police raids Archives - Ludhiana Live

ਇਸ ਇਲਾਕੇ ‘ਚ ਪੁਲਿਸ ਦੀ ਛਾਪੇਮਾਰੀ, ਨਸ਼ਾ ਤਸਕਰਾਂ ਦੇ ਘਰਾਂ ਦੀ ਕੀਤੀ ਤਲਾਸ਼ੀ
ਲੁਧਿਆਣਾ: ਨਸ਼ਾ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ, ਅੱਜ ਏਡੀਸੀਪੀ ਵਨ ਸਮੀਰ ਵਰਮਾ ਅਤੇ ਏਸੀਪੀ ਉੱਤਰੀ ਦਵਿੰਦਰ ਕੁਮਾਰ ਚੌਧਰੀ ਦੀ ਅਗਵਾਈ ਹੇਠ ਥਾਣਾ ਸਲੇਮ ਟਾਬਰੀ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪੀਰੂ ਬੰਦਾ ਇਲਾਕੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਥਾਣਾ ਸਲੇਮ ਟਾਬਰੀ, ਥਾਣਾ ਜੋਧੇਵਾਲ ਅਤੇ ਥਾਣਾ ਦਰੇਸੀ ਦੀ ਪੁਲਿਸ ਨੇ ਪੀਰੂ ਬੰਦਾ ਇਲਾਕੇ ਦੇ ਲਗਭਗ ਦੋ ਦਰਜਨ ਘਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ।

ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਪੁਲਿਸ ਵੱਲੋਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਲੁਧਿਆਣਾ ਆਈਪੀਐਸ ਸਵਪਨ ਸ਼ਰਮਾ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਵਿਅਕਤੀ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਉਨ੍ਹਾਂ ਦੇ ਇਲਾਕੇ ਦੇ ਕਿਸੇ ਵੀ ਥਾਣੇ ਵਿੱਚ ਨਸ਼ੇ ਦਾ ਕਾਰੋਬਾਰ ਕਰਦਾ ਫੜਿਆ ਜਾਂਦਾ ਹੈ ਤਾਂ ਉਸਨੂੰ ਬਿਨਾਂ ਕਿਸੇ ਸਿਫਾਰਸ਼ ਦੇ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।

The post ਇਸ ਇਲਾਕੇ ‘ਚ ਪੁਲਿਸ ਦੀ ਛਾਪੇਮਾਰੀ, ਨਸ਼ਾ ਤਸਕਰਾਂ ਦੇ ਘਰਾਂ ਦੀ ਕੀਤੀ ਤਲਾਸ਼ੀ appeared first on Ludhiana Live.

ਪੰਜਾਬ ਭਰ ‘ਚ ਪੁਲਿਸ ਦੀ ਛਾਪੇਮਾਰੀ, 12 ਹਜ਼ਾਰ ਤੋਂ ਵੱਧ ਅਧਿਕਾਰੀ ਤਾਇਨਾਤ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਹਰਕਤ ਵਿੱਚ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲੀਸ ਨੇ ਕਈ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਅੱਜ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਹੇਠਲੇ ਪੱਧਰ ’ਤੇ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਹੈ।ਜਿਸ ਕਾਰਨ ਪੰਜਾਬ ਪੁਲਿਸ ਵੱਲੋਂ ਇਸ ਸਮੇਂ ਪੰਜਾਬ ਵਿੱਚ ਕਰੀਬ 750 ਥਾਵਾਂ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਪੰਜਾਬ ਵਿੱਚ ਅੱਜ 12 ਹਜ਼ਾਰ ਤੋਂ ਵੱਧ ਪੁਲੀਸ ਅਧਿਕਾਰੀ ਤੇ ਮੁਲਾਜ਼ਮ ਨਸ਼ਿਆਂ ਖ਼ਿਲਾਫ਼ ਮੈਦਾਨ ਵਿੱਚ ਆ ਚੁੱਕੇ ਹਨ।

ਪੁਲਸ ਸੂਬੇ ਭਰ ‘ਚ ਛਾਪੇਮਾਰੀ ਕਰ ਰਹੀ ਹੈ। ਬਠਿੰਡਾ ਅਤੇ ਪਟਿਆਲਾ ਤੋਂ ਬਾਅਦ ਹੁਣ ਪੁਲਿਸ ਨੇ ਜਲੰਧਰ ਵਿੱਚ ਵੀ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਤੋਂ ਇਲਾਵਾ ਲੁਧਿਆਣਾ, ਤਰਨਤਾਰਨ ਅਤੇ ਫ਼ਿਰੋਜ਼ਪੁਰ ਦੇ ਕਈ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।ਪੰਜਾਬ ਪੁਲਿਸ ਨੇ ਅੱਜ ਸੂਬੇ ਵਿੱਚ ਜੰਗ ਵਰਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਵੀ ਖ਼ਬਰ ਹੈ ਕਿ ਪੰਜਾਬ ਦੇ ਕਈ ਵੱਡੇ ਸ਼ਹਿਰਾਂ ਵਿੱਚ ਨਸ਼ਾ ਤਸਕਰ ਵੀ ਫੜੇ ਗਏ ਹਨ।

The post ਪੰਜਾਬ ਭਰ ‘ਚ ਪੁਲਿਸ ਦੀ ਛਾਪੇਮਾਰੀ, 12 ਹਜ਼ਾਰ ਤੋਂ ਵੱਧ ਅਧਿਕਾਰੀ ਤਾਇਨਾਤ appeared first on Ludhiana Live.

ਵੱਡੇ ਆਨਲਾਈਨ ਫਰਾਡ ਦਾ ਪਰਦਾਫਾਸ਼, ਕਰੋੜਾਂ ਰੁਪਏ ਦੇ ਗਹਿਣੇ, ਨਕਦੀ ਤੇ ਲਗਜ਼ਰੀ ਕਾਰਾਂ ਬਰਾਮਦ
ਲੁਧਿਆਣਾ : ਆਨਲਾਈਨ ਧੋਖਾ-ਧੜੀ ਦੇ ਮਾਮਲੇ ਦਾ ਖੁਲਾਸਾ ਕਰਦਿਆਂ ਲੁਧਿਆਣਾ ਪੁਲਿਸ ਨੇ ਇੱਕ ਲੜਕੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਜ਼ਮਾਂ ਮੋਟੇ ਮੁਨਾਫ਼ੇ ਦਾ ਲਾਲਚ ਦੇ ਕੇ ਲੋਕਾਂ ਕੋਲੋਂ ਰਕਮ ਹਾਸਲ ਕਰਦੇ ਅਤੇ ਠੱਗੀ ਦਾ ਸ਼ਿਕਾਰ ਬਣਾਉਂਦੇ। ਮਿਲੀ ਇਕ ਸ਼ਿਕਾਇਤ ਤੋਂ ਬਾਅਦ ਸਾਈਬਰ ਕਰਾਈਮ ਦੇ ਹੈਡ ਰੁਪਿੰਦਰ ਕੌਰ ਭੱਟੀ ਦੀ ਅਗਵਾਈ ਵਿਚ ਲੁਧਿਆਣਾ ਪੁਲਿਸ ਨੇ ਸਾਰੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ ਅਤੇ ਲੜਕੀ ਸਮੇਤ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ।

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਚੋਂ 40 ਲੱਖ ਰੁਪਏ ਨਕਦ, ਕਰੋੜਾਂ ਰੁਪਏ ਦੇ ਹੀਰੇ ਅਤੇ ਸੋਨੇ ਦੇ ਗਹਿਣੇ, ਕਈ ਪ੍ਰਾਪਰਟੀ ਦੇ ਦਸਤਾਵੇਜ ਤੇ ਲਗਜ਼ਰੀ ਕਾਰਾਂ ਬਰਾਮਦ ਕੀਤੀਆਂ ਹਨ। ਲੁਧਿਆਣਾ ਪੁਲਿਸ ਨੇ ਮੁਲਜ਼ਮਾਂ ਦੇ 30 ਲੱਖ ਰੁਪਏ ਤੋਂ ਵੱਧ ਰਕਮ ਵਾਲੇ ਬੈਂਕ ਖਾਤੇ ਵੀ ਸੀਜ ਕੀਤੇ ਹਨ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦਾ ਕਹਿਣਾ ਹੈ ਇਸ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਨਾ ਅਜੇ ਬਾਕੀ ਹੈ।

The post ਵੱਡੇ ਆਨਲਾਈਨ ਫਰਾਡ ਦਾ ਪਰਦਾਫਾਸ਼, ਕਰੋੜਾਂ ਰੁਪਏ ਦੇ ਗਹਿਣੇ, ਨਕਦੀ ਤੇ ਲਗਜ਼ਰੀ ਕਾਰਾਂ ਬਰਾਮਦ appeared first on Ludhiana Live.

ਲੁਧਿਆਣਾ ‘ਚ ਪੁਲਸ ਵੱਲੋਂ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੇ ਟਿਕਾਣਿਆਂ ‘ਤੇ ਵੱਡੀ ਛਾਪੇਮਾਰੀ
ਲੁਧਿਆਣਾ : ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸੂਬੇ ਭਰ ‘ਚ ਪੰਜਾਬ ਪੁਲਸ ਵੱਲੋਂ ਸਪੈਸ਼ਲ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਲੁਧਿਆਣਾ ਦੇ ਨਵੇਂ ਨਿਯੁਕਤ ਪੁਲਸ ਕਮਿਸ਼ਨਰ ਮਨਦੀਪ ਸੰਧੂ ਨੇ ਕਾਰਜਭਾਰ ਸੰਭਾਲਦੇ ਹੋਏ ਪਹਿਲੇ ਹੀ ਦਿਨ ਵੱਡੀ ਕਾਰਵਾਈ ਕੀਤੀ ਹੈ। ਡੀ. ਜੀ. ਪੀ. ਗੌਰਵ ਯਾਦਵ ਦੀ ਅਗਵਾਈ ‘ਚ ਪੀਰੂ ਬਾਂਦਾ ਕਾਲੋਨੀ ਅਤੇ ਘੋੜਾ ਕਾਲੋਨੀ ‘ਚ ਨਸ਼ੇ ਦੇ ਖ਼ਿਲਾਫ਼ ਵੱਡੀ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸੇ ਤਰ੍ਹਾਂ ਖੰਨਾ ‘ਚ ਡੀ. ਆਈ. ਜੀ. ਇੰਟੈਲੀਜੈਂਸ ਬਾਬੂ ਲਾਲ ਮੀਨਾ ਦੀ ਅਗਵਾਈ ਹੇਠ ਸ਼ੱਕੀ ਵਿਅਕਤੀਆਂ ਬਾਰੇ ਘਰਾਂ ਅਤੇ ਖੇਤਾਂ ‘ਚ ਸਰਚ ਮੁਹਿੰਮ ਚਲਾਈ ਗਈ। ਡੀ. ਆਈ. ਜੀ ਮੀਨਾ ਨੇ ਕਿਹਾ ਕਿ ਇਸ ਆਪਰੇਸ਼ਨ ਦਾ ਮਕਸਦ ਮਾੜੇ ਅਨਸਰਾਂ ਅੰਦਰ ਪੁਲਸ ਦੀ ਦਹਿਸ਼ਤ ਬਰਕਰਾਰ ਰੱਖਣਾ ਹੈ।

ਇਸ ਕਰਕੇ ਪੂਰੇ ਪੰਜਾਬ ਅੰਦਰ ਇਹ ਸਰਚ ਆਪਰੇਸ਼ਨ ਚਲਾਇਆ ਗਿਆ। ਕੁੱਝ ਥਾਵਾਂ ਪੁਲਸ ਨੇ ਚੁਣੀਆਂ ਹਨ, ਜਿੱਥੇ ਸਰਚ ਜਾਰੀ ਰਹੇਗੀ। ਦੱਸਣਯੋਗ ਹੈ ਕਿ ਮੋਹਾਲੀ, ਅੰਮ੍ਰਿਤਸਰ, ਬਠਿੰਡਾ, ਮੋਗਾ ‘ਚ ਵੀ ਪੁਲਸ ਦਾ ਵੱਡਾ ਸਰਚ ਆਪਰੇਸ਼ਨ ਜਾਰੀ ਹੈ।

The post ਲੁਧਿਆਣਾ ‘ਚ ਪੁਲਸ ਵੱਲੋਂ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੇ ਟਿਕਾਣਿਆਂ ‘ਤੇ ਵੱਡੀ ਛਾਪੇਮਾਰੀ appeared first on Ludhiana Live.