price increased Archives - Ludhiana Live

ਭਾਰੀ ਮੀਂਹ ਨੇ ਹੋਰ ਵਧਾਈ ਟਮਾਟਰਾਂ ਦੀ ਕੀਮਤ, ਹੁਣ ਮਹਿੰਗੀਆਂ ਹੋ ਸਕਦੀਆਂ ਨੇ ਦਾਲਾਂ
ਟਮਾਟਰ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਨੇ ਰਸੋਈ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ। ਦੇਸ਼ ਦੇ ਕਈ ਸ਼ਹਿਰਾਂ ‘ਚ ਇਸ ਦੀ ਕੀਮਤ 150 ਰੁਪਏ ਤੋਂ ਜ਼ਿਆਦਾ ਹੈ। ਉਮੀਦ ਕੀਤੀ ਜਾ ਰਹੀ ਸੀ ਕਿ 15 ਜੁਲਾਈ ਤੋਂ ਬਾਅਦ ਇਸ ਦੀ ਕੀਮਤ ‘ਚ ਗਿਰਾਵਟ ਹੋ ਸਕਦੀ ਹੈ ਪਰ ਫਿਲਹਾਲ ਟਮਾਟਰ ਦੀਆਂ ਕੀਮਤਾਂ ‘ਚ ਕਮੀ ਦੀ ਕੋਈ ਸੰਭਾਵਨਾ ਨਹੀਂ, ਸਗੋਂ ਇਸ ਦੀਆਂ ਕੀਮਤਾਂ ਹੋਰ ਵਧ ਸਕਦੀਆਂ ਹਨ।

ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਟਮਾਟਰਾਂ ਦੀ ਤੁੜਾਈ ਨਹੀਂ ਹੋ ਰਹੀ ਅਤੇ ਆਵਾਜਾਈ ਨੂੰ ਲੈ ਕੇ ਵੀ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰੀ ਬਰਸਾਤ ਦੇ ਕਾਰਨ ਟਮਾਟਰ ਦੇ ਨਾਲ-ਨਾਲ ਬੰਦਗੋਭੀ, ਫੁੱਲਗੋਭੀ, ਖੀਰਾ ਅਤੇ ਸਾਗ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋ ਸਕਦਾ ਹੈ। ਇਸ ਮੌਸਮ ਵਿੱਚ ਬੰਦਗੋਭੀ, ਗੋਭੀ ਅਤੇ ਸ਼ਿਮਲਾ ਮਿਰਚ ਦੀ ਜ਼ਿਆਦਾਤਰ ਸਪਲਾਈ ਹਿਮਾਚਲ ਤੋਂ ਆਉਂਦੀ ਹੈ। ਇਸ ਦੀ ਸਪਲਾਈ ਹਿਮਾਚਲ ਤੋਂ ਦਿੱਲੀ ਤੱਕ ਹੀ ਨਹੀਂ ਸਗੋਂ ਜ਼ਿਆਦਾਤਰ ਸੂਬਿਆਂ ‘ਚ ਵੀ ਹੁੰਦੀ ਹੈ।

ਅਗਸਤ ਤੋਂ ਬਾਅਦ ਹੀ ਟਮਾਟਰ ਦੀਆਂ ਕੀਮਤਾਂ ਹੇਠਾਂ ਆਉਣ ਦੀ ਉਮੀਦ ਹੈ, ਜਦੋਂ ਟਮਾਟਰ ਦੀ ਸਪਲਾਈ ਸੋਲਾਪੁਰ, ਪੁਣੇ, ਨਾਸਿਕ ਅਤੇ ਸੋਲਨ ਤੋਂ ਟਮਾਟਰ ਦੀ ਸਪਲਾਈ ਸ਼ੁਰੂ ਹੋਵੇਗੀ। ਕੀਮਤ ‘ਚ ਗਿਰਾਵਟ ਹੋ ਸਕਦੀ ਹੈ ਪਰ ਫਿਲਹਾਲ ਟਮਾਟਰ ਦੀਆਂ ਕੀਮਤਾਂ ‘ਚ ਕਮੀ ਦੀ ਕੋਈ ਸੰਭਾਵਨਾ ਨਹੀਂ, ਸਗੋਂ ਇਸ ਦੀਆਂ ਕੀਮਤਾਂ ਹੋਰ ਵਧ ਸਕਦੀਆਂ ਹਨ।

The post ਭਾਰੀ ਮੀਂਹ ਨੇ ਹੋਰ ਵਧਾਈ ਟਮਾਟਰਾਂ ਦੀ ਕੀਮਤ, ਹੁਣ ਮਹਿੰਗੀਆਂ ਹੋ ਸਕਦੀਆਂ ਨੇ ਦਾਲਾਂ appeared first on Ludhiana Live.

ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ
ਹੋਲੀ ਤੋਂ ਪਹਿਲਾਂ ਆਮ ਆਦਮੀ ਨੂੰ ਇਕ ਵਾਰ ਫਿਰ ਮਹਿੰਗਾਈ ਦੀ ਮਾਰ ਪੈ ਗਈ ਹੈ। ਐੱਲ. ਪੀ. ਜੀ. ਗੈਸ ਸਿਲੰਡਰ ਦੀਆਂ ਕੀਮਤਾਂ ਵੱਧ ਗਈਆਂ ਹਨ। ਇਸ ਵਾਰ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ‘ਚ 14.2 ਕਿੱਲੋਗ੍ਰਾਮ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵੱਧ ਕੇ 1103 ਰੁਪਏ ਹੋ ਗਈ ਹੈ। 18 ਕਿੱਲੋ ਵਾਲੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ 350.50 ਰੁਪਏ ਦਾ ਵਾਧਾ ਹੋਇਆ ਹੈ ਅਤੇ ਹੁਣ ਇਹ 2119.50 ਰੁਪਏ ‘ਚ ਮਿਲੇਗਾ।

ਇਨ੍ਹਾਂ ਸਿਲੰਡਰਾਂ ਦੀਆਂ ਨਵੀਆਂ ਦਰਾਂ ਅੱਜ 1 ਮਾਰਚ ਤੋਂ ਲਾਗੂ ਹੋ ਜਾਣਗੀਆਂ। ਤੁਹਾਨੂੰ ਦੱਸ ਦੇਈਏ ਕਿ ਗੈਸ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਅਤੇ 16 ਤਾਰੀਖ਼ ਨੂੰ ਗੈਸ ਦੀਆਂ ਕੀਮਤਾਂ ਅਪਡੇਟ ਕਰਦੀਆਂ ਹਨ। ਦੱਸਣਯੋਗ ਹੈ ਕਿ ਸਾਲ 2022 ‘ਚ ਗੈਸ ਦੀਆਂ ਕੀਮਤਾਂ ਕਾਫ਼ੀ ਵਧੀਆਂ ਸਨ। ਦੇਸ਼ ‘ਚ ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕਾਬੂ ‘ਚ ਰਹੀਆਂ, ਉੱਥੇ ਹੀ ਗੈਸ ਸਿਲੰਡਰ ਲਗਾਤਾਰ ਮਹਿੰਗਾ ਹੁੰਦਾ ਰਿਹਾ। ਬੀਤੇ ਸਾਲ ਦੌਰਾਨ ਘਰੇਲੂ ਐੱਲ. ਪੀ. ਜੀ. ਸਿਲੰਡਰ ਦੀਆਂ ਕੀਮਤਾਂ ‘ਚ ਕੁੱਲ 153.5 ਰੁਪਏ ਦਾ ਵਾਧਾ ਦਰਜ ਕੀਤਾ ਗਿਆ।

The post ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ appeared first on Ludhiana Live.