Political Parties Archives - Ludhiana Live

ਸਿਆਸੀ ਪਾਰਟੀਆਂ ਵੱਖ-ਵੱਖ ਪ੍ਰਵਾਨਗੀਆਂ ਲਈ ਸੁਵਿਧਾ ਪੋਰਟਲ ਦੀ ਕਰਨ ਵਰਤੋਂ – ਜ਼ਿਲ੍ਹਾ ਚੋਣ ਅਫ਼ਸਰ
– ਸਾਕਸ਼ੀ ਸਾਹਨੀ ਵੱਲੋਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਸਿਆਸੀ ਪਾਰਟੀਆਂ ਨੂੰ ਸਹਿਯੋਗ ਦੀ ਅਪੀਲ

-ਕਿਹਾ! ਆਦਾਰਸ਼ ਚੋਣ ਜਾਬਤਾ ਲਾਗੂ ਹੋਣ ‘ਤੇ ਨਵੇਂ ਵਿਕਾਸ ਕਾਰਜ ਸ਼ੁਰੂ ਕਰਨ ਅਤੇ ਸਮਾਜਿਕ ਸਕੀਮਾਂ ਅਧੀਨ ਲਾਭਪਾਤਰੀਆਂ ਦੀ ਨਵੀਂ ਰਜਿਸਟ੍ਰੇਸ਼ਨ ‘ਤੇ ਮੁਕੰਮਲ ਪਾਬੰਦੀ ਹੋਵੇਗੀ

– ਰਾਜਨੀਤਿਕ ਗਤੀਵਿਧੀਆਂ ‘ਚ ਹਿੱਸਾ ਲੈਣ ‘ਤੇ ਸਰਕਾਰੀ ਕਰਮਚਾਰੀਆਂ ‘ਤੇ ਹੋਵੇਗੀ ਸਖ਼ਤ ਕਾਰਵਾਈ

ਲੁਧਿਆਣਾ, 15 ਮਾਰਚ – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਵੱਲੋਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸੁਵਿਧਾ ਆਨਲਾਈਨ ਪੋਰਟਲ ਰਾਹੀਂ ਵੱਖ-ਵੱਖ ਪ੍ਰਵਾਨਗੀਆਂ ਲਈ ਅਰਜ਼ੀ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਹ ਪੋਰਟਲ ਮੀਟਿੰਗਾਂ, ਰੈਲੀਆਂ, ਵਾਹਨਾਂ, ਲਾਊਡਸਪੀਕਰਾਂ ਅਤੇ ਹੋਰ ਵੱਖ-ਵੱਖ ਕਿਸਮ ਦੀਆਂ ਪ੍ਰਵਾਨਗੀਆਂ ਲਈ ਢੁੱਕਵਾਂ ਹੱਲ ਹੈ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਵੱਲੋਂ, ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਦੀਪਕ ਭਾਟੀਆ, ਸਹਾਇਕ ਕਮਿਸ਼ਨਰ ਕ੍ਰਿਸ਼ਨ ਪਾਲ ਰਾਜਪੂਤ, ਉਪਿੰਦਰਜੀਤ ਕੌਰ ਬਰਾੜ ਦੇ ਨਾਲ ਦੱਸਿਆ ਕਿ ਸੁਵਿਧਾ ਚੋਣ ਅਧਿਕਾਰੀਆਂ ਤੋਂ ਮਨਜ਼ੂਰੀ ਲੈਣ ਲਈ ਸਿੰਗਲ ਵਿੰਡੋ ਕਲੀਅਰੈਂਸ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਆਪਸੀ ਨਫ਼ਰਤ ਫੈਲਾਉਣ ਵਾਲੀ ਕਿਸੇ ਵੀ ਮੁਹਿੰਮ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਪ੍ਰਚਾਰ ਲਈ ਕਿਸੇ ਵੀ ਧਾਰਮਿਕ ਸਥਾਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਸਿਆਸੀ ਰੈਲੀਆਂ ਅਤੇ ਜਲੂਸਾਂ ਦੇ ਸਥਾਨ ਅਤੇ ਸਮੇਂ ਦੀ ਪਹਿਲਾਂ ਤੋਂ ਹੀ ਜਾਣਕਾਰੀ ਮੁਹੱਈਆ ਕਰਵਾਉਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਗੜਬੜੀ ਤੋਂ ਬਚਿਆ ਜਾ ਸਕੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਆਪਣਾ ਸਹਿਯੋਗ ਦੇਣ।

ਇਸ ਦੌਰਾਨ, ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਇੱਕ ਹੋਰ ਮੀਟਿੰਗ ਵਿੱਚ, ਸਾਹਨੀ ਨੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਆਪਣੇ-ਆਪਣੇ ਖੇਤਰਾਂ ਵਿੱਚ ਕੋਈ ਨਵਾਂ ਕੰਮ ਸ਼ੁਰੂ ਨਾ ਕੀਤਾ ਜਾਵੇ। ਇਸ ਨਿਰਦੇਸ਼ ਦੀ ਅਵਹੇਲਣਾ ਕਰਨਾ ਆਦਰਸ਼ ਚੋਣ ਜ਼ਾਬਤੇ ਦੀ ਸਪੱਸ਼ਟ ਉਲੰਘਣਾ ਮੰਨਿਆ ਜਾਵੇਗਾ। ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜ਼ਿਲ੍ਹੇ ਵਿੱਚ ਨਵੇਂ ਵਿਕਾਸ ਕਾਰਜ ਸ਼ੁਰੂ ਕਰਨ ਦੀ ਪੂਰੀ ਤਰ੍ਹਾਂ ਮਨਾਹੀ ਹੋਵੇਗੀ। ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਹੀ ਮਨਜ਼ੂਰੀ ਦਿੱਤੀ ਜਾਵੇਗੀ। ਉਨ੍ਹਾਂ ਆਪਣੇ ਦਫ਼ਤਰ ਵਿੱਚ ਚੱਲ ਰਹੇ ਕੰਮਾਂ ਦੇ ਵੇਰਵੇ ਵੀ ਜਮ੍ਹਾਂ ਕਰਵਾਉਣ ਲਈ ਕਿਹਾ। ਇਸ ਤੋਂ ਇਲਾਵਾ, ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ, ਭਲਾਈ ਪ੍ਰੋਗਰਾਮਾਂ ਅਤੇ ਹੋਰਾਂ ਅਧੀਨ ਨਵੀਂ ਰਜਿਸਟ੍ਰੇਸ਼ਨ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੇਤਾਵਨੀ ਵੀ ਦਿੱਤੀ ਕਿ ਕੋਈ ਵੀ ਸਰਕਾਰੀ ਕਰਮਚਾਰੀ ਆਪਣੇ ਆਪ ਨੂੰ ਸਿਆਸੀ ਗਤੀਵਿਧੀਆਂ ਵਿੱਚ ਸ਼ਾਮਲ ਨਾ ਕਰੇ। ਜੇਕਰ ਕੋਈ ਵੀ ਕਿਸੇ ਸਿਆਸੀ ਪਾਰਟੀ ਜਾਂ ਉਮੀਦਵਾਰ ਦੀਆਂ ਮੀਟਿੰਗਾਂ ਵਿੱਚ ਹਿੱਸਾ ਲੈਂਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਸਰਕਾਰੀ ਇਮਾਰਤਾਂ, ਜਾਇਦਾਦਾਂ ਅਤੇ ਸਰਕਾਰੀ ਵਾਹਨਾਂ ਦੀ ਚੋਣ ਪ੍ਰਚਾਰ ਲਈ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ।

ਇਸ ਉਪਰੰਤ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਵੀ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਹਲਕਿਆਂ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੋਡਲ ਅਫ਼ਸਰਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਦੇ ਚੋਣ ਖਰਚੇ ‘ਤੇ ਸਖ਼ਤ ਨਜ਼ਰ ਰੱਖਣ ਲਈ ਵੀ ਵਿਸਥਾਰਪੂਰਵਕ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 2024 ਦੀਆਂ ਆਮ ਚੋਣਾਂ ਦੌਰਾਨ ਹਰੇਕ ਉਮੀਦਵਾਰ ਲਈ ਖਰਚ ਕਰਨ ਲਈ 95 ਲੱਖ ਰੁਪਏ ਦੀ ਖਰਚ ਸੀਮਾ ਨਿਰਧਾਰਤ ਕੀਤੀ ਗਈ ਹੈ, ਇਸ ਤਰ੍ਹਾਂ ਟੀਮ ਦੇ ਸਾਰੇ ਮੈਂਬਰਾਂ ਨੂੰ ਚੋਣ ਖਰਚੇ ਦੀ ਗਣਨਾ ਕਰਨ ਦੀ ਵਿਧੀ ਤੋਂ ਜਾਣੂ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਹਰੇਕ ਆਈਟਮ ਦੇ ਰੇਟ ਤੈਅ ਕੀਤੇ ਗਏ ਹਨ ਅਤੇ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਇਨ੍ਹਾਂ ਟੀਮਾਂ ਦੀ ਮਦਦ ਲਈ ਕਈ ਫਲਾਇੰਗ ਸਕੁਐਡ ਟੀਮਾਂ (ਐਫ.ਐਸ.ਟੀ.), ਸਟੈਟਿਕ ਸਰਵੇਲੈਂਸ ਟੀਮ (ਐਸ.ਐਸ.ਟੀ.), ਵੀਡੀਓ ਸਰਵੀਲੈਂਸ ਟੀਮ (ਵੀ.ਐਸ.ਟੀ.) ਅਤੇ ਵੀਡੀਓ ਦੇਖਣ ਵਾਲੀਆਂ ਟੀਮਾਂ (ਵੀ.ਵੀ.ਟੀ.) ਬਣਾਈਆਂ ਗਈਆਂ ਹਨ।

The post ਸਿਆਸੀ ਪਾਰਟੀਆਂ ਵੱਖ-ਵੱਖ ਪ੍ਰਵਾਨਗੀਆਂ ਲਈ ਸੁਵਿਧਾ ਪੋਰਟਲ ਦੀ ਕਰਨ ਵਰਤੋਂ – ਜ਼ਿਲ੍ਹਾ ਚੋਣ ਅਫ਼ਸਰ appeared first on Ludhiana Live.

ਸੰਸਦੀ ਹਲਕਾ ਲੁਧਿਆਣਾ ‘ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ
– ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ‘ਚ 57856 ਨਵੇਂ ਯੋਗ ਵੋਟਰਾਂ ਦੀ ਰਜਿਸਟਰੇਸ਼ਨ

– ਨਾਮਜ਼ਦਗੀ 10 ਮਈ ਨੂੰ ਵੀ ਕੀਤੀ ਜਾਵੇਗੀ ਸਵੀਕਾਰ

ਲੁਧਿਆਣਾ, 7 ਮਈ – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਬੀਤੀ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪ੍ਰਸ਼ਾਸਨ ਨੇ ਹੁਣ ਤੱਕ ਲੁਧਿਆਣਾ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਖਾਤਿਆਂ ਵਿੱਚ 1.11 ਕਰੋੜ ਰੁਪਏ ਦੇ ਚੋਣ ਖਰਚੇ ਦਰਜ ਕੀਤੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਹ ਵੀ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੱਲ ਰਹੀਆਂ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਲਈ ਖਰਚੇ ਦੀ ਹੱਦ 95 ਲੱਖ ਰੁਪਏ ਨਿਰਧਾਰਿਤ ਕੀਤੀ ਗਈ ਹੈ। ਉਮੀਦਵਾਰਾਂ ਦੀ ਨਾਮਜ਼ਦਗੀ ਸਫਲ ਹੋਣ ਤੋਂ ਬਾਅਦ, ਚੋਣ ਪ੍ਰਚਾਰ ‘ਤੇ ਕਿਸੇ ਵੀ ਕਿਸਮ ਦਾ ਖਰਚਾ ਉਮੀਦਵਾਰ ਦੇ ਖਾਤੇ ਵਿੱਚ ਦਰਜ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਸੰਸਦੀ ਹਲਕੇ ਅਧੀਨ ਆਉਂਦੇ ਆਤਮ ਨਗਰ, ਗਿੱਲ ਅਤੇ ਲੁਧਿਆਣਾ ਦੱਖਣੀ ਹਲਕੇ ਅਤੇ ਸੰਸਦੀ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਸਾਹਨੇਵਾਲ ਵਿਧਾਨ ਸਭਾ ਹਲਕਾ ਖਰਚੇ ਦੇ ਪੱਖੋਂ ਸੰਵੇਦਨਸ਼ੀਲ ਹਨ ਜਿੱਥੇ ਚੋਣ ਟੀਮਾਂ ਇਨ੍ਹਾਂ ਹਲਕਿਆਂ ਵਿੱਚ ਤਿੱਖੀ ਨਜ਼ਰ ਰੱਖਣਗੀਆਂ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 57856 ਨਵੇਂ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ। ਹੁਣ ਤੱਕ, ਲੁਧਿਆਣਾ ਜ਼ਿਲ੍ਹੇ ਵਿੱਚ ਕੁੱਲ 2689481 ਵੋਟਰ ਹਨ, ਜਿਨ੍ਹਾਂ ਵਿੱਚ 1433062 ਪੁਰਸ਼, 1256270 ਔਰਤਾਂ ਅਤੇ 149 ਟਰਾਂਸਜੈਂਡਰ ਹਨ। ਲੁਧਿਆਣਾ ਸੰਸਦੀ ਹਲਕੇ ਅਧੀਨ 935071 ਪੁਰਸ਼, 819447 ਔਰਤਾਂ ਅਤੇ 132 ਟਰਾਂਸਜੈਂਡਰ ਹਨ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਹ ਵੀ ਐਲਾਨ ਕੀਤਾ ਕਿ 7 ਮਈ ਤੋਂ 14 ਮਈ ਤੱਕ ਨਾਮਜ਼ਦਗੀਆਂ ਦਾਖ਼ਲ ਕਰਨ ਵਾਲੀ ਥਾਂ ‘ਤੇ ਉਮੀਦਵਾਰ ਸਮੇਤ ਸਿਰਫ਼ ਪੰਜ ਵਿਅਕਤੀਆਂ ਨੂੰ ਹੀ ਦਾਖ਼ਲ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਵੋਟਾਂ ਲਈ ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾਖ਼ਲ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਾਮਜ਼ਦਗੀ ਪੱਤਰ 10 ਮਈ ਨੂੰ ਸਵੀਕਾਰ ਕੀਤੇ ਜਾਣਗੇ। ਗਜ਼ਟਿਡ ਛੁੱਟੀਆਂ ਕਾਰਨ 11 ਅਤੇ 12 ਮਈ ਨੂੰ ਕਾਗਜ਼ ਦਾਖਲ ਨਹੀਂ ਕੀਤੇ ਜਾਣਗੇ। ਕਾਗਜ਼ਾਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ। ਸਾਰੀਆਂ 13 ਲੋਕ ਸਭਾ ਸੀਟਾਂ ‘ਤੇ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

ਜ਼ਿਲ੍ਹਾ ਚੋਣ ਅਫ਼ਸਰ ਸ਼ਾਕਸ਼ੀ ਸਾਹਨੀ ਨੇ ਵੋਟਰਾਂ ਨੂੰ ‘ਇਸ ਵਾਰ, 70 ਪਾਰ’ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਪੋਲਿੰਗ ਬੂਥਾਂ ‘ਤੇ ਨਿੰਬੂ ਪਾਣੀ, ਮਿੱਠਾ ਪਾਣੀ, ਪੱਖੇ, ਸ਼ੈੱਡ ਅਤੇ ਬੈਠਣ ਦੀਆਂ ਸਹੂਲਤਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇਗਾ। ਇਨ੍ਹਾਂ ਪ੍ਰਬੰਧਾਂ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ 1 ਜੂਨ ਨੂੰ ਲੋੜੀਂਦੀ ਆਵਾਜਾਈ ਸਹੂਲਤ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

The post ਸੰਸਦੀ ਹਲਕਾ ਲੁਧਿਆਣਾ ‘ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ appeared first on Ludhiana Live.

ਸਿਆਸੀ ਪਾਰਟੀਆਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਅਗਾਊਂ ਮਨਜ਼ੂਰੀ ਲੈਣ – ਜ਼ਿਲ੍ਹਾ ਚੋਣ ਅਫ਼ਸਰ
ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਸਿਆਸੀ ਪਾਰਟੀਆਂ ਤੋਂ ਸੰਪੂਰਨ ਸਹਿਯੋਗ ਦੀ ਵੀ ਮੰਗ

ਲੁਧਿਆਣਾ, 17 ਮਾਰਚ – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਉਹ ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ ‘ਤੇ ਇਸ਼ਤਿਹਾਰਬਾਜ਼ੀ ਕਰਨ ਲਈ ਅਗਾਊਂ ਪ੍ਰਵਾਨਗੀ ਲੈਣ ਜਿਨ੍ਹਾਂ ਵਿੱਚ ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ ਅਤੇ ਹੋਰ ਇਲੈਕਟ੍ਰਾਨਿਕ ਮੀਡੀਆ ਪਲੇਟਫਾਰਮ ਸ਼ਾਮਲ ਹਨ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਿਰਫ ਪੂਰਵ-ਪ੍ਰਮਾਣਿਤ ਇਸ਼ਤਿਹਾਰਾਂ ਨੂੰ ਫਲੈਸ਼ ਕਰਨ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਇਸ਼ਤਿਹਾਰਾਂ ‘ਤੇ ਹੋਣ ਵਾਲਾ ਸਾਰਾ ਖਰਚਾ ਚੋਣ ਖਰਚੇ ਖਾਤੇ ਵਿੱਚ ਪਾ ਦਿੱਤਾ ਜਾਵੇਗਾ। ਇਸੇ ਤਰ੍ਹਾਂ, ਸਾਰੇ ਪੈਂਫਲੈਟਾਂ, ਪੋਸਟਰਾਂ ਅਤੇ ਹੈਂਡਬਿਲਾਂ ਆਦਿ ‘ਤੇ ਪ੍ਰਕਾਸ਼ਕ, ਪ੍ਰਿੰਟਰ ਦੇ ਨਾਮ ਤੋਂ ਇਲਾਵਾ ਛਪੀਆਂ ਕਾਪੀਆਂ ਦੀ ਗਿਣਤੀ ਅਤੇ ਪ੍ਰਕਾਸ਼ਕ ਦਾ ਘੋਸ਼ਣਾ ਪੱਤਰ ਇਸ ਪ੍ਰਕਾਸ਼ਨ ਸੰਬੰਧੀ ਸਾਰੀ ਜਾਣਕਾਰੀ ਦੇ ਨਾਲ ਜਮ੍ਹਾ ਕਰਨਾ ਲਾਜ਼ਮੀ ਹੈ।

ਇਸ ਤੋਂ ਇਲਾਵਾ, ਨਿੱਜੀ ਇਮਾਰਤਾਂ ‘ਤੇ ਸਿਆਸੀ ਹੋਰਡਿੰਗ/ਬੈਨਰਾਂ/ਪੋਸਟਰਾਂ ਲਈ ਨਿੱਜੀ ਜਾਇਦਾਦਾਂ ਦੇ ਮਾਲਕਾਂ ਦੀ ਸਹਿਮਤੀ ਲੋੜੀਂਦੀ ਹੋਵੇਗੀ ਅਤੇ ਅਜਿਹੀਆਂ ਸੂਚੀਆਂ ਉਨ੍ਹਾਂ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਚੋਣਾਂ ਵਿੱਚ ਸੁਚਾਰੂ ਅਤੇ ਨਿਰਵਿਘਨ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਅਜਿਹੀ ਕਿਸੇ ਵੀ ਮੁਹਿੰਮ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜੋ ਆਪਸੀ ਨਫ਼ਰਤ ਨੂੰ ਭੜਕਾਉਂਦੀ ਹੋਵੇ ਅਤੇ ਪ੍ਰਚਾਰ ਲਈ ਕਿਸੇ ਵੀ ਧਾਰਮਿਕ ਸਥਾਨ ਦੀ ਵਰਤੋਂ ਨਾ ਕੀਤੀ ਜਾਵੇ।

ਉਨ੍ਹਾਂ ਰਾਜਨੀਤਿਕ ਪਾਰਟੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

The post ਸਿਆਸੀ ਪਾਰਟੀਆਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਅਗਾਊਂ ਮਨਜ਼ੂਰੀ  ਲੈਣ – ਜ਼ਿਲ੍ਹਾ ਚੋਣ ਅਫ਼ਸਰ appeared first on Ludhiana Live.

ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
ਲੁਧਿਆਣਾ : ਵਿਧਾਨ ਸਭਾ ਚੋਣ ਹਲਕਾ 068 ਦਾਖਾ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾਖਾ ਦੀ ਪ੍ਰਧਾਨਗੀ ਹੇਠ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ ਹਰਜਿੰਦਰ ਸਿੰਘ ਵਲੋਂ ਦੱਸਿਆ ਕਿ ਕੁਝ ਪੋਲਿੰਗ ਸਟੇਸ਼ਨਾਂ ‘ਤੇ ਸਰਕਾਰ ਵਲੋਂ ਤਬਦੀਲੀਆਂ ਹਿੱਤ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਸਬੰਧੀ ਸਮੂਹ ਸਿਆਸੀ ਪਾਰਟੀਆਂ ਵਲੋਂ ਸਹਿਮਤੀ ਪ੍ਰਗਟਾਈ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਤਬਦੀਲੀਆਂ ਵਿੱਚ ਬੂਥ ਨੰਬਰ 54-55 ਸਰਕਾਰੀ ਸਕੂਲ, ਹੰਸ ਕਲਾਂ ਦਾ ਨਾਮ ਸਰਕਾਰ ਵਲੋਂ ਸ਼ਹੀਦ ਉੱਤਮ ਸਿੰਘ ਹੰਸ ਸਰਕਾਰੀ ਸਮਾਰਟ ਸਕੂਲ, ਹੰਸ ਕਲਾਂ ਰੱਖਿਆ ਗਿਆ ਹੈ ਜਦਕਿ ਬੂਥ ਨੰਬਰ 58 ਸਰਕਾਰੀ ਹਾਈ ਸਕੂਲ, ਚਚਰਾੜੀ ਤੋਂ ਸ਼ਹੀਦ ਸ. ਹਰਭਜਨ ਸਿੰਘ ਸਰਕਾਰੀ ਹਾਈ ਸਕੂਲ, ਚਚਰਾੜੀ ਬਦਲਿਆ ਗਿਆ ਹੈ। ਪੋਲਿੰਗ ਬੂਥ ਨੰਬਰ 126 ਰਾਸ਼ਟਰੀਯ ਆਦਰਸ਼ ਮਹਿਲਾ ਕਾਲਜ, ਛਪਾਰ ਤੋਂ ਗੁਰੂ ਹਰਗੋਬਿੰਦ ਖਾਲਸਾ ਸਕੂਲ, ਛਪਾਰ ਵਿਖੇ ਤਬਦੀਲ ਕੀਤਾ ਗਿਆ ਹੈ।

The post ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ appeared first on Ludhiana Live.

MCL ਦੀ ਨਵੀਂ ਵਾਰਡਬੰਦੀ ‘ਤੇ ਦੂਸ਼ਣਬਾਜੀ ਜਾਰੀ, ਦੂਰਬੀਨ ਨਾਲ ਨਕਸ਼ਾ ਦੇਖਣ ਪਹੁੰਚੇ ਅਕਾਲੀ
ਲੁਧਿਆਣਾ : ਨਗਰ ਨਿਗਮ ਲੁਧਿਆਣਾ ਦੀ ਨਵੀਂ ਵਾਰਡਬੰਦੀ ਤੋਂ ਬਾਅਦ ਸ਼ਹਿਰ ਵਿੱਚ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਨਵੀਂ ਵਾਰਡਬੰਦੀ ਨੂੰ ਲੈ ਕੇ ਅਕਾਲੀ ਦਲ ਦੇ ਸਾਬਕਾ ਕੌਂਸਲਰਾਂ ਤੇ ਅਕਾਲੀ ਆਗੂਆਂ ਨੇ ਬੁੱਧਵਾਰ ਨੂੰ ਨਗਰ ਨਿਗਮ ਦਾ ਦਫ਼ਤਰ ਘੇਰਿਆ। ਅਕਾਲੀ ਆਗੂ ਮਹੇਸ਼ਇੰਦਰ ਗਰੇਵਾਲ, ਹਰੀਸ਼ ਰਾਏ ਢਾਂਡਾ, ਰਣਜੀਤ ਸਿੰਘ ਢਿੱਲੋਂ ਤੇ ਹਰਚਰਨ ਸਿੰਘ ਗੋਹਲਵੜੀਆ ਦੀ ਅਗਵਾਈ ’ਚ ਅਕਾਲੀ ਦਲ ਦਾ ਜਥਾ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੂੰ ਮਿਲਿਆ।

ਅਕਾਲੀ ਆਗੂ ਪਹਿਲਾ ਦੂਰਬੀਨ ਲੈ ਕੇ ਨਕਸ਼ਾ ਦੇਖਣ ਲਈ ਪੁੱਜੇ। ਇੱਥੇ ਉਨ੍ਹਾਂ ਨੇ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੂੰ ਕਿਹਾ ਕਿ ਉਹ ਵੀ ਦੂਰਬੀਨ ਦੇ ਨਾਲ ਜੇਕਰ ਕਿਸੇ ਵਾਰਡ ਦਾ ਇਲਾਕਾ ਪੜ੍ਹ ਕੇ ਦੱਸ ਦੇਣ ਤਾਂ ਅਕਾਲੀ ਦਲ ਆਪਣਾ ਵਿਰੋਧ ਕਰਨਾ ਬੰਦ ਕਰ ਦੇਵੇਗਾ। ਇੱਥੇ ਅਕਾਲੀ ਦਲ ਨੇ 18 ਪੰਨਿਆਂ ਦਾ ਇਤਰਾਜ਼ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਨਕਸ਼ੇ ਨੂੰ ਤਿਆਰ ਕਰਨ ਲਈ ‘ਆਪ’ ਦੇ ਵਿਧਾਇਕ ਖੁਦ ਆਪਣੇ ਇਲਾਕਿਆਂ ਨੂੰ ਜੋੜਨ ਤੋੜਨ ’ਚ ਲੱਗੇ ਰਹੇ। ਢਾਂਡਾ ਨੇ ਦੋਸ਼ ਲਾਇਆ ਕਿ ਨਿਗਮ ਦੇ ਅਧਿਕਾਰੀਆਂ ਨੇ ਵਿਧਾਇਕਾਂ ਦੇ ਦਬਾਅ ’ਚ ਆ ਕੇ ਕੰਮ ਕੀਤਾ।

ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਨੇ ਅਕਾਲੀ ਦਲ ਦੇ ਆਗੂ ਨੂੰ ਭਰੋਸਾ ਦਿੱਤਾ ਕਿ 100 ਤੋਂ ਜ਼ਿਆਦਾ ਇਤਰਾਜ਼ ਉਨ੍ਹਾਂ ਕੋਲ ਆ ਚੁੱਕੇ ਹਨ, ਜਿਸ ’ਤੇ ਵਿਚਾਰ ਕੀਤਾ ਜਾਵੇਗਾ। ਕਾਂਗਰਸ ਦੇ ਉਪ ਪ੍ਰਧਾਨ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਦੀ ਅਗਵਾਈ ’ਚ ਵੀ ਇੱਕ ਵਫ਼ਦ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੂੰ ਮਿਲਿਆ ਜਿਸ ’ਤੇ ਉਨ੍ਹਾਂ ਨੇ ਵਾਰਡਬੰਦੀ ਨੂੰ ਲੈ ਕੇ ਇਤਰਾਜ਼ ਦਾਇਰ ਕੀਤਾ ਤੇ ਕਿਹਾ ਕਿ ਵਾਰਡਬੰਦੀ ਗਲਤ ਤਰੀਕੇ ਨਾਲ ਹੋਈ ਹੈ।

The post MCL ਦੀ ਨਵੀਂ ਵਾਰਡਬੰਦੀ ‘ਤੇ ਦੂਸ਼ਣਬਾਜੀ ਜਾਰੀ, ਦੂਰਬੀਨ ਨਾਲ ਨਕਸ਼ਾ ਦੇਖਣ ਪਹੁੰਚੇ ਅਕਾਲੀ appeared first on Ludhiana Live.

ਈ.ਵੀ.ਐਮਜ ਦੀ ਦੂਸਰੀ ਰੈਂਡਮਾਈਜ਼ੇਸ਼ਨ ਅਬਜ਼ਰਵਰਾਂ ਦੀ ਹਾਜ਼ਰੀ ‘ਚ ਸੰਪਨ
ਲੁਧਿਆਣਾ  :  ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਰੈਂਡਮਾਈਜ਼ੇਸ਼ਨ ਅੱਜ ਸਥਾਨਕ ਬੱਚਤ ਭਵਨ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜਨਰਲ ਅਬਜ਼ਰਵਰਾਂ ਦੀ ਹਾਜ਼ਰੀ ਵਿੱਚ ਹੋਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ 19, ਪਾਇਲ ਤੋਂ 18, ਲੁਧਿਆਣਾ (ਦੱਖਣੀ) ਤੋਂ 17, ਆਤਮ ਨਗਰ ਤੋਂ 15, ਲੁਧਿਆਣਾ (ਪੂਰਬੀ) ਤੇ ਸਮਰਾਲਾ ਤੋਂ 14-14 ਉਮੀਦਵਾਰ ਚੋਣ ਲੜਨਗੇ। ਇਸੇ ਤਰ੍ਹਾਂ ਹਲਕਾ ਗਿੱਲ ਤੋਂ 11, ਖੰਨਾ, ਲੁਧਿਆਣਾ (ਉੱਤਰੀ), ਦਾਖਾ, ਰਾਏਕੋਟ ਅਤੇ ਜਗਰਾਉਂ ਤੋਂ 10-10, ਲੁਧਿਆਣਾ (ਕੇਂਦਰੀ) ਤੋਂ 9 ਅਤੇ ਲੁਧਿਆਣਾ (ਪੱਛਮੀ) ਹਲਕੇ ਤੋਂ 8 ਉਮੀਦਵਾਰ ਚੋਣ ਲੜਨਗੇ।

ਉਨ੍ਹਾਂ ਕਿਹਾ ਕਿ 11 ਹਲਕਿਆਂ ਦੇ ਸਾਰੇ ਪੋਲਿੰਗ ਬੂਥਾਂ ‘ਤੇ ਇਕ ਕੰਟਰੋਲ ਯੂਨਿਟ, ਇਕ ਬੈਲਟ ਯੂਨਿਟ ਅਤੇ ਹਰੇਕ ਈ.ਵੀ.ਐਮ. ਦਾ ਇਕ ਵੀਵੀਪੈਟ ਲਗਾਇਆ ਜਾਵੇਗਾ, ਜਦਕਿ ਤਿੰਨ ਹਲਕਿਆਂ ਸਾਹਨੇਵਾਲ, ਲੁਧਿਆਣਾ (ਦੱਖਣੀ) ਅਤੇ ਪਾਇਲ ਵਿਚ ਉਮੀਦਵਾਰਾਂ ਦੀ ਗਿਣਤੀ 15 ਤੋਂ ਵੱਧ ਹੈ। ਇੱਥੇ ਹਰੇਕ ਪੋਲਿੰਗ ਬੂਥ ‘ਤੇ ਦੋ ਬੈਲਟ ਯੂਨਿਟ, ਇੱਕ ਕੰਟਰੋਲ ਯੂਨਿਟ ਅਤੇ ਇੱਕ ਵੀਵੀਪੈਟ ਦੀ ਵਰਤੋਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵਾਧੂ ਈ.ਵੀ.ਐਮਜ਼ ਦੀ ਰੈਂਡਮਾਈਜ਼ੇਸ਼ਨ 6 ਫਰਵਰੀ ਨੂੰ ਕੀਤੀ ਗਈ ਸੀ, ਜਦੋਂ ਕਿ ਅੱਜ ਈ.ਵੀ.ਐਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ ਕੀਤੀ ਗਈ ਹੈ। ਇਸ ਮੌਕੇ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਭਰੋਸਾ ਦਿਵਾਇਆ ਕਿ ਚੋਣਾਂ ਬਿਨਾਂ ਕਿਸੇ ਡਰ ਭੈਅ ਦੇ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 175 ਉਮੀਦਵਾਰ ਮੈਦਾਨ ਵਿੱਚ ਹਨ, ਜੋ ਜ਼ਿਲ੍ਹੇ ਦੇ ਵੱਖ-ਵੱਖ 14 ਹਲਕਿਆਂ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ।

The post ਈ.ਵੀ.ਐਮਜ ਦੀ ਦੂਸਰੀ ਰੈਂਡਮਾਈਜ਼ੇਸ਼ਨ ਅਬਜ਼ਰਵਰਾਂ ਦੀ ਹਾਜ਼ਰੀ ‘ਚ ਸੰਪਨ appeared first on Ludhiana Live.

ਚੋਣ ਅਬਜ਼ਰਵਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ :  ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਸਬੰਧੀ ਤਾਇਨਾਤ ਕੀਤੇ ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਚੋਣ ਅਬਜ਼ਰਵਰਾਂ ਨੇ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਾਲ ਆਡੀਟੋਰੀਅਮ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਲੁਧਿਆਣਾ (ਦਿਹਾਤੀ) ਸ੍ਰੀ ਪਾਟਿਲ ਕੇਤਨ ਬਲੀਰਾਮ, ਐਸ.ਐਸ.ਪੀ. ਖੰਨਾ ਸ੍ਰੀ ਜੇ. ਐਲਨਚੇਜ਼ੀਅਨ, ਸਮੂਹ ਵਧੀਕ ਡਿਪਟੀ ਕਮਿਸ਼ਨਰ, ਰਿਟਰਨਿੰਗ ਅਫ਼ਸਰ/ਹਲਕਾ ਪੱਧਰ ਦੇ ਪੁਲਿਸ ਇੰਚਾਰਜ, ਸਹਾਇਕ ਖਰਚਾ ਨਿਗਰਾਨ ਅਤੇ ਵੱਖ-ਵੱਖ ਚੋਣ ਸਬੰਧਤ ਕਮੇਟੀਆਂ ਦੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਚੋਣ ਅਬਜ਼ਰਵਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਰਿਟਰਨਿੰਗ ਅਫ਼ਸਰਾਂ ਨੇ ਅਬਜ਼ਰਵਰਾਂ ਨੂੰ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫ਼ਸਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ।

The post  ਚੋਣ ਅਬਜ਼ਰਵਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ appeared first on Ludhiana Live.

ਲੁਧਿਆਣਾ ਦੇ 6 ਹਲਕਿਆਂ ‘ਚ ਪਾਰਟੀਆਂ ਵਲੋਂ ਉਮੀਦਵਾਰ ਨਾ ਐਲਾਨਣ ਕਰਕੇ ਨਹੀਂ ਭਖੀ ਚੋਣ ਮੁਹਿੰਮ
ਲੁਧਿਆਣਾ : ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ 6 ਹਲਕਿਆਂ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਸਾਰੇ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਨਾ ਕਰਨ ਕਰਕੇ ਹਾਲੇ ਚੋਣ ਮੁਹਿੰਮ ਨਹੀਂ ਭਖ਼ ਸਕੀ।

ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਕਾਂਗਰਸ ਨੇ ਕਮਲਜੀਤ ਸਿੰਘ ਕੜਵਲ, ਅਕਾਲੀ-ਬਸਪਾ ਗਠਜੋੜ ਨੇ ਐਡਵੋਕੇਟ ਹਰੀਸ਼ ਰਾਏ ਢਾਂਡਾ, ‘ਆਪ’ ਨੇ ਐਡਵੋਕੇਟ ਕੁਲਵੰਤ ਸਿੰਘ ਸਿੱਧੂ, ਸੰਯੁਕਤ ਸਮਾਜ ਮੋਰਚਾ ਨੇ ਹਰਕੀਰਤ ਸਿੰਘ ਰਾਣਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਹਲਕਾ ਲੁਧਿਆਣਾ ਪੱਛਮੀ ਤੋਂ ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ, ਭਾਜਪਾ ਨੇ ਐਡਵੋਕੇਟ ਬਿਕਰਮ ਸਿੰਘ ਸਿੱਧੂ, ਆਪ ਨੇ ਗੁਰਪ੍ਰੀਤ ਗੋਗੀ, ਅਕਾਲੀ-ਬਸਪਾ ਗਠਜੋੜ ਨੇ ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ, ਸੰਯੁਕਤ ਸਮਾਜ ਮੋਰਚਾ ਨੇ ਤਰੁਣ ਜੈਨ ਬਾਵਾ ਨੂੰ ਉਮਦੀਵਾਰ ਐਲਾਨ ਦਿੱਤਾ ਹੈ।

ਹਲਕਾ ਲੁਧਿਆਣਾ ਉੱਤਰੀ ਤੋਂ ਅਕਾਲੀ-ਬਸਪਾ ਗਠਜੋੜ ਨੇ ਆਰ.ਡੀ. ਸ਼ਰਮਾ, ਆਪ ਨੇ ਚੌਧਰੀ ਮਦਨ ਲਾਲ ਬੱਗਾ, ਕਾਂਗਰਸ ਨੇ ਰਾਕੇਸ਼ ਪਾਂਡੇ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਹਲਕਾ ਲੁਧਿਆਣਾ ਕੇਂਦਰੀ ਤੋਂ ਕਾਂਗਰਸ ਨੇ ਸੁਰਿੰਦਰ ਡਾਵਰ, ਅਕਾਲੀ-ਬਸਪਾ ਨੇ ਪਿ੍ਤਪਾਲ ਸਿੰਘ, ਆਪ ਨੇ ਅਸ਼ੋਕ ਪਰਾਸ਼ਰ ਪੱਪੀ, ਭਾਜਪਾ ਨੇ ਗੁਰਦੇਵ ਸ਼ਰਮਾ ਦੇਬੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਹਲਕਾ ਲੁਧਿਆਣਾ ਪੂਰਬੀ ਤੋਂ ਕਾਂਗਰਸ ਨੇ ਸੰਜੇ ਤਲਵਾੜ, ਅਕਾਲੀ-ਬਸਪਾ ਨੇ ਰਣਜੀਤ ਸਿੰਘ ਢਿੱਲੋਂ, ਆਪ ਨੇ ਦਲਜੀਤ ਸਿੰਘ ਭੋਲਾ ਗਰੇਵਾਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਹਲਕਾ ਲੁਧਿਆਣਾ ਦੱਖਣੀ ਤੋਂ ਆਪ ਨੇ ਰਾਜਿੰਦਰਪਾਲ ਕੌਰ ਛੀਨਾ, ਅਕਾਲੀ-ਬਸਪਾ ਨੇ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ, ਆਰ.ਜੇ.ਡੀ. ਨੇ ਸਨਅਤਕਾਰ ਟੀ.ਆਰ. ਮਿਸ਼ਰਾ ਨੂੰ ਉਮੀਦਵਾਰ ਐਲਾਨਿਆ ਹੈ।

ਲੁਧਿਆਣਾ ‘ਚ ਭਾਜਪਾ ਤੇ ਲੋਕ ਇਨਸਾਫ਼ ਪਾਰਟੀ ਵਲੋਂ ਹਲਕਾ ਆਤਮ ਨਗਰ, ਹਲਕਾ ਲੁਧਿਆਣਾ ਦੱਖਣੀ, ਹਲਕਾ ਲੁਧਿਆਣਾ ਪੂਰਬੀ, ਹਲਕਾ ਲੁਧਿਆਣਾ ਉਤਰੀ ਤੋਂ ਉਮੀਦਵਾਰ ਨਹੀਂ ਐਲਾਨਿਆ ਗਿਆ। ਜਦਕਿ ਲੋਕ ਇਨਸਾਫ਼ ਪਾਰਟੀ ਨੇ 4 ਹਲਕਿਆਂ ਤੋਂ ਇਲਾਵਾ ਲੁਧਿਆਣਾ ਪੱਛਮੀ ਤੇ ਲੁਧਿਆਣਾ ਕੇਂਦਰੀ ਤੋਂ ਵੀ ਉਮੀਦਵਾਰ ਦਾ ਹਾਲੇ ਐਲਾਨ ਨਹੀਂ ਕੀਤਾ, ਜਦਕਿ ਕਾਂਗਰਸ ਪਾਰਟੀ ਨੇ ਲੁਧਿਆਣਾ ਸ਼ਹਿਰੀ ਦੀਆਂ 6 ‘ਚੋਂ 1 ਹਲਕਾ ਲੁਧਿਆਣਾ ਦੱਖਣੀ ਤੋਂ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ।

ਸੰਯੁਕਤ ਸਮਾਜ ਮੋਰਚਾ ਵਲੋਂ ਵੀ ਹਲਕਾ ਲੁਧਿਆਣਾ ਪੂਰਬੀ ਤੇ ਹਲਕਾ ਆਤਮ ਨਗਰ ਨੂੰ ਛੱਡ ਕੇ ਬਾਕੀ 4 ਹਲਕਿਆਂ ਤੋਂ ਹਾਲੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ। ਚੋਣ ਕਮਿਸ਼ਨ ਵਲੋਂ 5 ਵਿਅਕਤੀ ਤੋਂ ਵੱਧ ਇਕੱਠੇ ਨਾ ਹੋਣ, ਚੋਣ ਰੈਲੀਆਂ, ਚੋਣ ਮੀਟਿੰਗਾਂ, ਮੋਟਰਸਾਈਕਲ/ਪੈਦਲ/ਸਾਈਕਲ ਮਾਰਚ ਨਾ ਕੱਢਣ ਦਾ ਹੁਕਮ ਜਾਰੀ ਕਰਨ ਕਰਕੇ ਅਤੇ ਚੋਣਾਂ 14 ਦੀ ਬਜਾਏ 20 ਫਰਵਰੀ ਨੂੰ ਹੋਣ ਕਰਕੇ ਹਾਲੇ ਉਮੀਦਵਾਰਾਂ ਨੇ ਆਪਣੀਆਂ ਚੋਣ ਸਰਗਰਮੀਆਂ ਨੂੰ ਜ਼ੋਰਦਾਰ ਤਰੀਕੇ ਨਾਲ ਨਹੀਂ ਭਖਾਇਆ।

ਉਮੀਦਵਾਰਾਂ ਤੇ ਉਨ੍ਹਾਂ ਨੇ ਸਮਰਥਕਾਂ ਵਲੋਂ ਰੁੱਸਿਆ ਨੂੰ ਮਨਾਉਣ ਤੇ ਲੋਕਾਂ ਨਾਲ ਨਿੱਜੀ ਸੰਪਰਕ ਕਰਨ ਵਾਲੇ ਪਾਸੇ ਧਿਆਨ ਦਿੱਤਾ ਜਾ ਰਿਹਾ ਹੈ। ਲੁਧਿਆਣਾ ਵਿਚ ਚੋਣ ਮੁਹਿੰਮ ਸਾਰੀਆਂ ਪਾਰਟੀਆਂ ਵਲੋਂ ਸਾਰੇ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰਨ ਅਤੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਬਾਅਦ ਹੀ ਚੋਣ ਮੈਦਾਨ ਵਿਚ ਰੌਣਕ ਆਵੇਗੀ। ਲੁਧਿਆਣਾ ਸ਼ਹਿਰ ਦੇ 6 ਹਲਕਿਆਂ ਵਿਚ ਇਸ ਵਾਰ 5 ਕੋਨਾ ਮੁਕਾਬਲਾ ਹੋਣ ਦੇ ਅਸਾਰ ਹਨ।

The post ਲੁਧਿਆਣਾ ਦੇ 6 ਹਲਕਿਆਂ ‘ਚ ਪਾਰਟੀਆਂ ਵਲੋਂ ਉਮੀਦਵਾਰ ਨਾ ਐਲਾਨਣ ਕਰਕੇ ਨਹੀਂ ਭਖੀ ਚੋਣ ਮੁਹਿੰਮ appeared first on Ludhiana Live.

ਸਿਆਸੀ ਪਾਰਟੀਆਂ ਆਪਣੇ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦੇ ਸਮੇਂ ਸਿਰ ਕਰਨ ਪੂਰੇ – ਸੋਨੂੰ ਸੂਦ
ਜਾਣਕਾਰੀ ਅਨੁਸਾਰ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਨੇ ਜਨਤਾ ਨਾਲ ਲੁਭਾਉਣੇ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਕੜੀ ਵਿੱਚ ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਸਲਾਹ ਦਿੰਦੇ ਹੋਏ ਇੱਕ ਵੀਡੀਓ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀਆਂ ਨੂੰ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਸਾਰੇ ਵਾਅਦੇ ਸਮੇਂ ਸਿਰ ਪੂਰੇ ਕਰਨੇ ਚਾਹੀਦੇ ਹਨ। ਉਨ੍ਹਾਂ ਨੂੰ ਜਨਤਾ ਨਾਲ ਸਮਝੌਤੇ ਕਰਨੇ ਚਾਹੀਦੇ ਹਨ। ਇਸ ਸਮਝੌਤੇ ਨਾਲ ਤੁਹਾਡਾ ਅਸਤੀਫਾ ਵੀ ਨੱਥੀ ਹੋਣਾ ਚਾਹੀਦਾ ਹੈ।

ਉੱਥੇ ਹੀ ਜੇਕਰ ਉਹ ਆਪਣੇ ਵਾਅਦੇ ਪੂਰੇ ਨਹੀਂ ਕਰ ਪਾਉਂਦੇ ਤਾਂ ਉਨ੍ਹਾਂ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਵਧਾਨ ਰਹਿਣਾ ਹੋਵੇਗਾ ਤਾਂ ਜੋ ਚੋਣਾਂ ਤੋਂ ਬਾਅਦ ਇਹ ਨਾ ਕਹੀਏ ਕਿ ਸਾਡੇ ਬੱਚਿਆਂ ਦਾ ਭਵਿੱਖ ਖਰਾਬ ਹੋ ਰਿਹਾ ਹੈ। ਨਸਿਹਤ ਅਤੇ ਸਿੱਖਿਆ ਸਹੂਲਤਾਂ ਚੰਗੀਆਂ ਨਹੀਂ ਹਨ।

The post ਸਿਆਸੀ ਪਾਰਟੀਆਂ ਆਪਣੇ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦੇ ਸਮੇਂ ਸਿਰ ਕਰਨ ਪੂਰੇ – ਸੋਨੂੰ ਸੂਦ appeared first on Ludhiana Live.