polio drops Archives - Ludhiana Live

19 ਤੋਂ 26 ਜੂਨ ਤੱਕ, 3.52 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਦੀਆਂ ਬੂੰਦਾਂ
ਲੁਧਿਆਣਾ : ਪਲਸ ਪੋਲੀਓ ਮੁਹਿੰਮ ਦਾ ਪੰਜ ਦਿਨਾਂ ਸਬ-ਰਾਸ਼ਟਰੀ ਟੀਕਾਕਰਨ ਦੌਰ (ਐਸ.ਐਨ.ਆਈ.ਡੀ.) 19 ਜੂਨ ਤੋਂ 23 ਜੂਨ, 2022 ਤੱਕ ਸ਼ੁਰੂ ਹੋਵੇਗਾ ਜਿਸ ਵਿੱਚ 352765 ਬੱਚੇ ਲੁਧਿਆਣਾ ਵਿੱਚ ਕਵਰ ਕੀਤੇ ਜਾਣਗੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਸਿਹਤ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਮੁਹਿੰਮ ਦੌਰਾਨ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ ਜਿਸਦੇ ਤਹਿਤ ਕਰੀਬ 1500 ਟੀਮਾਂ ਵੱਲੋਂ 860912 ਘਰਾਂ ਦਾ ਦੌਰਾ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਉਨ੍ਹਾਂ ਗੁਆਂਢੀ ਸੂਬਿਆਂ ‘ਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਬਾਰੇ ਪ੍ਰਾਪਤ ਖ਼ਬਰਾਂ ‘ਤੇ ਚਿੰਤਾ ਪ੍ਰਗਟ ਕਰਦਿਆਂ, ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੀ ਸੈਂਪਲਿੰਗ ਵਿੱਚ ਵਾਧਾ ਕਰਨ ਅਤੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਮੈਗਾ ਟੀਕਾਕਰਣ ਕੈਂਪ ਵੀ ਲਗਾਏ ਜਾਣ। ਉਨ੍ਹਾਂ ਵਸਨੀਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜ਼ਿਨ੍ਹਾਂ ਕੋਵਿਡ-19 ਦੀ ਪਹਿਲੀ ਡੋਜ਼ ਲੈ ਲਈ ਹੈ ਉਹ ਤੁਰੰਤ ਆਪਣੀ ਦੂਜੀ ਡੋਜ ਵੀ ਲਗਵਾ ਲੈਣ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪੋਲੀਓ ਟੀਕਾਕਰਣ ਲਈ 1500 ਟੀਮਾਂ ਦਾ ਗਠਨ ਕੀਤਾ ਹੈ ਜਿਨ੍ਹਾਂ ਵਿੱਚ 1322 ਘਰ-ਘਰ ਟੀਮਾਂ, 57 ਟ੍ਰਾਂਜਿਟ ਟੀਮਾਂ ਅਤੇ 121 ਮੋਬਾਈਲ ਟੀਮਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ 335 ਸੁਪਰਵਾਈਜ਼ਰਾਂ ਦੀ ਅਗਵਾਈ ਵਾਲੀ ਸਿਹਤ ਟੀਮਾਂ ਦੇ 3334 ਮੈਂਬਰ ਮਿੱਥੇ ਟੀਚੇ ਨੂੰ ਪ੍ਰਾਪਤ ਕਰਨਗੀਆਂ।

ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਪੰਜ ਦਿਨਾਂ ਦੌਰਾਨ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਵੱਖ-ਵੱਖ ਚੋਣਵੀਆਂ ਥਾਵਾਂ ‘ਤੇ ਸਥਾਈ ਕੈਂਪ ਵੀ ਲਗਾਏ ਜਾਣਗੇ। ਸ੍ਰੀਮਤੀ ਮਲਿਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯਕੀਨੀ ਬਣਾਉਣ ਕਿ 0-5 ਸਾਲ ਤੱਕ ਦੇ ਬੱਚਿਆਂ ਨੂੰ ਇਨ੍ਹਾਂ ਦਿਨਾਂ ਦੌਰਾਨ ਨੇੜਲੇ ਪੋਲੀਓ ਬੂਥਾਂ ਵਿੱਚ ਪੋਲੀਓ ਬੂੰਦਾਂ ਜ਼ਰੂਰ ਪਿਲਾਈਆਂ ਜਾਣ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਪੋਲੀਓ ਬਿਮਾਰੀ ਵਿਰੁੱਧ ਜੰਗ ਨੂੰ ਜਿੱਤਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਨਿਰਮਾਣ ਸਥਾਨਾਂ ਅਤੇ ਇੱਟਾਂ ਦੇ ਭੱਠਿਆਂ ਦਾ ਵਿਸ਼ੇਸ਼ ਦੌਰਾ ਕਰਕੇ ਵਧੇਰੇ ਜੋਖਮ ਵਾਲੇ ਪ੍ਰਵਾਸੀ ਆਬਾਦੀ ‘ਤੇ ਧਿਆਨ ਕੇਂਦਰਤ ਕਰਨ ਲਈ ਕਿਹਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਸਿਹਤ ਟੀਮਾਂ ਨੂੰ ਸਹਿਯੋਗ ਦੇਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਡਾ. ਐਸ.ਪੀ. ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨੀਸ਼ਾ ਖੰਨਾ, ਸੀਨੀਅਰ ਮੈਡੀਕਲ ਅਫ਼ਸਰ (ਐਸ.ਐਮ.ਓ) ਸਹਿਬਾਨ, ਸੀਨੀਅਰ ਮੈਡੀਕਲ ਅਫ਼ਸਰ ਡਬਲਿਊ.ਐਚ.ਓ. ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

The post 19 ਤੋਂ 26 ਜੂਨ ਤੱਕ, 3.52 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਦੀਆਂ ਬੂੰਦਾਂ appeared first on Ludhiana Live.

1,41,152 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ
ਲੁਧਿਆਣਾ  :  ਸਿਵਲ ਸਰਜਨ ਡਾ. ਐਸ.ਪੀ. ਸਿੰਘ ਦੀ ਅਗਵਈ ਵਿਚ ਸਿਵਲ ਹਸਪਾਤਲ ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਭਰ ਵਿਚ ਸ਼ੁਰੂ ਹੋਣ ਵਾਲੀ ਪਲੱਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਟੀਕਾਕਰਨ ਅਫਸਰ ਡਾ ਮਨੀਸ਼ਾ ਖੰਨਾ ਨੇ ਇਕ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਕੀਤੀ। ਇਸ ਮੌਕੇ ਮੁਹਿੰਮ ਉਤਸ਼ਾਹਿਤ ਕਰਨ ਲਈ ਗੁਬਾਰੇ ਵੀ ਛੱਡੇ ਗਏ.

ਇਸ ਮੌਕੇ ਐੱਸ.ਐਮ.ਓ. ਡਾ. ਅਮਰਜੀਤ ਕੌਰ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਬੱਚਿਆਂ ਨੂੰ ਪੋਲੀਓ ਸਮੇਤ ਵੱਖ ਵੱਖ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਕਰਵਾਉਣ ਤੋਂ ਕਦੇ ਵੀ ਅਵੇਸਲੇ ਨਹੀਂ ਹੋਣਾ ਚਾਹੀਦਾ। ਇਸੇ ਤਰ੍ਹਾਂ ਹੀ ਸਾਬਕਾ ਐੱਸ.ਐਮ.ਓ. ਅਤੇ ਬੱਚਿਆਂ ਦੇ ਮਾਹਿਰ ਡਾ. ਰਜਿੰਦਰ ਗੁਲਾਟੀ ਨੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਵਰਧਮਾਨ ਵਿਖੇ ਇਕ ਬੱਚੇ ਨੂੰ ਦਵਾਈ ਦੀਆਂ ਬੂੰਦਾਂ ਪਿਲਾ ਕੇ ਪਲਸ ਪੋਲੀਓ ਮੁਹਿੰਮ ਦਾ ਸਮਰਥਨ ਕੀਤਾ।

ਇਸ ਮੌਕੇ ਸੰਸਾਰ ਸਿਹਤ ਸੰਸਥਾ ਦੇ ਐੱਸ.ਐਮ.ਓ. ਡਾ. ਸੁਦਾ ਵਾਸਦੇਵ ਨੇ ਦੱਸਿਆ ਕਿ ਲੁਧਿਆਣਾ ਵਿਚ ਇਸ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੀ ਉਮਰ ਦੇ 4,79,903 ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਨੂੰ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਭਰ 2760 ਟੀਮਾਂ ਅਤੇ 506 ਸੁਪਰਵਾਈਜ਼ ਲਗਾਏ ਗਏ ਹਨ। ਅੱਜ ਸੋਮਵਾਰ ਤੋਂ ਘਰ ਘਰ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਬੂੰਦਾਂ ਪਿਲਾਈਆਂ ਜਾਣਗੀਆਂ।

ਪੇਂਡੂ ਖੇਤਰਾਂ ‘ਚ ਇਹ ਮੁਹਿੰਮ ਤਿੰਨ ਦਿਨ ਅਤੇ ਲੁਧਿਆਣਾ ਸ਼ਹਿਰ, ਸਾਹਨੇਵਾਲ ਅਤੇ ਕੂੰਮਕਲਾਂ ਦੇ ਅਰਬਨ ਇਲਾਕਿਆਂ ਵਿਚ ਇਹ ਮੁਹਿੰਮ ਪੰਜ ਦਿਨ ਚੱਲੇਗੀ। ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਲੁਧਿਆਣਾ ਜ਼ਿਲ੍ਹੇ ‘ਚ 1,41,152 ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ।

The post 1,41,152 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ appeared first on Ludhiana Live.

ਪੌਣੇ 5 ਲੱਖ ਤੋਂ ਵੱਧ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ
ਲੁਧਿਆਣਾ : ਸਿਵਲ ਸਰਜਨ ਡਾ. ਐਸ.ਪੀ. ਸਿੰਘ ਵਲੋਂ 27 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਪਲਸ ਪੋਲੀਓ ਮੁਹਿੰਮ ਦੇ ਸਬੰਧ ਵਿਚ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਡਾ. ਸਿੰਘ ਨੇ ਅੱਗੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਰਿਕਸ਼ਿਆਂ ‘ਤੇ ਲਾਊਡ ਸਪੀਕਰ ਲਗਾ ਕੇ ਜਾਗਰੂਕਤਾ ਪ੍ਰਚਾਰ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪਲਸ ਪੋਲੀਓ ਮੁਹਿੰਮ ਜਿਲ੍ਹੇ ਭਰ ਵਿਚ 27 ਫਰਵਰੀ ਤੋਂ ਸ਼ੁਰੂ ਹੋ ਕੇ 1 ਮਾਰਚ ਤੱਕ ਚੱਲੇਗੀ। ਡਾ. ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਦੀ ਉਮਰ ਦੇ 4,79,903 ਬੱਚਿਆਂ ਨੂੰ ਨਾਮੁਰਾਦ ਬਿਮਾਰੀ ਪੋਲੀਓ ਤੋਂ ਅਗਾਉਂ ਬਚਾਅ ਲਈ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ।

ਉਨਾਂ ਦੱਸਿਆ ਕਿ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਜਿਲ੍ਹੇ ਵਿਚ 2760 ਟੀਮਾਂ ਅਤੇ 506 ਸੁਪਰਵਾਈਜਰ ਤਾਇਨਾਤ ਕੀਤੇ ਗਏ ਹਨ। ਐਤਵਾਰ ਨੂੰ ਜਿਲ੍ਹੇ ਭਰ ਵਿਚ ਪੋਲੀਓ ਬੂਥ ਲਾ ਕਿ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ, ਅਗਲੇ ਦਿਨ ਘਰ-ਘਰ ਜਾ ਕੇ ਸਿਹਤ ਵਿਭਾਗ ਦੇ ਮੁਲਾਜ਼ਮ ਰਹਿੰਦੇ ਬੱਚਿਆਂ ਨੂੰ ਬੂੰਦਾਂ ਪਿਲਾਉਣਗੇ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਦੀ ਵਰਤੋ ਕੀਤੀ ਜਾਵੇਗੀ ਤੇ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਰੇ ਬੱਚਿਆਂ ਨੂੰ ਪੋਲੀਓ ਬੂਥਾਂ ‘ਤੇ ਲਿਆ ਕੇ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ। ਉਨਾਂ ਦੱਸਿਆ ਕਿ ਪੇਂਡੂ ਖੇਤਰਾਂ ‘ਚ ਇਹ ਮੁਹਿੰਮ ਤਿੰਨ ਦਿਨ, ਜਦਕਿ ਲੁਧਿਆਣਾ ਸ਼ਹਿਰ, ਸਾਹਨੇਵਾਲ ਤੇ ਕੂੰਮਕਲਾਂ ਦੇ ਅਰਬਨ ਇਲਾਕਿਆ ‘ਚ ਪੰਜ ਦਿਨ ਚੱਲੇਗੀ।

The post ਪੌਣੇ 5 ਲੱਖ ਤੋਂ ਵੱਧ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ appeared first on Ludhiana Live.