਿ ਅਗੇਤੇ ਨਰਮੇ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕਿਸਾਨਾਂ ਅਤੇ ਮਾਹਿਰਾਂ ਦਾ ਨਿਰੰਤਰ ਸਰਵੇਖਣ ਜ਼ਰੂਰੀ ਹੈ | ਉਹਨਾਂ ਨੇ ਲੋੜਵੰਦ ਕਿਸਾਨਾਂ ਨੂੰ ਫੇਰੋਮੋਨ ਟਰੈਪ ਮੁਫਤ ਵੰਡਣ ਦੀ ਅਪੀਲ ਕੀਤੀ| ਉਹਨਾਂ ਕਿਹਾ ਗੁਲਾਬੀ ਸੁੰਡੀ ਦੀਆਂ ਘਟਨਾਵਾਂ ਮੁੱਖ ਤੌਰ ’ਤੇ ਸਰੋਂ ਤੋਂ ਬਾਅਦ ਬੀਜੀ ਗਈ ਫਸਲ ਵਿੱਚ ਦਰਜ ਕੀਤੀਆਂ ਦੇਖੀਆਂ ਗਈਆਂ ਹਨ | ਇਸ ਦੇ ਮੁਕਾਬਲੇ ਚਿੱਟੀ ਮੱਖੀ ਅਤੇ ਰਸ ਚੂਸਣ ਵਾਲੇ ਕੀੜਿਆਂ ਦੀਆਂ ਘਟਨਾਵਾਂ ਘੱਟੋ-ਘੱਟ ਪੱਧਰ ਤੋਂ ਬਹੁਤ ਹੇਠਾਂ ਸਨ|

ਡਾ. ਗੋਸਲ ਨੇ ਅੱਗੇ ਦੱਸਿਆ ਕਿ ਮੋਗਾ, ਪਟਿਆਲਾ, ਸੰਗਰੂਰ, ਮਾਨਸਾ ਆਦਿ ਜ਼ਿਲਿਆਂ ਵਿੱਚ ਪਾਣੀ ਦੀ ਵਧੇਰੇ ਖਪਤ ਕਰਨ ਵਾਲੀ ਝੋਨੇ ਦੀ ਕਿਸਮ ਪੂਸਾ 44 ਦੀ ਕਾਸਤ ਨੂੰ ਰੋਕਣ ਅਤੇ ਇਸ ਦੀ ਬਜਾਏ ਘੱਟ ਪਾਣੀ ਦੀ ਖਪਤ ਕਰਨ ਵਾਲੀ ਪੀਆਰ 126 ਦੀ ਕਾਸਤ ਨੂੰ ਉਤਸਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ

ਉਹਨਾਂ ਜਾਣਕਾਰੀ ਦਿੱਤੀ ਕਿ ਪਠਾਨਕੋਟ, ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਰੋਪੜ, ਸਮਰਾਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਦੇ ਕ੍ਰਿਸੀ ਵਿਗਿਆਨ ਕੇਂਦਰਾਂ ਵੱਲੋਂ ਤਕਨਾਲੋਜੀ ਪਾਰਕਾਂ ਵਿੱਚ ਝੋਨੇ ਦੀ ਲਵਾਈ ਦੌਰਾਨ ਪਾਣੀ ਦੀ ਬਚਤ ਤਕਨੀਕਾਂ ਦਾ ਪ੍ਰਦਰਸਨ ਕੀਤਾ ਗਿਆ ਹੈ |

The post ਖੇਤੀ ਮਾਹਿਰ ਫਸਲਾਂ ਦੀਆਂ ਬਿਮਾਰੀਆਂ ਬਾਰੇ ਕਿਸਾਨਾਂ ਨੂੰ ਕਰਨ ਜਾਗਰੂਕ – ਵਾਈਸ ਚਾਂਸਲਰ appeared first on Ludhiana Live.

ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਲਗਾਤਾਰ ਸਰਵੇਖਣ ਜ਼ਰੂਰੀ
ਲੁਧਿਆਣਾ : ਪੰਜਾਬ ਵਿੱਚ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਦੇ ਹਮਲਿਆਂ ਤੋਂ ਬਚਾਉਣ ਲਈ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ.ਏ.ਯੂ. ਨੇ ਮਾਹਿਰਾਂ ਦੀ ਟੀਮ ਨਾਲ ਨਰਮਾ ਪੱਟੀ ਦਾ ਦੌਰਾ ਕੀਤਾ | ਇਸ ਟੀਮ ਵਿੱਚ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੋਜ ਸਟੇਸ਼ਨ ਤੋਂ ਡਾ. ਪਰਮਜੀਤ ਸਿੰਘ, ਡਾ. ਵਿਜੈ ਕੁਮਾਰ, ਡਾ. ਰਾਜਿੰਦਰ ਕੌਰ, ਡਾ. ਕੇ ਐੱਸ ਸੇਖੋਂ, ਡਾ. ਅਮਰਜੀਤ ਸਿੰਘ ਅਤੇ ਡਾ. ਜਸਪਿੰਦਰ ਕੌਰ ਸ਼ਾਮਿਲ ਸਨ |

ਗੁਲਾਬੀ ਸੁੰਡੀ ਨਾਲ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਤੇ ਚਿੰਤਾ ਪ੍ਰਗਟ ਕਰਦਿਆਂ ਡਾ. ਗੋਸਲ ਨੇ ਕਿਹਾ ਕਿ ਉੱਤਰੀ ਭਾਰਤ ਵਿੱਚ ਨਰਮੇ ਦੇ ਖੇਤਾਂ ਤੇ ਇਹ ਸੁੰਡੀ ਇੱਕ ਵੱਡੀ ਚੁਣੌਤੀ ਬਣੀ ਹੋਈ ਹੈ, ਜਿਸਨੂੰ ਨਜਿੱਠਣ ਲਈ ਲਗਾਤਾਰ ਸਰਵੇਖਣ ਅਤੇ ਤੁਰੰਤ ਕਾਰਵਾਈ ਕਰਨਾ ਅਤਿ ਜ਼ਰੂਰੀ ਹੈ | ਉਹਨਾਂ ਦੱਸਿਆ ਕਿ ਸਰਵੇਖਣ ਦੌਰਾਨ ਇਹ ਪਤਾ ਚਲਿਆ ਹੈ ਕਿ ਅਗੇਤੀ ਬੀਜੀ ਫ਼ਸਲ, ਜੋ ਕਿ 60 ਤੋਂ 80 ਦਿਨਾਂ ਦੀ ਹੈ ਉੱਤੇ ਇਹ ਸੁੰਡੀ ਜ਼ਿਆਦਾ ਹਮਲਾ ਕਰਦੀ ਹੈ ਅਤੇ 15 ਪ੍ਰਤੀਸ਼ਤ ਫ਼ਸਲ ਨੂੰ ਇਸਦੀ ਲਾਗ ਲੱਗ ਜਾਂਦੀ ਹੈ |

ਡਾ. ਅਜਮੇਰ ਸਿੰਘ ਢੱਟ ਨੇ ਨਰਮੇ ਦੀ ਫ਼ਸਲ ਤੇ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦਾ ਹਦਾਇਤਾਂ ਮੁਤਾਬਕ ਤੁਰੰਤ ਛਿੜਕਾਅ ਕਰਨ ਦੀ ਸਿਫ਼ਾਰਸ਼ ਕੀਤੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਸੰਬੰਧੀ ਸਾਵਧਾਨ ਰਹਿਣ ਲਈ ਕਿਹਾ | ਡਾ. ਵਿਜੇ ਕੁਮਾਰ ਨੇ ਇਸ ਸੁੰਡੀ ਦੀ ਰੋਕਥਾਮ ਲਈ ਨਰਮੇ ਦੇ ਫੁੱਲਾਂ ਅਤੇ ਬਾਲਜ਼ ਉੱਪਰ ਨਜ਼ਰ ਰੱਖਣ ਦਾ ਸੁਝਾਅ ਦਿੱਤਾ | ਇਸ ਲਈ ਉਨ੍ਹਾਂ ਨੇ ਕਿਸਾਨਾਂ ਨੂੰ ਵੱਖੋ-ਵੱਖ ਥਾਵਾਂ ਤੋਂ ਘੱਟੋ-ਘੱਟ 100 ਫੁੱਲਾਂ ਖਾਸ ਤੌਰ ਤੇ ਗੁਲਾਬੀ ਫੁੱਲਾਂ ਦਾ ਸਰਵੇਖਣ ਕਰਨ ਲਈ ਕਿਹਾ |

ਗੁਲਾਬੀ ਸੁੰਡੀ ਦੀ ਮੌਜੂਦਗੀ ਮਿਲਣ ਤੇ ਉਨ੍ਹਾਂ ਨੇ 100 ਗ੍ਰਾਮ ਇਮੈਮਕਟਿਨ ਬੈਂਜ਼ੋਏਟ 5 ਐੱਸ ਜੀ (ਪ੍ਰੋਕਲੇਮ), 500 ਮਿ.ਲੀ. ਪ੍ਰੋਫੈਨੋਫੋਸ, 50 ਈਸੀ (ਕਿਊਰਾਕਰੋਨ), 200 ਮਿ.ਲੀ. ਇੰਡੋਕਸਾਕਾਰਬ, 145 ਐੱਸ ਸੀ (ਐਵਾਊਂਟ) ਜਾਂ 250 ਗ੍ਰਾਮ ਥਿਓਡੀਕਾਰਬ 75 ਡਬਲਯੂ ਪੀ (ਲਾਰਵਿਨ) ਪ੍ਰਤੀ ਏਕੜ ਦੇ ਛਿੜਕਾਅ ਨਾਲ ਇਸ ਸੁੰਡੀ ਦੀ ਲਾਗ ਨੂੰ ਖਤਮ ਕਰ ਲਈ ਕਿਹਾ |

ਗੁਲਾਬੀ ਸੁੰਡੀ ਦੇ ਹਮਲਿਆਂ ਤੋਂ ਨਰਮੇ ਦੀ ਫ਼ਸਲ ਨੂੰ ਬਚਾਉਣ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਜਿੱਥੇ ਆਪਣੇ ਖੋਜ ਕਾਰਜਾਂ ਰਾਹੀਂ ਠੋਸ ਕਦਮ ਚੁੱਕ ਰਹੀ ਹੈ ਉਥੇ ਨਰਮਾ ਕਾਸ਼ਤਕਾਰਾਂ ਨੂੰ ਵੀ ਚੁਕੰਨੇ ਰਹਿਣ ਅਤੇ ਰੋਕਥਾਮ ਲਈ ਸਿਫ਼ਾਰਸ਼ ਕੀਤੇ ਢੰਗ ਤਰੀਕੇ ਅਪਨਾਉਣ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਚਿੱਟੇ ਸੋਨੇ ਵਰਗੀ ਵੱਡਮੁੱਲੀ ਫ਼ਸਲ ਨੂੰ ਬਚਾਇਆ ਜਾ ਸਕੇ |

The post ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਲਗਾਤਾਰ ਸਰਵੇਖਣ ਜ਼ਰੂਰੀ appeared first on Ludhiana Live.