principal gurmant kaur gill Archives - Ludhiana Live

ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਰਾਸ਼ਟਰੀ ਖੇਡ ਦਿਵਸ
ਲੁਧਿਆਣਾ : ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਮਾਡਲ ਟਾਊਨ, ਲੁਧਿਆਣਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ।

ਇਸ ਦਿਨ ਦਾ ਉਦੇਸ਼ ਜੀਵਨ ਵਿੱਚ ਸਰੀਰਕ ਗਤੀਵਿਧੀਆਂ ਅਤੇ ਖੇਡਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਹੈ। ਹਰਸ਼ਪ੍ਰੀਤ ਸਿੰਘ ਅਤੇ ਅੰਮ੍ਰਿਤਪ੍ਰੀਤ ਕੌਰ ਸਪੋਰਟਸ ਕੈਪਟਨ (ਲੜਕੇ ਅਤੇ ਲੜਕੀਆਂ) ਨੇ ਇੱਕ ਵਿਸ਼ੇਸ਼ ਅਸੈਂਬਲੀ ਰਾਹੀਂ ਮੇਜਰ ਧਿਆਨ ਚੰਦ ਬਾਰੇ ਚਾਨਣਾ ਪਾਇਆ।

ਮੇਜਰ ਧਿਆਨ ਚੰਦ 1928, 1932 ਅਤੇ 1936 ਵਿੱਚ 3 ਓਲੰਪਿਕ ਖੇਡਾਂ ਵਿੱਚ ਸੋਨੇ ਦੇ ਤਗਮੇ ਜਿੱਤਣ ਵਾਲੇ ਸੱਚੇ ਖਿਡਾਰੀ ਦੀ ਭਾਵਨਾ ਅਤੇ ਦੇਸ਼ ਭਗਤੀ ਦੀ ਇੱਕ ਜਿਉਂਦੀ ਜਾਗਦੀ ਉਦਾਹਰਣ ਹੈ।

ਸਕੂਲ ਵਿੱਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਇਕੱਠ ਹੋਇਆ। ਮੁੰਡੇ ਅਤੇ ਕੁੜੀਆਂ ਦੋਨਾਂ ਨੇ ਟੱਗ ਆਫ ਵਾਰ, ਬਾਸਕੇਟ ਬਾਲ, ਵਾਲੀ ਬਾਲ ਅਤੇ ਟਰੈਕ ਈਵੈਂਟਸ ਆਦਿ ਵਿੱਚ ਭਾਗ ਲਿਆ।

ਸਕੂਲ ਵਿਚ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪ੍ਰਿੰਸੀਪਲ ਸ੍ਰੀਮਤੀ ਗੁਰਮੰਤ ਕੌਰ ਗਿੱਲ ਨੇ ਖੇਡ ਅਧਿਆਪਕਾਂ ਅਤੇ ਸੀਨੀਅਰ ਕਲਾਸਾਂ ਦੇ ਵਿਦਿਆਰਥੀਆਂ ਵੱਲੋਂ ਸਹੁੰ ਪੜ੍ਹੀ ਗਈ।

The post ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਰਾਸ਼ਟਰੀ ਖੇਡ ਦਿਵਸ appeared first on Ludhiana Live.

ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਵੱਲੋਂ ਲਗਾਇਆ ਸਮਰ ਸਪੋਰਟਸ ਕੈਂਪ
ਲੁਧਿਆਣਾ : ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ, ਮਾਡਲ ਟਾਊਨ, ਲੁਧਿਆਣਾ ਵੱਲੋਂ ਪਹਿਲੀ ਤੋਂ ਬਾਰ੍ਹਵੀਂ ਜਮਾਤ ਲਈ ਸਮਰ ਸਪੋਰਟਸ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ “ਸਮੁੱਚਾ ਵਿਕਾਸ ਅਤੇ ਵਿਸ਼ੇਸ਼ ਸਿਖਲਾਈ” ਸੀ। ਕੈਂਪ ਵਿਚ 60 ਦੇ ਕਰੀਬ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ।

ਵਿਦਿਆਰਥੀਆਂ ਨੇ ਵਿਸ਼ੇਸ਼ ਕੋਚਾਂ ਦੀ ਅਗਵਾਈ ਹੇਠ ਐਥਲੈਟਿਕਸ, ਕ੍ਰਿਕਟ, ਫੁੱਟਬਾਲ, ਬਾਸਕਟਬਾਲ, ਸਾਫਟਬਾਲ, ਬੇਸਬਾਲ ਅਤੇ ਵਾਲੀਬਾਲ ਵਰਗੀਆਂ ਖੇਡਾਂ ਖੇਡਣ ਦਾ ਆਨੰਦ ਮਾਣਿਆ। ਕੈਂਪ ਦਾ ਵਿਸ਼ੇਸ਼ ਆਕਰਸ਼ਣ ਮਨੋਰੰਜਕ ਗਤੀਵਿਧੀਆਂ, ਜ਼ੁੰਬਾ ਕਲਾਸਾਂ ਅਤੇ ਅਨੁਕੂਲਿਤ ਖੁਰਾਕ ਯੋਜਨਾਵਾਂ ਸਨ। ਉਨ੍ਹਾਂ ਨੇ ਆਪਣੇ ਕੋਚਾਂ ਦੀ ਪ੍ਰੇਰਣਾ ਅਤੇ ਅਣਥੱਕ ਯਤਨਾਂ ਰਾਹੀਂ ਸਹਿਯੋਗ, ਅਗਵਾਈ ਅਤੇ ਖੇਡ ਭਾਵਨਾ ਸਿੱਖੀ।

ਵਿਦਿਆਰਥੀਆਂ ਨੇ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਖੇਡ ਦੇ ਵੱਖ-ਵੱਖ ਹੁਨਰਾਂ ਅਤੇ ਬੁਨਿਆਦੀ ਸਿਧਾਂਤਾਂ ਨੂੰ ਵੀ ਸਿੱਖਿਆ। ਸਮਾਪਤੀ ਦਿਵਸ ‘ਤੇ ਪਿ੍ੰਸੀਪਲ ਸ੍ਰੀਮਤੀ ਗੁਰਮੰਤ ਕੌਰ ਗਿੱਲ ਵਲੋਂ ਵਿਦਿਆਰਥੀਆਂ ਨੂੰ ਭਾਗੀਦਾਰੀ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ ।

The post ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਵੱਲੋਂ ਲਗਾਇਆ ਸਮਰ ਸਪੋਰਟਸ ਕੈਂਪ appeared first on Ludhiana Live.