principal arvinder singh Archives - Ludhiana Live

ਲਾਲਪੁਰਾ ਵਲੋਂ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਦੀ ਪੁਸਤਕ ਲੋਕ ਅਰਪਿਤ
ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰ. ਇਕਬਾਲ ਸਿੰਘ ਲਾਲਪੁਰਾ ਵਲੋਂ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਦੁਆਰਾ ਲਿਖੀ ਗਈ ਪੁਸਤਕ ‘ਜ਼ਾਵੀਆ’ ਨੂੰ ਲੋਕ ਅਰਪਿਤ ਕੀਤਾ ਗਿਆ । ਸ੍ਰ ਲਾਲਪੁਰਾ ਨੇ ਇਸ ਮੌਕੇ ਉੱਪਰ ਇਸ ਪੁਸਤਕ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਹਰੇਕ ਵਿਅਕਤੀ ਲਈ ਇਹ ਬੇਹੱਦ ਜ਼ਰੂਰੀ ਹੈ ਕਿ ਉਹ ਆਪਣੀ ਜ਼ਿੰਦਗੀ ਪ੍ਰਤੀ, ਆਪਣੇ ਆਸ-ਪਾਸ ਦੇ ਲੋਕਾਂ ਅਤੇ ਵਰਤਾਰਿਆਂ ਪ੍ਰਤੀ ਆਪਣੇ ਜ਼ਾਵੀਏ ਨੂੰ ਦਰੁਸਤ ਕਰੇ ।

ਉਹਨਾਂ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੂੰ ਇਸ ਪੁਸਤਕ ਲਈ ਮੁਬਾਰਕਬਾਦ ਦਿੰਦਿਆ ਕਿਹਾ ਕਿ ਲੇਖਕ ਵਲੋਂ ਜੀਵਨ ਦੀਆਂ ਡੂੰਘੀਆਂ ਰਮਜ਼ਾਂ ਅਤੇ ਬੁਨਿਆਦੀ ਕਦਰਾਂ ਕੀਮਤਾਂ ਪ੍ਰਤੀ ਮਨੁੱਖੀ ਸਮਝ ਨੂੰ ਬੇਹਤਰ ਬਣਾਉਣ ਦੇ ਮਕਸਦ ਨਾਲ ਇਹ ਪੁਸਤਕ ਲਿਖੀ ਗਈ ਹੈ । ਉਹਨਾਂ ਨੇ ਇਸ ਗੱਲ ਦਾ ਵੀ ਵਿਸ਼ੇਸ਼ ਤੌਰ ਉੱਪਰ ਉਲੇਖ ਕੀਤਾ ਕਿ ਇਹ ਪੁਸਤਕ ਅਜੌਕੀ ਪੀੜ੍ਹੀ ਨੂੰ ਜੀਵਨ ਵਿੱਚ ਉਸਾਰੂ ਤੇ ਸਾਰਥਕ ਸੋਚ ਨੂੰ ਅਪਣਾਉਣ, ਆਪਣੇ ਉਜਵਲ ਭਵਿੱਖ ਲਈ ਸੁਪਨੇ ਸਿਰਜਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਹਾਂ ਪੱਖੀ ਬਿਰਤੀ ਨੂੰ ਅਪਣਾਉਣ ਦੇ ਨਾਲ ਨਾਲ ਸੰਕਰੀਨ ਤੇ ਨਾਂਹ ਪੱਖੀ ਸੋਚ ਨੂੰ ਤਿਲਾਂਜਲੀ ਦੇਣ ਸਬੰਧੀ ਪ੍ਰੇਰਿਤ ਕਰੇਗੀ ।

ਪਿ੍ੰੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਆਪਣੀ ਪੁਸਤਕ ਬਾਰੇ ਜਾਣਕਾਰੀ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਪੁਸਤਕ ਵਿਚ ਸ਼ਾਮਿਲ ਲਲਿਤ ਨਿਬੰਧ ਇਨਸਾਨ ਨੂੰ ਦਰਪੇਸ਼ ਚਣੌਤੀਆਂ, ਮੁਸ਼ਕਿਲਾਂ, ਤ੍ਰਾਸਦੀਆਂ ਆਦਿ ਦੇ ਸਨਮੁੱਖ ਸੰਘਰਸ਼ ਕਰਨ ਨੂੰ ਤਰਜੀਹ ਦਿੰਦੇ ਹਨ ਅਤੇ ਮਨੁੱਖ ਅੰਦਰ ਹੌਸਲਾ, ਹਿੰਮਤ ਤੇ ਚੜਦੀ ਕਲਾ ਦੀ ਭਾਵਨਾ ਪੈਦਾ ਕਰਦੇ ਹਨ। ਉਹਨਾਂ ਨੇ ਇਸ ਗੱਲ ਦਾ ਇਥੇ ਵਿਸ਼ੇਸ਼ ਤੌਰ ਉੱਪਰ ਜ਼ਿਕਰ ਕੀਤਾ ਕਿ ਇਸ ਪੁਸਤਕ ਦਾ ਮੁੱਖਬੰਧ ਸੈਂਟਰਲ ਯੂਨੀਵਰਸਿਟੀ ਆਫ ਹਿਮਾਚਲ ਪ੍ਰਦੇਸ਼ ਦੇ ਚਾਂਸਲਰ ਪਦਮਸ਼੍ਰੀ ਡਾ. ਹਰਮੋਹਿੰਦਰ ਸਿੰਘ ਬੇਦੀ ਨੇ ਵਿਸ਼ੇਸ਼ ਤੌਰ ਉੱਪਰ ਲਿਖਿਆ ਹੈ।

The post ਲਾਲਪੁਰਾ ਵਲੋਂ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਦੀ ਪੁਸਤਕ ਲੋਕ ਅਰਪਿਤ appeared first on Ludhiana Live.

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਦਾ ਮਨਾਇਆ 115ਵਾਂ ਜਨਮ ਦਿਨ
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 115ਵਾਂ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਸੰਬੰਧ ਵਿਚ ਕਾਲਜ ਵਿਚ ਵੱਖ-2 ਵਿਭਾਗਾਂ, ਐਨ.ਐਸ.ਐਸ ਅਤੇ ਐਨ.ਸੀ.ਸੀ ਵੱਲੋਂ ਅਨੇਕਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ । ਐਨ.ਐਸ.ਐਸ ਅਤੇ ਐਨ.ਸੀ.ਸੀ ਦੇ ਵਿਦਿਆਰਥੀਆਂ ਵੱਲੋਂ ਸ. ਭਗਤ ਸਿੰਘ ਦੀ ਵਿਚਾਰਧਾਰਾ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ।

ਕਾਲਜ ਦੇ ਸੈਂਟਰ ਫਾਰ ਪੰਜਾਬ ਸਟੱਡੀ ਵੱਲੋਂ ‘ਭਗਤ ਸਿੰਘ: ਜੀਵਨ ਤੇ ਯੋਗਦਾਨ’ ਵਿਸ਼ੇ ਉਪਰ ਇਕ ਰੋਜਾ ਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ ਜਿਸ ਵਿਚ ਡਾ. ਕੇਹਰ ਸਿੰਘ, ਸਾਬਕਾ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ, ਚੰਡੀਗੜ੍ਹ ਅਤੇ ਡਾ. ਜਸਵੰਤ ਸਿੰਘ ਗਿੱਲ ਸਾਬਕਾ ਪ੍ਰਿੰਸੀਪਲ, ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਡਾ. ਕੇਹਰ ਸਿੰਘ ਨੇ ਇਸ ਗੱਲ ਉਪਰ ਬੱਲ ਦਿਤਾ ਕਿ ਵਰਤਮਾਨ ਸਰਕਾਰਾਂ ਅਤੇ ਨੌਜਵਾਨ ਪੀੜ੍ਹੀ ਨੂੰ ਸ. ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਲਈ ਭਰਪੂਰ ਯਤਨ ਕਰਨੇ ਚਾਹੀਦੇ ਹਨ।

The post ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਦਾ ਮਨਾਇਆ 115ਵਾਂ ਜਨਮ ਦਿਨ appeared first on Ludhiana Live.

ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ‘ਚ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ ਦੇ ਵਿਗਿਆਪਨ, ਸੇਲਜ਼ ਪ੍ਰਮੋਸ਼ਨ ਅਤੇ ਸੇਲਜ਼ ਮੈਨੇਜਮੈਂਟ ਵਿਭਾਗ ਨੇ ਕਾਲਜ ਆਡੀਟੋਰੀਅਮ ਵਿੱਚ ਇੱਕ ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ ਕੀਤਾ। ਇਹ ਮੁਕਾਬਲਾ ਵਾਤਾਵਰਣ ਬਚਾਓ, ਇਸ਼ਤਿਹਾਰਬਾਜ਼ੀ ਦੇ ਸਾਧਨ ਅਤੇ ਤਕਨਾਲੋਜੀ ਦੀ ਉੱਨਤੀ ਵਰਗੇ ਵੱਖ-ਵੱਖ ਵਿਸ਼ਿਆਂ ‘ਤੇ ਆਯੋਜਿਤ ਕੀਤਾ ਗਿਆ ਸੀ। ਪੋਸਟਰ ਮੇਕਿੰਗ ਮੁਕਾਬਲੇ ਵਿਚ 50 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ । ਮੁਕਾਬਲੇ ਦੇ ਜੱਜ ਡਾ ਗੀਤਾ ਜੱਲ੍ਹਾਂ, ਡਾ ਆਸ਼ਾ ਰਾਣੀ ਤੇ ਪ੍ਰੋ ਸ਼ਰਨਜੀਤ ਕੌਰ ਸਨ।

ਇਸ ਮੌਕੇ ਗੁਜਰਾਂਵਾਲਾ ਖਾਲਸਾ ਐਜੂਕੇਸ਼ਨ ਕੌਂਸਲ ਦੇ ਪ੍ਰਧਾਨ ਡਾ ਐੱਸਪੀ ਸਿੰਘ ਅਤੇ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ ਦੇ ਪ੍ਰਿੰਸੀਪਲ ਡਾ ਅਰਵਿੰਦਰ ਸਿੰਘ ਭੱਲਾ ਨੇ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਪ੍ਰਿੰਸੀਪਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਨਾਲ ਵਿਦਿਆਰਥੀਆਂ ਚ ਰਚਨਾਤਮਕਤਾ ਸਾਹਮਣੇ ਆਉਂਦੀ ਹੈ। ਉਨ੍ਹਾਂ ਨੇ ਜੇਤੂਆਂ ਨੂੰ ਸਰਟੀਫਿਕੇਟ ਅਤੇ ਹੋਰ ਭਾਗੀਦਾਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਵੰਡੇ।

ਡਾ ਅਰਵਿੰਦਰ ਕੌਰ, ਕੋਆਰਡੀਨੇਟਰ ਏਐਸਐਮ ਅਤੇ ਪ੍ਰੋ ਕੋਮਲਪ੍ਰੀਤ ਕੌਰ ਸਹਾਇਕ ਪ੍ਰੋਫੈਸਰ ਨੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਹਿੱਸਾ ਲੈਣ ਵਾਲਿਆਂ ਅਤੇ ਇਸ ਮੌਕੇ ਹਾਜ਼ਰ ਸਾਰਿਆਂ ਦਾ ਉਤਸ਼ਾਹ ਨਾਲ ਹਿੱਸਾ ਲੈਣ ਲਈ ਧੰਨਵਾਦ ਕੀਤਾ। ਡਾ ਅਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿਚ ਵੀ ਅੱਗੇ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਵਿਦਿਆਰਥੀਆਂ ਨੇ ਉਨ੍ਹਾਂ ਲਈ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕਰਨ ਲਈ ਫੈਕਲਟੀ ਦਾ ਧੰਨਵਾਦ ਵੀ ਕੀਤਾ ਕਿਉਂਕਿ ਉਨ੍ਹਾਂ ਨੂੰ ਆਪਣੇ ਸਿਰਜਣਾਤਮਕ ਹੁਨਰਾਂ ਨੂੰ ਦਰਸਾਉਣ ਲਈ ਪਲੇਟਫਾਰਮ ਮਿਲਿਆ। ਵਿਦਿਆਰਥੀਆਂ ਨੇ ਉਨ੍ਹਾਂ ਨੂੰ ਦਿੱਤੇ ਗਏ ਤਿੰਨ ਵੱਖ-ਵੱਖ ਵਿਸ਼ਿਆਂ ‘ਤੇ ਬਹੁਤ ਹੀ ਸੁੰਦਰ ਪੇਂਟਿੰਗਾਂ ਬਣਾਈਆਂ।

The post ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ‘ਚ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ appeared first on Ludhiana Live.