po by court Archives - Ludhiana Live

ਪੁਲਸ ਦੀ ਗ੍ਰਿਫ਼ਤ ‘ਚ ਚੱਲ ਰਹੇ ‘ਸਿਮਰਜੀਤ ਬੈਂਸ’ ‘ਤੇ ਇਕ ਹੋਰ ਮਾਮਲਾ ਹੋਇਆ ਦਰਜ
ਲੁਧਿਆਣਾ : ਥਾਣਾ ਸਰਾਭਾ ਨਗਰ ਦੀ ਪੁਲਸ ਨੇ ਸੀ. ਜੇ. ਐੱਮ. ਸੁਮਿਤ ਮੱਕੜ ਦੀ ਸ਼ਿਕਾਇਤ ’ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ 2018 ਵਿਚ ਥਾਣਾ ਸਰਾਭਾ ਨਗਰ ’ਚ ਸਰਕਾਰੀ ਮੁਲਾਜ਼ਮ ਨਾਲ ਕੁੱਟਮਾਰ ਕਰਕੇ ਸਰਕਾਰੀ ਡਿਊਟੀ ’ਚ ਵਿਘਨ ਪਾਉਣ ਦਾ ਪਰਚਾ ਦਰਜ ਕੀਤਾ ਗਿਆ ਸੀ।

ਉਕਤ ਮਾਮਲੇ ’ਚ ਮੁਲਜ਼ਮ ਅਦਾਲਤ ਤੋਂ ਭਗੌੜਾ ਸੀ। ਇਸ ਲਈ ਹੁਣ ਸੀ. ਜੇ. ਐੱਮ. ਦੀ ਸ਼ਿਕਾਇਤ ’ਤੇ ਧਾਰਾ 174-ਏ ਤਹਿਤ ਨਾਮਜ਼ਦ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਕ ਵਿਧਵਾ ਔਰਤ ਨਾਲ ਜਬਰ-ਜ਼ਿਨਾਹ ਮਾਮਲੇ ‘ਚ ਸਿਮਰਜੀਤ ਬੈਂਸ ਨੇ ਬਾਕੀ ਦੋਸ਼ੀਆਂ ਸਮੇਤ ਅਦਾਲਤ ‘ਚ ਆਤਮ-ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 3 ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਗਿਆ ਸੀ। ਅੱਜ 3 ਦਿਨ ਦਾ ਰਿਮਾਂਡ ਖ਼ਤਮ ਹੋਣ ‘ਤੇ ਮੁੜ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

The post ਪੁਲਸ ਦੀ ਗ੍ਰਿਫ਼ਤ ‘ਚ ਚੱਲ ਰਹੇ ‘ਸਿਮਰਜੀਤ ਬੈਂਸ’ ‘ਤੇ ਇਕ ਹੋਰ ਮਾਮਲਾ ਹੋਇਆ ਦਰਜ appeared first on Ludhiana Live.

ਬੈਂਸ ਦੇ ਆਤਮ ਸਮਰਪਣ ਤੋਂ ਬਾਅਦ ਪੀੜਤ ਔਰਤ ਨੇ ਸਮਾਪਤ ਕੀਤਾ ਧਰਨਾ
ਲੁਧਿਆਣਾ : ਜਬਰ ਜਨਾਹ ਦੇ ਮਾਮਲੇ ਵਿਚ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਮੁਲਜ਼ਮਾਂ ਵੱਲੋਂ ਆਤਮ ਸਮਰਪਣ ਕਰਨ ਤੋਂ ਬਾਅਦ ਮੰਗਲਵਾਰ ਨੂੰ ਪੀੜਤ ਔਰਤ ਅਤੇ ਵਕੀਲ ਹਰੀਸ਼ ਰਾਏ ਢਾਂਡਾ ਨੇ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਜਾਣਕਾਰੀ ਦਿੰਦਿਆਂ ਐਡਵੋਕੇਟ ਹਰੀਸ਼ ਰਾਏ ਢਾਂਡਾ ਨੇ ਆਖਿਆ ਕਿ ਲੰਬੀ ਲੜਾਈ ਲੜਨ ਤੋਂ ਬਾਅਦ ਪੀੜਤ ਔਰਤ ਨੂੰ ਇਨਸਾਫ਼ ਮਿਲਿਆ ਹੈ ।

ਉਨ੍ਹਾਂ ਦੱਸਿਆ ਕਿ 2 ਫਰਵਰੀ 2021 ਤੋਂ ਲੈ ਕੇ ਹੁਣ ਤੱਕ ਇਨਸਾਫ਼ ਲੈਣ ਲਈ ਪੀੜਤ ਔਰਤ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ ਤੇ ਬੈਠਣਾ ਪਿਆ । ਬੈਂਸ ਵੱਲੋਂ ਮਾਮਲੇ ਨੂੰ ਕਾਗਜ਼ੀ ਕਰਾਰ ਦਿੱਤੇ ਜਾਣ ਦੀ ਗੱਲ ਤੇ ਔਰਤ ਆਖਿਆ ਕਿ ਜੇਕਰ ਮਾਮਲਾ ਕਾਗਜ਼ੀ ਸੀ ਤਾਂ ਪੁਲਿਸ ਨੇ ਬੈਂਸ ਅਤੇ ਉਸ ਦੇ ਸਾਥੀਆਂ ਨੂੰ ਭਗੌੜਾ ਕਰਾਰ ਕਿਉ ਦਿੱਤਾ। ਵਕੀਲ ਹਰੀਸ਼ ਰਾਏ ਟਾਂਡਾ ਨੇ ਆਖਿਆ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਇਸ ਮਾਮਲੇ ਵਿਚ ਸਿਮਰਜੀਤ ਸਿੰਘ ਬੈਂਸ ਨੂੰ ਉਮਰ ਕੈਦ ਦੀ ਸਜ਼ਾ ਕਰਵਾਈ ਜਾਵੇਗੀ ।

ਜਾਣਕਾਰੀ ਦਿੰਦਿਆਂ ਐਡਵੋਕੇਟ ਹਰੀਸ਼ ਰਾਏ ਢਾਂਡਾ ਅਤੇ ਡੀਐਸਪੀ ਵਰਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਉਹ ਅਦਾਲਤ ਵਿੱਚ ਅਰਜ਼ੀ ਦੇ ਕੇ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਕਰਨ ਦੀ ਮੰਗ ਕਰਨਗੇ। ਨਾਲ ਹੀ ਕੇਸ ਦਾ ਫੈਸਲਾ ਜਲਦੀ ਤੋਂ ਜਲਦੀ ਸੁਣਾਇਆ ਜਾਵੇ। ਹਰੀਸ਼ ਰਾਏ ਢਾਂਡਾ ਨੇ ਇਹ ਵੀ ਕਿਹਾ ਕਿ ਇਹ ਕੇਸ ਪੂਰੇ ਦੇਸ਼ ਲਈ ਇੱਕ ਮਿਸਾਲ ਕਾਇਮ ਕਰੇਗਾ।

ਬੈਂਸ ਖ਼ਿਲਾਫ਼ ਕੇਸ ਦਰਜ ਨਾ ਹੋਣ ’ਤੇ ਮਹਿਲਾ ਨੇ ਅੱਠ ਮਹੀਨਿਆਂ ਤੋਂ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਅਦਾਲਤ ਦੇ ਨਿਰਦੇਸ਼ਾਂ ‘ਤੇ 7 ਜੁਲਾਈ 2021 ਨੂੰ ਤਤਕਾਲੀ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਸ ਦੇ ਭਰਾ ਕਰਮਜੀਤ ਸਿੰਘ ਬੈਂਸ, ਪਰਮਜੀਤ ਸਿੰਘ ਪੰਮਾ, ਪ੍ਰਾਪਰਟੀ ਡੀਲਰ ਸੁਖਚੈਨ ਸਿੰਘ, ਪ੍ਰਦੀਪ ਕੁਮਾਰ, ਜਸਵੀਰ ਕੌਰ ਅਤੇ ਬਲਜਿੰਦਰ ਕੌਰ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।

The post ਬੈਂਸ ਦੇ ਆਤਮ ਸਮਰਪਣ ਤੋਂ ਬਾਅਦ ਪੀੜਤ ਔਰਤ ਨੇ ਸਮਾਪਤ ਕੀਤਾ ਧਰਨਾ appeared first on Ludhiana Live.

ਸਿਮਰਜੀਤ ਬੈਂਸ ਅੱਜ ਕਰ ਸਕਦੇ ਹਨ ਆਤਮ ਸਮਰਪਣ: ਬਲਾਤਕਾਰ ਦੇ ਮਾਮਲੇ ‘ਚ ਫਰਾਰ, ਛੋਟਾ ਭਰਾ ਕਰਮਜੀਤ ਤੇ ਪੀ ਏ ਸੁਖਚੈਨ ਪੁਲਿਸ ਨੇ ਕੀਤਾ ਗ੍ਰਿਫਤਾਰ
ਲੁਧਿਆਣਾ : ਲੁਧਿਆਣਾ ਜ਼ਿਲ੍ਹੇ ਦੇ ਆਤਮਨਗਰ ਤੋਂ ਪੰਜਾਬ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਜਿਨ੍ਹਾਂ ਨੂੰ ਬਲਾਤਕਾਰ ਦੇ ਦੋਸ਼ਾਂ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਹੈ, ਅੱਜ ਅਦਾਲਤ ਵਿੱਚ ਆਤਮ-ਸਮਰਪਣ ਕਰ ਸਕਦੇ ਹਨ। ਸਿਮਰਜੀਤ ਸਿੰਘ ਬੈਂਸ ਬਲਾਤਕਾਰ ਦੇ ਮਾਮਲੇ ਵਿੱਚ ਅਦਾਲਤ ਤੋਂ ਫਰਾਰ ਹੋਣ ਤੋਂ ਬਾਅਦ ਤੋਂ ਹੀ ਭਗੌੜੇ ਚੱਲ ਰਹੇ ਹਨ।

ਕਰਮਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਵਿੱਚ ਬਲਾਤਕਾਰ ਪੀੜਤਾ ਨੇ ਅਹਿਮ ਭੂਮਿਕਾ ਨਿਭਾਈ ਸੀ। ਨਹੀਂ ਤਾਂ ਪੁਲਸ ਉਸ ਨੂੰ ਗ੍ਰਿਫਤਾਰ ਨਹੀਂ ਕਰ ਪਾ ਰਹੀ ਸੀ। ਔਰਤ ਨੇ ਬਲਾਤਕਾਰ ਦੇ ਸਾਰੇ ਮੁਲਜ਼ਮਾਂ ਦੇ ਮੋਬਾਈਲ ਨੰਬਰਾਂ ‘ਤੇ ਨਜ਼ਰ ਰੱਖੀ ਹੋਈ ਸੀ। ਪੀੜਤਾ ਨੇ ਦੇਖਿਆ ਕਿ ਦੋ ਦਿਨ ਪਹਿਲਾਂ ਸਿਮਰਜੀਤ ਸਿੰਘ ਬੈਂਸ ਤੇ ਉਸ ਦੇ ਭਰਾ ਕਰਮਜੀਤ ਸਿੰਘ ਬੈਂਸ ਦੇ ਮੋਬਾਇਲ ਫੋਨ ਚਾਲੂ ਸਨ। ਉਸ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਕਮਿਸ਼ਨਰ ਦਫਤਰ ਨੂੰ ਦਿੱਤੀ ਅਤੇ ਜਗ੍ਹਾ ਦਾ ਪਤਾ ਲਾਉਣ ਦੀ ਬੇਨਤੀ ਕੀਤੀ।

ਜੁਆਇੰਟ ਕਮਿਸ਼ਨਰ ਨੇ ਸਥਾਨ ਪਤਾ ਕਰਨ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 6 ਦੇ ਸਟਾਫ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ। ਪੁਲਸ ਨੇ ਉਕਤ ਟਿਕਾਣੇ ਤੇ ਛਾਪੇਮਾਰੀ ਕਰ ਕੇ ਆਤਮਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਨੂੰ ਕਾਬੂ ਕਰ ਲਿਆ। ਉਥੇ ਸਿਮਰਜੀਤ ਸਿੰਘ ਬੈਂਸ ਦੀ ਲੋਕੇਸ਼ਨ ਵੀ ਆ ਗਈ ਸੀ ਪਰ ਜਦੋਂ ਪੁਲਸ ਪਹੁੰਚੀ ਤਾਂ ਉਹ ਉਥੋਂ ਭੱਜ ਗਿਆ ਸੀ ਪਰ ਉਸ ਦਾ ਛੋਟਾ ਭਰਾ ਪੁਲਸ ਦੇ ਹੱਥ ਆ ਗਿਆ।

ਦੱਸ ਦੇਈਏ ਕਿ ਔਰਤ ਦੀ ਸ਼ਿਕਾਇਤ ਦੇ ਖਿਲਾਫ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਹੇਠਲੀ ਤੋਂ ਲੈ ਕੇ ਸਿਖਰਲੀ ਅਦਾਲਤ ਤੱਕ ਹਰ ਥਾਂ ਹੱਥ ਅਜ਼ਮਾਏ ਪਰ ਕਿਤੇ ਵੀ ਕੋਈ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਸਿਮਰਜੀਤ ਸਿੰਘ ਬੈਂਸ ਦੀ ਪਟੀਸ਼ਨ ਵੀ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਅਤੇ 5 ਹੋਰ ਮੁਲਜ਼ਮਾਂ ਨੂੰ ਹੇਠਲੀ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਭਗੌੜਾ ਕਰਾਰ ਦੇ ਦਿੱਤਾ ਗਿਆ।

The post ਸਿਮਰਜੀਤ ਬੈਂਸ ਅੱਜ ਕਰ ਸਕਦੇ ਹਨ ਆਤਮ ਸਮਰਪਣ: ਬਲਾਤਕਾਰ ਦੇ ਮਾਮਲੇ ‘ਚ ਫਰਾਰ, ਛੋਟਾ ਭਰਾ ਕਰਮਜੀਤ ਤੇ ਪੀ ਏ ਸੁਖਚੈਨ ਪੁਲਿਸ ਨੇ ਕੀਤਾ ਗ੍ਰਿਫਤਾਰ appeared first on Ludhiana Live.