PO arrested Archives - Ludhiana Live

ਕਾਰ ਅਤੇ ਮੋਟਰਸਾਈਕਲ ਚੋਰੀ, ਭਗੌੜਾ ਕਾਬੂ
ਲੁਧਿਆਣਾ : ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਮੋਟਰਸਾਈਕਲ ਅਤੇ ਕਾਰ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਰਾਮਨਗਰ ਤੋਂ ਚੋਰ ਵਿਨੋਦ ਕੁਮਾਰ ਵਾਸੀ ਰਾਮਨਗਰ ਦੀ ਕਾਰ ਚੋਰੀ ਕਰਕੇ ਫ਼ਰਾਰ ਹੋ ਗਏ। ਵਿਨੋਦ ਨੇ ਕਾਰ ਆਪਣੇ ਘਰ ਦੇ ਬਾਹਰ ਖੜ੍ਹੀ ਕੀਤੀ ਸੀ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ।

ਦੂਜੇ ਮਾਮਲੇ ਵਿਚ ਸਥਾਨਕ ਕਿਪਸ ਮਾਰਕੀਟ ਤੋਂ ਚੋਰਾਂ ਵਲੋਂ ਮਨਦੀਪ ਸਿੰਘ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਚੌਕੀ ਕੋਚਰ ਮਾਰਕੀਟ ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਭਗੌੜੇ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਇੰਚਾਰਜ ਗੁਰਚਰਨਜੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਚੈਨ ਰਾਮ ਵਾਸੀ ਨਵਾਂਸ਼ਹਿਰ ਵਜੋਂ ਕੀਤੀ ਗਈ ਹੈ। ਕਥਿਤ ਦੋਸ਼ੀ ਪੁਲਿਸ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿਚ ਲੋੜੀਂਦਾ ਸੀ ਅਤੇ ਅਦਾਲਤ ਵਲੋਂ ਉਸ ਨੂੰ ਭਗੌੜਾ ਕਰਾਰ ਦਿੱਤਾ ਹੋਇਆ ਸੀ।

The post ਕਾਰ ਅਤੇ ਮੋਟਰਸਾਈਕਲ ਚੋਰੀ, ਭਗੌੜਾ ਕਾਬੂ appeared first on Ludhiana Live.

5 ਸਾਲ ਪਹਿਲਾਂ ਸ਼ਰਾਬ ਤਸਕਰੀ ਦੇ ਮਾਮਲੇ ਵਿੱਚ ਲੋੜੀਂਦਾ ਭਗੌੜਾ ਗਿ੍ਫਤਾਰ
ਲੁਧਿਆਣਾ  :  ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਪੀਓ ਸਟਾਫ ਨੇ ਸ਼ਰਾਬ ਤਸਕਰੀ ਦੇ ਮਾਮਲੇ ਵਿੱਚ ਭਗੌੜਾ ਕਰਾਰ ਦਿੱਤਾ ਮੁਲਜ਼ਮ ਗਿ੍ਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਜੱਜੀ ਵਰਮਾ ਵਾਸੀ ਰਾਇਲ ਕਾਲੋਨੀ ਥਾਣਾ ਟਿੱਬਾ ਦੇ ਰੂਪ ਵਿਚ ਹੋਈ ਹੈ।

ਪੀਓ ਸਟਾਫ ਦੇ ਮੁਖੀ ਥਾਣੇਦਾਰ ਬਲਵਿੰਦਰ ਸਿੰਘ ਮੁਤਾਬਕ ਥਾਣਾ ਬਸਤੀ ਜੋਧੇਵਾਲ ਪੁਲਿਸ ਵੱਲੋਂ ਸਾਲ 2017 ਅਪਰੈਲ ਮਹੀਨੇ ਵਿੱਚ ਜੱਜੀ ਵਰਮਾ ਪੁੱਤਰ ਚਰਨ ਦਾਸ ਦੇ ਖ਼ਿਲਾਫ਼ ਸ਼ਰਾਬ ਤਸਕਰੀ ਸਬੰਧੀ ਆਬਕਾਰੀ ਐਕਟ ਅਧੀਨ ਪਰਚਾ ਦਰਜ ਕੀਤਾ ਗਿਆ ਸੀ। ਉਕਤ ਮਾਮਲੇ ਵਿਚ ਲਗਾਤਾਰ ਗੈਰ ਹਾਜ਼ਰ ਰਹਿਣ ਕਾਰਨ ਜੇਐਮਆਈਸੀ ਸੁਮਿਤ ਗਰਗ ਦੀ ਅਦਾਲਤ ਵੱਲੋਂ 3 ਜਨਵਰੀ ਨੂੰ ਜੱਜੀ ਵਰਮਾ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।

The post 5 ਸਾਲ ਪਹਿਲਾਂ ਸ਼ਰਾਬ ਤਸਕਰੀ ਦੇ ਮਾਮਲੇ ਵਿੱਚ ਲੋੜੀਂਦਾ ਭਗੌੜਾ ਗਿ੍ਫਤਾਰ appeared first on Ludhiana Live.