PM narinder modi Archives - Ludhiana Live

ਫੀਕੋ ਨੇ ਪ੍ਰਧਾਨ ਮੰਤਰੀ ਮੋਦੀ ਦੇ ਉਦਮੀ ਭਾਰਤ ਪ੍ਰੋਗਰਾਮ ਵਿੱਚ ਲਿਆ ਹਿੱਸਾ
ਲੁਧਿਆਣਾ : ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫੀਕੋ) ਦੀ ਨੁਮਾਇੰਦਗੀ ਸ.ਗੁਰਮੀਤ ਸਿੰਘ ਕੁਲਾਰ ਪ੍ਰਧਾਨ ਅਤੇ ਸ਼੍ਰੀ ਰਾਜੀਵ ਜੈਨ ਜਨਰਲ ਸਕੱਤਰ ਫੀਕੋ ਵਲੋਂ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ‘ਉਦਮੀ ਭਾਰਤ’ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਰਾਈਜ਼ਿੰਗ ਐਂਡ ਐਕਸੀਲੇਟਿੰਗ ਐਮਐਸਐਮਈ ਪਰਫਾਰਮੈਂਸ (ਆਰ.ਏ.ਐਮ.ਪੀ.) ਸਕੀਮ, ਪਹਿਲੀ ਵਾਰ ਐਮਐਸਐਮਈ ਐਕਸਪੋਰਟਰਾਂ (ਸੀ.ਬੀ.ਐਫ.ਟੀ.ਈ) ਸਕੀਮ ਦੀ ਸਮਰੱਥਾ ਨਿਰਮਾਣ ਅਤੇ ਐਮਐਸਐਮਈ ਸੈਕਟਰ ਨੂੰ ਵਧਾਉਣ ਲਈ ਪ੍ਰਧਾਨ ਮੰਤਰੀ ਰੋਜ਼ਗਾਰ ਉਤਪਤੀ ਪ੍ਰੋਗਰਾਮ ਦੀਆਂ ਨਵੀਆਂ ਵਿਸ਼ੇਸ਼ਤਾਵਾਂ ਵਰਗੀਆਂ ਪ੍ਰਮੁੱਖ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ।

ਮੋਦੀ ਨੇ 2022-23 ਲਈ ਪੀ.ਐੱਮ.ਈ.ਜੀ.ਪੀ. ਦੇ ਲਾਭਪਾਤਰੀਆਂ ਨੂੰ ਡਿਜ਼ੀਟਲ ਤੌਰ ‘ਤੇ ਸਹਾਇਤਾ ਟ੍ਰਾਂਸਫਰ ਕੀਤੀ; ਐਮਐਸਐਮਈ ਆਯੀਡਿਆ ਹੈਕਥੋਨ, 2022 ਦੇ ਨਤੀਜਿਆਂ ਦਾ ਐਲਾਨ ਕੀਤਾ। ਰਾਸ਼ਟਰੀ ਐਮਐਸਐਮਈ ਅਵਾਰਡ, 2022 ਅਤੇ ਸਵੈ-ਨਿਰਭਰ ਭਾਰਤ ਫੰਡ ਵਿੱਚ 75 ਐਮਐਸਐਮਈ ਨੂੰ ਡਿਜੀਟਲ ਇਕੁਇਟੀ ਸਰਟੀਫਿਕੇਟ ਜਾਰੀ ਕੀਤੇ।

The post ਫੀਕੋ ਨੇ ਪ੍ਰਧਾਨ ਮੰਤਰੀ ਮੋਦੀ ਦੇ ਉਦਮੀ ਭਾਰਤ ਪ੍ਰੋਗਰਾਮ ਵਿੱਚ ਲਿਆ ਹਿੱਸਾ appeared first on Ludhiana Live.

ਪ੍ਰਧਾਨ ਮੰਤਰੀ ਮੋਦੀ ਦਾ ਫਿਰੋਜ਼ਪੁਰ ਰੈਲੀ ’ਚ ਆਉਣਾ ਹੋਇਆ ਰੱਦ
ਫਿਰੋਜ਼ਪੁਰ : ਪ੍ਰਧਾਨ ਮੰਤਰੀ ਮੋਦੀ ਦਾ ਫਿਰੋਜ਼ਪੁਰ ਰੈਲੀ ’ਚ ਆਉਣਾ ਹੋਇਆ ਰੱਦ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਠਿੰਡਾ ਪਹੁੰਚਣ ਤੋਂ ਬਾਅਦ ਸੜਕ ਮਾਰਗ ਰਾਹੀਂ ਫਿਰੋਜ਼ਪੁਰ ਲਈ ਰਵਾਨਾ ਹੋ ਗਏ ਸਨ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਹਵਾਈ ਅੱਡੇ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ ਗਿਆ ਸੀ ।

ਨਰਿੰਦਰ ਮੋਦੀ ਨੇ ਬਠਿੰਡਾ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਇੱਥੋਂ ਹੈਲੀਕਾਪਟਰ ਰਾਹੀਂ ਸਿਰੋਹੀ ਪਹੁੰਚਣਾ ਸੀ, ਪਰ ਮੌਸਮ ਖ਼ਰਾਬ ਹੋਣ ਕਾਰਨ ਹੈਲੀਕਾਪਟਰ ਉਡਾਨ ਨਹੀਂ ਭਰ ਸਕਿਆ, ਜਿਸ ਕਾਰਨ ਮੌਕੇ ‘ਤੇ ਹੀ ਉਨ੍ਹਾਂ ਲਈ ਰੂਟ ਦਾ ਪ੍ਰਬੰਧ ਕੀਤਾ ਗਿਆ। PM Modi ਬਠਿੰਡਾ ਤੋਂ ਫ਼ਿਰੋਜ਼ਪੁਰ ਲਈ ਰਵਾਨਾ ਹੋਣ ਤੋਂ ਬਾਅਦ ਸਭ ਤੋਂ ਪਹਿਲਾਂ ਹੁਸੈਨੀਵਾਲਾ ਬਾਰਡਰ ਪਹੁੰਚੇ ਸੀ। ਸੂਤਰਾਂ ਦਾ ਕਹਿਣਾ ਹੈ ਕਿ ਮੌਸਮ ਦੀ ਖ਼ਰਾਬੀ ਕਾਰਣ ਮੋਦੀ ਰੈਲੀ ‘ਚ ਨਹੀਂ ਹੋਏ।

The post ਪ੍ਰਧਾਨ ਮੰਤਰੀ ਮੋਦੀ ਦਾ ਫਿਰੋਜ਼ਪੁਰ ਰੈਲੀ ’ਚ ਆਉਣਾ ਹੋਇਆ ਰੱਦ appeared first on Ludhiana Live.