plantation drive Archives - Ludhiana Live

ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਤੇ ਹਰੇ ਭਰੇ ਵਾਤਾਵਰਣ ਲਈ ਲਗਾਏ ਪੌਦੇ
ਲੁਧਿਆਣਾ : ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਪੌਦੇ ਲਗਾਉਣ ਲਈ ਕੀਤੇ ਗਏ ਯਤਨਾਂ ਨੇ ਇਸ ਟੀਚੇ ਨੂੰ ਪ੍ਰਾਪਤ ਕੀਤਾ ਹੈ, ਜਿਸ ਦੀ ਸ਼ੁਰੂਆਤ “ਆਪਣਾ ਪੰਜਾਬ ਫਾਊਂਡੇਸ਼ਨ” ਦੁਆਰਾ ਮਾਤ ਭੂਮੀ ‘ਤੇ 1000 ਪੌਦੇ ਲਗਾਉਣ ਨਾਲ ਕੀਤੀ ਗਈ ਹੈ। ਇਸ ਮਿਸ਼ਨ ਦਾ ਮੁੱਖ ਉਦੇਸ਼ ਸਾਡੇ ਆਲੇ-ਦੁਆਲੇ ਸਾਫ਼ ਅਤੇ ਹਰੇ ਭਰੇ ਵਾਤਾਵਰਣ ਦੀ ਸਿਰਜਣਾ ਕਰਨਾ ਸੀ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ।

ਸਕੂਲਜ਼ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮੇਜਰ ਗੁਰੂਚਰਨ ਸਿੰਘ ਆਹਲੂਵਾਲੀਆ, ਡਾਇਰੈਕਟਰ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ ਅਤੇ ਪ੍ਰਿੰਸੀਪਲ ਕਿਰਨਜੀਤ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇਸ ਸਾਂਝੇ ਕਾਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਨਾਲ ਨਾਲ ਸਾਨੂੰ ਸਾਰੀਆਂ ਨੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ ਅਤੇ ਇਸਦੀ ਸੰਭਾਲ ਵਿੱਚ ਵਧੇਰੇ ਪੌਦੇ ਲਗਾਏ ਜਾ ਸਕਣ।

The post ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਤੇ ਹਰੇ ਭਰੇ ਵਾਤਾਵਰਣ ਲਈ ਲਗਾਏ ਪੌਦੇ appeared first on Ludhiana Live.

15 ਜੁਲਾਈ ਤੋਂ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਵਾਂ ਤੇ ਫਲ੍ਹਦਾਰ ਬੂਟਿਆਂ ਨੂੰ ਲਗਾਉਣ ਦੀ ਮੁਹਿੰਮ ਦਾ ਹੋਵੇਗਾ ਆਗਾਜ਼
ਲੁਧਿਆਣਾ :  ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਨਰਿੰਦਰਪਾਲ ਕਲਸੀ ਨੇ ਦੱਸਿਆ ਕਿ 15 ਜੁਲਾਈ ਨੂੰ ਜਿਲ੍ਹਾ ਲੁਧਿਆਣਾ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਵਾਂ `ਤੇ 9000 ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਨੂੰ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਜਿਥੇ ਘੱਟ ਰਹੇ ਰੁੱਖਾਂ ਦੀ ਗਿਣਤੀ ਵਿੱਚ ਵਾਧਾ ਕਰਨਾ ਹੈ, ਇਸ ਦੇ ਨਾਲ ਹੀ ਸ਼ੁੱਧ ਅਤੇ ਸਾਫ ਵਾਤਾਵਰਣ ਮੁਹੱਈਆ ਕਰਵਾਉਣਾ ਹੈ।

ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਇੱਕ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋ ਮੀਟਿੰਗ ਕੀਤੀ ਗਈ, ਜਿਸ ਵਿੱਚ ਡਿਪਟੀ ਡਾਇਰੈਕਟਰ ਬਾਗਬਾਨੀ ਡਾ: ਨਰਿੰਦਰ ਪਾਲ ਕਲਸੀ, ਵਧੀਕ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ੍ਰੀ ਅਮਰਿੰਦਰ ਸਿੰਘ ਚੌਹਾਨ, ਜਿਲ੍ਹਾ ਜੰਗਲਾਤ ਅਫਸਰ ਸ੍ਰੀ ਹਰਭਜਨ ਸਿੰਘ ਅਤੇ ਜਿਲ੍ਹਾ ਸਿਖਿਆ ਅਫਸਰ, ਲੁਧਿਆਣਾ ਸ੍ਰੀ੍ਰਮਤੀ ਜਸਵਿੰਦਰ ਕੌਰ ਅਤੇ ਹੋਰਾਂ ਨੇ ਭਾਗ ਲਿਆ।

ਮੀਟਿੰਗ ਦੌਰਾਨ ਜਿਲ੍ਹਾ ਸਿਖਿਆ ਅਫਸਰ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਸਕੂਲਾਂ ਵਿੱਚ 10-10 ਫਲ੍ਹਾਂ ਦੇ ਬੂਟੇ ਲਗਾਉਣ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ। ਡਿਪਟੀ ਡਾਇਰੈਕਟਰ ਬਾਗਬਾਨੀ ਡਾ: ਨਰਿੰਦਰ ਪਾਲ ਕਲਸੀ ਨੇ ਦੱਸਿਆ ਕਿ ਉਹਨਾਂ ਦੀ ਸਮੁੱਚੀ ਟੀਮ ਵੱਲੋਂ ਸਿਖਿਆ ਵਿਭਾਗ ਦੇ ਸਹਿਯੋਗ ਨਾਲ ਜਿਲ੍ਹਾ ਲੁਧਿਆਣਾ ਦੇ ਸਰਕਾਰੀ ਸਕੂਲਾਂ, ਸਾਂਝੀਆਂ ਥਾਵਾਂ ਤੇ 9000 ਫਲ੍ਹਾਂ ਦੇ ਬੂਟੇ ਲਗਵਾਏ ਜਾਣਗੇ ਤਾਂ ਜੋ ਸਰਕਾਰ ਵੱਲੋਂ ਕੀਤੇ ਗਏ ਇਸ ਨਿਵੇਕਲੇ ਉਪਰਾਲੇ ਨੂੰ ਸਫਲ ਕੀਤਾ ਜਾ ਸਕੇ।

The post 15 ਜੁਲਾਈ ਤੋਂ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਵਾਂ ਤੇ ਫਲ੍ਹਦਾਰ ਬੂਟਿਆਂ ਨੂੰ ਲਗਾਉਣ ਦੀ ਮੁਹਿੰਮ ਦਾ ਹੋਵੇਗਾ ਆਗਾਜ਼ appeared first on Ludhiana Live.