plastic pollution Archives - Ludhiana Live

ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ
ਲੁਧਿਆਣਾ : ਬੀਤੇ ਦਿਨੀਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਨੇ ਸਮਾਗਮ ਕਰਵਾਏ | ਇਹਨਾਂ ਵਿੱਚ ਪਰਿਵਾਰਕ ਸਰੋਤ ਪ੍ਰਬੰਧਨ ਵਿਭਾਗ ਅਤੇ ਮਾਨਵ ਵਿਕਾਸ ਅਤੇ ਪਰਿਵਾਰਕ ਅਧਿਐਨ ਵਿਭਾਗ ਪ੍ਰਮੁੱਖ ਹਨ | ਇਹਨਾਂ ਵਿਭਾਗਾਂ ਨੇ ਵਿਦਿਆਰਥੀਆਂ ਵਿੱਚ ਵਾਤਾਵਰਣ ਦੀ ਸੰਭਾਲ ਦੇ ਪਸਾਰ ਲਈ ਮੁਕਾਬਲੇ ਕਰਵਾਏ |

ਪਰਿਵਾਰਕ ਸਰੋਤ ਪ੍ਰਬੰਧਨ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਪੋਸਟਰ ਬਨਾਉਣ ਦੇ ਮੁਕਾਬਲੇ ਵਿੱਚ 15 ਵਿਦਿਆਰਥੀਆਂ ਨੇ ਭਾਗ ਲਿਆ  ਵਿਭਾਗ ਦੇ ਮੁਖੀ ਡਾ. ਦੀਪਿਕਾ ਵਿੱਗ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਸਮਾਜ ਤੱਕ ਫੈਲਾਉਣ ਲਈ ਪ੍ਰੇਰਿਤ ਕੀਤਾ | ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨਜੋਤ ਸਿੱਧੂ ਨੇ ਵਾਤਾਵਰਣ ਦੀ ਸੰਭਾਲ ਦੇ ਮਹੱਤਵ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ |

ਸਮਾਗਮ ਦੇ ਕੁਆਰਡੀਨੇਟਰ ਡਾ. ਰਿਤੂ ਗੁਪਤਾ ਸਨ | ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ | ਕੁਮਾਰੀ ਪੁਨਿਆ ਸੂਦ ਨੂੰ ਪਹਿਲਾ ਸਥਾਨ, ਕੁਮਾਰੀ ਅਨਾਮਿਕਾ ਨੂੰ ਦੂਸਰਾ ਅਤੇ ਕੁਮਾਰੀ ਗੁਰਲੀਨ ਕੌਰ ਨੂੰ ਤੀਸਰਾ ਸਥਾਨ ਹਾਸਲ ਹੋਇਆ |

The post ਪੀ.ਏ.ਯੂ. ਦੇ ਵੱਖ-ਵੱਖ ਵਿਭਾਗਾਂ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ  appeared first on Ludhiana Live.

ਵਿਸ਼ਵ ਵਾਤਾਵਰਣ ਦਿਵਸ ਮੌਕੇ ਵਿਦਿਆਰਥੀਆਂ ਦੇ ਕਰਵਾਏ ਮੁਕਾਬਲੇ
ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪਲਾਸਟਿਕ ਪ੍ਰਦੂਸ਼ਣ ਦਾ ਹੱਲ ਥੀਮ ਹੇਠ ਇੱਕ ਸਮਾਗਮ ਕਰਵਾਇਆ | ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਮਹੱਤਤਾ ਤੋਂ ਜਾਣੂੰ ਕਰਵਾਉਣਾ ਸੀ | ਇਸ ਮੌਕੇ ਐੱਮ ਐੱਸ ਸੀ ਅਤੇ ਪੀ ਐੱਚ ਡੀ ਵਿਦਿਆਰਥੀਆਂ ਦੇ ਪੋਸਟਰ ਬਨਾਉਣ ਦੇ ਮੁਕਾਬਲੇ ਕਰਵਾਏ ਗਏ |

ਸਮਾਗਮ ਵਿੱਚ ਸਵਾਗਤੀ ਸ਼ਬਦ ਬੋਲਦਿਆਂ ਡਾ. ਕੁਲਦੀਪ ਸਿੰਘ ਨੇ ਸਾਡੀਆਂ ਰੋਜ਼ਾਨਾ ਗਤੀਵਿਧੀਆਂ ਵਿੱਚੋਂ ਪਲਾਸਟਿਕ ਦੀ ਵਰਤੋਂ ਘੱਟ ਕਰਨ ਦੀ ਲੋੜ ਤੇ ਜ਼ੋਰ ਦਿੱਤਾ | ਉਹਨਾਂ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਪਲਾਸਟਿਕ ਦੀ ਵਰਤੋਂ ਨੂੰ ਸੀਮਤ ਕਰਨਾ ਅੱਜ ਦੇ ਸਮੇਂ ਦੀ ਸਭ ਤੋਂ ਅਹਿਮ ਲੋੜ ਹੈ |

ਡਾ. ਲਖਵਿੰਦਰ ਕੌਰ ਨੇ ਵਿਸ਼ਵ ਵਾਤਾਵਰਣ ਦਿਵਸ ਦੇ ਮਹੱਤਵ ਬਾਰੇ ਗੱਲ ਕੀਤੀ ਅਤੇ ਡਾ. ਮਨਮੀਤ ਕੌਰ ਨੇ ਰੋਜ਼ਾਨਾ ਜੀਵਨ ਵਿੱਚੋਂ ਪਲਾਸਟਿਕ ਦੀ ਵਰਤੋਂ ਘਟਾਉਣ ਦੇ ਤਰੀਕੇ ਦੱਸੇ | ਪੋਸਟਰ ਬਨਾਉਣ ਦੇ ਮੁਕਾਬਲਿਆਂ ਵਿੱਚ ਚਰਨਜੋਤ ਕੌਰ ਅਤੇ ਵਿਵੇਕ ਸ਼ਰਮਾ ਪਹਿਲੇ ਸਥਾਨ ਤੇ ਰਹੇ | ਜਾਨਵੀ ਠਾਕੁਰ, ਰਮਨਦੀਪ ਅਤੇ ਦੀਕਸ਼ਾ ਜਿੰਦਲ ਦੂਜੇ ਸਥਾਨ ਅਤੇ ਅਰਸ਼ਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ |

The post  ਵਿਸ਼ਵ ਵਾਤਾਵਰਣ ਦਿਵਸ ਮੌਕੇ ਵਿਦਿਆਰਥੀਆਂ ਦੇ ਕਰਵਾਏ ਮੁਕਾਬਲੇ  appeared first on Ludhiana Live.

ਲਾਇਫ਼ ਮਿਸ਼ਨ ਤਹਿਤ ਵਿਸ਼ਵ ਵਾਤਾਵਰਨ ਦਿਵਸ ‘ਤੇ ਕਾਰਵਾਈਆਂ ਵੱਖ ਵੱਖ ਗਤੀਵਿਧੀਆਂ
ਲੁਧਿਆਣਾ : ਲਾਇਫ਼ ਫ਼ਾਰ ਇੰਨਵਾਇਰਨਮੈਂਟ ਨਾਲ ਸੰਬੰਧਿਤ ਗਤੀਵਿਧਿਆਂ ਦੇ ਦੁਆਰਾ ਸਮਾਜ ਦੇ ਲੋਕਾਂ ਨੂੰ ਪਾਣੀ ਬਚਾਉਣ, ਬਿਜਲੀ ਬਚਾਉਣ ਅਤੇ ਪਲਾਸਟਿਕ ਦਾ ਪ੍ਰਯੋਗ ਨਾ ਕਰਨ ਲਈ ਜਿਆਦਾ ਤੋਂ ਜਿਆਦਾ ਰੁੱਖ ਲਗਾਉਣ ਲਈ ਪ੍ਰੇਰਨਾ ਦੇਣ ਦੇ ਉਦੇਸ਼ ਦੇ ਤਹਿਤ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਲੁਧਿਆਣਾ ਵੱਲੋਂ ਜਾਗਰੂਕਤਾ ਅਭਿਆਨ ਚਲਾਇਆ ਗਿਆ।

ਬੀਐਡ ਦੇ ਵਿਦਿਆਰਥੀਆਂ ਆਇਨਾ, ਰਾਮ ਲਖਨ ਤੇ ਖੁਸ਼ੀ ਜੈਨ ਨੇ ਪਾਣੀ ਬਚਾਉਣ, ਬਿਜਲੀ ਬਚਾਉਣ ਅਤੇ ਪਲਾਸਟਿਕ ਦਾ ਪ੍ਰਯੋਗ ਘੱਟ ਤੋਂ ਘੱਟ ਕਰਨ ਨਾਲ ਸੰਬੰਧਿਤ ਭਾਸ਼ਣ ਦਿੱਤਾ। ਵਾਤਾਵਰਨ ਰੱਖਿਆ ਲਈ ਪਿੰਡ ਵਾਲਿਆ ਨੂੰ ਜਿਆਦਾ ਤੋਂ ਜਿਆਦਾ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ ਮਨਪ੍ਰੀਤ ਕੌਰ ਅਤੇ ਸਮੂਹ ਸਟਾਫ਼ ਵੱਲੋਂ ਗੂਰਦੁਆਰਾ ਸਾਹਿਬ ਵਿੱਚ ਹਾਜ਼ਿਰ ਰਹਿ ਕੇ ਬੀਐਡ ਅਤੇ ਡੀਐਲਐਡ ਦੇ ਭਵਿੱਖ ਦੇ ਅਧਿਆਪਕ ਦੁਆਰਾ ਕੀਤੇ ਗਏ ਇਸ ਨੇਕ ਕੰਮ ਦੀ ਸਲਾਘਾ ਕੀਤੀ ਗਈ।

The post ਲਾਇਫ਼ ਮਿਸ਼ਨ ਤਹਿਤ ਵਿਸ਼ਵ ਵਾਤਾਵਰਨ ਦਿਵਸ ‘ਤੇ ਕਾਰਵਾਈਆਂ ਵੱਖ ਵੱਖ ਗਤੀਵਿਧੀਆਂ appeared first on Ludhiana Live.

ਪੀ.ਏ.ਯੂ. ਨੇ ਪਲਾਸਟਿਕ ਪ੍ਰਦੂਸ਼ਣ ਦੇ ਹੱਲ ਬਾਰੇ ਫੈਲਾਈ ਜਾਗਰੂਕਤਾ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਨੇ ਬੀਤੇ ਦਿਨੀਂ ਮਿਸਨ ਲਾਈਫ ਸਟਾਈਲ ਫਾਰ ਇਨਵਾਇਰਮੈਂਟ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ| ਇਸ ਸਮਾਗਮ ਦਾ ਮੁੱਖ ਉਦੇਸ ਵਿਦਿਆਰਥੀਆਂ ਵਿੱਚ ਵਾਤਾਵਰਨ ਦੀ ਮਹੱਤਤਾ ਅਤੇ ਇਸ ਦੀ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣਾ ਸੀ|

ਵਿਸਵ ਵਾਤਾਵਰਨ ਦਿਵਸ 2023 ਦੇ ਉਦੇਸ਼ ਪਲਾਸਟਿਕ ਪ੍ਰਦੂਸ਼ਣ ਨੂੰ ਹਰਾਓ ਬਾਰੇ ਚਰਚਾ ਕਰਦੇ ਹੋਏ ਡਾ. ਸੁਖਦੀਪ ਕੌਰ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਦੇ ਨੁਕਸਾਨ ਬਾਰੇ ਜਾਣੂ ਕਰਵਾਇਆ | ਉਹਨਾਂ ਨੇ ਪਲਾਸਟਿਕ ਦੀ ਵਰਤੋਂ ਤੋਂ ਬਚਣ ਅਤੇ ਵਾਤਾਵਰਨ ਨੂੰ ਬਚਾਉਣ ਲਈ ਵੱਖ-ਵੱਖ ਤਰੀਕਿਆਂ ਦਾ ਸੁਝਾਅ ਦਿੱਤਾ| ਨਾਲ ਹੀ ਉਹਨਾਂ ਨੇ ਘਰੇਲੂ ਪੱਧਰ ’ਤੇ ਪਾਣੀ ਅਤੇ ਊਰਜਾ ਬਚਾਉਣ ਲਈ ਵੱਖ-ਵੱਖ ਢੰਗਾਂ ਬਾਰੇ ਵੀ ਦੱਸਿਆ|

ਡਾ. ਮਨਦੀਪ ਸ਼ਰਮਾ ਨੇ ਵਿਦਿਆਰਥੀਆਂ ਨਾਲ ਰੁੱਖ ਲਗਾਉਣ ਦੀ ਮਹੱਤਤਾ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਕਿਹਾ ਕਿ ਰੁੱਖ ਲਗਾਉਣ ਨਾਲ ਜੰਗਲਾਂ ਦੀ ਕਟਾਈ, ਮਿੱਟੀ ਦਾ ਖੋਰਾ ਅਤੇ ਆਲਮੀ ਤਪਸ਼ ਵਰਗੇ ਵਾਤਾਵਰਣ ਸੰਬੰਧੀ ਮੁੱਦਿਆਂ ਦਾ ਮੁਕਾਬਲਾ ਕੀਤਾ ਜਾਂਦਾ ਹੈ | ਉਨ•ਾਂ ਵਿਦਿਆਰਥੀਆਂ ਨੂੰ ਰੁੱਖ ਲਗਾਉਣ ਲਈ ਲਾਮਬੰਦ ਕੀਤਾ ਅਤੇ ਜੋਰ ਦਿੱਤਾ ਕਿ ਹਰੇਕ ਨੂੰ ਇੱਕ ਰੁੱਖ ਜਰੂਰ ਲਗਾਉਣਾ ਚਾਹੀਦਾ ਹੈ|

ਇਸ ਪ੍ਰੋਗਰਾਮ ਤਹਿਤ ਜ਼ਿਲ•ਾ ਲੁਧਿਆਣਾ ਦੇ ਬਲਾਕ ਗਿੱਲ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੋਸਟਰ ਮੇਕਿੰਗ ਮੁਕਾਬਲੇ, ਕੁਇਜ ਮੁਕਾਬਲੇ, ਵਾਦ-ਵਿਵਾਦ ਆਦਿ ਮੁਕਾਬਲੇ ਕਰਵਾਏ ਗਏ| ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ| ਇਸ ਮੁਹਿੰਮ ਵਿੱਚ 500 ਦੇ ਕਰੀਬ ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਨੇ ਭਾਗ ਲਿਆ|

The post ਪੀ.ਏ.ਯੂ. ਨੇ ਪਲਾਸਟਿਕ ਪ੍ਰਦੂਸ਼ਣ ਦੇ ਹੱਲ ਬਾਰੇ ਫੈਲਾਈ ਜਾਗਰੂਕਤਾ appeared first on Ludhiana Live.