power tariff Archives - Ludhiana Live

ਉਦਯੋਗਾਂ ਨੇ ਬਿਜਲੀ ਦਰਾਂ ਵਿੱਚ ਵਾਧੇ ਦਾ ਸਖ਼ਤ ਕੀਤਾ ਵਿਰੋਧ
ਲੁਧਿਆਣਾ : ਉਦਯੋਗਿਕ ਐਸੋਸੀਏਸ਼ਨਾਂ ਨੇ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਦਾ ਸਖ਼ਤ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਤੁਰੰਤ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਫੀਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਕਿਹਾ ਕਿ ਬਿਜਲੀ ਉਦਯੋਗ ਲਈ ਪ੍ਰਮੁੱਖ ਕੱਚੇ ਮਾਲ ਵਿੱਚੋਂ ਇੱਕ ਹੈ ਅਤੇ ਬਿਜਲੀ ਦੀ ਕੀਮਤ ਵਿੱਚ ਕੋਈ ਵੀ ਵਾਧਾ ਉਦਯੋਗਿਕ ਉਤਪਾਦਾਂ ਦੀ ਲਾਗਤ ਨੂੰ ਪ੍ਰਭਾਵਤ ਕਰੇਗਾ।

ਕੇ.ਕੇ. ਸੇਠ ਚੇਅਰਮੈਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਡਿਊਟੀ ਵਿੱਚ 50 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਸੀ ਅਤੇ ਹੁਣ ਫਿਰ 30 ਤੋਂ 40 ਪੈਸੇ ਦਾ ਵਾਧਾ ਕੀਤਾ ਹੈ। ਕੱਚੇ ਮਾਲ ਦੀਆਂ ਕੀਮਤਾਂ ਵਿੱਚ ਵਾਧਾ, ਮਜ਼ਦੂਰਾਂ ਦੀ ਘਾਟ ਅਤੇ ਬਿਜਲੀ ਦਰਾਂ ਵਿੱਚ ਵਾਧਾ ਪੰਜਾਬ ਵਿੱਚ ਉਦਯੋਗਿਕ ਅਦਾਰਿਆਂ ਲਈ ਘਾਤਕ ਸਿੱਧ ਹੋਵੇਗਾ। ਸਾਰੀਆਂ ਉਦਯੋਗਿਕ ਯੂਨੀਅਨਾਂ ਨੇ ਪੰਜਾਬ ਸਰਕਾਰ ਨੂੰ ਬਿਜਲੀ ਦੇ ਵਾਧੇ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ।

The post ਉਦਯੋਗਾਂ ਨੇ ਬਿਜਲੀ ਦਰਾਂ ਵਿੱਚ ਵਾਧੇ ਦਾ ਸਖ਼ਤ ਕੀਤਾ ਵਿਰੋਧ appeared first on Ludhiana Live.

ਪੰਜਾਬ ‘ਚ ਬਿਜਲੀ ਦਰਾਂ ‘ਚ ਹੋਏ ਵਾਧੇ ‘ਤੇ CM ਮਾਨ ਦਾ ਵੱਡਾ ਬਿਆਨ
ਲੁਧਿਆਣਾ : ਪੰਜਾਬ ਵਿੱਚ ਹਾਲ ਹੀ ‘ਚ ਬਿਜਲੀ ਦਰਾਂ ‘ਚ ਵਾਧਾ ਕੀਤਾ ਗਿਆ ਹੈ, ਜਿਸ ਦੇ ਹੁਕਮ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਜਾਰੀ ਕੀਤੇ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਬਿਜਲੀ ਦਰਾਂ ‘ਚ ਕੀਤੇ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ। ਇਸ ਦਾ ਆਮ ਲੋਕਾਂ ‘ਤੇ ਕੋਈ ਵੀ ਬੋਝ ਨਹੀਂ ਪਵੇਗਾ। 600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ‘ਤੇ ਇਸ ਦਾ ਅਸਰ ਨਹੀਂ ਪਵੇਗਾ।

ਦੱਸ ਦੇਈਏ ਕਿ ਜਾਰੀ ਹੁਕਮਾਂ ਮੁਤਾਬਕ ਘਰੇਲੂ ਖਪਤਕਾਰਾਂ ਲਈ 2 ਕਿਲੋਵਾਟ ਲੋਡ ਤੱਕ ਵਾਲੇ ਖਪਤਕਾਰਾਂ ਪਹਿਲੇ 100 ਯੂਨਿਟ ਲਈ ਦਰ 3.49 ਰੁਪਏ ਤੋਂ ਵਧਾ ਕੇ 4.19 ਰੁਪਏ ਪ੍ਰਤੀ ਯੂਨਿਟ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਫਿਕਸ ਚਾਰਜਿਜ਼ ਵੀ 35 ਰੁਪਏ ਤੋਂ ਵਧਾ ਕੇ 50 ਰੁਪਏ ਪ੍ਰਤੀ ਕਿਲੋਵਾਟ ਕਰ ਦਿੱਤੇ ਗਏ ਹਨ। 101 ਤੋਂ 300 ਯੂਨਿਟ ਤੱਕ ਦਰ 5.84 ਰੁਪਏ ਤੋਂ ਵਧਾ ਕੇ 6.64 ਰੁਪਏ ਪ੍ਰਤੀ ਯੂਨਿਟ ਕੀਤੇ ਗਏ ਹਨ ਤੇ 300 ਯੂਨਿਟ ਤੋਂ ਵੱਧ ਲਈ 7.30 ਰੁਪਏ ਤੋਂ ਵਧਾ ਕੇ 7.75 ਰੁਪਏ ਪ੍ਰਤੀ ਯੂਨਿਟ ਦਰ ਕੀਤੀ ਗਈ ਹੈ।

The post ਪੰਜਾਬ ‘ਚ ਬਿਜਲੀ ਦਰਾਂ ‘ਚ ਹੋਏ ਵਾਧੇ ‘ਤੇ CM ਮਾਨ ਦਾ ਵੱਡਾ ਬਿਆਨ appeared first on Ludhiana Live.

ਫੀਕੋ ਨੇ ਉਦਯੋਗਿਕ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਦਾ ਕੀਤਾ ਸਖ਼ਤ ਵਿਰੋਧ
ਲੁਧਿਆਣਾ : ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫੀਕੋ) ਅਤੇ ਰਾਜੀਵ ਜੈਨ ਜਨਰਲ ਸਕੱਤਰ ਨੇ ਉਦਯੋਗਿਕ ਬਿਜਲੀ ਦਰਾਂ ਵਿੱਚ 01.04.2023 ਤੋਂ ਲਾਗੂ 0.50/- ਰੁਪਏ ਪ੍ਰਤੀ ਯੂਨਿਟ ਦੇ ਵਾਧੇ ਦਾ ਸਖ਼ਤ ਵਿਰੋਧ ਕੀਤਾ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੁਆਰਾ ਉਦਯੋਗਿਕ ਇਕਾਈਆਂ ਲਈ ਟੈਰਿਫ ਵਿੱਚ 3% ਸਲਾਨਾ ਵਾਧੇ ਦੀ ਵਿਵਸਥਾ ਵੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਨਅਤ ਹਾਲ ਹੀ ਵਿੱਚ ਮੰਡੀ ਵਿੱਚ ਆਈ ਮੰਦੀ ਅਤੇ ਕੋਵਿਡ-19 ਨੂੰ ਰੋਕਣ ਲਈ ਲਗਾਏ ਗਏ ਲੌਕਡਾਊਨ ਕਾਰਨ ਹੋਏ ਨੁਕਸਾਨ ਅਤੇ ਇਸ ਤੋਂ ਬਾਅਦ ਕੱਚੇ ਮਾਲ ਦੀਆਂ ਕੀਮਤਾਂ ਵਿੱਚ ਬੇਤਹਾਸ਼ਾ ਵਾਧੇ ਕਾਰਨ ਹੋਂਦ ਲਈ ਸੰਘਰਸ਼ ਕਰ ਰਹੀ ਹੈ। ਫਿਕੋ ਨੇ ਕਿਹਾ ਕਿ ਇਹ ਸਮਾਂ ਹੈ ਕਿ ਸਰਕਾਰ ਉਦਯੋਗ ਦਾ ਹੱਥ ਫੜੇ ਅਤੇ ਬਿਜਲੀ ਦਰਾਂ ਵਿੱਚ ਕੀਤੇ ਗਏ ਵਾਧੇ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲਵੇ ।

The post ਫੀਕੋ ਨੇ ਉਦਯੋਗਿਕ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਦਾ ਕੀਤਾ ਸਖ਼ਤ ਵਿਰੋਧ appeared first on Ludhiana Live.