post Archives - Ludhiana Live

ਪੰਜਾਬ ਪੁਲਿਸ ਸਟੇਸ਼ਨ ਚ “ਬੰ. ਬ” ਧ. ਮਾਕਾ! ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਪੋਸਟ, ਹੋਇਆ ਹੰ. ਗਾਮਾ
ਪੰਜਾਬ ਦੇ ਅਜਨਾਲਾ ਪੁਲਿਸ ਸਟੇਸ਼ਨ ਦੀ ਇਮਾਰਤ ਵਿੱਚ ਬੰਬ ਵਰਗੀ ਚੀਜ਼ ਫਟਣ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਇਸ ਦੌਰਾਨ ਇਮਾਰਤ ਦੇ ਚਾਰੇ ਪਾਸੇ ਧੂੰਆਂ ਹੀ ਧੂੰਆਂ ਸੀ। ਖੁਸ਼ਕਿਸਮਤੀ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।

ਜਾਣਕਾਰੀ ਅਨੁਸਾਰ ਅਮਰੀਕੀ ਪੁਲਿਸ ਵੱਲੋਂ ਖਾਲਿਸਤਾਨੀ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ, ਸਾਥੀ ਜੀਵਨ ਫੌਜੀ ਦੀ ਇੱਕ ਪੋਸਟ ਸਾਹਮਣੇ ਆਈ ਹੈ।ਸੋਸ਼ਲ ਮੀਡੀਆ ‘ਤੇ ਜੀਵਨ ਫੌਜੀ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਸਰ ਵਿੱਚ ਇੱਕ ਹੋਰ ਬੰਬ ਧਮਾਕਾ ਹੋਇਆ ਹੈ, ਪਰ ਜ਼ਿਲ੍ਹਾ ਪੁਲਿਸ ਨੇ ਬੰਬ ਧਮਾਕੇ ਤੋਂ ਸਾਫ਼ ਇਨਕਾਰ ਕੀਤਾ ਹੈ।

ਵਾਇਰਲ ਪੋਸਟ ਵਿੱਚ, ਜੀਵਨ ਫੌਜੀ ਨੇ ਕਿਹਾ ਕਿ ਮੈਂ, ਜੀਵਨ ਫੌਜੀ, ਅਜਨਾਲਾ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲੈਂਦਾ ਹਾਂ, ਜੋ ਕਿ 17 ਅਪ੍ਰੈਲ ਨੂੰ ਸਵੇਰੇ ਲਗਭਗ 6:30 ਵਜੇ ਕੀਤਾ ਗਿਆ ਸੀ।ਉਨ੍ਹਾਂ ਲਿਖਿਆ, “ਗ੍ਰਨੇਡ ਹਮਲਾ ਕਰਨ ਦਾ ਮੁੱਖ ਕਾਰਨ ਇਹ ਹੈ ਕਿ ਸਾਡੇ ਬਹੁਤ ਸਾਰੇ ਸਾਥੀਆਂ ਨੂੰ ਜੇਲ੍ਹ ਵਿੱਚੋਂ ਲਿਜਾਇਆ ਜਾ ਰਿਹਾ ਹੈ ਅਤੇ ਗੈਰ-ਕਾਨੂੰਨੀ ਦਸਤਾਵੇਜ਼ ਬਣਾਏ ਜਾ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ”।

The post ਪੰਜਾਬ ਪੁਲਿਸ ਸਟੇਸ਼ਨ ਚ “ਬੰ. ਬ” ਧ. ਮਾਕਾ! ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਪੋਸਟ, ਹੋਇਆ ਹੰ. ਗਾਮਾ appeared first on Ludhiana Live.

ਮਾਂ ਦੇ ਜਨਮਦਿਨ ਮੌਕੇ ਨੀਰੂ ਬਾਜਵਾ ਨੇ ਪੋਸਟ ਕੀਤੀ ਸਾਂਝੀ, ਕਿਹਾ- ‘ਸਭ ਤੋਂ ਸ਼ਾਨਦਾਰ ਮੰਮੀ ਹੋਣ ਲਈ ਤੁਹਾਡਾ ਧੰਨਵਾਦ’
ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਇੰਨੀ ਆਪਣੀ ਫ਼ਿਲਮਾਂ ਨੂੰ ਲੈ ਕੇ ਸੁਰਖੀਆਂ ’ਚ ਹੈ। ਹਾਲ ਹੀ ’ਚ ਅਦਾਕਾਰਾ ਦੀਆਂ ਫ਼ਿਲਮਾਂ ‘ਮਾਂ ਦਾ ਲਾਡਲਾ’ ਅਤੇ ‘ਕ੍ਰਿਮੀਨਲ’ ਰਿਲੀਜ਼ ਹੋਈ ਹੈ। ਜਿਸ ਨੂੰ ਪ੍ਰਸ਼ੰਸਕਾਂ ਬੇਹੱਦ ਪਸੰਦ ਕਰ ਰਹੇ ਹਨ। ਅਦਾਕਾਰਾ ਸੋਸ਼ਲ ਮੀਡੀਆ ਰਾਹੀ ਪ੍ਰਸ਼ੰਸਕਾਂ ਨਾਲ ਨਵੇਂ ਅਪਡੇਟਸ, ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਕੇ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕਰਦੀ ਹੈ।

ਦੱਸ ਦੇਈਏ ਨੀਰੂ ਬਾਜਵਾ ਦੀ ਮਾਂ ਦਾ ਅੱਜ ਜਨਮਦਿਨ ਹੈ ਇਸ ਖ਼ਾਸ ਮੌਕੇ ਅਦਾਕਾਰਾ ਨੇ ਆਪਣੀ ਮਾਂ ਨਾਲ ਇਕ ਪਿਆਰੀ ਤਸਵੀਰ ਸਾਂਝੀ ਕੀਤੀ ਹੈ। ਜਿਸ ਨੂੰ ਦੇਖ ਪ੍ਰਸ਼ੰਸਕ ਤਾਰੀਫ਼ਾ ਦੇ ਪੁੱਲ ਬੰਨ੍ਹਦੇ ਨਜ਼ਰ ਆ ਰਹੇ ਹਨ। ਇਹ ਤਸਵੀਰ ਬੇਹੱਦ ਖੂਬਸੂਰਤ ਹੈ।

ਤਸਵੀਰ ਸਾਂਝੀ ਕਰਦੇ ਹੋਏ ਨੀਰੂ ਬਾਜਵਾ ਨੇ ਇਸ ਨਾਲ ਇਕ ਸ਼ਾਨਦਾਰ ਕੈਪਸ਼ਨ ਵੀ ਲਿੱਖੀ ਹੈ। ਜਿਸ ’ਤ ਅਦਾਕਾਰਾ ਨੇ ਲਿਖਿਆ ਹੈ ਕਿ ‘ਜਨਮਦਿਨ ਮੁਬਾਰਕ ਮਾਂ, ਮੈਂ ਤੁਹਾਨੂੰ ਪਿਆਰ ਕਰਦੀ ਹੈ ਸਭ ਤੋਂ ਸ਼ਾਨਦਾਰ ਮੰਮੀ ਹੋਣ ਲਈ ਤੁਹਾਡਾ ਧੰਨਵਾਦ।’ ਇਸ ਦੇ ਨਾਲ ਅਦਾਕਾਰਾ ਨੇ ਦਿਲ ਦਾ ਈਮੋਜ਼ੀ ਵੀ ਸਾਂਝਾ ਕੀਤਾ ਹੈ।

ਦੱਸ ਦੇਈਏ ਕਿ ਨੀਰੂ ਬਾਜਵਾ ਦੀਆਂ ਦੋ ਹੋਰ ਭੈਣਾਂ ਹਨ ਰੁਬੀਨਾ ਅਤੇ ਸਬਰੀਨਾ ਬਾਜਵਾ। ਅਦਾਕਾਰਾ ਦੇ ਪਿਤਾ ਦਾ ਦਿਹਾਂਤ ਤੋਂ ਬਾਅਦ ਨੀਰੂ ਦੀ ਮਾਂ ’ਤੇ ਦੋਵਾਂ ਧੀਆਂ ਦੀਆਂ ਜ਼ਿੰਮੇਵਾਰੀਆਂ ਪੈ ਗਈਆਂ। ਨੀਰੂ ਬਾਜਵਾ ਨੇ ਵੀ ਆਪਣੇ ਘਰ ਦੀਆਂ ਜ਼ਿੰਮੇਵਾਰੀਆਂ ਸੰਭਾਲਿਆ ਹੈ। ਨੀਰੂ ਬਾਜਵਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਪੰਜਾਬੀ ਇੰਡਸਟਰੀ ਨੂੰ ਲਗਾਤਾਰ ਦਮਦਾਰ ਫ਼ਿਲਮਾਂ ਦੇ ਰਹੀ ਹੈ। ਹਾਲ ਹੀ ’ਚ ਨੀਰੂ ਦੀਆਂ ‘ਮਾਂ ਦਾ ਲਾਡਲਾ’ ਅਤੇ ‘ਕ੍ਰਿਮੀਨਲ ਰਿਲੀਜ਼ ਹੋਈ ਹੈ। ਇਸ ਤੋਂ ਇਲਾਵਾ ਅਦਾਕਾਰਾ ਦੀ ਆਉਣ ਵਾਲੀ ਫ਼ਿਲਮ ‘ਚੱਲ ਜਿੰਦੀਏ’ ਰਿਲੀਜ਼ ਹੋਣ ਲਈ ਤਿਆਰ ਹੈ।

The post ਮਾਂ ਦੇ ਜਨਮਦਿਨ ਮੌਕੇ ਨੀਰੂ ਬਾਜਵਾ ਨੇ ਪੋਸਟ ਕੀਤੀ ਸਾਂਝੀ, ਕਿਹਾ- ‘ਸਭ ਤੋਂ ਸ਼ਾਨਦਾਰ ਮੰਮੀ ਹੋਣ ਲਈ ਤੁਹਾਡਾ ਧੰਨਵਾਦ’ appeared first on Ludhiana Live.