principal harpreet singh. ludhiana Archives - Ludhiana Live

ਸ਼ਹੀਦ ਮੋਤੀ ਰਾਮ ਮਹਿਰਾ ਸਕੂਲ ਵਿਖੇ ਮਨਾਇਆ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ
ਲੁਧਿਆਣਾ : ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਵਿਖੇ ਚਾਰ ਸਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਲਾਸਾਨੀ ਕੁਰਬਾਨੀ ਅਤੇ ਸ਼ਹਾਦਤ ਨੂੰ ਦੇਖਦੇ ਹੋਏ ਸਕੂਲ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਗਿਆ।

ਇਸ ਮੌਕੇ ਸਕੂਲ ਦੇ ਬੱਚਿਆਂ ਦੁਆਰਾ ਸਮੂਹਿਕ ਤੌਰ ‘ਤੇ ਗੁਰਬਾਣੀ ਦੇ ਪਾਠ ਕੀਤੇ ਗਏ, ਉਪਰੰਤ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਸਕੂਲ ਪਿ੍ੰਸੀਪਲ ਹਰਪ੍ਰੀਤ ਸਿੰਘ ਵੱਲੋਂ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਮਾਤਾ ਗੁਜਰੀ ਜੀ ਦੇ ਇਤਿਹਾਸ ਪ੍ਰਤੀ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਮਾਰਗ ਦਰਸ਼ਕ ਮੰਨ ਕੇ ਚੱਲਣ ਲਈ ਪ੍ਰੇਰਿਆ।

ਇਸ ਮੌਕੇ ਪ੍ਰਧਾਨ ਬਲਦੇਵ ਸਿੰਘ ਦੁਸਾਂਝ ਨੇ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਇਤਿਹਾਸ ਬਾਰੇ ਵੀ ਬੱਚਿਆਂ ਨੂੰ ਦੱਸਿਆ। ਇਸ ਮੌਕੇ ਬੱਚਿਆਂ ਵਾਸਤੇ ਦੁੱਧ ਦਾ ਲੰਗਰ ਵੀ ਲਗਾਇਆ ਗਿਆ। ਇਸ ਸਮੇ ਪ੍ਰਧਾਨ ਬਲਦੇਵ ਸਿੰਘ ਦੁਸਾਂਝ, ਬਲਦੇਵ ਸਿੰਘ ਲੁਹਾਰਾ, ਪਿ੍ੰਸੀਪਲ ਹਰਪ੍ਰੀਤ ਸਿੰਘ, ਸੁਰਜੀਤ ਸਿੰਘ, ਸੂਬੇਦਾਰ ਮੋਹਣ ਸਿੰਘ, ਰਘਬੀਰ ਸਿੰਘ, ਮਨਦੀਪ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।

The post ਸ਼ਹੀਦ ਮੋਤੀ ਰਾਮ ਮਹਿਰਾ ਸਕੂਲ ਵਿਖੇ ਮਨਾਇਆ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ appeared first on Ludhiana Live.