Police Commissioner Archives - Ludhiana Live

ਲੁਧਿਆਣਾ ‘ਚ ਧਰਨਾਕਾਰੀਆਂ ਨੇ ਦਿੱਤਾ ਧਰਨਾ, ਪੁਲਿਸ ਕਮਿਸ਼ਨਰ ਨੇ ਖੁਦ ਸੰਭਾਲੀ ਕਮਾਨ
ਲੁਧਿਆਣਾ: ਬੁੱਢੇ ਨਾਲੇ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਡਾਇੰਗ ਇੰਡਸਟਰੀ ਦੇ ਸੀ.ਈ.ਟੀ.ਪੀ. ਦੀ ਨਿਕਾਸੀ ਰੋਕਣ ਦੇ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਪੁਲਿਸ ਵੱਲੋਂ ਸ਼ਹਿਰ ਦੇ ਲਗਭਗ ਸਾਰੇ ਐਂਟਰੀ ਪੁਆਇੰਟਾਂ ਨੂੰ ਸੀਲ ਕਰ ਦਿੱਤਾ ਗਿਆ ਹੈ।ਪਰ ਕਾਲੇ ਪਾਣੀ ਦਾ ਮੋਰਚਾ ਦੇ ਮੈਂਬਰ ਕਿਸੇ ਤਰ੍ਹਾਂ ਫਿਰੋਜ਼ਪੁਰ ਰੋਡ ‘ਤੇ ਪਹੁੰਚ ਕੇ ਕਿਸਾਨ ਯੂਨੀਅਨ ਦੇ ਆਗੂ ਰਾਜੇਵਾਲ ਦੀ ਅਗਵਾਈ ‘ਚ ਧਰਨਾ ਦਿੱਤਾ।

ਇਸ ਦੌਰਾਨ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਖੁਦ ਕਮਾਨ ਸੰਭਾਲ ਲਈ ਹੈ। ਉਨ੍ਹਾਂ ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਨੇੜੇ ਨਾਕਾਬੰਦੀ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਪੁਲਿਸ ਅਧਿਕਾਰੀਆਂ ਨੂੰ ਅਮਨ-ਕਾਨੂੰਨ ਸਬੰਧੀ ਹਦਾਇਤਾਂ ਦਿੱਤੀਆਂ।ਦੂਜੇ ਪਾਸੇ ਕਾਲੇ ਪਾਣੀ ਕਾ ਮੋਰਚਾ ਵੱਲੋਂ ਆਪਣੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਜਾਂ ਉਨ੍ਹਾਂ ਨੂੰ ਨਜ਼ਰਬੰਦ ਕਰਨ ਦੇ ਦੋਸ਼ ਲਾਏ ਜਾ ਰਹੇ ਹਨ।

ਇਸ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਵਧਾਨੀ ਦੇ ਤੌਰ ‘ਤੇ ਕੁਝ ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ ਅਤੇ ਅੱਗੇ ਤੋਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜੋ ਵੀ ਲੋੜੀਂਦੇ ਕਦਮ ਚੁੱਕੇ ਜਾਣਗੇ।

The post ਲੁਧਿਆਣਾ ‘ਚ ਧਰਨਾਕਾਰੀਆਂ ਨੇ ਦਿੱਤਾ ਧਰਨਾ, ਪੁਲਿਸ ਕਮਿਸ਼ਨਰ ਨੇ ਖੁਦ ਸੰਭਾਲੀ ਕਮਾਨ appeared first on Ludhiana Live.

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਪੁਲਿਸ ਕਮਿਸ਼ਨਰ ਤੇ ਐਸਐਸਪੀ ਸਮੇਤ ਕਈ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ, ਮੋਗਾ ਦੇ ਐਸ.ਐਸ.ਪੀ. ਸਮੇਤ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਰਾਜਪਾਲ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ 22 ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਅਤੇ ਆਈ.ਪੀ.ਐਸ. ਅਧਿਕਾਰੀਆਂ ਨੂੰ ਤੁਰੰਤ ਨਵੀਂ ਜਗ੍ਹਾ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

The post ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਪੁਲਿਸ ਕਮਿਸ਼ਨਰ ਤੇ ਐਸਐਸਪੀ ਸਮੇਤ ਕਈ ਅਧਿਕਾਰੀਆਂ ਦੇ ਤਬਾਦਲੇ appeared first on Ludhiana Live.

ਵਿਆਹ ਸ਼ਾਦੀਆਂ/ਖੁਸ਼ੀ ਸਮਾਗਮਾਂ ਦੌਰਾਨ ਸੜ੍ਹਕਾਂ ‘ਤੇ ਪਟਾਕੇ ਚਲਾਉਣ ‘ਤੇ ਪਾਬੰਦੀ
ਲੁਧਿਆਣਾ : ਸੰਯੁਕਤ ਕਮਿਸ਼ਨਰ ਪੁਲਿਸ, ਸ਼ਹਿਰ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ, ਆਈ.ਪੀ.ਐਸ. ਨੇ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ। ਸੰਯੁਕਤ ਕਮਿਸ਼ਨਰ ਪੁਲਿਸ ਦੇ ਧਿਆਨ ਵਿੱਚ ਆਇਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਅੰਦਰ ਆਮ ਜਨਤਾ ਵੱਲੋਂ ਆਪਣੇ ਨਿੱਜੀ ਹੱਕਾਂ ਲਈ ਸਰਕਾਰ ਦੇ ਵਿਰੋਧ ਵਿੱਚ ਰੋਸ ਮੁਜ਼ਾਹਰੇ, ਧਰਨੇ, ਰੈਲੀਆਂ ਆਦਿ ਕੀਤੀਆਂ ਜਾਂਦੀਆਂ ਹਨ।

ਉਨ੍ਹਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਤਰ ਹੋਣ, ਧਰਨੇ/ਜਲੂਸ/ਰੈਲੀਆਂ ਵਿੱਚ ਜਲਨਸ਼ੀਲ ਪਦਾਰਥ, ਅਸਲਾ ਅਤੇ ਮਾਰੂ ਹਥਿਆਰ ਆਦਿ ਲੈ ਕੇ ਚੱਲਣ, ਬਿਨ੍ਹਾਂ ਮੰਨਜੂਰੀ ਰੋਸ ਮੁਜਾਹਰੇ/ਧਰਨੇ/ਜਲੂਸ/ਰੈਲੀਆਂ ਆਦਿ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਵੱਖ-ਵੱਖ ਸੜ੍ਹਕਾਂ ‘ਤੇ ਜੋ ਮੈਰਿਜ ਪੈਲੇਸ ਸਥਿਤ ਹਨ ਉਨ੍ਹਾਂ ਵਿੱਚ ਆਮ ਜਨਤਾ ਵੱਲੋ ਵਿਆਹ ਸ਼ਾਦੀਆ ਅਤੇ ਹੋਰ ਖੁਸ਼ੀ ਦੇ ਸਮਾਗਮਾਂ ਮੌਕੇ ਸੜਕਾਂ ‘ਤੇ ਸ਼ਰੇਆਮ ਪਟਾਕੇ ਆਦਿ ਚਲਾਏ ਜਾਦੇ ਹਨ, ਬੈਡ ਵਾਜੇ ਵਜਾ ਕੇ ਨੱਚਦੇ ਹਨ, ਪਾਲਕੀ, ਹਾਥੀ, ਘੋੜੇ ਜਿਨ੍ਹਾਂ ‘ਤੇ ਵਿਆਹ ਵਾਲਾ ਮੁੰਡਾ ਬੈਠਾ ਹੁੰਦਾ ਹੈ, ਸੜ੍ਹਕ ਦੇ ਵਿਚਕਾਰ ਹੁੰਦੇ ਹਨ ਅਤੇ ਮੈਰਿਜ ਪੈਲੇਸ ਵਿਖੇ ਗੱਡੀਆ ਦੀ ਪਾਰਕਿੰਗ ਸੜ੍ਹਕ ‘ਤੇ ਹੀ ਕਰ ਦਿੱਤੀ ਜਾਂਦੀ ਹੈ। ਜਿਸ ਨਾਲ ਸੜਕ ਦਾ ਕਾਫੀ ਹਿੱਸਾ ਰੁੱਕ ਜਾਂਦਾ ਹੈ ਅਤੇ ਆਮ ਆਵਾਜਾਈ ਵਿਚ ਵਿਘਨ ਪੈਦਾ ਹੈ

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਆਮ ਜਨਤਾ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਵਿਆਹ ਸ਼ਾਦੀਆਂ ਅਤੇ ਖੁਸ਼ੀ ਦੇ ਸਮਾਗਮਾਂ ਦੌਰਾਨ ਸ਼ਰੇਆਮ ਸੜ੍ਹਕ ‘ਤੇ ਪਟਾਕੇ ਚਲਾਉਣ ਅਤੇ ਕੋਈ ਵੀ ਗੈਰ ਕਾਨੂੰਨੀ ਕਾਰਵਾਈ, ਜਿਸ ਨਾਲ ਸੜ੍ਹਕ ‘ਤੇ ਆਵਾਜਾਈ ਵਿੱਚ ਵਿਘਨ ਪੈਂਦਾ ਹੋਵੇ ਅਤੇ ਆਮ ਜਨਤਾ ਨੂੰ ਮੁਸ਼ਕਿਲ ਪੇਸ਼ ਆਉਂਦੀ ਹੋਵੇ ‘ਤੇ ਪਾਬੰਦੀ ਲਗਾਈ ਜਾਂਦੀ ਹੈ।

The post ਵਿਆਹ ਸ਼ਾਦੀਆਂ/ਖੁਸ਼ੀ ਸਮਾਗਮਾਂ ਦੌਰਾਨ ਸੜ੍ਹਕਾਂ ‘ਤੇ ਪਟਾਕੇ ਚਲਾਉਣ ‘ਤੇ ਪਾਬੰਦੀ appeared first on Ludhiana Live.

ਪੁਲਿਸ ਕਮਿਸ਼ਨਰੇਟ ਲੁਧਿਆਣਾ ਏਰੀਆ ਅਧੀਨ ਪਾਬੰਦੀ ਹੁਕਮ ਜਾਰੀ
ਲੁਧਿਆਣਾ :  ਸੰਯੁਕਤ ਪੁਲਿਸ ਕਮਿਸ਼ਨਰ ਲੁਧਿਆਣਾ ਸੋਮਿਆ ਮਿਸ਼ਰਾ ਨੇ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਪ੍ਰਾਈਵੇਟ ਵਾਹਨਾਂ ‘ਤੇ ਅਣ-ਅਧਿਕਾਰਤ ਤੌਰ ‘ਤੇ ਪੁਲਿਸ, ਆਰਮੀ, ਵੀ.ਆਈ.ਪੀ. ਆਨ ਗੋਰਮਿੰਟ ਡਿਊਟੀ ਅਤੇ ਵਿਭਾਗਾਂ ਦੇ ਨਾਮ ਦਾ ਲੋਗੋ ਆਪਣੀਆਂ ਗੱਡੀਆਂ ‘ਤੇ ਲਗਾਉਣ ‘ਤੇ ਤੁਰੰਤ ਪਾਬੰਦੀ ਲਗਾਈ ਗਈ ਹੈ।

ਕਮਿਸ਼ਨਰੇਟ ਪੁਲਿਸ ਦੇ ਧਿਆਨ ‘ਚ ਆਇਆ ਹੈ ਕਿ ਆਮ ਪਬਲਿਕ ਵੱਲੋਂ ਆਪਣੀਆਂ ਪ੍ਰਾਈਵੇਟ ਗੱਡੀਆਂ ‘ਤੇ ਪੁਲਿਸ, ਆਰਮੀ, ਵੀ.ਆਈ.ਪੀ., ਆਨ ਗੋਰਮਿੰਟ ਡਿਊਟੀ ਅਤੇ ਵਿਭਾਗਾਂ ਦੇ ਨਾਮ ਦਾ ਲੋਗੋ ਦੀ ਵਰਤੋਂ ਕੀਤੀ ਜਾਂਦੀ ਹੈ, ਹਾਲ ਹੀ ਵਿੱਚ ਹੋਈਆਂ ਅੱਤਵਾਦੀ ਘਟਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਸਧਾਰਨ ਤੌਰ ‘ਤੇ ਇਹ ਗੰਭੀਰ ਮਾਮਲਾ ਹੈ।

ਇਸ ਤਰ੍ਹਾਂ ਅਣ-ਅਧਿਕਾਰਤ ਵਿਅਕਤੀ ਗੈਰ ਸਰਕਾਰੀ ਸੰਸਥਾਵਾਂ ਦੁਆਰਾ ਭੁਲੇਖਾ ਪਾਊ ਤਰੀਕੇ ਨਾਲ ਲਿਖੇ ਸ਼ਬਦਾਂ ਦੀ ਦੁਰਵਰਤੋਂ ਕਰਕੇ ਸਮਾਜ ਅਤੇ ਦੇਸ਼ ਵਿਰੋਧੀ ਅਨਸਰ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਪੁਲਿਸ, ਆਰਮੀ ਜਾਂ ਹੋਰ ਸਰਕਾਰੀ ਸੁਰੱਖਿਆ ਵਿਭਾਗ ਨਾਲ ਮੇਲ ਖਾਂਦਾ ਲੋਗੋ ਅਣ-ਅਧਿਕਾਰਤ ਤੌਰ ‘ਤੇ ਲਗਾਉਣਾ ਮੋਟਰ ਵਹੀਕਲ ਐਕਟ ਦੇ ਨਿਯਮਾ ਦੇ ਵਿਰੁੱਧ ਅਤੇ ਗੈਰ ਕਾਨੂੰਨੀ ਹੈ।

The post ਪੁਲਿਸ ਕਮਿਸ਼ਨਰੇਟ ਲੁਧਿਆਣਾ ਏਰੀਆ ਅਧੀਨ ਪਾਬੰਦੀ ਹੁਕਮ ਜਾਰੀ appeared first on Ludhiana Live.

ਬੁਲਟ ਮੋਟਰਸਾਈਕਲ ‘ਤੇ ਪਟਾਕੇ ਵਜਾਉਣ ਵਾਲੇ ਚਾਲਕਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਪੁਲਿਸ ਕਮਿਸ਼ਨਰ
ਲੁਧਿਆਣਾ : ਸ਼ਹਿਰ ਵਿਚ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਟ੍ਰੈਫਿਕ ਸਮੱਸਿਆ ਨਾਲ ਪੁਲਿਸ ਕਮਿਸ਼ਨਰ ਵਲੋਂ ਸਖ਼ਤੀ ਨਾਲ ਨਿਪਟਣ ਦਾ ਫ਼ੈਸਲਾ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ‘ਚ ਬੁਲਟ ਮੋਟਰਸਾਈਕਲ ਚਲਾਉਣ ਵਾਲੇ ਨੌਜਵਾਨ ਨੌਜਵਾਨ ਸਾਈਲੈਂਸਰ ਨੂੰ ਮੋਡੀਫਾਈ ਕਰਵਾ ਕੇ ਪਟਾਕੇ ਵਜਾਉਂਦੇ ਹਨ, ਅਜਿਹੇ ਮੋਟਰਸਾਈਕਲ ਚਾਲਕ ਨੌਜਵਾਨਾਂ ਖ਼ਿਲਾਫ਼ ਪੁਲਿਸ ਵਲੋਂ ਹੁਣ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋ ਦਿਨ ਟ੍ਰੈਫਿਕ ਪੁਲਿਸ ਦੇ ਮੁਲਾਜ਼ਮਾਂ ਵਲੋਂ ਸਕੂਲ ਕਾਲਜਾਂ ਤੇ ਵੱਖ-ਵੱਖ ਚੌਕਾਂ ‘ਤੇ ਅਜਿਹੇ ਮੋਟਰਸਾਈਕਲ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ ਜਾਵੇਗਾ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਵਲੋਂ ਅਜਿਹੇ ਮੋਟਰਸਾਈਕਲ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮੋਟਰਸਾਈਕਲ ਮਕੈਨਿਕਾਂ ਨੂੰ ਵੀ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਕੋਈ ਵੀ ਮਕੈਨਿਕ ਮੋਟਰਸਾਈਕਲਾਂ ਦੇ ਸਲੰਸਰਾਂ ਨੂੰ ਮੋਡੀਫਾਈ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਅਪਰਾਧਿਕ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

The post ਬੁਲਟ ਮੋਟਰਸਾਈਕਲ ‘ਤੇ ਪਟਾਕੇ ਵਜਾਉਣ ਵਾਲੇ ਚਾਲਕਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਪੁਲਿਸ ਕਮਿਸ਼ਨਰ appeared first on Ludhiana Live.