popy husk recovered Archives - Ludhiana Live

ਖੰਨਾ ਪੁਲਿਸ ਨੇ 4 ਕੁਇੰਟਲ ਭੁੱਕੀ ਤੇ 500 ਗ੍ਰਾਮ ਅਫੀਮ ਬਰਾਮਦ, ਔਰਤ ਸਣੇ 4 ਮੁਲਜ਼ਮ ਗ੍ਰਿਫ਼ਤਾਰ
ਖੰਨਾ ਪੁਲੀਸ ਨੇ ਵੱਖ ਵੱਖ ਮੁਕੱਦਮਿਆਂ ਵਿਚ ਇਕ ਔਰਤ ਸਮੇਤ 4 ਦੋਸ਼ੀਆਂ ਨੂੰ 3 ਕੁਇੰਟਲ 98 ਕਿੱਲੋ ਭੁੱਕੀ ਚੂਰਾ ਪੋਸਤ ਅਤੇ 500 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਹ ਦਾਅਵਾ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਅਮਨੀਤ ਕੌਂਡਲ ਨੇ ਕੀਤਾ। ਉਹਨਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਜਗੇੜਾ ਮੇਨ ਰੋਡ ‘ਤੇ ਨਾਕਾਬੰਦੀ ਦੌਰਾਨ ਮਲੇਰਕੋਟਲਾ ਸਾਈਡ ਤੋਂ ਕੁੱਪਕਲਾਂ ਵੱਲ ਜਾਂਦੀ ਵਰਨਾ ਕਾਰ ਨੰਬਰ-ਪੀਬੀ23ਵਾਈ-0440 ਨੂੰ ਸ਼ੱਕ ‘ਤੇ ਆਧਾਰ ‘ਤੇ ਰੋਕ ਕੇ ਜਾਂਚ ਕੀਤੀ ਤਾਂ ਉਸ ਵਿਚੋਂ 1 ਕੁਇੰਟਲ 50 ਕਿਲੋ ਭੁੱਕੀ ਬਰਾਮਦ ਹੋਈ।

ਇਸੇ ਤਰ੍ਹਾਂ ਥਾਣਾ ਸਦਰ ਦੀ ਪੁਲਿਸ ਨੇ ਦਹੇੜੂ ਪੁਲ ਹੇਠਾਂ ਚੈਕਿੰਗ ਦੌਰਾਨ ਖੰਨਾ ਤੋਂ ਲੁਧਿਆਣਾ ਵੱਲ ਜਾਂਦੇ ਟਰੱਕ ਨੰਬਰ-ਪੀਬੀ13ਜੈਡ-9130 ਨੂੰ ਰੋਕ ਕੇ ਚੈਕ ਕੀਤਾ ਤਾਂ ਉਸ ਵਿਚੋਂ 2 ਕੁਇੰਟਲ 48 ਕਿਲੋ ਭੁੱਕੀ ਅਤੇ 500 ਗ੍ਰਾਮ ਅਫੀਮ ਬਰਾਮਦ ਹੋਈ। ਪੁਲਿਸ ਨੇ ਸੁਖਵਿੰਦਰ ਸਿੰਘ ਉਰਫ ਲਾਡੀ ਵਾਸੀ ਸਹੋਲੀ (ਪਟਿਆਲਾ) ਅਤੇ ਗੁਰਪ੍ਰੀਤ ਸਿੰਘ ਉਰਫ਼ ਸੋਢੀ ਵਾਸੀ ਨੰਗਰ ਡੈਮ (ਰੋਪੜ) ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ।

The post ਖੰਨਾ ਪੁਲਿਸ ਨੇ 4 ਕੁਇੰਟਲ ਭੁੱਕੀ ਤੇ 500 ਗ੍ਰਾਮ ਅਫੀਮ ਬਰਾਮਦ, ਔਰਤ ਸਣੇ 4 ਮੁਲਜ਼ਮ ਗ੍ਰਿਫ਼ਤਾਰ appeared first on Ludhiana Live.

ਕੂੰਮਕਲਾਂ ਪੁਲਿਸ ਨੇ 10 ਕਿੱਲੋ ਭੁੱਕੀ ਸਮੇਤ ਕੀਤਾ ਇੱਕ ਕਾਬੂ
ਸ੍ਰੀ ਮਾਛੀਵਾੜਾ ਸਾਹਿਬ (ਲੁਧਿਆਣਾ ) :   ਕੂੰਮਕਲਾਂ ਪੁਲਿਸ ਵਲੋ ਇੱਕ ਵਿਅਕਤੀ ਕਸ਼ਮੀਰ ਚੰਦ ਵਾਸੀ ਬਾਜੀਗਰ ਬਸਤੀ ਪਿੰਡ ਛੰਦੜਾਂ ਨੂੰ 10 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਰਣਵੀਰ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕਰ ਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ।

ਮੁਖ਼ਬਰ ਨੇ ਸੂਚਨਾ ਦਿੱਤੀ ਕਿ ਕਸ਼ਮੀਰ ਚੰਦ ਵਾਸੀ ਬਾਜੀਗਰ ਬਸਤੀ ਪਿੰਡ ਛੰਦੜਾਂ ਜੋ ਕਿ ਭੁੱਕੀ ਪੋਸਤ ਵੇਚਣ ਦਾ ਆਦੀ ਹੈ ਤੇ ਹੁਣ ਵੀ ਪਿੰਡ ਛੰਦੜਾਂ ਵੱਲੋਂ ਇਹ ਨਸ਼ੀਲੇ ਪਦਾਰਥ ਲੈ ਕੇ ਆ ਰਿਹਾ ਹੈ। ਪੁਲਿਸ ਵੱਲੋਂ ਇਸ ਸੂਚਨਾ ਦੇ ਆਧਾਰ ‘ਤੇ ਕਸ਼ਮੀਰ ਚੰਦ ਨੂੰ ਕਾਬੂ ਕੀਤਾ ਜਿਸ ਕੋਲੋਂ ਜਾਂਚ ਦੌਰਾਨ 10 ਕਿੱਲੋ ਭੁੱਕੀ ਬਰਾਮਦ ਹੋਈ। ਪੁਲਿਸ ਵੱਲੋਂ ਉਸ ਖ਼ਿਲਾਫ਼ ਐੱਨਡੀਪੀਸੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

The post ਕੂੰਮਕਲਾਂ ਪੁਲਿਸ ਨੇ 10 ਕਿੱਲੋ ਭੁੱਕੀ ਸਮੇਤ ਕੀਤਾ ਇੱਕ ਕਾਬੂ appeared first on Ludhiana Live.