portal launch for farmers Archives - Ludhiana Live

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਸਰਕਾਰ ਨੇ ਚੁੱਕਿਆ ਇਕ ਹੋਰ ਵੱਡਾ ਕਦਮ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਭਗਵੰਤ ਮਾਨ ਵੱਲੋਂ ਇਸ ਸਬੰਧੀ ਟਵੀਟ ਕਰਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਲਾਂਚ ਕੀਤਾ ਗਿਆ ਹੈ। ਭਗਵੰਤ ਮਾਨ ਨੇ ਲਿਖਿਆ ਹੈ ਕਿ ਸਾਨੂੰ ਖ਼ੁਸ਼ੀ ਹੈ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨ ਭਰਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰ ਸਕਣਗੇ। ਰਜਿਸਟ੍ਰੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਮਦਦ ਦੇਣ ਦਾ ਐਲਾਨ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣਾ ਸਮੇਂ ਦੀ ਲੋੜ ਹੈ।

The post ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਸਰਕਾਰ ਨੇ ਚੁੱਕਿਆ ਇਕ ਹੋਰ ਵੱਡਾ ਕਦਮ appeared first on Ludhiana Live.