pm shri schools Archives - Ludhiana Live
ਪਾਠਕ੍ਰਮਾਂ ਵਿੱਚ ਮਨਮਾਨੀ ਕਾਂਟੀ-ਛਾਂਟੀ ਭਗਵੇੰਕਰਨ ਦੀ ਇੱਕ ਕੋਝੀ ਚਾਲ – ਡੀ ਟੀ ਐਫ
ਲੁਧਿਆਣਾ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਲੁਧਿਆਣਾ ਵਲੋਂ ਨਵੀਂ ਸਿੱਖਿਆ ਨੀਤੀ 2020, ਸਕੂਲ ਆੱਫ ਐਮੀਨੈੰਸ ਅਤੇ PM SHRI ਯੋਜਨਾ ਵਿਸ਼ੇ ਤੇ ਸਫ਼ਲ ਵਿਚਾਰ ਚਰਚਾ ਕੀਤੀ ਗਈ। ਇਸ ਵਿਚਾਰ ਚਰਚਾ ਵਿੱਚ ਸ਼ਾਮਿਲ ਮੁੱਖ ਬੁਲਾਰੇ ਡਾ: ਰਮਿੰਦਰ ਸਿੰਘ,ਪ੍ਰੋਫੈਸਰ,ਐਜੂਕੇਸ਼ਨ ਵਿਭਾਗ, ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ, ਬਠਿੰਡਾ,ਸ਼੍ਰੀ ਯਸ਼ਪਾਲ ਅਤੇ ਡਾ.ਸੁਖਵਿੰਦਰ ਸਿੰਘ ਨੇ ਨਵੀਂ ਸਿੱਖਿਆ ਨੀਤੀ ਤੇ ਚੇਤਨਾ ਕਨਵੈਨਸ਼ਨ ਨੂੰ ਸੰਬੋਧਨ ਕੀਤਾ।
ਨਵੀਂ ਸਿੱਖਿਆ ਨੀਤੀ ਰਾਹੀਂ ਸਿੱਖਿਆ ਦੇ ਮੁੱਖ ਉਦੇਸ਼ ਨੂੰ ਹਾਸ਼ੀਏ ਤੇ ਧੱਕ ਕੇ ਸ਼ਬਦਾਂ ਦੀ ਜਾਦੂਗਰੀ ਰਾਹੀਂ ਲੋਕਾਂ ਨੂੰ ਭਰਮਾਉਣ ਤੇ ਚਿੰਤਾ ਜਤਾਈ। ਮੁੱਖ ਵਕਤਾ ਡਾ.ਰਮਿੰਦਰ ਸਿੰਘ ਅਤੇ ਡਾ.ਸੁਖਵਿੰਦਰ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ 2020 ਸਾਂਝੀ ਸਿੱਖਿਆ ਪ੍ਰਣਾਲੀ ਨੂੰ ਤਬਾਹ ਕਰਨ ਵਾਲੀ,ਸਿੱਖਿਆ ਸੰਬੰਧੀ ਸਮਾਜਿਕ ਸਰਕਾਰੀ ਜਿੰਮੇਵਾਰੀ ਤੋਂ ਮੁਨਕਰ ਹੋਣ ਦੀ ਨੀਤੀ ਹੈ।
ਜੇਕਰ ਨਵੀਂ ਸਿੱਖਿਆ ਨੀਤੀ ਦੀ ਬਣਤਰ ਦੇ ਇਤਿਹਾਸ 2015 ਤੋਂ ਲੈ ਕੇ ਜੁਲਾਈ 2020 ਤੱਕ ਨਜਰ ਮਾਰੀਏ ਤਾਂ ਇਸ ਤੋਂ ਇਹ ਗੱਲ ਬਿਲਕੁੱਲ ਸਪੱਸ਼ਟ ਹੁੰਦੀ ਹੈ ਕਿ ਨਵੀਂ ਸਿੱਖਿਆ ਨੀਤੀ ਦੀ ਬਣਤਰ ਬਿਲਕੁੱਲ ਵੀ ਪਾਰਦਰਸ਼ੀ ਨਹੀ ਹੈ ਅਤੇ ਨਾ ਹੀ ਇਹ ਕਿਸੇ ਵੀ ਤਰ੍ਹਾਂ ਲੋਕਤੰਤਰੀ ਕਹੀ ਜਾ ਸਕਦੀ ਹੈ। ਇਹ ਨੀਤੀ ਜਿੱਥੇ ਸਾਂਝੀ ਸਕੂਲ ਪ੍ਰਣਾਲੀ ਨੂੰ ਤਿਲਾਂਜਲੀ ਦਿੰਦੀ ਹੈ,ਉੱਥੇ ਇਹ ਨਾ ਹੀ ਧਰਮ ਨਿਰਪੱਖ ਹੈ ਤੇ ਨਾ ਹੀ ਵਿਗਿਆਨਕ ਲੀਹਾਂ ਤੇ ਸਿੱਖਿਆ ਅਤੇ ਵਿੱਦਿਆ ਪ੍ਰਣਾਲੀ ਦੇ ਸੰਵਾਦ ਨੂੰ ਅੱਗੇ ਵਧਾਉਣ ਵਾਲੀ ਹੈ।
ਬੁਲਾਰਿਆਂ ਨੇ ਕੇਂਦਰ ਤੇ ਪੰਜਾਬ ਦੀ ਸਰਕਾਰ ਤੋਂ ਮੰਗ ਕੀਤੀ ਕਿ ਉਹ ਕੇਰਲ਼ ਸਟੇਟ ਤੋਂ ਸੇਧ ਲੈੰਦਿਆ ਪ੍ਰਾਇਮਰੀ ਸਿੱਖਿਆ ਦੇ ਬਜਟ ਵਿੱਚ ਵਾਧਾ ਕਰਨ। ਸਕੂਲ ਆੱਫ ਐਮੀਨੈੰਸ ਅਤੇ ਸੁਪਰ ਸਮਾਰਟ ਸਕੂਲ ਦੀ ਨੀਤੀ ਨੂੰ ਤਿਆਗ ਕੇ ਅਧਿਆਪਕਾਂ ਦੀ ਭਰਤੀ ਅਤੇ ਕਲਾਸਰੂਮਾਂ ਦੀ ਉਸਾਰੀ ਵੱਲ ਸੇਧਿਤ ਨੀਤੀ ਤਿਆਰ ਕਰਨ। ਪ੍ਰੋਗਰਾਮ ਦੇ ਅਖਿਰ ਵਿੱਚ ਜਿਲ੍ਹਾ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਨੇ ਸਮੁੱਚੀ ਵਿਚਾਰ ਚਰਚਾ ਨੂੰ ਸਮੇਟਦਿਆਂ ਆਏ ਹੋਏ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ।
The post ਪਾਠਕ੍ਰਮਾਂ ਵਿੱਚ ਮਨਮਾਨੀ ਕਾਂਟੀ-ਛਾਂਟੀ ਭਗਵੇੰਕਰਨ ਦੀ ਇੱਕ ਕੋਝੀ ਚਾਲ – ਡੀ ਟੀ ਐਫ appeared first on Ludhiana Live.
ਪੀਐਮ ਸ਼੍ਰੀ ਸਕੂਲ : ਲੁਧਿਆਣਾ ਦੇ 563 ਸਕੂਲਾਂ ਨੂੰ ਕੀਤਾ ਸ਼ਾਰਟਲਿਸਟ, ਕੇਂਦਰ ਦੇਵੇਗਾ 60% ਫੰਡ
ਲੁਧਿਆਣਾ : ਪੀਐਮ ਸ਼੍ਰੀ ਸਕੂਲ ਯੋਜਨਾ ਦੀ ਸ਼ੁਰੂਆਤ ਮੋਦੀ ਸਰਕਾਰ ਨੇ ਕੀਤੀ ਹੈ। ਇਸ ਯੋਜਨਾ ਦੇ ਤਹਿਤ ਦੇਸ਼ ਭਰ ਤੋਂ 14,000 ਤੋਂ ਵੱਧ ਸਕੂਲਾਂ ਦੀ ਚੋਣ ਕੀਤੀ ਜਾਵੇਗੀ, ਜਿਨ੍ਹਾਂ ਲਈ ਅਗਲੇ 5 ਸਾਲਾਂ ਲਈ ਫੰਡ ਜਾਰੀ ਕੀਤੇ ਜਾਣਗੇ। 2022-2027 ਤੋਂ ਪ੍ਰਾਪਤ ਹੋਣ ਵਾਲੇ ਫੰਡਾਂ ਦੀ ਕੁੱਲ ਰਕਮ 27,360 ਕਰੋੜ ਰੁਪਏ ਹੋਵੇਗੀ। ਖਾਸ ਗੱਲ ਇਹ ਹੋਵੇਗੀ ਕਿ ਸਕੂਲਾਂ ਨੂੰ 60 ਫੀਸਦੀ ਫੰਡ ਕੇਂਦਰ ਅਤੇ 40 ਫੀਸਦੀ ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ।
ਇਸ ਯੋਜਨਾ ਤਹਿਤ ਕੁੱਲ 563 ਸਕੂਲਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 115 ਅਪਰ ਪ੍ਰਾਇਮਰੀ ਅਤੇ 448 ਪ੍ਰਾਇਮਰੀ ਸਕੂਲ ਸ਼ਾਮਲ ਹਨ। ਲੁਧਿਆਣਾ ਦੇ ਕੁੱਲ 19 ਬਲਾਕਾਂ ਵਿੱਚੋਂ ਦੋ-ਦੋ ਸਕੂਲਾਂ ਦੀ ਚੋਣ ਕੀਤੀ ਜਾਵੇਗੀ। ਇਸ ਤਰ੍ਹਾਂ ਕੁੱਲ 38 ਸਕੂਲਾਂ ਦੀ ਚੋਣ ਕੀਤੀ ਜਾਵੇਗੀ, ਜਿਨ੍ਹਾਂ ਵਿਚ ਨਵੀਂ ਸਿੱਖਿਆ ਨੀਤੀ-2022 ਤਹਿਤ ਅਤਿ-ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਸਕੂਲਾਂ ਵਿੱਚ ਸਿਲੇਬਸ ਨਵੀਂ ਸਿੱਖਿਆ ਨੀਤੀ ਤਹਿਤ ਹੋਵੇਗਾ, ਆਧੁਨਿਕ ਬੁਨਿਆਦੀ ਸਹੂਲਤਾਂ, ਸਮਾਰਟ ਕਲਾਸਰੂਮ, ਅਧਿਆਪਕਾਂ ਦੀ ਸ਼ਾਰਟਨੈੱਸ, ਮਿਡ-ਡੇਅ ਮੁਹੱਈਆ ਕਰਵਾਇਆ ਜਾਵੇਗਾ। ਜ਼ਿਲ੍ਹੇ ਦੇ ਜਿਨ੍ਹਾਂ 563 ਸਕੂਲਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਕੁੱਲ 38 ਸਕੂਲਾਂ ਦੀ ਚੋਣ ਭਾਰਤ ਸਰਕਾਰ ਵੱਲੋਂ ਹੀ ਚੈਲੇਂਜ ਮੋਡ ਰਾਹੀਂ ਕੀਤੀ ਜਾਵੇਗੀ। ਜਿਸ ਵਿੱਚ ਐਨਈਪੀ ਦੇ ਸਾਰੇ ਮਾਪਦੰਡ ਲਾਗੂ ਕੀਤੇ ਜਾਣਗੇ।
ਸ਼ਾਰਟਲਿਸਟ ਕੀਤੇ ਗਏ ਸਕੂਲਾਂ ਨੂੰ pmshreeschools.education.gov.in ਸਰਕਾਰ ਵੱਲੋਂ ਜਾਰੀ ਪੋਰਟਲ ‘ਤੇ ਜਾ ਕੇ ਮੰਗੇ ਗਏ ਵੇਰਵੇ ਜਮ੍ਹਾ ਕਰਵਾਉਣੇ ਪੈਣਗੇ। ਇਕ ਵਾਰ ਸਕੂਲਾਂ ਨੂੰ ਇਸ ਬਾਰੇ ਜਾਣਕਾਰੀ ਦੇਣ ਲਈ 16 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ, ਪਰ ਇਹ ਪਾਇਆ ਗਿਆ ਹੈ ਕਿ ਅਜੇ ਵੀ ਬਹੁਤ ਸਾਰੇ ਸਕੂਲ ਅਜਿਹੇ ਹਨ ਜਿਨ੍ਹਾਂ ਨੇ ਜਾਣਕਾਰੀ ਨਹੀਂ ਦਿੱਤੀ ਹੈ। ਉਮੀਦ ਹੈ ਕਿ ਇਸ ਤਾਰੀਖ ਨੂੰ ਵਧਾ ਦਿੱਤਾ ਜਾਵੇਗਾ।
The post ਪੀਐਮ ਸ਼੍ਰੀ ਸਕੂਲ : ਲੁਧਿਆਣਾ ਦੇ 563 ਸਕੂਲਾਂ ਨੂੰ ਕੀਤਾ ਸ਼ਾਰਟਲਿਸਟ, ਕੇਂਦਰ ਦੇਵੇਗਾ 60% ਫੰਡ appeared first on Ludhiana Live.