poem and declamation Archives - Ludhiana Live

ਆਰੀਆ ਕਾਲਜ ਵਿਖੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ
ਲੁਧਿਆਣਾ : ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਪੰਜਾਬੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ ।ਇਸ ਮੌਕੇ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਮਾਂ ਬੋਲੀ ਨਾਲ ਸਬੰਧਤ ਕਵਿਤਾਵਾਂ ਦਾ ਉਚਾਰਨ ਕੀਤਾ। ਏਸੀਐਮਸੀ ਦੇ ਸਕੱਤਰ ਡਾ. ਐਸ.ਐਮ. ਸ਼ਰਮਾ ਨੇ ਮਾਂ – ਬੋਲੀ ਦੀ ਮਨੁੱਖੀ ਸ਼ਖ਼ਸੀਅਤ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਸੰਬੰਧੀ ਵਿਚਾਰ ਪੇਸ਼ ਕੀਤੇ।

ਕਾਲਜ ਪ੍ਰਿੰਸੀਪਲ ਡਾ ਸੂਕਸ਼ਮ ਆਹਲੂਵਾਲੀਆ ਨੇ ਕਿਹਾ ਕਿ ਸਾਨੂੰ ਹੋਰ ਭਾਸ਼ਾਵਾਂ ਦਾ ਗਿਆਨ ਹਾਸਲ ਕਰਨਾ ਚਾਹੀਦਾ ਹੈ ਪਰ ਆਪਣੀ ਮਾਂ ਬੋਲੀ ਵਿਚ ਹਾਸਲ ਕੀਤਾ ਗਿਆਨ ਸਥਾਈ ਹੁੰਦਾ ਹੈ। ਉਹਨਾਂ ਅਨੁਸਾਰ ਪੰਜਾਬੀ ਬਹੁਤ ਅਮੀਰ ਭਾਸ਼ਾ ਹੈ ਅਤੇ ਸਾਨੂੰ ਇਸ ਗੱਲ ਮਾਣ ਹੈ ਕਿ ਅਸੀਂ ਪੰਜਾਬੀ ਹਾਂ । ਕਾਲਜ ਇੰਚਾਰਜ ਸ਼੍ਰੀਮਤੀ ਕੁਮੂਦ ਚਾਵਲਾ ਨੇ ਕਿਹਾ ਕਿ ਆਪਣੇ ਵਿਚਾਰਾਂ ਦੀ ਪੇਸ਼ਕਾਰੀ ਲਈ ਮਾਂ ਬੋਲੀ ਸਭ ਤੋਂ ਉੱਤਮ ਸਾਧਨ ਹੈ‌ ।

The post ਆਰੀਆ ਕਾਲਜ ਵਿਖੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ appeared first on Ludhiana Live.

ਸਪਰਿੰਗ ਡੇਲ ਸਕੂਲ ਵਿਖੇ ਮਨਾਇਆ ਗਿਆ ਹਿੰਦੀ ਦਿਵਸ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ‘ਹਿੰਦੀ ਦਿਵਸ’ ਮਨਾਇਆ ਗਿਆ। ਇਸ ਦੌਰਾਨ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਬੱਚਿਆਂ ਨੇ ‘ਹਿੰਦੀ ਦਿਵਸ’ ‘ਤੇ ਸੁੰਦਰ ਕਵਿਤਾਵਾਂ ਸੁਣਾਈਆਂ। ਇਸ ਦੇ ਨਾਲ਼ ਹੀ ਹਿੰਦੀ ਰਾਸ਼ਟਰ ਦਾ ਗੌਰਵ ਵਿਸ਼ੇ ‘ਤੇ ਬੱਚਿਆ ਨੇ ਜੋਸ਼ੀਲੇ ਲੈਕਚਰ ਵੀ ਦਿੱਤੇ।

ਬੱਚਿਆਂ ਨੇ “ਹਿੰਦੀ ਰਾਸ਼ਟਰ ਦੀ ਪਹਿਚਾਣ ਹੈ, ਹਿੰਦੀ ਹੀ ਸਾਡੀ ਸ਼ਾਨ ਹੈ”, ਹਿੰਦੀ ਭਾਰਤ ਦੇ ਮੱਥੇ ਦੀ ਬਿੰਦੀ’, ਹਿੰਦੀ ਹੈ ਆਸ਼ਾ ਸਾਡੀ, ਹਿੰਦੀ ਹੈ ਪਰਿਭਾਸ਼ਾ ਸਾਡੀ ਵਿਿਸ਼ਆਂ ‘ਤੇ ਸੁੰਦਰ ਸਲੋਗਨ ਲਿਖ ਕੇ ਬੜੇ ਹੀ ਖ਼ੂਬਸੂਰਤ ਪੋਸਟਰ ਵੀ ਬਣਾਏ। ਇਸ ਦੌਰਾਨ ਸਾਰੇ ਬੱਚਿਆਂ ਨੇ ਉਪਰੋਕਤ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ ਅਤੇ ਸਟਾਫ਼ ਨੂੰ ‘ਹਿੰਦੀ ਦਿਵਸ’ ਦੀਆਂ ਬਹੁਤ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਨਾਲ਼ ਹੀ ਇਹ ਵੀ ਕਿਹਾ ਕਿ ਭਾਸ਼ਾ, ਸਮਾਜ ਅਤੇ ਸੰਸਾਰ ਦੀ ਤਰੱਕੀ ਦਾ ਵੱਡਮੁੱਲਾ ਸਾਧਨ ਹੈ। ਹਰ ਭਾਸ਼ਾ ਦਾ ਆਪਣਾ ਰਸੂਖ ਹੁੰਦਾ ਹੈ, ਸੋ ਸਾਨੂੰ ਸਾਰਿਆਂ ਨੂੰ ਰਾਸ਼ਟਰ ਦੀ ਇਸ ਬਹੁਮੁੱਲੀ ਸੰਪਦਾ ਦੀ ਕਦਰ ਕਰਨੀ ਚਾਹੀਦੀ ਹੈ ਤੇ ਹਰ ਭਾਸ਼ਾ ਨੂੰ ਪੂਰਾ ਮਾਣ- ਸਤਿਕਾਰ ਦੇਣਾ ਚਾਹੀਦਾ ਹੈ ।

The post ਸਪਰਿੰਗ ਡੇਲ ਸਕੂਲ ਵਿਖੇ ਮਨਾਇਆ ਗਿਆ ਹਿੰਦੀ ਦਿਵਸ appeared first on Ludhiana Live.