polls in streets Archives - Ludhiana Live

ਵਿਧਾਇਕ ਬੱਗਾ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਕੀਤੇ ਵਿਚਾਰ ਵਟਾਂਦਰੇ
ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿੱਥੇ ਬਿਜਲੀ ਵਿਭਾਗ ਸਬੰਧੀ ਹਲਕੇ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।

ਵਿਧਾਇਕ ਚੌਧਰੀ ਬੱਗਾ ਵੱਲੋਂ ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵੱਖ-ਵੱਖ ਵਾਰਡਾਂ ਵਿੱਚ ਲਮਕਦੀਆਂ ਬਿਜਲੀ ਦੀਆਂ ਤਾਰਾਂ ਨੂੰ ਦਰੁਸਤ ਕੀਤਾ ਜਾਵੇ, ਜੇਕਰ ਕੋਈ ਖੰਬਾ ਟੇਢਾ-ਮੇਢਾ ਹੈ ਉਸ ਨੂੰ ਵੀ ਠੀਕ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਬੁੱਢੇ ਨਾਲੇ ਦੇ ਨਾਲ ਲਗਦੇ ਜਿੰਨੇ ਵੀ ਟ੍ਰਾਂਸਫਾਰਮਰ ਲੱਗੇ ਹੋਏ ਹਨ ਉਨ੍ਹਾਂ ਨੂੰ ਵੀ ਹਟਾਉੁਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬੁੱਢੇ ਨਾਲੇ ਦੇ ਨਾਲ ਲੱਗਦੀ ਸੜ੍ਹਕ ਨੂੰ ਚੌੜਾ ਕੀਤਾ ਜਾ ਸਕੇ।

The post ਵਿਧਾਇਕ ਬੱਗਾ ਵੱਲੋਂ ਹਲਕੇ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਕੀਤੇ ਵਿਚਾਰ ਵਟਾਂਦਰੇ appeared first on Ludhiana Live.