pollution free Archives - Ludhiana Live

ਪੀ.ਏ.ਯੂ. ਦੇ ਹੋਸਟਲਾਂ ਵਿੱਚ ਵਿਸਵ ਵਾਤਾਵਰਣ ਦਿਵਸ ਮਨਾਇਆ
ਲੁਧਿਆਣਾ : ਵਿਸਵ ਵਾਤਾਵਰਣ ਦਿਵਸ ਮੌਕੇ ਪੀ.ਏ.ਯੂ. ਦੇ ਹੋਸਟਲਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ | ਇਸ ਮੌਕੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ, ਮਿਲਖ ਅਧਿਕਾਰੀ ਡਾ. ਰਿਸ਼ੀਇੰਦਰਾ ਗਿੱਲ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਇੰਚਾਰਜ਼ ਡਾ. ਜਸਵਿੰਦਰ ਕੌਰ ਤੋਂ ਇਲਾਵਾ ਸਹਾਇਕ ਵਾਰਡਨ ਡਾ. ਊਸਾ ਨਾਰਾ, ਡਾ.ਕਮਲਪ੍ਰੀਤ ਕੌਰ, ਡਾ. ਅੰਬਿਕਾ ਰੌਟੇਲਾ ਅਤੇ ਡਾ. ਪ੍ਰਾਚੀ ਬਿਸਟ ਦੇ ਨਾਲ ਹੋਸਟਲ ਦੇ ਵਿਦਿਆਰਥੀ ਅਤੇ ਸਟਾਫ਼ ਮੌਜੂਦ ਰਹੇ |

ਸਮਾਗਮ ਦੀ ਸੁਰੂਆਤ ਡਾ. ਜੌੜਾ, ਡਾ. ਗਿੱਲ ਅਤੇ ਡਾ. ਜਸਵਿੰਦਰ ਕੌਰ ਵੱਲੋਂ ਬੂਟੇ ਲਗਾ ਕੇ ਕੀਤੀ ਗਈ . ਡਾ: ਜੌੜਾ ਨੇ ਇਸ ਦਿਨ ਦੀ ਮਹੱਤਤਾ ਅਤੇ ਕੁਦਰਤ ਦੀ ਸਾਂਭ ਸੰਭਾਲ ’ਤੇ ਜੋਰ ਦਿੱਤਾ| ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਾਤਾਵਰਨ ਪੱਖੀ ਤਰੀਕੇ ਅਪਣਾ ਕੇ ਨਿੱਜੀ ਅਤੇ ਸਮਾਜਿਕ ਪੱਧਰ ’ਤੇ ਵਾਤਾਵਰਣ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ| ਹੋਸਟਲ ਨੰ. 11, 12 ਅਤੇ 14 ਵਿੱਚ ਨਿੰਬੂ, ਅਮਰੂਦ, ਚੀਕੂ ਅਤੇ ਜਾਮੁਨ ਦੇ 30 ਫਲਦਾਰ ਪੌਦੇ ਲਗਾਏ ਗਏ|

The post ਪੀ.ਏ.ਯੂ. ਦੇ ਹੋਸਟਲਾਂ ਵਿੱਚ ਵਿਸਵ ਵਾਤਾਵਰਣ ਦਿਵਸ ਮਨਾਇਆ appeared first on Ludhiana Live.

ਵਧੀਆ ਕਲਾਕਾਰੀ ਲਈ 52 ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਪੌਦੇ ਵੰਡ ਕੀਤਾ ਸਨਮਾਨਿਤ
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ 52 ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਪੌਦੇ ਵੰਡ ਕੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ 15 ਅਪ੍ਰੈਲ ਨੂੰ ਵਿਸ਼ਵ ਕਲਾ ਦਿਵਸ ਦੀ ਪੂਰਵ ਸੰਧਿਆ ਮੌਕੇ ਕਰਵਾਏ ਗਏ ‘ਹੁਨਰ’ ਮੁਕਾਬਲੇ ਵਿੱਚ ਸ਼ਾਨਦਾਰ ਅਤੇ ਸਿਰਜਣਾਤਮਕ ਕਲਾ ਦਾ ਪ੍ਰਦਰਸ਼ਨ ਕੀਤਾ ਸੀ।

ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਹੁਨਰ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਜਿਸ ਵਿੱਚ ਕਰੀਬ 3500 ਵਿਦਿਆਰਥੀਆਂ ਨੇ ਅਰਜ਼ੀਆਂ ਦਿੱਤੀਆਂ ਸਨ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਵਿਸ਼ਵ ਵਾਤਾਵਰਨ ਦਿਵਸ ਦੀ ਪੂਰਵ ਸੰਧਿਆ ਮੌਕੇ ਪੁਰਸਕਾਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਇੱਕ ਪੌਦਾ ਸੌਂਪਦਿਆਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਵੱਖ-ਵੱਖ ਵਿਸ਼ਿਆਂ ‘ਤੇ ਆਪਣੀ ਕਲਾਕਾਰੀ ਵਿੱਚ ਸ਼ਾਨਦਾਰ ਕਲਾਤਮਕ ਪ੍ਰਤਿਭਾ ਦਿਖਾਈ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਹਰਿਆਵਲ ਦੇ ਯੋਧੇ ਬਣਨ ਲਈ ਪ੍ਰੇਰਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਪੌਦਿਆਂ ਨੂੰ ਜਲਵਾਯੂ ਸੰਕਟ ਤੋਂ ਬਚਾਉਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।

ਸ੍ਰੀਮਤੀ ਮਲਿਕ ਨੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਲਈ ਸਖ਼ਤ ਉਪਰਾਲੇ ਕਰਨੇ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ, ਉਨ੍ਹਾਂ ਕਿਹਾ ਕਿ ਨੌਜਵਾਨ ਇਸ ਸਮੁੱਚੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਇਕੱਠਾ ਕਰਕੇ ਅਜਿਹੀਆਂ ਮੁਹਿੰਮਾਂ ਨੂੰ ਲੋਕ ਲਹਿਰ ਬਣਾਉਣ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਰੁੱਖ ਕੁਦਰਤੀ ਸੋਮਿਆਂ ਦੀ ਸੰਭਾਲ ਅਤੇ ਵਾਤਾਵਰਨ ਨੂੰ ਸੁਧਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਨਮਾਨਤ ਕਲਾਕ੍ਰਿਤੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਹੋਰ ਦਫ਼ਤਰਾਂ ਵਿੱਚ ਲਗਾਈਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਜਿਊਰੀ ਲਈ ਸਭ ਤੋਂ ਵਧੀਆ ਕੰਮ ਦੀ ਚੋਣ ਕਰਨਾ ਮੁਸ਼ਕਿਲ ਸਮਾਂ ਸੀ ਕਿਉਂਕਿ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਰਚਨਾਤਮਕਤਾ ਕੀਤੀ ਹੈ ਪਰ ਐਲੀਮੀਨੇਸ਼ਨ ਦੇ ਸ਼ੁਰੂਆਤੀ ਦੌਰ ਤੋਂ ਬਾਅਦ, 500 ਐਂਟਰੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ 52 ਨੂੰ ਅੱਜ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਓਪਿੰਦਰਜੀਤ ਕੌਰ, ਸਹਾਇਕ ਕਮਿਸ਼ਨਰ (ਯੂ.ਟੀ.) ਅਪਰਨਾ ਐਮ.ਬੀ., ਕ੍ਰਿਸ਼ਨਾ ਪਾਲ ਰਾਜਪੂਤ, ਆਈ.ਏ.ਐਸ., ਸਹਾਇਕ ਕਮਿਸ਼ਨਰ (ਯੂ.ਟੀ.) ਅਤੇ ਵਿਦਿਆਰਥੀਆਂ ਦੇ ਅਧਿਆਪਕ ਵੀ ਮੌਜੂਦ ਸਨ।

The post ਵਧੀਆ ਕਲਾਕਾਰੀ ਲਈ 52 ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਪੌਦੇ ਵੰਡ ਕੀਤਾ ਸਨਮਾਨਿਤ appeared first on Ludhiana Live.

ਸਪਰਿੰਗ ਡੇਲ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਦੌਰਾਨ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਬੱਚਿਆਂ ਨੂੰ ਵਾਤਾਵਰਨ ਜੀਵਨ ਦਾ ਵਡਮੁੱਲਾ ਅੰਗ ਹੈ ਵਿਸ਼ੇ ਤੇ ਲੈਕਚਰ ਅਤੇ ਕਵਿਤਾਵਾਂ ਦੇ ਜ਼ਰੀਏ ਵਾਤਾਵਰਨ ਬਚਾਉਣ ਦੇ ਲਈ ਅਪੀਲ ਕੀਤੀ ਗਈ। ਸਕੂਲ ਦੇ ਬੱਚਿਆਂ ਨੇ ਇਕ ਰੈਲੀ ਦੇ ਮਾਧਿਅਮ ਰਾਹੀਂ ਸਮਾਜ ਦੇ ਲੋਕਾਂ ਨੂੰ ਆਪਣੇ ਵਾਤਾਵਰਨ ਨੂੰ ਸਾਫ਼- ਸੁਥਰਾ, ਸਵੱਛ ਅਤੇ ਸੁੰਦਰ ਬਣਾਉਣ ਲਈ ਪਹਿਲਕਦਮੀ ਕਰਨ ਲਈ ਪ੍ਰੇਰਿਆ।

ਇਸ ਦੌਰਾਨ ਬੱਚਿਆਂ ਨੇ ‘ਪਾਣੀ ਬਚਾਓ’, ‘ਧਰਤੀ ਬਚਾਓ’, ‘ਵੱਧ ਤੋਂ ਵੱਧ ਰੁੱਖ ਲਗਾਓ’, ‘ਪਲਾਸਟਿਕ ਦਾ ਪ੍ਰਯੋਗ ਬੰਦ ਕਰੋ’, ‘ਹਰਿਆਵਲ ਲਹਿਰ’, ‘ਰੁੱਖ ਸੁੰਦਰ ਆਸ਼ਿਆਨਾ’ ਅਤੇ ‘ਰੁੱਖਾਂ ਦੀ ਕਟਾਈ ਤੇ ਪਾਬੰਦੀ’ ਵਿਸ਼ਿਆਂ ‘ਤੇ ਸੁੰਦਰ ਸਲੋਗਨ ਵੀ ਬਣਾਏ। ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਕਿਹਾ ਕਿ ਵਾਤਾਵਰਨ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ। ਸਾਫ਼-ਸੁਥਰਾ ਵਾਤਾਵਰਨ ਹੀ ਸਾਫ਼- ਸੁਥਰੀ ਜ਼ਿੰਦਗੀ ਦੇ ਸਕਦਾ ਹੈ, ਸੋ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਵਾਤਾਵਰਨ ਨੂੰ ਸਵੱਛ, ਸੁੰਦਰ ਤੇ ਸਾਫ਼ ਰੱਖੀਏ।

The post ਸਪਰਿੰਗ ਡੇਲ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ appeared first on Ludhiana Live.