poster and slogan in buses Archives - Ludhiana Live

ਪੰਜਾਬ ਪੁਲਿਸ ਨੇ ਬੱਸਾਂ ਤੋਂ ਜਰਨੈਲ ਸਿੰਘ ਭਿੰਡਰਾਵਾਲੇ ਦੀਆਂ ਤਸਵੀਰਾਂ ਤੇ ਨਾਅਰੇ ਹਟਾਉਣ ਦਾ ਦਿੱਤਾ ਹੁਕਮ
ਚੰਡੀਗੜ੍ਹ : ਪੰਜਾਬ ਪੁਲਿਸ ਨੇ ਪੀਆਰਟੀਸੀ ਤੇ ਪੈਪਸੂ ਦੀਆਂ ਕੁਝ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੇ ਆਪਣੀਆਂ ਬੱਸਾਂ ‘ਚ ਜਰਨੈਲ ਸਿੰਘ ਭਿੰਡਰਾਂਵਾਲੇ ਤੇ ਉਨ੍ਹਾਂ ਦੇ ਸਮਰਥਕਾਂ ਦੀਆਂ ਤਸਵੀਰਾਂ ਹਟਾਉਣ ਦੇ ਹੁਕਮ ਦਿੱਤੇ ਹਨ। ਡੀਜੀਪੀ ਪੰਜਾਬ ਦੇ ਦਫ਼ਤਰ ਨੇ ਸੂਬਾ ਕਮਿਸ਼ਨਰਾਂ ਤੇ ਜ਼ਿਲ੍ਹਾ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਸਨ ਜਿਸ ਵਿਚ ਬੱਸਾਂ ਦੀ ਨੰਬਰ ਪਲੇਟ ਵੀ ਸਪੱਸ਼ਟ ਰੂਪ ਨਾਲ ਲਿਖੀ ਗਈ ਸੀ।

ਹੁਕਮਾਂ ‘ਚ ਕਿਹਾ ਗਿਆ ਹੈ ਕਿ ਜਰਨੈਲ ਸਿੰਘ ਭਿੰਡਰਾਵਾਲੇ ਤੇ ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਤੋਂ ਇਲਾਵਾ ਬਰਨਾਲਾ, ਬਠਿੰਡਾ ਤੇ ਸੰਗਰੂਰ ਡਿਪੂ ਦੀਆਂ ਕੁਝ ਪੀਆਰਟੀਸੀ ਤੇ ਪੈਪਸੂ ਬੱਸਾਂ ‘ਤੇ ਭੜਕਾਊ ਸ਼ਬਦ ਲਿਖੇ ਗਏ। ਡੀਜੀਪੀ ਨੇ ਨਿੱਜੀ ਤੇ ਸਰਕਾਰੀ ਬੱਸਾਂ ਤੋਂ ਇਨ੍ਹਾਂ ਤਸਵੀਰਾਂ ਤੇ ਨਾਅਰਿਆਂ ਨੂੰ ਜਲਦ ਤੋਂ ਜਲਦ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।

The post ਪੰਜਾਬ ਪੁਲਿਸ ਨੇ ਬੱਸਾਂ ਤੋਂ ਜਰਨੈਲ ਸਿੰਘ ਭਿੰਡਰਾਵਾਲੇ ਦੀਆਂ ਤਸਵੀਰਾਂ ਤੇ ਨਾਅਰੇ ਹਟਾਉਣ ਦਾ ਦਿੱਤਾ ਹੁਕਮ appeared first on Ludhiana Live.