poster competition Archives - Ludhiana Live

ਅੰਤਰਰਾਸ਼ਟਰੀ ਦਿਵਸ ਦੇ ਮੌਕੇ ‘ਤੇ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ
ਲੁਧਿਆਣਾ : ਐਸ ਸੀ ਡੀ ਸਰਕਾਰੀ ਕਾਲਜ, ਲੁਧਿਆਣਾ ਦੇ 4 PB ਏਅਰ ਸਕੁਐਡਰਨ ਐਨ ਸੀ ਸੀ ਏਅਰ ਵਿੰਗ ਨੇ ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ ‘ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ।

ਪ੍ਰਿੰਸੀਪਲ ਪ੍ਰੋ.(ਡਾ.) ਤਨਵੀਰ ਲਿਖਾਰੀ ਨੇ ਐਨ.ਸੀ.ਸੀ. ਇੰਚਾਰਜ ਪ੍ਰੋ. ਸਾਰਿਕਾ ਅਤੇ ਐਨ.ਸੀ.ਸੀ. ਕੈਡਿਟਾਂ ਦੇ ਇਸ ਸੰਦੇਸ਼ ਨੂੰ ਨੌਜਵਾਨਾਂ ਤੱਕ ਪਹੁੰਚਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੁਕਾਬਲੇ ਵਿੱਚ 25 ਤੋਂ ਵੱਧ ਐਨਸੀਸੀ ਕੈਡਿਟਾਂ ਨੇ ਭਾਗ ਲਿਆ।

The post ਅੰਤਰਰਾਸ਼ਟਰੀ ਦਿਵਸ ਦੇ ਮੌਕੇ ‘ਤੇ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ appeared first on Ludhiana Live.

ਵਿਸ਼ਵ ਤਪਦਿਕ ਦਿਵਸ ‘ਤੇ ਕਰਵਾਇਆ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲਾ
ਲੁਧਿਆਣਾ : ਆਰੀਆ ਕਾਲਜ ਗਰਲਜ਼ ਸੈਕਸ਼ਨ, ਲੁਧਿਆਣਾ ਅਤੇ ਰੈੱਡ ਰਿਬਨ ਕਲੱਬ ਦੀ ਅਗਵਾਈ ਹੇਠ ਵਿਸ਼ਵ ਤਪਦਿਕ ਦਿਵਸ ‘ਤੇ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ 35 ਵਿਦਿਆਰਥੀਆਂ ਨੇ ਸਰਗਰਮੀ ਨਾਲ ਭਾਗ ਲਿਆ। ਜਿਸ ਵਿੱਚ ਪਹਿਲਾ ਇਨਾਮ ਖੁਸ਼ੀ,ਦੂਸਰਾ ਇਨਾਮ ਸੁਨੀਤਾ ਅਤੇ ਤੀਜਾ ਇਨਾਮ ਸ਼ੀਤਲ ਨੇ ਹਾਸਲ ਕੀਤਾ।

ਡਾ.ਐਸ.ਐਮ. ਸ਼ਰਮਾ, ਸਕੱਤਰ, ਏ.ਸੀ.ਐਮ.ਸੀ. ਨੇ ਕਿਹਾ ਕਿ ਇਸ ਘਾਤਕ ਬਿਮਾਰੀ ‘ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦਾ ਯਤਨ ਕਰੀਏ। ਪਿ੍ੰਸੀਪਲ ਡਾ.ਸੁਕਸ਼ਮ ਆਹਲੂਵਾਲੀਆ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਾਨੂੰ ਸਮਾਜ ਨੂੰ ਇਸ ਖ਼ਤਰੇ ਤੋਂ ਮੁਕਤ ਕਰਨ ਲਈ ਯੋਗਦਾਨ ਪਾਉਣਾ ਚਾਹੀਦਾ ਹੈ | ਸ਼੍ਰੀਮਤੀ ਕੁਮੁਦ ਚਾਵਲਾ ਨੇ ਕਿਹਾ ਕਿ ਵਿਦਿਆਰਥਣਾਂ ਨੂੰ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਦੇ ਤਰੀਕਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

The post ਵਿਸ਼ਵ ਤਪਦਿਕ ਦਿਵਸ ‘ਤੇ ਕਰਵਾਇਆ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲਾ appeared first on Ludhiana Live.

ਆਰੀਆ ਕਾਲਜ ਦੇ ਗਰਲਜ਼ ਸੈਕਸ਼ਨ ‘ਚ ਮਨਾਇਆ ਗਿਆ ‘ਰਾਸ਼ਟਰੀ ਯੁਵਾ ਦਿਵਸ’
ਲੁਧਿਆਣਾ : ਰੈੱਡ ਰਿਬਨ ਕਲੱਬ ਦੀ ਅਗਵਾਈ ਹੇਠ ਆਰੀਆ ਕਾਲਜ ਗਰਲਜ਼ ਸੈਕਸ਼ਨ ਲੁਧਿਆਣਾ ਵਿਖੇ ‘ਰਾਸ਼ਟਰੀ ਯੁਵਾ ਦਿਵਸ’ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਭਾਰਤ ਦੇ ਮਹਾਨ ਅਧਿਆਤਮਿਕ ਅਤੇ ਸਮਾਜਿਕ ਆਗੂ ਸਵਾਮੀ ਵਿਵੇਕਾਨੰਦ ਨੂੰ ਯਾਦ ਕਰਨ ਅਤੇ ਵਿਦਿਆਰਥਣਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ‘ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ’ਤੇ ਪੋਸਟਰ ਬਣਾਉਣ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ।

ਇਨ੍ਹਾਂ ਮੁਕਾਬਲਿਆਂ ਵਿੱਚ ਲਗਭਗ 35 ਵਿਦਿਆਰਥਣਾਂ ਨੇ ਸਰਗਰਮੀ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਏ.ਸੀ.ਐਮ.ਸੀ. ਦੇ ਸਕੱਤਰ ਡਾ: ਐਸ. ਐਮ ਸ਼ਰਮਾ ਨੇ ਨੌਜਵਾਨਾ ਸ਼ਕਤੀ ਨੂੰ ਸਭ ਤੋਂ ਸ਼ਕਤੀਸ਼ਾਲੀ ਮੰਨਿਆ ਅਤੇ ਉਨ੍ਹਾਂ ਨੂੰ ਦੇਸ਼ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਕਿਹਾ। ਪਿ੍ੰਸੀਪਲ ਡਾ: ਸੁਕਸ਼ਮ ਆਹਲੂਵਾਲੀਆ ਨੇ ਨੌਜਵਾਨਾਂ ਨੂੰ ਸਮਾਜ ਦਾ ਸਭ ਤੋਂ ਸ਼ਕਤੀਸ਼ਾਲੀ ਅਤੇ ਮਹੱਤਵਪੂਰਨ ਅੰਗ ਮੰਨਿਆ |

The post ਆਰੀਆ ਕਾਲਜ ਦੇ ਗਰਲਜ਼ ਸੈਕਸ਼ਨ ‘ਚ ਮਨਾਇਆ ਗਿਆ ‘ਰਾਸ਼ਟਰੀ ਯੁਵਾ ਦਿਵਸ’ appeared first on Ludhiana Live.

ਬੀ ਸੀ ਐਮ ਕਾਲਜ ‘ਚ ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕਲੱਬ ਮੁਕਾਬਲਿਆਂ ਦਾ ਆਯੋਜਨ
ਲੁਧਿਆਣਾ : ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕਲੱਬ ਵੱਲੋਂ ਏਡਜ਼ ਜਾਗਰੂਕਤਾ, ਖੂਨਦਾਨ, ਡਰੱਗ ਜਾਗਰੂਕਤਾ ਅਤੇ ਟੀ.ਬੀ. ਵਿਸ਼ਿਆਂ ‘ਤੇ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਬੀ.ਸੀ.ਐਮ. ਕਾਲਜ ਐਜੂਕੇਸ਼ਨ ਵਿਖੇ ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵੱਲੋਂ ਕਰਵਾਇਆ ਗਿਆ। ਕਾਲਜ ਦੀ ਪ੍ਰਿੰਸੀਪਲ ਡਾ. ਮੋਨਿਕਾ ਦੁਆ ਨੇ ਪਤਵੰਤਿਆਂ ਦਾ ਰਸਮੀ ਸਵਾਗਤ ਕੀਤਾ।

ਇਸ ਮੌਕੇ ਬੋਲਦਿਆਂ ਸ. ਦਵਿੰਦਰ ਲੋਟੇ ਨੇ ਭਾਗ ਲੈਣ ਵਾਲਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਪ੍ਰੇਮ ਕੁਮਾਰ ਨੇ ਨਸ਼ਿਆਂ ਦੀ ਦੁਰਵਰਤੋਂ, ਐੱਚਆਈਵੀ ਅਤੇ ਖੂਨਦਾਨ ਵਰਗੀਆਂ ਮੁੱਖ ਚਿੰਤਾਵਾਂ ਬਾਰੇ ਜਾਗਰੂਕਤਾ ਫੈਲਾਉਣ ਦੀ ਸਾਰਥਕਤਾ ਨੂੰ ਉਜਾਗਰ ਕੀਤਾ ਅਤੇ ਉਨ੍ਹਾਂ ਨੂੰ ਇੱਕ ਖੁਸ਼ਹਾਲ ਰਾਸ਼ਟਰ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਸਲੋਗਨ ਰਾਈਟਿੰਗ ਮੁਕਾਬਲੇ ਵਿਚ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਸ੍ਰੀਮਤੀ ਸੁਖਨਪ੍ਰੀਤ ਕੌਰ ਨੇ ਪਹਿਲਾ, ਬੀ.ਸੀ.ਐਮ. ਕਾਲਜ ਆਫ਼ ਐਜੂਕੇਸ਼ਨ ਦੀ ਸ੍ਰੀਮਤੀ ਨੈਨਸੀ ਨੇ ਦੂਜਾ ਅਤੇ ਗੁਰੂ ਨਾਨਕ ਖ਼ਾਲਸਾ ਕਾਲਜ ਆਫ਼ ਫਾਰਮੇਸੀ ਦੇ ਸੁਖਚੇਤ ਸਿੰਘ ਨੂੰ ਸਲੋਗਨ ਰਾਈਟਿੰਗ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਹੋਇਆ

ਜਦਕਿ ਬੀ.ਸੀ.ਐਮ. ਕਾਲਜ ਆਫ਼ ਐਜੂਕੇਸ਼ਨ ਦੀ ਸ੍ਰੀਮਤੀ ਸਿਮਰਨ ਸਿੰਘ, ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਸ੍ਰੀਮਤੀ ਆਰਜ਼ੂ ਅਤੇ ਐਸ.ਸੀ.ਡੀ. ਕਾਲਜ ਦੇ ਸ੍ਰੀ ਸੂਰਜ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਕਾਲਜ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹੇ। ਯੁਵਕ ਸੇਵਾਵਾਂ ਵਿਭਾਗ ਨੇ ਜੇਤੂਆਂ ਨੂੰ ਟਰਾਫੀਆਂ ਅਤੇ ਸਾਰੇ ਭਾਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਦਿੱਤੇ। ਮੇਜ਼ਬਾਨ ਕਾਲਜ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ।

The post ਬੀ ਸੀ ਐਮ ਕਾਲਜ ‘ਚ ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕਲੱਬ ਮੁਕਾਬਲਿਆਂ ਦਾ ਆਯੋਜਨ appeared first on Ludhiana Live.

ਸਪਰਿੰਗ ਡੇਲ ਵਿਖੇ ਹੋਇਆ ਸੀਬੀਐਸਈ ਹਬ ਆਫ਼ ਲਰਨਿੰਗ ਪੋਸਟਰ ਮੇਕਿੰਗ ਮੁਕਾਬਲਾ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸੀਬੀਐਸਈ ਦੇ ਅੰਤਰਗਤ ਹਬ ਆਫ਼ ਲਰਨਿੰਗ ਪੋਸਟਰ ਮੇਕਿੰਗ ਮੁਕਾਬਲੇ ਦਾ ਅਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਸੱਤ ਸਕੂਲਾਂ ਨੇ ਭਾਗ ਲਿਆ। ਆਏ ਹੋਏ ਬੱਚਿਆਂ ਨੇ ਆਪਣੇ ਮਨ ਦੇ ਭਾਵਾਂ ਨੂੰ ਰੰਗਾਂ ਦੇ ਵਿੱਚ ਚਿਤਰ ਕੇ ਖ਼ੂਬਸੂਰਤ ਪੋਸਟਰ ਬਣਾਏ। ਇਸ ਪੋਸਟਰ ਮੁਕਾਬਲੇ ਦਾ ਮੁੱਖ ਵਿਸ਼ਾ ”ਸਟਾਪ ਵਾਰ ਸਪਰੈੱਡ ਹੋਪ” ਰਿਹਾ। ਸਾਰੇ ਬੱਚਿਆਂ ਨੇ ਦਿੱਤੇ ਗਏ ਵਿਸ਼ੇ ਅਨੁਸਾਰ ਪੋਸਟਰ ਬਣਾ ਕੇ ਆਪਣੇ ਅੰਦਰ ਛਿਪੀ ਕਲਾ ਦਾ ਮੁਜ਼ਾਹਰਾ ਕੀਤਾ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿੱਚ ਵੀ ਆਪਣੀ ਕਲਾ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਪ੍ਰੇਰਿਆ। ਇਸ ਦੇ ਨਾਲ਼ ਹੀ ਡਾਇਰੈਕਟਰਜ਼ ਸ਼੍ਰੀ ਮਨਦੀਪ ਵਾਲੀਆ, ਸ਼੍ਰੀਮਤੀ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਜੇਤੂ ਬੱਚਿਆਂ ਦੀ ਖ਼ੂੁਬ ਪਿੱਠ ਥਾਪੜੀ ਤੇ ਭਵਿੱਖ ਵਿੱਚ ਵੀ ਇੰਝ ਹੀ ਮੱਲਾਂ ਮਾਰਨ ਲਈ ਪੇ੍ਰਿਆ।

The post ਸਪਰਿੰਗ ਡੇਲ ਵਿਖੇ ਹੋਇਆ ਸੀਬੀਐਸਈ ਹਬ ਆਫ਼ ਲਰਨਿੰਗ ਪੋਸਟਰ ਮੇਕਿੰਗ ਮੁਕਾਬਲਾ appeared first on Ludhiana Live.

ਮਾਸਟਰ ਤਾਰਾ ਸਿੰਘ ਕਾਲਜ ਵਿਖੇ ਅੰਤਰ –ਰਾਸ਼ਟਰੀ ਦਾਨ ਦਿਵਸ ਦਾ ਆਯੋਜਨ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ, ਲੁਧਿਆਣਾ ਵਿਖੇ ਐਨ.ਐਸ.ਐਸ. ਯੂਨਿਟ ਦੇ ਸਹਿਯੋਗ ਨਾਲ ‘ਅੰਤਰ –ਰਾਸ਼ਟਰੀ ਦਾਨ ਦਿਵਸ’ਦਾ ਆਯੋਜਨ ਕੀਤਾ ਗਿਆ। ਇਸ ਦਿਵਸ ਦਾ ਮੰਤਵ ਦਾਨ ਲਈ ਸਾਂਝਾ ਸਟੇਜ ਅਤੇ ਜਾਣਕਾਰੀ ਮੁੱਹਈਆ ਕਰਵਾਉਣਾ ਸੀ। ਇਸੇ ਦੌਰਾਨ ਕਿਤਾਬ ਦਾਨ ਅਭਿਆਨ ਅਤੇ ਪੋਸਟਰ-ਮੇਕਿੰਗ ਮੁਕਾਬਲੇ ਦਾ ਵੀ ਆਯੋਜਨ ਕੀਤਾ ਗਿਆ। ਜ਼ਰੂਰਤਮੰਦ ਵਿਦਿਆਰਥੀਆ ਲਈ ਫੰਡ ਵੀ ਇਕੱਠੇ ਕੀਤੇ ਗਏ।

ਪੋਸਟਰ ਮੇਕਿੰਗ ਵਿੱਚ ਵਿਧੀ ਨੇ ਪਹਿਲਾ,ਵੰਦਨਾ ਨੇ ਦੂਜਾ ਅਤੇ ਨਿਸ਼ਾ ਪਾਂਡੇ ਨੇ ਤੀਸਰਾ ਇਨਾਮ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ, ਕਾਲਜ ਦੇ ਪ੍ਰਧਾਨ ਸਵਰਨ ਸਿੰਘ,,ਸੱਕਤਰ ਗੁਰਬਚਨ ਸਿੰਘ ਪਾਹਵਾ ਨੇ ਐਨ.ਐਸ.ਐਸ. ਵਲੰਟੀਅਰ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਡਾ. ਕਿਰਨਦੀਪ ਕੋਰ ਨੇ ਵਿਦਿਆਾਰਥਣਾਂ ਨੂੰ ਜ਼ਰੂਰਤਮੰਦ ਦੀ ਮਦਦ ਕਰਨ ਲਈ ਪ੍ਰੇਰਿਆ ਅਤੇ ਕਿਹਾ ਕਿ ਇਹ ਦਾਨ ਦਿਵਸ ਸੰਸਾਰ ਦੇ ਖਰਾਬ ਹਾਲਾਤਾਂ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਰੋਲ ਅਦਾ ਕਰ ਸਕਦਾ ਹੈ।

The post ਮਾਸਟਰ ਤਾਰਾ ਸਿੰਘ ਕਾਲਜ ਵਿਖੇ ਅੰਤਰ –ਰਾਸ਼ਟਰੀ ਦਾਨ ਦਿਵਸ ਦਾ ਆਯੋਜਨ appeared first on Ludhiana Live.

ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸ਼ਰਧਾ ਭਾਵਨਾ ਨਾਲ਼ ਮਨਾਈ ਜਨਮ ਅਸ਼ਟਮੀ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ਼ ਮਨਾਇਆ ਗਿਆ। ਇਸ ਮੌਕੇ ਕਲਾਸ 1 ਤੋਂ 3 ਤੱਕ ਦੇ ਬੱਚੇ ਰਾਧਾ ਅਤੇ ਕ੍ਰਿਸ਼ਨ ਜੀ ਦੇ ਰੂਪ ਵਿੱਚ ਸਜੇ ਹੋਏ ਨਜਰ ਆਏ। ਇਸ ਦੌਰਾਨ ਬੱਚਿਆਂ ਨੇ ਰਾਧਾ ਕ੍ਰਿਸ਼ਨ ਜੀ ਦੇ ਸੁੰਦਰ ਪੋਸਟਰ ਵੀ ਬਣਾਏ।

ਇਸ ਮੌਕੇ ਬੱਚਿਆਂ ਨੂੰ ਸਮਾਰਟ ਕਲਾਸ ਤੇ ਸ਼੍ਰੀ ਕ੍ਰਿਸ਼ਨ ਲੀਲਾਵਾਂ ਦੀ ਇੱਕ ਵੀਡੀਓ ਵੀ ਦਿਖਾਈ ਗਈ। ਇਸ ਦੇ ਨਾਲ਼ ਹੀ ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਗੋਵਿੰਦ ਹਰੇ ਮੁਰਾਰੀ, ਹੇ ਨਾਥ ਨਾਰਾਇਣ ਵਾਸੂਦੇਵ ਅਤੇ ਮਈਯਾ ਯਸ਼ੋਧਾ ਦੀ ਸੁੰਦਰ ਧੁਨ ‘ਤੇ ਡਾਂਸ ਵੀ ਕੀਤਾ।

ਸਾਰੇ ਬੱਚਿਆਂ ਨੇ ਕ੍ਰਿਸ਼ਨ* ਜੀ ਦੇ ਰਸ-ਭਿੰਨੇ ਭਜਨਾਂ ਦਾ ਗੁਣਗਾਣ ਵੀ ਕੀਤਾ। ਇਸ ਦੌਰਾਨ ਦਹੀਂ-ਹਾਂਡੀ ਗਤੀਵਿਧੀ ਮੁੱਖ ਖਿੱਚ ਦਾ ਕੇਂਦਰ ਰਹੀ ਸਾਰੇ ਬੱਚਿਆਂ ਨੂੰ ਮੱਖਣ ਅਤੇ ਮਿਸ਼ਰੀ ਦਾ ਪ੍ਰਸ਼ਾਦਿ ਵੀ ਵਰਤਾਇਆ ਗਿਆ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਬੱਚਿਆਂ ਦੁਆਰਾ ਪ੍ਰਸਤੁਤ ਕੀਤੀਆਂ ਰੰਗ-ਬਿਰੰਗੀਆਂ ਝਲਕੀਆਂ ਦੀ ਖ਼ੂਬ ਸ਼ਲਾਘਾ ਕੀਤੀ ਅਤੇ ਨਾਲ਼ ਹੀ ਸਾਰਿਆਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਬਹੁਤ-ਬਹੁਤ ਵਧਾਈ ਵੀ ਦਿੱਤੀ।

ਇਸ ਦੇ ਨਾਲ਼ ਹੀ ਡਾਇਰੈਕਟਰਜ਼ ਸ਼੍ਰੀ ਮਨਦੀਪ ਵਾਲੀਆ, ਸ਼੍ਰੀਮਤੀ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਸ਼੍ਰੀ ਕ੍ਰਿਸ਼ਨ* ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ।

The post ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸ਼ਰਧਾ ਭਾਵਨਾ ਨਾਲ਼ ਮਨਾਈ ਜਨਮ ਅਸ਼ਟਮੀ appeared first on Ludhiana Live.

‘ਆਜ਼ਾਦੀ ਦੇ ਅਮ੍ਰਿਤ ਮਹਾਂਉਤਸਵ’ ਵਿੱਚ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਦੀ ਭਾਗੀਦਾਰੀ
ਲੁਧਿਆਣਾ : ਪ੍ਰਤਾਪ ਕਾਲਜ ਦੇ ਪ੍ਰਿੰਸੀਪਲ ਡਾ ਮਨਪ੍ਰੀਤਕੌਰ ਦੀ ਅਗਵਾਈ ਵਿੱਚ ਸੁੰਤਤਰਤਾ ਪ੍ਰਾਪਤੀ ਦੇ ਜ਼ਸਨ ਵਿੱਚ ਸਾਮਿਲ ਹੁੰਦੇ ਹੋਏ ਸਾਰੇ ਸਟਾਫ਼ ਮੈਬਰਾਂ,ਐਮਐਡ, ਬੀਐਡ ਅਤੇ ਡੀਐਲਐਡ ਦੇ ਵਿਦਿਆਰਥੀਆਂ ਨੇ 15 ਅਗਸਤ ਨੂੰ ਕਾਲਜ ਵਿੱਚ ਤਿਰੰਗਾ ਲਹਿਰਾਇਆ। ਮਾਰਚ ਪਾਸ ਕਰਦੇ ਹੋਏ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਰਾਸ਼ਟਰੀ ਗੀਤ ਗਾਇਆ ਗਿਆ।

ਇਸ ਤੋਂ ਬਾਅਦ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਵਿੱਚ ਦੇਸ਼ ਭਗਤੀ ਨਾਲ ਸੰਬੰਧਿਤ ਗੀਤ, ਕਵਿਤਾਵਾਂ, ਭਾਸ਼ਣ ਅਤੇ ਡਾਂਸਰ ਦੀ ਪੇਸ਼ਕਾਰੀ ਕਰਕੇ ਸਾਰੇ ਵਿਦਿਆਰਥੀਆਂ ਨੇ ਆਜ਼ਾਦੀ ਦਾ ਜ਼ਸਨ ਮਨਾਇਆ। ਇਸ ਉਪਰੰਤ ਕਾਲਜ ਵਿੱਚ 13 ਅਗਸਤ ਨੂੰ ਕਰਵਾਏ ਗਏ ਪੋਸਟਰ ਮੁਕਾਬਲੇ ਵਿੱਚ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

ਡਾ ਮਨਪ੍ਰੀਤ ਕੌਰ ਪ੍ਰਿੰਸੀਪਲ ਨੇ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੇ ਵਧਾਈ ਦਿੰਦੇ ਹੋਏ, ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀ, ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉੱਚ ਸਿੱਖਿਆਂ ਦੇ ਨਾਲ ਨੈਤਿਕ ਮੱੁਲਾਂ ਦੇ ਗਿਆਨ ਦੀ ਜਾਣਕਾਰੀ ਵੀ ਦੇਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਸਿੱਖਿਆ ਤਾਂ ਹੀ ਸਫ਼ਲ ਹੈ, ਜੇ ਦੇਸ਼ ਦਾ ਹਰ ਨਾਗਰਿਕ ਆਪਣੇ ਅਧਿਕਾਰਾਂ ਅਤੇ ਕਰੱਤਵਾਂ ਦੀ ਪਾਲਣਾ ਕਰਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਹਿੱਸਾ ਪਾਵੇ।

The post ‘ਆਜ਼ਾਦੀ ਦੇ ਅਮ੍ਰਿਤ ਮਹਾਂਉਤਸਵ’ ਵਿੱਚ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਦੀ ਭਾਗੀਦਾਰੀ appeared first on Ludhiana Live.

ਆਰੀਆ ਕਾਲਜ ਲੁਧਿਆਣਾ ਦੇ ਗਣਿਤ ਵਿਭਾਗ ਨੇ ਪੋਸਟਰ ਪੇਸ਼ਕਾਰੀ ਦਾ ਆਯੋਜਨ ਕੀਤਾ
ਲੁਧਿਆਣਾ : ਆਰੀਆ ਕਾਲਜ ਲੁਧਿਆਣਾ ਦੇ ਗਣਿਤ ਵਿਭਾਗ ਵੱਲੋਂ ਪੋਸਟਰ ਪੇਸ਼ਕਾਰੀ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਬੀ.ਏ. ਅਤੇ ਬੀ.ਐਸ.ਸੀ. ਦੇ 25 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਪੋਸਟਰ ਪੇਸ਼ਕਾਰੀ ਦਾ ਵਿਸ਼ਾ ਗਣਿਤ ਅਤੇ ਇਸ ਦੇ ਉਪਯੋਗ ਸੀ।

ਵਿਦਿਆਰਥੀਆਂ ਦੁਆਰਾ ਦਿੱਤੀਆਂ ਗਈਆਂ ਪੇਸ਼ਕਾਰੀਆਂ ਤੋਂ ਹਰ ਕੋਈ ਪ੍ਰਭਾਵਿਤ ਹੋਇਆ, ਜਿਸ ਵਿੱਚ ਗਣਿਤ ਦੇ ਰੋਜ਼ਾਨਾ ਜੀਵਨ ਐਪਲੀਕੇਸ਼ਨ ਨੂੰ ਕਵਰ ਕੀਤਾ ਗਿਆ। ਜਿਸ ਵਿੱਚ ਗਣਿਤ ਵਿਚਲੇ ਰੁਬਿਕਸ ਕਿਊਬ, ਪਿਜਨਹੋਲ ਸਿਧਾਂਤ, ਗੋਲਡਨ ਰੇਸ਼ੋ, ਪਾਈ ਆਦਿ ਸ਼ਾਮਲ ਹਨ।

ਸਕੱਤਰ, ਏ.ਸੀ.ਐਮ.ਸੀ. ਸਤੀਸ਼ਾ ਸ਼ਰਮਾ ਨੇ ਵਿਦਿਆਰਥੀਆਂ ਦੀ ਤਾਰੀਫ਼ ਕੀਤੀ ਅਤੇ ਕਿਹਾ, “ਗਣਿਤ ਹਰ ਥਾਂ ਮੌਜੂਦ ਹੈ”। ਪ੍ਰਿੰਸੀਪਲ ਡਾ. ਸੁਕਸ਼ਮ ਆਹਲੂਵਾਲੀਆ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈ ਕੇ ਆਪਣੇ ਗਿਆਨ ਵਿੱਚ ਵਾਧਾ ਕਰਨ ਲਈ ਪ੍ਰੇਰਿਤ ਕੀਤਾ।

The post ਆਰੀਆ ਕਾਲਜ ਲੁਧਿਆਣਾ ਦੇ ਗਣਿਤ ਵਿਭਾਗ ਨੇ ਪੋਸਟਰ ਪੇਸ਼ਕਾਰੀ ਦਾ ਆਯੋਜਨ ਕੀਤਾ appeared first on Ludhiana Live.

ਪੀਏਯੂ ਦੇ ਵਿਦਿਆਰਥੀ ਨੂੰ ਪੋਸਟਰ ਬਣਾਉਣ ਲਈ ਮਿਲਿਆ ਸਰਵੋਤਮ ਪੁਰਸਕਾਰ
ਲੁਧਿਆਣਾ : ਪੀਏਯੂ ਵਿੱਚ ਐੱਮ ਐੱਸਸੀ ਬਾਇਓਕੈਮਿਸਟਰੀ ਦੀ ਵਿਦਿਆਰਥਣ ਕੁਮਾਰੀ ਚਹਿਕ ਜੈਨ ਨੂੰ ਬੀਤੇ ਦਿਨੀਂ ਪੋਸਟਰ ਬਣਾਉਣ ਲਈ ਸਰਬੋਤਮ ਪੁਰਸਕਾਰ ਨਾਲ ਨਿਵਾਜਿਆ ਗਿਆ। ਕੁਮਾਰੀ ਚਹਿਕ ਨੇ ਬੀਤੇ ਦਿਨੀਂ ਵੈੱਬ ਕਾਨਫ਼ਰੰਸ ਵਿੱਚ ਹਿੱਸਾ ਲਿਆ ਜੋ ਖੇਤੀ ਅਤੇ ਇਸ ਦੇ ਨਾਲ ਜੁਡ਼ੀਆਂ ਵਿਗਿਆਨਾਂ ਬਾਰੇ ਗਲੋਬਲ ਰਿਸਰਚ ਇਨੀਸ਼ੀਏਟਿਵ ਵੱਲੋਂ ਕਰਵਾਈ ਗਈ ਸੀ।

ਕੁਮਾਰੀ ਚਹਿਕ ਜੈਨ ਨੇ ਆਪਣਾ ਪੇਪਰ ਖਰਬੂਜ਼ੇ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਬਾਰੇ ਪੇਸ਼ ਕੀਤਾ। ਆਪਣੇ ਐੱਮਐੱਸਸੀ ਪ੍ਰੋਗਰਾਮ ਦੌਰਾਨ ਵੀ ਵਿਦਿਆਰਥਣ ਆਪਣਾ ਕਾਰਜ ਖ਼ਰਬੂਜ਼ੇ ਦੇ ਬਾਇਓ ਕੈਮੀਕਲ ਅਤੇ ਜੀਨ ਐਕਸਪ੍ਰੈਸ਼ਨ ਬਾਰੇ ਕਰ ਰਹੀ ਹੈ। ਇਸ ਕਾਰਜ ਵਿੱਚ ਉਸ ਦੇ ਨਿਗਰਾਨ ਬਾਇਓ ਕੈਮਿਸਟਰੀ ਵਿਭਾਗ ਦੇ ਮਾਹਰ ਡਾ ਸ਼ਿਲਪਾ ਹਨ।

ਵਿਦਿਆਰਥਣ ਦੀ ਇਸ ਪ੍ਰਾਪਤੀ ਲਈ ਪੀਏਯੂ ਦੇ ਵਾਈਸ ਚਾਂਸਲਰ ਸ੍ਰੀ ਡੀ ਕੇ ਤਿਵਾੜੀ,ਆਈ ਏ ਐਸ ਵਿੱਤ ਕਮਿਸ਼ਨਰ ਖੇਤੀਬਾੜੀ ਅਤੇ ਕਿਸਾਨ ਭਲਾਈ, ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ ਜਸਕਰਨ ਸਿੰਘ ਮਾਹਲ ਅਤੇ ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ ਤੋਂ ਇਲਾਵਾ ਬਾਇਓਕੈਮਿਸਟਰੀ ਵਿਭਾਗ ਦੇ ਮੁਖੀ ਡਾ ਮਨਜੀਤ ਕੌਰ ਸੰਘਾ ਨੇ ਵਧਾਈ ਦਿੱਤੀ ਅਤੇ ਉਸ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ।

The post ਪੀਏਯੂ ਦੇ ਵਿਦਿਆਰਥੀ ਨੂੰ ਪੋਸਟਰ ਬਣਾਉਣ ਲਈ ਮਿਲਿਆ ਸਰਵੋਤਮ ਪੁਰਸਕਾਰ appeared first on Ludhiana Live.