police seized heroin Archives - Ludhiana Live

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ
ਲੁਧਿਆਣਾ : ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਬਿਕਰਮਜੀਤ ਸਿੰਘ ਵਾਸੀ ਚੂਹੜਪੁਰ ਰੋਡ ਵਜੋਂ ਕੀਤੀ ਗਈ ਹੈ। ਪੁਲਿਸ ਨੇ ਕਥਿਤ ਦੋਸ਼ੀ ਨੂੰ ਹੈਬੋਵਾਲ ਕਲਾਂ ਨੇੜਿਓ ਉਸ ਵੇਲੇ ਗਿ੍ਫ਼ਤਾਰ ਕੀਤਾ, ਜਦੋਂ ਕਿ ਉਹ ਹੈਰੋਇਨ ਦੀ ਸਪਲਾਈ ਦੇਣ ਜਾ ਰਿਹਾ ਸੀ।

ਪੁਲਿਸ ਵਲੋਂ ਲਗਾਏ ਗਏ ਨਾਕੇ ‘ਤੇ ਜਦੋਂ ਕਥਿਤ ਦੋਸ਼ੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਆਪਣਾ ਸਕੂਟਰ ਭਜਾ ਲਿਆ। ਪਿੱਛਾ ਕਰਨ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਲੈਣ ਉਪਰੰਤ ਉਸ ਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਵਲੋਂ ਉਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।

The post ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ appeared first on Ludhiana Live.