Placement camp Archives - Ludhiana Live

ਬਾਬਾ ਵਧਾਵਾ ਸਿੰਘ ਜੀ ਵਿਦਿਆ ਕੇਂਦਰ ਸਕੂਲ ਲੱਖਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ
ਲੁਧਿਆਣਾ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਬਾਬਾ ਵਧਾਵਾ ਸਿੰਘ ਜੀ ਵਿਦਿਆ ਕੇਂਦਰ ਸਕੂਲ, ਪਿੰਡ-ਲੱਖਾ, ਤਹਿ: ਜਗਰਾਉ, ਲੁਧਿਆਣਾ ਵਿਖੇ ਭਲਕੇ 26 ਜੁਲਾਈ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਸੰਦੀਪ ਕੁਮਾਰ ਵੱਲੋੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ ਰੋੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ।

ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ। ਗਰੇਜੂਏਸ਼ਨ (ਬੀ.ਐਡ, ਬੀ.ਕਾਮ., ਬੀ.ਐਸ ਸੀ)/ ਪੋਸਟ ਗਰੇਜੂਏਸ਼ਨ (ਐਮ.ਕਾਮ, ਐਮ. ਐਸ ਸੀ) ਪਾਸ ਪ੍ਰਾਰਥੀ ਕੈਂਪ ਵਿੱਚ ਭਾਗ ਲੈ ਸਕਦੇ ਹਨ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।

The post ਬਾਬਾ ਵਧਾਵਾ ਸਿੰਘ ਜੀ ਵਿਦਿਆ ਕੇਂਦਰ ਸਕੂਲ ਲੱਖਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ appeared first on Ludhiana Live.

ਡੀ.ਬੀ.ਈ.ਈ. ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ
ਲੁਧਿਆਣਾ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ  ਭਲਕੇ 21 ਜੁਲਾਈ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਬਾਇਓਟੈਕਸ ਐਪਾਰਲ, ਡੋਰਿਕ ਮਲਟੀਮੀਡੀਆ, ਭਾਰਤੀ ਏਅਰਟੈਲ, ਈਬਿਲਡਰਜ ਇਨਫੋਟੈਕ, ਸਾਂਝ ਕੰਟਰੋਲ ਰੂਮ ਅਤੇ ਵਾਸਟ ਲਿੰਕਰਜ ਆਦਿ ਸ਼ਾਮਲ ਹਨ। ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ.

ਘੱਟ ਤੋਂ ਘੱਟ ਯੋਗਤਾ 12ਵੀ, ਆਈ.ਟੀ.ਆਈ., ਡਿਪਲੋਮਾ ਹੋਲਡਰ ਅਤੇ ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ ਪਾਸ ਕੀਤਾ ਹੋਵੇ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ ਨਾਲ ਲੈ ਕੇ ਰੋਜ਼ਗਾਰ ਮੇਲੇ ‘ਚ ਸ਼ਮੂਲੀਅਤ ਕਰਨ।

The post ਡੀ.ਬੀ.ਈ.ਈ. ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ appeared first on Ludhiana Live.

ਵਿਧਾਇਕ ਮਾਣੂੰਕੇ ਦੀ ਅਗਵਾਈ ‘ਚ ਸਵੈ-ਰੋਜ਼ਗਾਰ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ
ਜਗਰਾਉਂ/ਲੁਧਿਆਣਾ :  ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜਗਰਾਉਂ ਵਿਖੇੇ ਸਵੈ-ਰੋਜ਼ਗਾਰ ਅਤੇ ਜਾਗਰੂਕਤਾ ਕੈਂਪ ਲਗਾਇਆ ।

ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਦੱਸਿਆ ਕਿ ਇਸ ਸਵੈ-ਰੋਜ਼ਗਾਰ ਅਤੇ ਜਾਗਰੁਕਤਾ ਕੈਂਪ ਵਿੱਚ ਡੀ.ਬੀ.ਈ.ਈ. ਸਟਾਫ, 15 ਲਾਇਨ ਵਿਭਾਗ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ (PSDM), ਸਵੈ ਰੋੋਜ਼ਗਾਰ ਏਜੰਸੀਆ ਅਤੇ ਐਮ.ਸੀ.ਸੀ. ਦੇ ਨੁਮਾਇੰਦਿਆ ਵੱਲੋੋਂ ਸ਼ਮੂਲੀਅਤ ਕੀਤੀ ਜਾਵੇਗੀ ਤਾਂ ਜੋ ਰੋੋਜ਼ਗਾਰ, ਸਵੈ-ਰੋੋਜ਼ਗਾਰ ਸਕੀਮਾਂ, ਸਕਿੱਲ ਟ੍ਰੇਨਿੰਗ ਅਤੇ ਸਕਿੱਲ ਕੋੋਰਸਾਂ ਬਾਰੇ ਵੱਧ ਤੋੋਂ ਵੱਧ ਪੇਂਡੂ ਨੌੌਜਵਾਨਾਂ ਨੂੰ ਅਤੇ ਉਨ੍ਹਾਂ ਦੇ ਮਾਪਿਆ ਨੂੰ ਜਾਗਰੂਕ ਕੀਤਾ ਜਾ ਸਕੇ।

ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੇ ਸਵੈ-ਰੋਜ਼ਗਾਰ ਅਤੇ ਜਾਗਰੂਕਤਾ ਸਬੰਧੀ ਕੈਂਪ ਹਰ ਬਲਾਕ ਵਿੱਚ ਲਗਾਏ ਜਾਣਗੇ ਤਾਂ ਜੋ ਪਿੰਡਾ ਦੇ ਨੌੌਜਵਾਨਾਂ ਨੂੰ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਰੋੋਜ਼ਗਾਰ, ਸਵੈ-ਰੋੋਜ਼ਗਾਰ ਸਕੀਮਾਂ, ਸਕਿੱਲ ਟ੍ਰੇਨਿੰਗ ਅਤੇ ਸਕਿੱਲ ਕੋੋਰਸਾਂ ਬਾਰੇ ਵੱਧ ਤੋੋਂ ਵੱਧ ਜਾਣੂੰ ਕਰਵਾਇਆ ਜਾ ਸਕੇ।

The post ਵਿਧਾਇਕ ਮਾਣੂੰਕੇ ਦੀ ਅਗਵਾਈ ‘ਚ ਸਵੈ-ਰੋਜ਼ਗਾਰ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ appeared first on Ludhiana Live.

ਲੁਧਿਆਣਾ ਗਰੁੱਪ ਆਫ ਕਾਲਜ ਕੈਂਪਸ ਵਿਖੇ ਵਰਕਸ਼ਾਪ ਆਯੋਜਿਤ
ਲੁਧਿਆਣਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਸਹਿਯੋਗ ਨਾਲ ਲੁਧਿਆਣਾ ਗਰੁੱਪ ਆਫ ਕਾਲਜਸ ਕੈਂਪਸ ਵਿਖੇ ਸਟਾਰਟਅੱਪ ਈਕੋ ਸਿਸਟਮ ਅਤੇ ਆਪਣਾ ਸਟਾਰਟਅਪ ਸ਼ੁਰੂ ਕਰਨ ਬਾਰੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡੀ.ਬੀ.ਈ.ਈ. ਦੇ ਡਿਪਟੀ ਸੀ.ਈ.ਓ. ਸ਼੍ਰੀ ਨਵਦੀਪ ਸਿੰਘ ਅਤੇ ਹੋਵਰ ਰੋਬੋਟਿਕਸ ਦੇ ਸੰਸਥਾਪਕ ਅਤੇ ਸੀ.ਈ.ਓ. ਡਾ. ਮੁਨੀਸ਼ ਜਿੰਦਲ ਮੁੱਖ ਬੁਲਾਰੇ ਸਨ।

ਵਰਕਾਸ਼ਾਪ ਦੌਰਾਨ ਜਨਰਲ ਸਕੱਤਰ ਸ਼੍ਰੀ ਰਾਜੀਵ ਗੁਲਾਟੀ ਅਤੇ ਕਾਰਜਕਾਰੀ ਨਿਰਦੇਸ਼ਕ ਸ਼੍ਰੀ ਵਿਕਰਮ ਗਰੋਵਰ ਵਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਸ਼੍ਰੀ ਨਵਦੀਪ ਸਿੰਘ ਨੇ ਦੱਸਿਆ ਕਿ ਵਰਕਸ਼ਾਪ ਦਾ ਆਯੋਜਨ ਲੁਧਿਆਣਾ ਵਿੱਚ ਇੱਕ ਸਟਾਰਟਅਪ ਈਕੋ-ਸਿਸਟਮ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ ਜਿਸ ਨਾਲ ਜਿੱਥੇ ਵੱਧ ਤੋਂ ਵੱਧ ਸਫਲ ਉੱਦਮੀ ਪੈਦਾ ਕੀਤੇ ਜਾ ਸਕਦੇ ਹਨ ਉੱਥੇ ਹੀ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵੀ ਸਹਾਈ ਸਿੱਧ ਹੋਵੇਗਾ।

ਉਨ੍ਹਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਦੀਆਂ ਸਹੂਲਤਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਭਾਗੀਦਾਰਾਂ ਨੂੰ ਉੱਦਮਤਾ ਦੀਆਂ ਕਿਸਮਾਂ ਦੇ ਵੱਖ-ਵੱਖ ਪਹਿਲੂਆਂ ਅਤੇ ਸਟਾਰਟਅੱਪ ਦੀ ਸਰਕਾਰੀ ਸਕੀਮਾਂ, ਉਨ੍ਹਾਂ ਦੇ ਰਜਿਸਟ੍ਰੇਸ਼ਨ ਅਤੇ ਉਨ੍ਹਾਂ ਨੂੰ ਸਫਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਤੋਂ ਸਹਾਇਤਾ ਪ੍ਰਾਪਤ ਕਰਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਵਿੱਚ ਸਟਾਰਟਅੱਪ ਸ਼ੁਰੂ ਕਰਨ ਤੋਂ ਪਹਿਲਾ ਫੰਡਰੈਜਿੰਗ, ਟੀਮ ਬਣਾਉਣਾ, ਪ੍ਰੋਸੈਸ ਮੈਨਜ ਕਰਨਾ ਅਤੇ ਹੋਰ ਵੀ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ।

The post ਲੁਧਿਆਣਾ ਗਰੁੱਪ ਆਫ ਕਾਲਜ ਕੈਂਪਸ ਵਿਖੇ ਵਰਕਸ਼ਾਪ ਆਯੋਜਿਤ appeared first on Ludhiana Live.

ਡੀ.ਬੀ.ਈ.ਈ. ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ
ਲੁਧਿਆਣਾ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 16 ਸਤੰਬਰ, 2022 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਭਲਕੇ ਲੱਗਣ ਵਾਲੇ ਪਲੇਸਮੈਂਟ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ।

ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਮੌਕੇ ਉੱਘੀਆਂ ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਜਿਸ ਵਿੱਚ ਏਅਰਟੈਲ, ਐਕਸਿਸ ਬੈਂਕ, ਬਾਈਯੂਜ, ਵਰਧਮਾਨ ਸਪਿੰਨਿੰਗਗ, ਐਚ.ਕੇ. ਸਟੀਲ ਇੰਡਸਟਰੀਜ਼ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਜਿਨਾਂ ਦੀ ਉਮਰ 18 ਤੋਂ 30 ਸਾਲ ਹੋਵੇ  ਅਤੇ ਘੱਟ ਤੋਂ ਘੱਟ ਯੋਗਤਾ 10ਵੀ ਹੋਵੇ, 12ਵੀ, ਗ੍ਰੇਜੂਏਸ਼ਨ, ਪੋਸਟ ਗ੍ਰੇਜੂਏਸ਼ਨ, ਡਿਪਲੋਮਾ ਹੋਲਡਰ, ਪਾਸ ਉਮੀਦਵਾਰ ਵੀ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਉਮੀਦਵਾਰ ਇੰਟਰਵਿਊ ਲਈ ਆਪਣਾ ਬਾਇਓ-ਡਾਟਾ (3 ਫੋਟੋ ਕਾਪੀਆਂ) ਲਾਜ਼ਮੀ ਤੌਰ ‘ਤੇ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਆਪਣਾ ਨਾਮ ਰਜਿਸਟਰ ਕਰਵਾਉਣ ਲਈ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਪਹੁੰਚਣ।

The post ਡੀ.ਬੀ.ਈ.ਈ. ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ appeared first on Ludhiana Live.

ਡੀ.ਬੀ.ਈ.ਈ. ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ
ਲੁਧਿਆਣਾ :  ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ  ਵਿਖੇ  ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਭਲਕੇ ਲੱਗਣ ਵਾਲੇ ਪਲੇਸਮੈਂਟ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ।

ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਮੌਕੇ ਉੱਘੀਆਂ ਕੰਪਨੀਆਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਜਿਸ ਵਿੱਚ ਬਾਈਯੂਜ, ਐਡ.ਐਫ.ਸੀ. ਬੈਂਕ, ਵਾਸਟ ਲਿੰਕਰਜ਼, ਆਰਤੀ ਇੰਟਰਨੈਸ਼ਨਲ, ਮਾਰੂਤੀ ਸਜੂਕੀ, ਐਲਪਰੋਜ਼ ਟਿੰਡਸਟਰੀਜ਼, ਐਕਸਿਸ ਬੈਂਕ, ਬੈਟਰ ਬੁਕਸ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨਾਂ ਦੀ ਉਮਰ 18 ਤੋਂ 30 ਸਾਲ ਹੋਵੇ  ਅਤੇ ਘੱਟ ਤੋਂ ਘੱਟ ਯੋਗਤਾ 10ਵੀ ਹੋਵੇ, 12ਵੀ, ਗ੍ਰੇਜੂਏਸ਼ਨ, ਪੋਸਟ ਗ੍ਰੇਜੂਏਸ਼ਨ,  ਡਿਪਲੋਮਾ ਹੋਲਡਰ, ਪਾਸ ਉਮੀਦਵਾਰ ਵੀ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਸ਼ਮੂਲੀਅਤ ਕਰਦਿਆਂ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਉਮੀਦਵਾਰ ਇੰਟਰਵਿਊ ਲਈ ਆਪਣਾ ਬਾਇਓ-ਡਾਟਾ (3 ਫੋਟੋ ਕਾਪੀਆਂ) ਲਾਜ਼ਮੀ ਤੌਰ ‘ਤੇ ਨਾਲ ਲੈ ਕੇ ਆਉਣ।  ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਆਪਣਾ ਨਾਮ ਰਜਿਸਟਰ ਕਰਵਾਉਣ ਲਈ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਪਹੁੰਚਣ।

The post ਡੀ.ਬੀ.ਈ.ਈ. ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ appeared first on Ludhiana Live.

ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਭਲਕੇ, ਨਾਮੀ ਕੰਪਨੀਆਂ ਲੈਣਗੀਆਂ ਭਾਗ
ਲੁਧਿਆਣਾ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ 02 ਸਤੰਬਰ, 2022 ਨੂੰ ਸਥਾਨਕ ਰੋਜ਼ਗਾਰ ਦਫ਼ਤਰ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ, ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਡਿਪਟੀ ਡਾਇਰੈਕਟਰ ਸ਼੍ਰੀਮਤੀ ਸ਼ਰਮਾ ਨੇ ਅੱਗੇ ਦੱਸਿਆ ਕਿ ਕੈਂਪ ਦਾ ਸਮਾਂ ਸਵੇਰੇ 10 ਤੋਂ 1 ਵਜੇ ਤੱਕ ਹੋਵੇਗਾ।

ਪਲੇਸਮੈਂਟ ਕੈਂਪ ਦੌਰਾਨ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਫਰੀਮੈਨ ਮਯੀਅਰ ਲਿ:, ਐਸ.ਬੀ.ਆਈ. ਬੈਂਕ, ਐਕਸਿਸ ਬੈਂਕ, ਪੀ.ਐਨ.ਬੀ. ਮੈਟ ਲਾਈਫ, ਵਾਸਟ ਲਿੰਕਰਜ਼, ਅਦਿਤਿਆ ਬਿਰਲਾ ਹੈਲਥ ਇੰਸ਼ੋਰੈਂਸ, ਐਚ.ਡੀ.ਐਫ.ਸੀ. ਬੈਂਕ ਆਦਿ ਸ਼ਾਮਲ ਹਨ। ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 40 ਸਾਲ ਹੋਵੇ  ਅਤੇ ਘੱਟ ਤੋਂ ਘੱਟ ਯੋਗਤਾ 12ਵੀ, ਗ੍ਰੇਜੂਏਸ਼ਨ ਅਤੇ ਪੋਸਟ ਗ੍ਰੇਜੂਏਸ਼ਨ ਜਾਂ  ਡਿਪਲੋਮਾ ਹੋਲਡਰ, ਬੀ.ਟੈਕ ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ।

ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਯੋਗ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (3 ਫੋਟੋ ਕਾਪੀਆਂ) ਲਾਜ਼ਮੀ ਤੌਰ ‘ਤੇ ਨਾਲ ਲੈਕੇ ਆਉਣ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਲੁਧਿਆਣਾ ਵਿਖੇ ਆਪਣਾ ਨਾਮ ਰਜਿਸਟਰ ਕਰਵਾਉਣ ਲਈ ਵਿਦਿਅਕ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਨਾਲ ਲਿਆਂਦੀਆਂ ਜਾਣ।

The post ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਭਲਕੇ, ਨਾਮੀ ਕੰਪਨੀਆਂ ਲੈਣਗੀਆਂ ਭਾਗ appeared first on Ludhiana Live.

ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਆਯੋਜਿਤ, 210 ਪ੍ਰਾਰਥੀਆਂ ਨੂੰ ਕੀਤਾ ਗਿਆ ਸ਼ਾਰਟਲਿਸਟ
ਲੁਧਿਆਣਾ : ਡਾਇਰੈਕਟਰ ਰੋਜਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਪਲੇਸਮੈਂਟ ਕੈੰਪ ਲਗਾਇਆ ਗਿਆ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ.ਸ੍ਰੀ ਡੀ.ਬੀ.ਈ.ਈ. ਸ੍ਰੀ ਅਮਿਤ ਕੁਮਾਰ ਪੰਚਾਲ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਦੀ ਸਕੀਮ ‘ਮਿਸ਼ਨ ਸੁਨਿਹਰੀ ਸੁਰੂਆਤ’ ਅਧੀਨ ਸਟੇਟ ਲੈਵਲ ਪਲੇਸਮੈਂਟ ਕੈਂਪ ਦਾ ਆਯੋਜਨ ਸਥਾਨਕ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਸਰਕਾਰੀ ਆਈ.ਟੀ.ਆਈ. ਗਿੱਲ ਰੋਡ, ਲੁਧਿਆਣਾ ਵਿਖੇ ਕੀਤਾ ਗਿਆ।

ਪਲੇਸਮੈਂਟ ਕੈਂਪ ਵਿੱਚ ਕੁੱਲ 376 ਪ੍ਰਾਰਥੀਆਂ ਵੱਲੋ ਭਾਗ ਲਿਆ ਗਿਆ। ਮੇਲੇ ਵਿੱਚ ਭਾਗ ਲੈਣ ਵਾਲੀਆਂ ਕੰਪਨੀਆਂ ਕੰਪਨੀਆਂ ਵੱਲੋ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ ਅਤੇ ਉਨ੍ਹਾਂ ਵਿੱਚੋ 210 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ ਅਤੇ ਇੱਕ ਕੰਪਨੀ ਦਾ ਰਿਜਲਟ ਪੈਡਿੰਗ ਹੈ।

ਉਕਤ ਸਾਰਟਲਿਸਟ ਪ੍ਰਾਰਥੀਆਂ ਦੀ ਚੋਣ ਪ੍ਰਕਿਰਿਆ ਚੱਲ ਰਹੀ ਅਤੇ ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੀਆਂ ਕੰਪਨੀਆਂ ਵਿੱਚ ਪ੍ਰਮੁੱਖ ਤੌਰ ‘ਤੇ ਟੈਲੀਪ੍ਰਫਾਰਮੈਂਸ ਗਲੋਬਲ ਸਰਵਿਸਜ਼ ਪ੍ਰਾਇਵੇਟ ਲਿਮਟਿਡ, ਡਾ. ਆਈ.ਟੀ.ਐਮ. ਲਿਮਟਿਡ, ਵਿੰਡੋਜ਼ ਟੈਕਨਾਲੋਜੀ ਪ੍ਰਾਇਵੇਟ ਲਿਮਟਿਡ ਆਦਿ ਸ਼ਾਮਲ ਸਨ।

The post ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਆਯੋਜਿਤ, 210 ਪ੍ਰਾਰਥੀਆਂ ਨੂੰ ਕੀਤਾ ਗਿਆ ਸ਼ਾਰਟਲਿਸਟ appeared first on Ludhiana Live.

25 ਅਗਸਤ ਨੂੰ ਲੱਗਣ ਜਾ ਰਹੇ ਪਲੇਸਮੈਂਟ ਕੈਂਪ ਦਾ ਲਿਆ ਜਾਵੇ ਵੱਧ ਤੋਂ ਵੱਧ ਲਾਹਾ – ਚੇਅਰਮੈਨ ਡੀ.ਬੀ.ਈ.ਈ.
ਲੁਧਿਆਣਾ :  ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਚੇਅਰਮੇਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ‘ਮਿਸ਼ਨ ਸੁਨਹਿਰੀ ਸ਼ੁਰੂਆਤ’ ਦੇ ਅਧੀਨ ਸਟੇਟ ਲੇਵਲ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿੱਚ ਵੱਖ-ਵੱਖ ਜਿਲ੍ਹੇ ਭਾਗ ਲੈ ਰਹੇ ਹਨ।

ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਵੱਲੋਂ ਅੱਗੇ ਦੱਸਿਆ ਗਿਆ ਕਿ ਸਥਾਨਕ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ), ਸਰਕਾਰੀ ਆਈ.ਟੀ.ਆਈ. ਕੈਂਪਸ ਗਿੱਲ ਰੋਡ, ਨੇੜੇ ਅਰੋੜਾ ਪੈਲਸ, ਲੁਧਿਆਣਾ ਵਿਖੇ 25 ਅਗਸਤ, 2022 ਨੂੰ ਸਵੇਰੇ 10 ਵਜੇ ਤੋਂ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ 18 ਤੋਂ 35 ਸਾਲ ਦੀ ਉਮਰ ਤੱਕ ਦੇ 12ਵੀਂ, ਗ੍ਰੈਜ਼ੂਏਟ ਅਤੇ ਪੋਸਟ ਗਰੇਜ਼ੂਏਟ ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਮੌਕੇ ਟੈਲੀਪ੍ਰਫਾਰਮੈਂਯ ਗਲੋਬਲ ਸਰਵਿਸਜ ਪ੍ਰਾਈਵੇਟ ਲਿਮਟਿਡ, ਡਾ.ਆਈ.ਟੀ.ਐਮ. ਲਿਮਟਿਡ, ਵਿੰਡੋਜ ਟੈਕਨਾਲੋਜੀ ਪ੍ਰਾਇਵੇਟ ਲਿਮਟਿਡ ਵਰਗੀਆਂ ਨਾਮੀ ਕੰਪਨੀਆਂ ਵੱਲੋਂ ਇੰਟਰਵਿਊ ਲਈ ਜਾਣਗੀਆ। ਇਨ੍ਹਾਂ ਕੰਪਨੀਆ ਵਲੋਂ ਸੈਲਰੀ ਪੈਕਜ 10,000 ਤੋਂ 33,000 ਤੱਕ ਦਿੱਤੇ ਜਾਣੇ ਹਨ।

ਵਧੀਕ ਡਿਪਟੀ ਕਮਿਸ਼ਨਰ (ਪੇੱਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ, ਲੁਧਿਆਣਾ ਸ਼੍ਰੀ ਅਮੀਤ ਕੁਮਾਰ ਪੰਚਾਲ ਵੱਲੋਂ ਉਮੀਦਵਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਨ੍ਹਾਂ ਦੱਸਿਆ ਇਸ ਪਲੇਸਮੈਂਟ ਕੈਂਪ ਵਿੱਚ ਨਵੇਂ ਅਤੇ ਤਜ਼ਰਬੇਕਾਰ ਲੜਕੇ-ਲੜਕੀਆਂ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਉਮੀਦਵਾਰ ਆਪਣਾ ਬਾਇਓ ਡਾਟਾ, ਪਛਾਣ ਪੱਤਰ, ਵਿੱਦਿਅਕ ਯੋਗਤਾਵਾਂ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਪਹੁੰਚਣ।

The post 25 ਅਗਸਤ ਨੂੰ ਲੱਗਣ ਜਾ ਰਹੇ ਪਲੇਸਮੈਂਟ ਕੈਂਪ ਦਾ ਲਿਆ ਜਾਵੇ ਵੱਧ ਤੋਂ ਵੱਧ ਲਾਹਾ – ਚੇਅਰਮੈਨ ਡੀ.ਬੀ.ਈ.ਈ. appeared first on Ludhiana Live.

ਪੰਜਾਬ ਦੇ ਨੌਜਵਾਨਾਂ ਲਈ ਮਿਸ਼ਨ ‘ਸੁਨਿਹਰੀ ਸ਼ੁਰੂਆਤ’ ਅਧੀਨ ਪਲੇਸਮੈਂਟ ਕੈਂਪ 25 ਨੂੰ
ਲੁਧਿਆਣਾ:  ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਅਗਸਤ, 2022 ਦਿਨ ਵੀਰਵਾਰ ਨੂੰ ਸਥਾਨਕ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ.), ਸਰਕਾਰੀ ਆਈ.ਟੀ.ਆਈ. ਕੈਂਪਸ ਗਿੱਲ ਰੋਡ, ਨੇੜੇ ਅਰੋੜਾ ਪੈਲਸ, ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ।

ਸ੍ਰੀਮਤੀ ਮੀਨਾਕਸ਼ੀ ਸ਼ਰਮਾ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਕਿ ਪਲੇਸਮੈਂਟ ਕੈਂਪ ਦਾ ਸਮਾਂ ਸਵੇਰੇ 9 ਵਜੇ ਹੋਵੇਗਾ ਅਤੇ ਕੈਂਪ ਮੌਕੇ 12ਵੀਂ ਅਤੇ ਗ੍ਰੈਜੂਏਟ ਪਾਸ ਨੌਜਵਾਨ ਭਾਗ ਲੈ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ‘ਮਿਸ਼ਨ ਸੁਨਹਿਰੀ ਸ਼ੁਰੂਆਤ’ ਅਧੀਨ ਸਟੇਟ ਲੇਵਲ ਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿੱਚ ਵੱਖ-ਵੱਖ ਜ਼ਿਲ੍ਹੇ ਭਾਗ ਲੈ ਰਹੇ ਹਨ।

ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਕੈਂਪ ਦੌਰਾਨ ਇੰਟਰਵਿਊ ਲਈ ਪ੍ਰਾਰਥੀ ਆਪਣਾ ਬਾਇਓ ਡਾਟਾ, ਪਛਾਣ ਪੱਤਰ ਦਾ ਸਬੂਤ, ਵਿਦਿਅਕ ਯੋਗਤਾਵਾਂ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਪਹੁੰਚਣ। ਵਧੇਰੇ ਜਾਣਕਾਰੀ ਲਈ ਉਮੀਦਵਾਰ ਇਸ ਦਫਤਰ ਦੇ ਹੈਲਪਲਾਈਨ ਨੰਬਰ 77400-01682 ‘ਤੇ ਵੀ ਸੰਪਰਕ ਕਰ ਸਕਦੇ ਹਨ।

The post ਪੰਜਾਬ ਦੇ ਨੌਜਵਾਨਾਂ ਲਈ ਮਿਸ਼ਨ ‘ਸੁਨਿਹਰੀ ਸ਼ੁਰੂਆਤ’ ਅਧੀਨ ਪਲੇਸਮੈਂਟ ਕੈਂਪ 25 ਨੂੰ appeared first on Ludhiana Live.