police commisonrate Archives - Ludhiana Live

ਰੋਸ ਧਰਨੇ, ਰੈਲੀਆਂ ਦੌਰਾਨ ਡਰੋਨ ਕੈਮਰਾ ਦੀ ਵਰਤੋਂ ‘ਤੇ ਮਨਾਹੀ
ਲੁਧਿਆਣਾ :- ਡਿਪਟੀ ਕਮਿਸ਼ਨਰ ਪੁਲਿਸ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਰੋਸ ਧਰਨੇ, ਰੈਲੀਆਂ ਦੇ ਪ੍ਰੋਗਰਾਮ ਦੌਰਾਨ ਡਰੋਨ ਕੈਮਰਾ ਦੀ ਵਰਤੋਂ ਅਤੇ ਅਣਅਧਿਕਾਰਤ ਹੁੱਕਾ ਬਾਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਵਰਤੋ ਤੇ ਪਾਬੰਦੀ ਲਗਾਈ ਜਾਂਦੀ ਹੈ। ਨਿਯਮਾਂ ਅਨੁਸਾਰ ਮਨਜ਼ੂਰੀ ਹਾਸਲ ਕਰਕੇ ਹੀ ਇਸਦੀ ਵਰਤੋਂ ਕਰੇਗਾ।

ਵੱਖ-ਵੱਖ ਥਾਵਾਂ ‘ਤੇ ਹੁੱਕਾ ਬਾਰ ਚਲਾਏ ਜਾ ਰਹੇ ਹਨ ਜਿਨ੍ਹਾਂ ਅੰਦਰ ਤੰਬਾਕੂ, ਸਰਾਬ, ਸਿਗਰਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਜੋ ਮਨੁੱਖੀ ਸਰੀਰ ਲਈ ਕਾਫੀ ਘਾਤਕ ਹਨ ਅਤੇ ਸਮਾਜ ਵਿਚ ਮਾੜਾ ਪ੍ਰਭਾਵ ਪੈਦਾ ਹੈ। ਜੋ ਅਣਅਧਿਕਾਰਤ ਹੁੱਕਾ ਬਾਰ ਚਲਾਏ ਜਾਂਦੇ ਹਨ ਉਨ੍ਹਾਂ ਖਿਲਾਫ਼ ਧਾਰਾ 108, 269 ਅਤੇ 270 ਭਾ:ਦੰਡ ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਹ ਪਾਬੰਦੀ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।

The post  ਰੋਸ ਧਰਨੇ, ਰੈਲੀਆਂ ਦੌਰਾਨ ਡਰੋਨ ਕੈਮਰਾ ਦੀ ਵਰਤੋਂ ‘ਤੇ ਮਨਾਹੀ appeared first on Ludhiana Live.

ਰੋਸ ਧਰਨੇ, ਰੈਲੀਆਂ ਦੌਰਾਨ ਡਰੋਨ ਕੈਮਰਾ ਦੀ ਵਰਤੋਂ ‘ਤੇ ਪਾਬੰਦੀ ਦੇ ਹੁਕਮ ਜਾਰੀ
ਲੁਧਿਆਣਾ : ਸੰਯੁਕਤ ਕਮਿਸ਼ਨਰ ਪੁਲਿਸ, ਲੁਧਿਆਣਾ ਸੌਮਿਆ ਮਿਸ਼ਰਾ ਨੇ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਰੋਸ ਧਰਨੇ, ਰੈਲੀਆਂ ਦੇ ਪ੍ਰੋਗਰਾਮ ਦੌਰਾਨ ਡਰੋਨ ਕੈਮਰਾ ਦੀ ਵਰਤੋਂ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਸੰਯੁਕਤ ਕਮਿਸ਼ਨਰ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਏਰੀਆ ਅੰਦਰ ਵੱਡੀ ਮਾਤਰਾ ਵਿਚ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਮੱਦਦ ਨਾਲ ਵੀਡੀਓ ਰਿਕਾਰਡਿੰਗ ਕੀਤੀ ਜਾਦੀ ਹੈ।

ਮੋਜੂਦਾ ਹਲਾਤਾ ਨੂੰ ਮੁੱਖ ਰੱਖਦੇ ਹੋਏ ਇਹ ਡਰ ਪ੍ਰਗਟ ਕੀਤਾ ਗਿਆ ਹੈ ਕਿ ਇਸ ਡਰੋਨ ਦੀ ਵਰਤੋ ਸਮਾਜ ਵਿਰੋਧੀ ਤੱਤਾ ਵੱਲੋ ਕਿਸੇ ਕਿਸਮ ਦੀ ਅਣਸੁਖਾਵੀ ਘਟਨਾ ਨੂੰ ਅੰਜਾਮ ਦੇਣ ਲਈ ਵੀ ਕੀਤੀ ਜਾ ਸਕਦੀ ਹੈ। ਇਸ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਰੋਸ਼ ਧਰਨੇ, ਰੈਲੀਆ ਦੇ ਪ੍ਰੋਗਰਾਮ ਦੋਰਾਨ ਡਰੋਨ ਕੈਮਰਾ ਦੀ ਵਰਤੋ ਤੇ ਪਾਬੰਦੀ ਲਗਾਈ ਜਾਂਦੀ ਹੈ।

The post ਰੋਸ ਧਰਨੇ, ਰੈਲੀਆਂ ਦੌਰਾਨ ਡਰੋਨ ਕੈਮਰਾ ਦੀ ਵਰਤੋਂ ‘ਤੇ ਪਾਬੰਦੀ ਦੇ ਹੁਕਮ ਜਾਰੀ appeared first on Ludhiana Live.

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ
ਲੁਧਿਆਣਾ :  ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਕੌਸ਼ਤੁਭ ਸ਼ਰਮਾ ਨੇ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਪੁਲਿਸ ਕਮਿਸ਼ਨਰ ਦੇ ਧਿਆਨ ਵਿੱਚ ਆਇਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਆਮ ਜਨਤਾ ਵੱਲੋਂ ਆਪਣੇ ਨਿੱਜੀ ਹੱਕਾਂ ਲਈ ਸਰਕਾਰ ਦੇ ਵਿਰੋਧ ਵਿੱਚ ਰੋਸ ਮੁਜ਼ਾਹਰੇ, ਧਰਨੇ, ਰੈਲੀਆਂ ਆਦਿ ਕੀਤੀਆਂ ਜਾਂਦੀਆਂ ਹਨ। ਅਜਿਹੇ ਰੋਸ ਮੁਜਾਹਰੇ, ਧਰਨੇ, ਰੈਲੀਆਂ ਆਦਿ ਵਿੱਚ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੌਕੇ ਦਾ ਫਾਇਦਾ ਚੁੱਕ ਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।

ਇਸ ਲਈ ਪਬਲਿਕ ਹਿੱਤ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਰੋਸ ਮੁਜਾਹਰੇ, ਧਰਨੇ, ਜਲੂਸ ਵਗੈਰਾ ‘ਤੇ ਪੂਰਨ ਤੌਰ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਅਤੇ ਅਗਜ਼ਨੀ ਵਾਲੇ ਤਰਲ ਪਦਾਰਥਾਂ ਨੂੰ ਨਾਲ ਲੈ ਕੇ ਚੱਲਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਜਲੂਸ ਆਦਿ ਲਈ ਸੈਕਟਰ 39-ਏ, ਪੁੱਡਾ ਗਰਾਊਂਡ, ਸਾਹਮਣੇ ਵਰਧਮਾਨ ਮਿੱਲ, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਮੁਕਰਰ ਕੀਤੀ ਗਈ ਹੈ। ਪਰ ਇਸ ਜਗ੍ਹਾ ‘ਤੇ ਵੀ ਜਲਨਸ਼ੀਲ ਪਦਾਰਥ, ਅਸਲਾ ਅਤੇ ਮਾਰੂ ਹਥਿਆਰ ਆਦਿ ਲੈਕੇ ਚੱਲਣ ‘ਤੇ ਪੂਰਨ ਤੌਰ ‘ਤੇ ਮਨਾਹੀ ਕੀਤੀ ਜਾਂਦੀ ਹੈ। ਇਹ ਹੁਕਮ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।

The post ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ appeared first on Ludhiana Live.