principal avinash walia Archives - Ludhiana Live

ਸਪਰਿੰਗ ਡੇਲ ਦੇ ਟੀਚਿੰਗ ਸਟਾਫ਼ ਲਈ ਲਗਾਏ ਗਏ ਊਰਜਾਤਮਕ ਤੇ ਗੁਣਾਤਮਕ ਸੈਮੀਨਾਰ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਦੇ ਸਮੂਹ ਸਟਾਫ਼ ਲਈ ਊਰਜਾਤਮਕ ਤੇ ਗੁਣਾਤਮਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਉੱਘੇ ਕਾਊਂਸਲਰ ਡਾਕਟਰ ਸ਼ਵੇਤਾ ਚੋਪੜਾ ਨੇ ਬੈਲੇਸਿੰਗ ਪਰਸਨਲ ਐਂਡ ਪ੍ਰੋਫੈਸ਼ਨਲ ਲਾਇਫ਼ ‘ਤੇ ਅਧਿਆਪਕਾਂ ਨਾਲ਼ ਆਪਣੇ ਵਿਚਾਰ ਸਾਂਝੇ ਕਰਕੇ ਉਨ੍ਹਾਂ ਨੂੰ ਨਿੱਜੀ ਅੱਤੇ ਕੰਮਕਾਜੀ ਜ਼ਿੰਦਗੀ ਵਿੱਚ ਤਾਲਮੇਲ ਸਥਾਪਿਤ ਕਰਨ ਲਈ ਪ੍ਰੇਰਿਆ।

ਸਕੂਲ ਕਾਊਂਸਲਰ ਡਾਕਟਰ ਗੁਰਪ੍ਰੀਤ ਨੇ ਬਹੁਤ ਗੰਭੀਰ ਵਿਸ਼ੇ ਫੀ਼ਅਰ ਐਂਡ ਰਿਸਪੈਕਟ, ਸਕੂਲ ਵਾਤਾਵਰਨ, ਬੱਚਿਆਂ ਅਤੇ ਅਧਿਆਪਕਾਂ ਵਿਚਕਾਰਲੇ ਆਪਸੀ ਸੰਬੰਧ ਵਿਸ਼ਿਆਂ ਉੱਤੇ ਅਧਿਆਪਕਾਂ ਨਾਲ਼ ਆਪਣੇ ਵਿਚਾਰ ਸਾਂਝੇ ਕਰਕੇ ਉਹਨਾਂ ਨੂੰ ਆਪਣੀ ਅਧਿਆਪਨ ਵਿਧੀ ਨੂੰ ਹੋਰ ਜ਼ਿਆਦਾ ਨਿਖੇਰਨ ਲਈ ਪ੍ਰੇਰਿਆ। ਸੈਮੀਨਾਰ ਦੌਰਾਨ ‘ਮਾਇੰਡਫੁ਼ਲਨੈੱਸ’ ਵਿਸ਼ੇ ਉੱਪਰ ਸ੍ਰੀਮਤੀ ਪ੍ਰਿਅੰਕਾ ਦੁਆਰਾ ਅਧਿਆਪਕਾਂ ਨੂੰ ਵੱਖ-ਵੱਖ ਉਦਾਹਰਣਾਂ ਦੇ ਕੇ ਅਤੇ ਵੱਖ- ਵੱਖ ਗਤੀਵਿਧੀਆਂ ਰਾਹੀਂ ਸਕਾਰਾਤਮਕ ਊਰਜਾ ਨੂੰ ਆਪਣੇ ਜੀਵਨ ਵਿੱਚ ਪ੍ਰਯੋਗ ਵਿੱਚ ਲਿਆਉਣ ਲਈ ਪ੍ਰੇਰਿਆ ਗਿਆ।

ਇਸ ਦੌਰਾਨ ਸਾਰੇ ਅਧਿਆਪਕਾਂ ਨੇ ਇਨ੍ਹਾਂ ਸਾਰੇ ਵਿਸ਼ਿਆਂ ‘ਤੇ ਕਈ ਸਵਾਲ ਵੀ ਪੁੱਛੇ ਜਿਨ੍ਹਾਂ ਦੇ ਆਏ ਹੋਏ ਕਾਊਂਸਲਰਜ਼ ਨੇ ਬਹੁਤ ਤਰਕ ਅਤੇ ਦਲੀਲ ਦੇ ਨਾਲ਼ ਜਵਾਬ ਵੀ ਦਿੱਤੇ। ਸੈਮੀਨਾਰ ਦੌਰਾਨ ਅਧਿਆਪਕਾਂ ਨੇ ਕਠਿਨ ਤੋਂ ਕਠਿਨ ਪਰਿਸਥਿਤੀਆਂ ਵਿੱਚੋਂ ਕਿਵੇਂ ਬਾਹਰ ਨਿਕਲਿਆ ਜਾਵੇ ਦੇ ਗੁਰ ਵੀ ਸਿੱਖੇ। ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਕਿਹਾ ਕਿ ਅਜਿਹੇ ਸੈਮੀਨਾਰ ਅਧਿਆਪਕਾਂ ਲਈ ਬਹੁਤ ਲਾਹੇਵੰਦ ਹੁੰਦੇ ਹਨ ਕਿਉਂਕਿ ਅਜਿਹੇ ਸੈਮੀਨਾਰ ਦੌਰਾਨ ਅਸੀਂ ਅਜਿਹੀਆਂ ਚੀਜ਼ਾਂ ਨੂੰ ਆਪਣੇ ਜੀਵਨ ਵਿੱਚ ਢਾਲਦੇ ਹਾਂ ਜਿਨ੍ਹਾਂ ਦੀ ਸਾਡੇ ਰੋਜ਼ਾਨਾ ਜੀਵਨ ਵਿੱਚ ਬਹੁਤ ਜ਼ਿਆਦਾ ਅਹਿਮੀਅਤ ਹੈ।

The post ਸਪਰਿੰਗ ਡੇਲ ਦੇ ਟੀਚਿੰਗ ਸਟਾਫ਼ ਲਈ ਲਗਾਏ ਗਏ ਊਰਜਾਤਮਕ ਤੇ ਗੁਣਾਤਮਕ ਸੈਮੀਨਾਰ appeared first on Ludhiana Live.

ਚੁਣੌਤੀਆਂ ਮਨੁੱਖ ਦੀਆਂ ਦੋਸਤ ਵਿਸ਼ੇ ਉੱਤੇ ਕਰਵਾਇਆ ਗਿਆ ਸੈਮੀਨਾਰ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਗੁਣਾਤਮਕ ਅਤੇ ਕ੍ਰਿਆਤਮਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਉੱਘੇ ‘ਮੈਟਾਫਿਜ਼ਿਕਲ ਥੈਰੇਪਿਸਟ’ ਅਤੇ ਲੇਖਕਾ ਸਾਹਰ ਘਰਾਚੋਲੇ ਨੇ ਸਾਰੇ ਅਧਿਆਪਕਾਂ ਦੇ ਨਾਲ਼ ਖ਼ਾਸ ਵਿਸ਼ਿਆਂ ਤੇ ਵਿਚਾਰ ਵਟਾਂਦਰਾ ਕਰਕੇ ਉਹਨਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਲਈ ਪ੍ਰੇਰਿਤ ਕੀਤਾ। ਇਸ ਸੈਮੀਨਾਰ ਦਾ ਮੁੱਖ ਵਿਸ਼ਾ ਜ਼ਿੰਦਗੀ ਦੇ ਵਿਚ ਚੁਨੌਤੀਆਂ ਦਾ ਸਾਹਮਣਾ ਕਿਵੇਂ ਕੀਤਾ ਜਾਵੇ ਰਿਹਾ।

ਸੈਮੀਨਾਰ ਦੌਰਾਨ ਕਈ ਗਤੀਵਿਧੀਆਂ ਵੀ ਕਰਵਾਈਆਂ ਗਈਆਂ ਜਿਨ੍ਹਾਂ ਵਿਚ ਅਧਿਆਪਕਾਂ ਨੇ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਸੈਮੀਨਾਰ ਦੌਰਾਨ ਅਧਿਆਪਕਾਂ ਨੇ ਵੀ ਜ਼ਿੰਦਗੀ ਵਿੱਚ ਆਉਂਦੀਆਂ ਚੁਣੌਤੀਆਂ ਅਤੇ ਸਮੱਸਿਆਵਾਂ ਦੇ ਬਾਬਤ ਪ੍ਰਸ਼ਨ ਪੁੱਛੇ। ਵਿਸ਼ੇਸ਼ ਮਹਿਮਾਨ ਸਾਹਰ ਨੇ ਵੀ ਸਕੂਲ ਪ੍ਰਬੰਧਕੀ ਕਮੇਟੀ ਖ਼ਾਸ ਤੌਰ ਉੱਤੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਅਤੇ ਡਾਇਰੈਕਟਰ ਕਮਲਪ੍ਰੀਤ ਕੌਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੈਡਮ ਸਾਹਰ ਨੂੰ ਖ਼ੂਬਸੂਰਤ ਪੌਦਾ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ।

The post ਚੁਣੌਤੀਆਂ ਮਨੁੱਖ ਦੀਆਂ ਦੋਸਤ ਵਿਸ਼ੇ ਉੱਤੇ ਕਰਵਾਇਆ ਗਿਆ ਸੈਮੀਨਾਰ appeared first on Ludhiana Live.

ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਬੜੇ ਹੀ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਮਾਤ ਭਾਸ਼ਾ ਪੰਜਾਬੀ ਨੂੰ ਸਤਿਕਾਰ ਦਿੰਦਿਆਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਬੜੇ ਹੀ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸਵੇਰ ਦੀ ਪ੍ਰਾਰਥਨਾ ਸਭਾ ਦੇ ਵਿਚ ਮਾਂ ਬੋਲੀ ਪੰਜਾਬੀ ਦੀ ਅਹਿਮੀਅਤ ਨੂੰ ਦਰਸਾਉਂਦਿਆਂ ਜੋਸ਼ ਭਰਪੂਰ ਕਵਿਤਾਵਾਂ ਅਤੇ ਲੈਕਚਰਾਂ ਨੂੰ ਪੇਸ਼ ਕਰਕੇ ਬੱਚਿਆਂ ਨੇ ਆਪਣੇ ਮਨ ਦੇ ਭਾਵਾਂ ਨੂੰ ਵਿਅਕਤ ਕੀਤਾ। ਇਸ ਦੌਰਾਨ ਬੱਚਿਆਂ ਨੂੰ ਗੁਣਾਂ ਦੀ ਖ਼ਾਨ ਪੰਜਾਬੀ ਮਾਂ ਬੋਲੀ ਦਾ ਸਤਿਕਾਰ ਕਰਨ ਲਈ ਪ੍ਰੇਰਿਆ ਗਿਆ।

ਇਸ ਦੌਰਾਨ ਬੱਚਿਆਂ ਨੇ ਮਾਂ ਬੋਲੀ ਪੰਜਾਬੀ ਦੇ ਹੱਕ ਵਿਚ ਹੁੰਗਾਰਾ ਭਰਦੇ ਹੋਏ ਹੱਥਾਂ ਵਿੱਚ ਖ਼ੂਬਸੂਰਤ ਸਲੋਗਨ ਪਕੜ ਕੇ ਪੰਜਾਬੀ ਮਾਂ ਬੋਲੀ ਨੂੰ ਅਪਨਾਉਣ ਲਈ ਸਮਾਜ ਦੇ ਲੋਕਾਂ ਨੂੰ ਪ੍ਰੇਰਿਆ। ਸਕੂਲ ਦੇ ਚੇਅਰਪਰਸਨ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ ਨੂੰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੀਆਂ ਬਹੁਤ- ਬਹੁਤ ਵਧਾਈਆਂ ਦਿੱਤੀਆਂ ਅਤੇ ਨਾਲ਼ ਹੀ ਬੱਚਿਆਂ ਨੂੰ ਮਾਤ ਭਾਸ਼ਾ ਦਾ ਸਤਿਕਾਰ ਕਰਨ ਲਈ ਵੀ ਪ੍ਰੇਰਿਆ।

The post ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਬੜੇ ਹੀ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ appeared first on Ludhiana Live.

ਤਾਰਾਮੰਡਲ ਸਾਇੰਸ ਪ੍ਰੀਖਿਆ ਵਿਚ ਸਪਰਿੰਗ ਡੇਲੀਅਨਜ਼ ਨੇ ਮਾਰੀਆਂ ਮੱਲਾਂ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਦੇ ਬੱਚਿਆਂ ਨੇ ਤਾਰਾਮੰਡਲਾ ਸਾਇੰਸ ਟੇਲੈਂਟ ਸਰਚ ਪ੍ਰੀਖਿਆ ਵਿਚ 8 ਨੈਸ਼ਨਲ ਅਤੇ 12 ਸਟੇਟ ਰੈਂਕ ਹਾਸਲ ਕਰ ਆਪਣਾ, ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਪ੍ਰੀਖਿਆ ਵਿਚ ਵਾਣੀਪ੍ਰੀਤ ਕੌਰ XII (ਮੈਡੀਕਲ) ਅਤੇ ਇਸ਼ਾਨ ਜੈਸਵਾਲ VII ਨੇ ਨੈਸ਼ਨਲ ਰੈਂਕ-1 ਪ੍ਰਾਪਤ ਕਰ ਨਵਾਂ ਕੀਰਤੀਮਾਨ ਸਥਾਪਿਤ ਕੀਤਾ। ਇਸ ਪ੍ਰੀਖਿਆ ਵਿੱਚ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਮੈਡਲਜ਼ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਹੀ ਜੇਤੂ ਬੱਚਿਆਂ ਨੂੰ ਉਹਨਾਂ ਦੀ ਇਸ ਸ਼ਾਨਦਾਰ ਜਿੱਤ ਉੱਤੇ ਵਧਾਈ ਦਿੱਤੀ। ਉਹਨਾਂ ਨਾਲ ਹੀ ਬਾਕੀ ਬੱਚਿਆਂ ਨੂੰ ਵੀ ਇਨ੍ਹਾਂ ਬੱਚਿਆਂ ਤੋਂ ਪ੍ਰੇਰਣਾ ਲੈਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਡਾਇਰੈਕਟਰਜ਼ ਸ੍ਰੀ ਮਨਦੀਪ ਸਿੰਘ ਵਾਲੀਆ, ਸ੍ਰੀਮਤੀ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਇਨ੍ਹਾਂ ਜੇਤੂ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਭਵਿੱਖ ਵਿੱਚ ਵੀ ਮੱਲਾਂ ਮਾਰਨ ਲਈ ਪ੍ਰੇਰਿਆ।

The post ਤਾਰਾਮੰਡਲ ਸਾਇੰਸ ਪ੍ਰੀਖਿਆ ਵਿਚ ਸਪਰਿੰਗ ਡੇਲੀਅਨਜ਼ ਨੇ ਮਾਰੀਆਂ ਮੱਲਾਂ appeared first on Ludhiana Live.

ਸਪਰਿੰਗ ਡੇਲ ਸਕੂਲ ਵਿਖੇ ਧੂਮ ਧਾਮ ਨਾਲ ਮਨਾਈ ਕ੍ਰਿਸਮਸ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਕ੍ਰਿਸਮਸ ਕਾਰਨੀਵਲ ਦਾ ਆਯੋਜਨ ਬੜੇ ਜੋਸ਼ ਅਤੇ ਉਤਸ਼ਾਹ ਨਾਲ਼ ਕੀਤਾ ਗਿਆ। ਇਸ ਦੌਰਾਨ ਕਿੰਡਰਗਾਰਟਨ ਦੇ ਸਾਰੇ ਬੱਚੇ ਸਾਂਤਾ ਕਲਾਜ, ਪਰੀਆਂ ਅਤੇ ਹਿਰਨਾਂ ਦੇ ਰੂਪ ਵਿੱਚ ਸਜੇ ਨਜ਼ਰ ਆਏ। ਇਸ ਦੌਰਾਨ ਵੱਖ^ਵੱਖ ਗਤੀਵਿਧੀਆਂ ਜਿਵੇਂ ਫਨ ਗੇਮਜ਼, ਡਾਂਸ-ਪਾਰਟੀ ਅਤੇ ਜਿੰਗਲ ਬੈਲਜ਼ ਡਾਂਸ ਮੱਖ ਖਿੱਚ ਦਾ ਕੇਂਦਰ ਰਹੇ। ਕਾਰਨੀਵਲ ਵਿੱਚ ਲੱਗੇ ਸੈਲਫ਼ੀ ਕਾਰਨਰ ਵਿੱਚ ਸਾਰਿਆਂ ਨੇ ਸੁੰਦਰ ਤਸਵੀਰਾਂ ਖਿੱਚਵਾ ਕੇ ਖ਼ੂਬ ਅਨੰਦ ਲਿਆ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਵੀ ਇਸ ਦੌਰਾਨ ਮੌਜੂਦ ਰਹੇ ਅਤੇ ਉਹਨਾਂ ਨੇ ਨੰਨ੍ਹੇ-ਮੁੰਨੇ ਬੱਚਿਆਂ ਨਾਲ਼ ਗਤੀਵਿਧੀਆਂ ਵਿੱਚ ਸ਼ਿਰਕਤ ਕਰਕੇ ਕ੍ਰਿਸਮਸ ਕਾਰਨੀਵਲ ਨੂੰ ਚਾਰ ਚੰਦ ਲਗਾ ਦਿੱਤੇ। ਇਸ ਦੇ ਨਾਲ਼ ਹੀ ਡਾਇਰੈਕਟਰਜ਼ ਸ਼੍ਰੀ ਮਨਦੀਪ ਸਿੰਘ ਵਾਲੀਆ, ਸ਼਼੍ਰੀਮਤੀ ਕਮਲਪ੍ਰੀਤ ਕੌਰ ਅਤੇ ਪਿੰ੍ਰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰੇ ਬੱਚਿਆਂ, ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਕ੍ਰਿਸਮਸ ਦੀਆਂ ਵਧਾਈਆਂ ਦਿੱਤੀਆਂ।

The post ਸਪਰਿੰਗ ਡੇਲ ਸਕੂਲ ਵਿਖੇ ਧੂਮ ਧਾਮ ਨਾਲ ਮਨਾਈ ਕ੍ਰਿਸਮਸ appeared first on Ludhiana Live.

ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ । ਸਵੇਰ ਦੀ ਪ੍ਰਾਰਥਨਾ ਸਭਾ ਵਿਚ ਇਸ ਦੇ ਮਹੱਤਵ ਬਾਰੇ ਦੱਸਿਆ ਗਿਆ । ਇਸ ਮੌਕੇ ਸਕੂਲ ਵੱਲੋਂ ਆਯੋਜਿਤ ਇਕ ਵਰਕਸ਼ਾਪ ਵਿੱਚ ਬੱਚਿਆਂ ਨੂੰ ਦੇਸ਼ ਪ੍ਰਤੀ ਉਨ੍ਹਾਂ ਦੇ ਫ਼ਰਜ਼ ਅਤੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਗਿਆ । ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਦੇ ਸੰਵਿਧਾਨ ਦੀ ਅਖੰਡਤਾ ਅਤੇ ਧਰਮ ਨਿਰਪੱਖਤਾ ਨੂੰ ਬਣਾਈ ਰੱਖਣ ਦੀ ਸਹੁੰ ਵੀ ਚੁੱਕੀ ।

ਸਕੂਲ ਦੇ ਮਾਣਯੋਗ ਚੇਅਰਪਰਸਨ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਬੱਚਿਆਂ ਨੂੰ ਦੇਸ਼ ਦੀ ਪ੍ਰਭੂਸੱਤਾ ਅਤੇ ਏਕਤਾ ਦਾ ਸਮਰਥਨ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਕੂਲ ਦੇ ਡਾਇਰੈਕਟਰਜ਼ ਸੀ੍ ਮਨਦੀਪ ਸਿੰਘ ਵਾਲੀਆ,ਸ੍ਰੀਮਤੀ ਕਮਲਪ੍ਰੀਤ ਕੌਰ ਵਾਲੀਆ ਅਤੇ ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਸਭ ਨੂੰ ਵਧਾਈ ਦਿੱਤੀ।

The post ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ appeared first on Ludhiana Live.

ਸਪਰਿੰਗ ਡੇਲ ਸਕੂਲ ‘ਚ ਨੰਨੇ ਬੱਚਿਆਂ ਲਈ ਕੀਤਾ ਚਿਲਡਰਨ ਡੇ ਦਾ ਅਯੋਜਨ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਬੱਚਿਆਂ ਦੀ ਖ਼ੁਸ਼ੀ ਨੂੰ ਦੁਗਣਾ ਕਰਨ ਦੇ ਲਈ ‘ਚਿਲਡਰਨ ਡੇ’ ਪਾਰਟੀ ਦਾ ਆਯੋਜਨ ਕੀਤਾ ਗਿਆ।’ਚਿਲਡਰਨ ਡੇ’ ਦੇ ਇਸ ਸ਼ੁਭ ਅਵਸਰ ‘ਤੇ ਬੱਚਿਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਸ ਦਿਨ ਨੂੰ ਯਾਦਗਾਰੀ ਬਣਾਇਆ। ਇਸ ਦੌਰਾਨ ਬੱਚਿਆਂ ਲਈ ‘ਪਿਕਨਿਕ’ ਦਾ ਅਯੋਜਨ ਕੀਤਾ ਗਿਆ ਜਿਸ ਵਿੱਚ ਬੱਚਿਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲੈ ਕੇ ਖ਼ੂਬ ਲੁਤਫ਼ ਉਠਾਇਆ।

ਇਸ ਤੋਂ ਇਲਾਵਾ ਬੱਚਿਆਂ ਨੇ ਸੰਗੀਤ ਦੀਆਂ ਧੁਨਾਂ ‘ਤੇ ਨੱਚ ਕੇ ਆਪਣੇ ਚਾਵਾਂ ਨੂੰ ਪੂਰਾ ਕੀਤਾ। ਇਸ ਦੌਰਾਨ ਸਾਰੇ ਸਕੂਲ ਦੇ ਬੱਚਿਆਂ ਨੇ ਵੱਖ ਵੱਖ ਗਤੀਵਿਧੀਆਂ ਵਿੱਚ ਭਾਗ ਲੈ ਕੇ ਆਪਣੀ ਛੁਪੀ ਕਲਾ ਦਾ ਮੁਜ਼ਾਹਰਾ ਕੀਤਾ। ਇਸ ਦੇ ਨਾਲ਼ ਹੀ ਬੱਚਿਆਂ ਨੇ ‘ਚਿਲਡਰਨ ਡੇ’ ਨਾਲ ਸੰਬੰਧਤ ਮਨਮੋਹਕ ਕਵਿਤਾਵਾਂ ਸੁਣਾ ਕੇ ਸਭ ਦਾ ਮਨ ਵੀ ਮੋਹ ਲਿਆ। ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ ਨੂੰ ‘ਚਿਲਡਰਨ ਡੇ’ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਸਾਰੇ ਬੱਚਿਆਂ ਨੂੰ ਰਾਸ਼ਟਰ ਨਿਰਮਾਣ ਵਿੱਚ ਪਹਿਲ ਕਦਮੀ ਲਈ ਵੀ ਪ੍ਰੇਰਿਆ।

The post ਸਪਰਿੰਗ ਡੇਲ ਸਕੂਲ ‘ਚ ਨੰਨੇ ਬੱਚਿਆਂ ਲਈ ਕੀਤਾ ਚਿਲਡਰਨ ਡੇ ਦਾ ਅਯੋਜਨ appeared first on Ludhiana Live.

ਸਪਰਿੰਗ ਡੇਲ ਸਕੂਲ ਵਿਖੇ ਮਨਾਇਆ ਗਿਆ ਹਿੰਦੀ ਦਿਵਸ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ‘ਹਿੰਦੀ ਦਿਵਸ’ ਮਨਾਇਆ ਗਿਆ। ਇਸ ਦੌਰਾਨ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਬੱਚਿਆਂ ਨੇ ‘ਹਿੰਦੀ ਦਿਵਸ’ ‘ਤੇ ਸੁੰਦਰ ਕਵਿਤਾਵਾਂ ਸੁਣਾਈਆਂ। ਇਸ ਦੇ ਨਾਲ਼ ਹੀ ਹਿੰਦੀ ਰਾਸ਼ਟਰ ਦਾ ਗੌਰਵ ਵਿਸ਼ੇ ‘ਤੇ ਬੱਚਿਆ ਨੇ ਜੋਸ਼ੀਲੇ ਲੈਕਚਰ ਵੀ ਦਿੱਤੇ।

ਬੱਚਿਆਂ ਨੇ “ਹਿੰਦੀ ਰਾਸ਼ਟਰ ਦੀ ਪਹਿਚਾਣ ਹੈ, ਹਿੰਦੀ ਹੀ ਸਾਡੀ ਸ਼ਾਨ ਹੈ”, ਹਿੰਦੀ ਭਾਰਤ ਦੇ ਮੱਥੇ ਦੀ ਬਿੰਦੀ’, ਹਿੰਦੀ ਹੈ ਆਸ਼ਾ ਸਾਡੀ, ਹਿੰਦੀ ਹੈ ਪਰਿਭਾਸ਼ਾ ਸਾਡੀ ਵਿਿਸ਼ਆਂ ‘ਤੇ ਸੁੰਦਰ ਸਲੋਗਨ ਲਿਖ ਕੇ ਬੜੇ ਹੀ ਖ਼ੂਬਸੂਰਤ ਪੋਸਟਰ ਵੀ ਬਣਾਏ। ਇਸ ਦੌਰਾਨ ਸਾਰੇ ਬੱਚਿਆਂ ਨੇ ਉਪਰੋਕਤ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ ਅਤੇ ਸਟਾਫ਼ ਨੂੰ ‘ਹਿੰਦੀ ਦਿਵਸ’ ਦੀਆਂ ਬਹੁਤ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਨਾਲ਼ ਹੀ ਇਹ ਵੀ ਕਿਹਾ ਕਿ ਭਾਸ਼ਾ, ਸਮਾਜ ਅਤੇ ਸੰਸਾਰ ਦੀ ਤਰੱਕੀ ਦਾ ਵੱਡਮੁੱਲਾ ਸਾਧਨ ਹੈ। ਹਰ ਭਾਸ਼ਾ ਦਾ ਆਪਣਾ ਰਸੂਖ ਹੁੰਦਾ ਹੈ, ਸੋ ਸਾਨੂੰ ਸਾਰਿਆਂ ਨੂੰ ਰਾਸ਼ਟਰ ਦੀ ਇਸ ਬਹੁਮੁੱਲੀ ਸੰਪਦਾ ਦੀ ਕਦਰ ਕਰਨੀ ਚਾਹੀਦੀ ਹੈ ਤੇ ਹਰ ਭਾਸ਼ਾ ਨੂੰ ਪੂਰਾ ਮਾਣ- ਸਤਿਕਾਰ ਦੇਣਾ ਚਾਹੀਦਾ ਹੈ ।

The post ਸਪਰਿੰਗ ਡੇਲ ਸਕੂਲ ਵਿਖੇ ਮਨਾਇਆ ਗਿਆ ਹਿੰਦੀ ਦਿਵਸ appeared first on Ludhiana Live.

ਗੁਰਦੁਆਰਾ ਫਲਾਹੀ ਸਾਹਿਬ ਵਿਖੇ ਹੋਏ ਧਾਰਮਿਕ ਮੁਕਾਬਲਿਆਂ ਵਿੱਚ ਸਪਰਿੰਗ ਡੇਲੀਅਨਜ਼ ਨੇ ਮਾਰੀਆਂ ਮੱਲਾਂ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਦੇ ਬੱਚਿਆਂ ਨੇ ਗੁਰਦੁਆਰਾ ਫਲਾਹੀ ਸਾਹਿਬ ਪਿੰਡ ਦੁਲੇਅ ਵਿਖੇ ਜੱਥੇਦਾਰ ਸੰਤੋਖ ਸਿੰਘ ਮ੍ਰਗਿੰਦ ਦੀ 19ਵੀਂ ਬਰਸੀ ਦੇ ਮੌਕੇ ਹੋਏ ਵੱਖ ਵੱਖ ਮੁਕਾਬਲਿਆਂ ਵਿੱਚ ਮੱਲਾਂ ਮਾਰਦੇ ਹੋਏ ਆਪਣਾ, ਆਪਣੇ ਮਾਪਿਆਂ ਤੇ ਸਕੂਲ ਦੇ ਨਾਂ ਰੋਸ਼ਨ ਕੀਤਾ। ਇਹਨਾਂ ਮੁਕਾਬਲਿਆਂ ਵਿੱਚ ਲੁਧਿਆਣਾ ਜ਼ਿਲੇ੍ ਦੇ ਵੱਖ^ਵੱਖ ਸੀਬੀਐਸਈ ਅਤੇ ਪੀਐਸਈਬੀ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਇਹ ਮੁਕਾਬਲੇ ਵੱਖ ਵੱਖ ਦਰਜਿਆਂ, ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਵਿੱਚ ਅਯੋਜਿਤ ਕੀਤੇ ਗਏ।

ਇਹਨਾਂ ਮੁਕਾਬਲਿਆਂ ਵਿੱਚ ਸਪਰਿੰਗ ਡੇਲ ਦੇ ਬੱਚਿਆਂ ਨੇ ਹਰ ਦਰਜੇ ਵਿੱਚ ਆਪਣਾ ਸ਼ਾਨਦਾਰ ਪਰਦਰਸ਼ਨ ਦਿਖਾਇਆ। ਇਸ ਦੌਰਾਨ ਸ਼ਬਦ ਗਾਇਨ, ਸ਼ੁੱਧ^ਗੁਰਬਾਣੀ, ਦਸਤਾਰ ਸਜਾਓ, ਲੈਕਚਰ, ਕਵਿਤ, ਪੇਂਟਿੰਗ, ਕੈਲੇਗਰੈਫ਼ੀ, ਗੱਤਕਾ ਅਤੇ 100 ਮੀਟਰ ਦੌੜਾਂ ਦੇ ਮੁਕਾਬਲੇ ਮੁੱਖ ਖਿੱਚ ਦਾ ਕੇਂਦਰ ਰਹੇ। ਇਹਨਾਂ ਮੁਕਾਬਲਿਆਂ ਵਿੱਚ ਪਹਿਲਾ ਇਨਾਮ ਹਰਮਨ ਸਿੰਘ (ਕਵਿਤਾ ਮੁਕਾਬਲਾ) ਤਵਲੀਨ ਕੌਰ (ਲੈਕਚਰ ਮੁਕਬਲਾ) ਨੇ ਹਾਸਲ ਕੀਤਾ।

ਸਕੂਲ ਦੇ ਚੇਅਰਪਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਜੇਤੂ ਬੱਚਿਆਂ ਨੂੰ ਉਹਨਾਂ ਦੀ ਇਸ ਸ਼ਾਨਦਾਰ ਜਿੱਤ ਦੀਆਂ ਬਹੁਤ ਬਹੁਤ ਵਧਾਈਆਂ ਦਿੱਤੀਆਂ। ਉਹਨਾਂ ਨਾਲ਼ ਹੀ ਬਾਕੀ ਸਾਰੇ ਬੱਚਿਆਂ ਨੂੰ ਵੀ ਇਹਨਾਂ ਜੇਤੂ ਬੱਚਿਆਂ ਤੋਂ ਪ੍ਰੇਰਨਾ ਲੈਣ ਲਈ ਪੇ੍ਰਰਿਆ। ਸਕੂਲ ਦੇ ਪ੍ਰੈਜ਼ੀਡੈਂਟ ਸੁਖਦੇਵ ਸਿੰਘ ਨੇ ਵੀ ਸਾਰੇ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰੇ ਬੱਚਿਆਂ ਦੀ ਪਿੱਠ ਥਾਪੜਦੇ ਹੋਏ ਉਹਨਾਂ ਨੂੰ ਹੱਲਾ ਸ਼ੇਰੀ ਦਿੱਤੀ।

The post ਗੁਰਦੁਆਰਾ ਫਲਾਹੀ ਸਾਹਿਬ ਵਿਖੇ ਹੋਏ ਧਾਰਮਿਕ ਮੁਕਾਬਲਿਆਂ ਵਿੱਚ ਸਪਰਿੰਗ ਡੇਲੀਅਨਜ਼ ਨੇ ਮਾਰੀਆਂ ਮੱਲਾਂ appeared first on Ludhiana Live.

ਨੈਸ਼ਨਲ ਕਲਾ ਉਤਸਵ ਮੁਕਾਬਲੇ ਲਈ ਚੁਣਿਆ ਗਿਆ ਸਪਰਿੰਗ ਡੇਲੀਅਨ ਗੁਰਸੇਵਕ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਦੇ ਗੁਰਸੇਵਕ ਸਿੰਘ ਨੇ ਰਾਜ-ਪੱਧਰੀ ਕਲਾ ਉਤਸਵ 2020-21 ਦੇ ਲੋਕ-ਨਾਚ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਰਾਸ਼ਟਰ ਪੱਧਰ ਲਈ ਆਪਣਾ ਨਾਂ ਅੰਕਿਤ ਕਰਵਾਇਆ।

ਇਸ ਮੁਕਾਬਲੇ ਵਿੱਚ ਸਪਰਿੰਗ ਡੇਲੀਅਨ ਗੁਰਸੇਵਕ ਸਿੰਘ ਨੇ ਸੋਲੋ ਭੰਗੜਾ ਲੋਕ-ਨਾਚ ਦੀ ਦਿਲ-ਖਿੱਚਵੀਂ ਪੇਸ਼ਕਸ਼ ਦੇ ਕੇ ਸਭ ਦਾ ਦਿਲ ਮੋਹ ਲਿਆ। ਇਸੇ ਹੀ ਮੁਕਾਬਲੇ ਵਿੱਚ ਗੁਰਲੀਨ ਕੌਰ ਨੇ ਸੋਲੋ ਮਿਊਜ਼ੀਕਲ ਇੰਸਟਰੂਮੈਂਟ ਵਿੱਚ ਤੀਜਾ ਸਥਾਨ ਹਾਸਲ ਕੀਤਾ ਤੇ ਨਾਲ ਹੀ ਰਾਨੀ ਸ਼ੁਕਲਾ ਨੇ ਵੀ ਸੋਲੋ ਕਲਾਸੀਕਲ ਡਾਂਸ ਵਿੱਚ ਤੀਜਾ ਸਥਾਨ ਹਾਸਲ ਕੀਤਾ।

ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਜੀ ਬੱਚਿਆਂ ਦੀ ਇਸ ਸ਼ਾਨਦਾਰ ਜਿੱਤ ‘ਤੇ ਬਹੁਤ ਪ੍ਰਸੰਨ ਹੋਏ। ਉਹਨਾਂ ਨਾਲ ਹੀ ਗੁਰਸੇਵਕ ਸਿੰਘ ਨੂੰ ਨੈਸ਼ਨਲ ਲੈਵਲ ‘ਤੇ ਹੋਣ ਵਾਲੇ ਮੁਕਾਬਲੇ ਲਈ ਆਪਣੀਆਂ ਸ਼ੁਭ-ਇੱਛਾਵਾਂ ਵੀ ਦਿੱਤੀਆਂ। ਡਾਇਰੈਕਟਰਜ਼ ਮਨਦੀਪ ਸਿੰਘ ਵਾਲੀਆ, ਕਮਲਪ੍ਰੀਤ ਕੌਰ ਅਤੇ ਪਿੰ੍ਰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਗੁਰਸੇਵਕ ਦੀ ਇਸ ਅਨਿੱਖਵੀਂ ਜਿੱਤ ‘ਤੇ ਉਸ ਨੂੰ ਵਧਾਈ ਦਿੱਤੀ।

The post ਨੈਸ਼ਨਲ ਕਲਾ ਉਤਸਵ ਮੁਕਾਬਲੇ ਲਈ ਚੁਣਿਆ ਗਿਆ ਸਪਰਿੰਗ ਡੇਲੀਅਨ ਗੁਰਸੇਵਕ appeared first on Ludhiana Live.