principal harpreet singh Archives - Ludhiana Live

ਖਾਲਸਾ ਕਾਲਜ ਵਿਖੇ ਕਰਵਾਇਆ ਲੁਧਿਆਣਾ ਜਿਲ੍ਹੇ ਦਾ ਤੀਰ-ਅੰਦਾਜ਼ੀ ਟੂਰਨਾਮੈਂਟ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲੁਧਿਆਣਾ ਜ਼ਿਲ੍ਹੇ ਦਾ ਤੀਰ-ਅੰਦਾਜ਼ੀ ਟੂਰਨਾਮੈਂਟ ਗੁਰੂ ਹਰਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸਧਾਰ (ਲੁਧਿਆਣਾ) ਦੀ ਆਰਚਰੀ ਰੇਂਜ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਕੀਤਾ। ਉਨ੍ਹਾਂ ਆਪਣੇ ਭਾਸ਼ਨ ਵਿਚ ਕਿਹਾ ਕਿ ਖ਼ਾਲਸਾ ਕਾਲਜ, ਸਧਾਰ ਜਿੱਥੇ ਖਿਡਾਰੀਆਂ ਨੂੰ ਆਧੁਨਿਕ ਖੇਡਾ-ਸਹੂਲਤਾਂ ਪ੍ਰਦਾਨ ਕਰਦਾ ਹੈ, ਉੱਥੇ ਹੀ ਉਨ੍ਹਾਂ ਨੂੰ ਆਪਣਾ ਹੁਨਰ ਦਿਖਾਉਣ ਦਾ ਮੌਕਾ ਵੀ ਦਿੰਦਾ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਰ ਸਾਲ ਖਾਲਸਾ ਕਾਲਜ, ਸਧਾਰ ਵਿਖੇ ਤੀਰਅੰਦਾਜ਼ੀ ਦਾ ਟੂਰਨਾਮੈਂਟ ਕਰਵਾਇਆ ਜਾਂਦਾ ਹੈ। ਉਹਨਾਂ ਕਿਹਾ ਕਾਲਜ ਆਪਣੀਆਂ ਵਿੱਦਿਅਕ, ਖੇਡ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਸਮਾਜ ਦੀ ਸੇਵਾ ਕਰਨ ਲਈ ਹਮੇਸ਼ਾ ਤਤਪਰ ਰਹਿੰਦਾ ਹੈ। ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਦੇ ਮੁਖੀ ਡਾ. ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ 50 ਤੋਂ ਵੱਧ ਤੀਰ-ਅੰਦਾਜ਼ਾਂ ਨੇ ਭਾਰਤੀ, ਰਿਕਰਵ ਅਤੇ ਕੰਪਾਊਂਡ ਮੁਕਾਬਲਿਆਂ ਵਿੱਚ ਭਾਗ ਲਿਆ।

The post ਖਾਲਸਾ ਕਾਲਜ ਵਿਖੇ ਕਰਵਾਇਆ ਲੁਧਿਆਣਾ ਜਿਲ੍ਹੇ ਦਾ ਤੀਰ-ਅੰਦਾਜ਼ੀ ਟੂਰਨਾਮੈਂਟ appeared first on Ludhiana Live.

ਗੁਰੂ ਹਰਿਗੋਬਿੰਦ ਖਾਲਸਾ ਕਾਲਜ ਵਿਖੇ ਕਰੀਅਰ ਗਾਈਡੈਂਸ ਲੈਕਚਰ ਦਾ ਆਯੋਜਨ
ਲੁਧਿਆਣਾ : ਗੁਰੂ ਹਰਿਗੋਬਿੰਦ ਖਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਵਿਖੇ ਕਰੀਅਰ ਗਾਈਡੈਂਸ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪੁਰਾਣੇ ਵਿਦਿਆਰਥੀ ਅਤੇ ਬਾਬਾ ਪਰਮਾਣੂ ਖੋਜ ਕੇਂਦਰ ਦੇ ਸਾਬਕਾ ਵਿਗਿਆਨੀ ਪ੍ਰੋਫੈਸਰ ਜਗਦੇਵ ਸਿੰਘ ਨੇ ਭਾਸ਼ਣ ਦਿੱਤਾ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਸਿਰਜਣਾਤਮਕ ਦਿਮਾਗਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਯੂ. ਪੀ. ਐੱਸ. ਸੀ-ਸੀ ਐੱਸ. ਸੀ ਵਰਗੀਆਂ ਵੱਕਾਰੀ ਪ੍ਰੀਖਿਆਵਾਂ ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਲੈਣ ਲਈ ਪ੍ਰੇਰਿਤ ਕੀਤਾ ਅਤੇ ਪੂਰੀ ਮਿਹਨਤ ਅਤੇ ਪੂਰੀ ਲਗਨ ਨਾਲ ਕਲਪਨਾਯੋਗ ਉਚਾਈਆਂ ਨੂੰ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ। ਕਾਲਜ ਪ੍ਰਿੰਸੀਪਲ ਡਾ: ਹਰਪ੍ਰੀਤ ਸਿੰਘ ਨੇ ਅੰਗਰੇਜ਼ੀ ਵਰਗੀਆਂ ਭਾਸ਼ਾਵਾਂ ‘ਤੇ ਚੰਗੀ ਕਮਾਂਡ ਹਾਸਲ ਕਰਨ ਲਈ ਵਿਆਕਰਣ ਸਿੱਖਣ ਅਤੇ ਆਪਣੀ ਸ਼ਬਦਾਵਲੀ ਨੂੰ ਵਧਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ।

The post ਗੁਰੂ ਹਰਿਗੋਬਿੰਦ ਖਾਲਸਾ ਕਾਲਜ ਵਿਖੇ ਕਰੀਅਰ ਗਾਈਡੈਂਸ ਲੈਕਚਰ ਦਾ ਆਯੋਜਨ appeared first on Ludhiana Live.

GHK ਕਾਲਜ ਦੇ ਵਿਦਿਆਰਥੀਆਂ ਵਲੋਂ ਲਗਾਇਆ ਫਰੀ ਮੈਡੀਕਲ ਚੈੱਕਅੱਪ ਕੈੰਪ
ਲੁਧਿਆਣਾ : ਗੁਰੂ ਹਰਿਗੋਬਿੰਦ ਖਾਲਸਾ ਕਾਲਜ, ਗੁਰੂਸਰ ਸਧਾਰ ਲੁਧਿਆਣਾ ਦੇ ਮੈਡੀਕਲ ਲੈਬ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਫਰੀ ਮੈਡੀਕਲ ਚੈੱਕਅੱਪ ਕੈੰਪ ਲਗਾਇਆ ਗਿਆ। ਇਸ ਕੈਂਪ ਵਿਚ ਈਸੀਜੀ, ਬਲੱਡ ਪ੍ਰੈਸ਼ਰ, ਹੀਮੋਗਲੋਬਿਨ, ਭਾਰ, ਲੰਬਾਈ ਆਦਿ ਦੇ ਟੈਸਟ ਕੀਤੇ ਗਏ ਅਤੇ ਮਰੀਜਾਂ ਨੂੰ ਢੁੱਕਵੀ ਜਾਣਕਾਰੀ ਤੇ ਸਲਾਹ ਦਿੱਤੀ ਗਈ।

ਇਸ ਕੈਂਪ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਤੇ ਕਾਲਜ ਆਫ਼ ਫਾਰਮੇਸੀ ਦੇ ਪ੍ਰਿੰਸੀਪਲ ਡਾ ਸਤਵਿੰਦਰ ਕੌਰ ਨੇਕੀਤਾ। ਉਦਘਾਟਨੀ ਸ਼ਬਦ ਬੋਲਦਿਆਂ ਡਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਾਲਜ ਗਵਰਨਿੰਗ ਕੌਂਸਲ ਦੀ ਇਹ ਪੁਰਜ਼ੋਰ ਇੱਛਾ ਹੈ ਕਿ ਇਸ ਕਾਲਜ ਵਲੋਂ ਮੁਹੱਈਆ ਕਰਵਾਈ ਜਾਣ ਵਾਲੀ ਸਿੱਖਿਆ ਨੂੰ ਵਿਹਾਰਕਤਾ ਵੀ ਪ੍ਰਦਾਨ ਕੀਤੀ ਜਾਵੇ। ਇਸੇ ਦਾ ਨਤੀਜਾ ਹੈ ਕਿ ਕਾਲਜ ਦੇ ਮੈਡੀਕਲ ਲੈਬ ਟੈਕਨਾਲੋਜੀ ਵਿਭਾਗ ਵਲੋਂ ਇਹ ਕੈਂਪ ਲਗਾਇਆ ਜਾ ਰਿਹਾ ਹੈ।

ਵਿਭਾਗ ਮੁਖੀ ਪ੍ਰੋH ਕਰਮਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਕੈਂਪ ਵਿਚ ਵਿਭਾਗ ਦੇ ਵਿਦਿਆਰਥੀਆਂ ਨੇ ਵਿਭਾਗੀ ਅਮਲੇ ਅਤੇ ਚੋਪੜਾ ਕਲੀਨਕ, ਸੁਧਾਰ ਦੇ ਮਾਹਿਰਾਂ ਦੀ ਦੇਖ^ਰੇਖ ਵਿਚ ਆਏ ਹੋਏ ਮਰੀਜਾਂ ਦੇ ਟੈਸਟ ਕੀਤੇ। ਇਸ ਕੈਂਪ ਵਿਚ ਸੌ ਦੇ ਕਰੀਬ ਮਰੀਜਾਂ ਨੇ ਆਪਣੇ ਵੱਖੋ ਵੱਖਰੇ ਟੈਸਟ ਕਰਵਾਏ। ਕਾਲਜ ਵਲੋਂ ਚੋਪੜਾ ਕਲੀਨਕ ਦਾ ਧੰਨਵਾਦ ਕਰਦਿਆਂ ਮਾਹਿਰਾਂ ਨੂੰ ਸਨਮਾਨਿਤ ਕੀਤਾ ਗਿਆ।

The post GHK ਕਾਲਜ ਦੇ ਵਿਦਿਆਰਥੀਆਂ ਵਲੋਂ ਲਗਾਇਆ ਫਰੀ ਮੈਡੀਕਲ ਚੈੱਕਅੱਪ ਕੈੰਪ appeared first on Ludhiana Live.

ਅੰਤਰ-ਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਕਰਵਾਇਆ ‘ਮੁਸ਼ਾਇਰਾ’
ਲੁਧਿਆਣਾ : ਗੁਰੂ ਹਰਿਗੋਬਿੰਦ ਖਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਮਨਾਉਂਦਿਆਂ ਕਾਲਜ ਵਿਦਿਆਰਥੀਆਂ ਅਤੇ ਪ੍ਰਾ-ਅਧਿਆਪਕਾਂ ਦੁਆਰਾ ਲਿਖੀਆਂ ਕਵਿਤਾਵਾਂ ਦੀ ਪੇਸ਼ਕਾਰੀ ਨਾਲ ਸੰਬੰਧਤ ‘ਮੁਸ਼ਾਇਰਾ’ ਕਰਵਾਇਆ ਗਿਆ। ਇਸ ਮੁਸ਼ਾਇਰੇ ਦੇ ਆਰੰਭ ਵਿਚ ਬਹੁ-ਗਿਣਤੀ ਸਰੋਤਿਆਂ ਨੇ ਸਭ ਤੋਂ ਪਹਿਲਾਂ ਸ਼ਰਧਾ ਪੂਰਵਕ ਕਾਲਜ-ਸ਼ਬਦ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਨੂੰ ਸਰਵਣ ਕੀਤਾ।

ਕਾਵਿਕ ਮਾਹੌਲ ਵਿਚ ਸਜਾਏ ਗਏ ਨਿਹੰਗ ਸ਼ਮਸ਼ੇਰ ਸਿੰਘ ਹਾਲ ਵਿਚ ਇਸ ਮੁਸ਼ਾਇਰੇ ਦਾ ਆਰੰਭ ਕਰਦਿਆਂ ਵਿਭਾਗ ਮੁਖੀ ਡਾ. ਗੁਰਮੀਤ ਸਿੰਘ ਹੁੰਦਲ ਨੇ ਸਾਰੇ ਸਰੋਤਿਆਂ ਨੂੰ ‘ਜੀ ਆਇਆਂ ਨੂੰ’ ਆਖਿਆ। ਕਾਲਜ ਵਿਦਿਆਰਥਣ ਅੰਮ੍ਰਿਤਰਾਜ ਕੌਰ ਨੇ ਮਾ-ਬੋਲੀ ਦਿਵਸ ਦੇ ਇਤਿਹਾਸਕ ਪੱਖ ’ਤੇ ਚਾਨਣਾ ਪਾਉਂਦਿਆਂ ਮਾ-ਬੋਲੀ ਦੀ ਮਹੱਤਤਾ ਤੋਂ ਸਰੋਤਿਆਂ ਨੂੰ ਜਾਣੂੰ ਕਰਵਾਇਆ। ਇਸ ਮੁਸ਼ਾਇਰੇ ਵਿਚ ਅਠਾਰਾਂ ਵਿਦਿਆਰਥੀਆਂ ਨੇ ਆਪਣੀਆਂ ਰਚਨਾਵਾਂ ਦੀ ਪੇਸ਼ਕਾਰੀ ਕੀਤੀ।

ਹਿੰਦੀ ਵਿਭਾਗ ਦੇ ਮੁਖੀ ਡਾ. ਰਾਜਿੰਦਰ ਸਿੰਘ ਸਾਹਿਲ, ਖੇਡ ਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਬਲਜਿੰਦਰ ਸਿੰਘ, ਗਣਿਤ ਵਿਭਾਗ ਦੇ ਪ੍ਰਾ-ਅਧਿਆਪਕ ਅਰਸ਼ਦੀਪ ਕੌਰ ਤੇ ਅੰਗਰੇਜ਼ੀ ਵਿਭਾਗ ਦੇ ਪ੍ਰ-ਅਧਿਆਪਕ ਪ੍ਰੋ. ਹਰਮਨਦੀਪ ਕੌਰ ਨੇ ਵੀ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਸਾਰੀਆਂ ਹੀ ਰਚਨਾਵਾਂ ਨੂੰ ਸਰੋਤਿਆਂ ਵਲੋਂ ਭਰਪੂਰ ਹੁੰਗਾਰਾ ਮਿਲਿਆ।

ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਜਿੱਥੇ ਵਿਭਾਗ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ, ਉਥੇ ਉਨ੍ਹਾਂ ਇਹ ਵੀ ਭਰੋਸਾ ਦੁਆਇਆ ਕਿ ਇਸ ਮੁਸ਼ਾਇਰੇ ਵਿਚ ਪੜ੍ਹੀਆਂ ਗਈਆਂ ਸਾਰੀਆਂ ਰਚਨਾਵਾਂ ਨੂੰ ਪੁਸਤਕ ਰੂਪ ਵਿਚ ਛਾਪਿਆ ਵੀ ਜਾਵੇਗਾ ਅਤੇ ਸੋਸ਼ਲ ਮੀਡੀਆ ’ਤੇ ਵੀ ਪਾਇਆ ਜਾਵੇਗਾ। ਪ੍ਰੋਗਰਾਮ ਦੇ ਅੰਤ ਵਿਚ ਡਾ. ਸੋਹਨ ਸਿੰਘ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ।

The post ਅੰਤਰ-ਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਕਰਵਾਇਆ ‘ਮੁਸ਼ਾਇਰਾ’ appeared first on Ludhiana Live.

ਵਿੱਦਿਅਕ ਸੰਸਥਾਵਾਂ ਵਿਦਿਆਰਥੀ ਦੀ ਜ਼ਿੰਦਗੀ ਵਿਚ ਬਹੁਮੁੱਲਾ ਯੋਗਦਾਨ ਪਾਉਂਦੀਆਂ ਹਨ – ਗੁਰਪ੍ਰੀਤ ਸਿੰਘ ਤੂਰ
ਲੁਧਿਆਣਾ : ਵਿਅਕਤੀ ਦੀ ਜ਼ਿੰਦਗੀ ਵਿਚ ਉਨ੍ਹਾਂ ਸੰਸਥਾਵਾਂ ਦਾ ਬਹੁਮੁੱਲਾ ਯੋਗਦਾਨ ਹੁੰਦਾ ਹੈ, ਜਿਨ੍ਹਾਂ ਵਿਚੋਂ ਉਸਨੇ ਵਿੱਦਿਆ ਗ੍ਰਹਿਣ ਕੀਤੀ ਹੁੰਦੀ ਹੈ। ਕਿਉਂਕਿ ਇਨ੍ਹਾਂ ਸੰਸਥਾਵਾਂ ਵਿਚੋਂ ਗ੍ਰਹਿਣ ਕੀਤਾ ਗਿਆਨ ਉਸਦੇ ਜੀਵਨ ਦਾ ਅਨਿੱਖੜਵਾਂ ਅੰਗ ਬਣ ਜਾਂਦਾ ਹੈ। ਉਨ੍ਹਾਂ ਪੰਜਾਬ ਦੇ ਨਸ਼ਿਆਂ ਵਿਚ ਗਰਕ ਹੋ ਰਹੇ ਮਾਹੌਲ ਪ੍ਰਤੀ ਚਿੰਤਾ ਦਾ ਇਜ਼ਹਾਰ ਕਰਦਿਆਂ ਇਸ ਅਲਾਮਤ ਵਿਚੋਂ ਪੰਜਾਬ ਨੂੰ ਕੱਢਣ ਲਈ ਸਮੂਹਕ ਹੰਭਲਾ ਮਾਰਨ ਲਈ ਪ੍ਰੇਰਿਤ ਕੀਤਾ।

ਕਾਲਜ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਨੇ ਸਾਰਿਆ ਨੂੰ ਜੀ ਆਇਆ ਕਹਿੰਦਿਆਂ ਕਾਲਜ ਨਾਲ ਆਪਣੀ ਸਾਂਝ ਬਣਾਈ ਰੱਖਣ ਲਈ ਪੇ੍ਰਿਤ ਕੀਤਾ। ਐਲੂਮਨੀ ਐਸੋਸੀਏਸ਼ਨ ਦੇ ਸਕੱਤਰ ਡਾ ਨਵਜੋਤ ਸਿੰਘ ਐਸੋਸੀਏਸ਼ਨ ਦੀ ਸਾਲ 2022-23 ਦੀ ਵਿੱਤੀ ਰਿਪੋਰਟ ਪੇਸ਼ ਕੀਤੀ। ਵੱਖ-ਵੱਖ ਐਲੂਮਨੀਜ਼ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਸਮੇ ਦੀ ਲੋੜ ਹੈ ਕਿ ਅਸੀ ਆਪਣੀ ਇਸ ਸੰਸਥਾ ਲਈ ਕੁਝ ਯੋਗਦਾਨ ਪਾਈਏ। ਉਨ੍ਹਾਂ ਜਿੱਥੇ ਵਿਦਿਆਰਥੀਆਂ ਦੇ ਪੰਜਾਬ ਤੋਂ ਪਲਾਇਨ ਕਰਨ ਸਦਕਾ ਵਿੱਦਿਅਕ ਸੰਸਥਾਵਾਂ ਵਿਚ ਵਿਦਿਆਰਥੀਆਂ ਦੀ ਘੱਟ ਰਹੀ ਗਿਣਤੀ ਪ੍ਰਤੀ ਚਿੰਤਾ ਦਾ ਪ੍ਰਗਟਾਵਾ ਕੀਤਾ।

The post ਵਿੱਦਿਅਕ ਸੰਸਥਾਵਾਂ ਵਿਦਿਆਰਥੀ ਦੀ ਜ਼ਿੰਦਗੀ ਵਿਚ ਬਹੁਮੁੱਲਾ ਯੋਗਦਾਨ ਪਾਉਂਦੀਆਂ ਹਨ – ਗੁਰਪ੍ਰੀਤ ਸਿੰਘ ਤੂਰ appeared first on Ludhiana Live.

ਖਾਲਸਾ ਕਾਲਜ ਸਧਾਰ ਵਿਖੇ ਬਜਟ ‘ਤੇ ਕੀਤੀ ਵਿਚਾਰ-ਚਰਚਾ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਵਿਖੇ ਅਕਾਦਮਿਕ ਉਦੇਸ਼ ਅਧੀਨ ਕਾਲਜ ਵਿਦਿਆਰਥੀਆਂ ਨੂੰ ਬਜਟ ਪ੍ਰਕਿਿਰਆਂ ਸਬੰਧੀ ਅਤੇ ਉਸਦੇ ਚੰਗੇ ਮਾੜੇ ਪੱਖਾਂ ਨੂੰ ਸਮਝਾਉਣ ਹਿੱਤ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਯੂਨੀਅਨ ਬਜਟ-2023 ਦੀ ਪੇਸ਼ਕਾਰੀ ਉਪਰੰਤ ਹੀ ਵਿਚਾਰ ਚਰਚਾ ਕੀਤੀ ਗਈ।

ਕਾਲਜ ਦੇ ਪੋਸਟ^ਗਰੈਜੂਏਟ ਕਾਮਰਸ ਤੇ ਮੈਨੇਜੇਮੈਂਟ ਅਤੇ ਅਰਥ^ਸ਼ਾਸ਼ਤਰ ਵਿਭਾਗਾਂ ਵਲੋਂ ਆਯੋਜਿਤ ਇਸ ਵਿਚਾਰ^ਚਰਚਾ ਵਿਚ ਕਾਲਜ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਕਾਲਜ ਪ੍ਰਾ-ਅਧਿਆਪਕਾਂ ਅਤੇ 100 ਤੋਂ ਵੱਧ ਵਿਦਿਆਰਥੀ ਸ਼ਾਮਲ ਹੋਏ। ਇਸ ਬਜਟ ਦੇ ਆਰਥਿਕ ਪੱਖ ‘ਤੇ ਅਰਥ ਸ਼ਾਸ਼ਤਰ ਵਿਭਾਗ ਦੇ ਮੁਖੀ ਪ੍ਰੋ ਆਚਲ ਜੰਮਦਗਨੀ ਨੇ ਬੋਲਦਿਆਂ ਕਿਹਾ ਕਿ ਇਸ ਬਜਟ ਨਾਲ ਆਰਥਿਕ ਖੇਤਰ ਵਿਚ ਵਾਧਾ ਹੋਵੇਗਾ। ਇਸ ਪ੍ਰਕਾਰ ਸਮੁੱਚੇ ਰੂਪ ਵਿਚ ਇਹ ਇਕ ਸ਼ਲਾਘਾਯੋਗ ਬਜਟ ਹੈ।

ਡਾ ਅਨੁਭੂਤੀ ਮੋਦਗਿੱਲ ਨੇ ਉਦਯੋਗਿਕ ਖੇਤਰ ‘ਤੇ ਬੋਲਦਿਆਂ ਕਿਹਾ ਇਸ ਬਜਟ ਵਿਚ ਛੋਟੇ ਉਦਯੋਗਾਂ ਨੂੰ ਮਹੱਤਵ ਦਿੱਤਾ ਗਿਆ ਹੈ, ਜਿਸ ਨਾਲ ਛੋਟੇ ਉਦਯੋਗ ਵਿਕਾਸ ਕਰਨਗੇ ਅਤੇ ਇਨ੍ਹਾਂ ਦੇ ਰਾਹੀਂ ਰੁਜਗਾਰ ਵਿਚ ਵਾਧਾ ਹੋਵੇਗਾ। ਟੈਕਸਾਂ ਦੇ ਸਬੰਧ ਵਿਚ ਬੋਲਦਿਆਂ ਪ੍ਰੋ ਸ਼ੈਲਕਾ ਨੇ ਕਿਹਾ ਕਿ ਇਸ ਬਜਟ ਵਿਚ ਮੱਧਵਰਗ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ ਹਨ। ਇਸ ਵਰਗ ‘ਤੇ ਨਵੇਂ ਬਜਟ ਅਨੁਸਾਰ ਕੋਈ ਸਿੱਧਾ ਟੈਕਸ ਨਹੀਂ ਲਗਾਇਆ ਗਿਆ। ਪ੍ਰੋ ਆਰਤੀ ਸ਼ਰਮਾ ਨੇ ਕਿਹਾ ਨਵੇਂ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਸਦਕਾ ਨਵੇਂ ਰੋਜਗਾਰ ਦੇ ਮੌਕੇ ਪੈਦਾ ਹੋਣਗੇ।

The post ਖਾਲਸਾ ਕਾਲਜ ਸਧਾਰ ਵਿਖੇ ਬਜਟ ‘ਤੇ ਕੀਤੀ ਵਿਚਾਰ-ਚਰਚਾ appeared first on Ludhiana Live.

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਦਾ ਵੂਸ਼ੂ ਅੰਤਰ ਕਾਲਜ ਮੁਕਾਬਲੇ ‘ਚ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਦੇ ਸ਼ਰੀਰਿਕ ਸਿੱਖਿਆ ਅਤੇ ਖੇਡ ਵਿਭਾਗ ਲਈ ਨਵੇਂ ਸਾਲ 2023 ਦਾ ਆਗਾਜ਼ ਬਹੁਤ ਸ਼ਾਨਦਾਰ ਰਿਹਾ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ ਵੂਸ਼ੂ ਅੰਤਰ ਕਾਲਜ ਮੁਕਾਬਲੇ ਵਿੱਚ ਬੀ.ਪੀ.ਐਡ. ਭਾਗ ਪਹਿਲਾ ਦੇ ਵਿਦਿਆਰਥੀ ਧੀਰਜ ਕੁਮਾਰ ਅਤੇ ਪ੍ਰਿਆ ਕੁਮਾਰੀ ਨੇ ਲੜਕੇ ਅਤੇ ਲੜਕੀਆਂ ਦੇ ਵਰਗ ਵਿੱਚ ਕ੍ਰਮਵਾਰ ਚਾਂਦੀ ਦਾ ਤਮਗਾ ਹਾਸਿਲ ਕਰ ਕਾਲਜ ਦਾ ਨਾਂ ਰੌਸ਼ਨ ਕੀਤਾ।

ਇਹਨਾਂ ਦੋਹਾਂ ਬੱਚਿਆਂ ਦੇ ਉਮਦਾ ਪ੍ਰਦਰਸ਼ਨ ਕਾਰਣ ਇਹਨਾਂ ਦੀ ਸਰਬ ਹਿੰਦ ਅੰਤਰ ਯੂਨੀਵਰਸਿਟੀ ਮੁਕਾਬਲਿਆਂ ਲਈ ਵੀ ਸਿਲੈਕਸ਼ਨ ਹੋਈ ਹੈ। ਪ੍ਰਿੰਸੀਪਲ ਹਰਪ੍ਰੀਤ ਵਲੋਂ ਇਹਨਾਂ ਵਿਦਿਆਰਥੀਆਂ ਨੂੰ ਉੱਚੇਚੇ ਤੌਰ ਤੇ ਵਧਾਈ ਦਿੱਤੀ ਅਤੇ ਖੇਡ ਵਿਭਾਗ ਦੀਆਂ ਪ੍ਰਾਪਤੀਆਂ ਦੀ ਵੀ ਰੱਜ ਕੇ ਤਾਰੀਫ਼ ਕੀਤੀ। ਵਿਭਾਗ ਮੁਖੀ ਡਾ. ਬਲਜਿੰਦਰ ਸਿੰਘ ਨੇ ਦੱਸਿਆ ਕਾਲਜ ਵਿੱਚ ਪਰੰਪਰਾਗਤ ਖੇਡਾਂ ਦੇ ਨਾਲ਼ ਮਾਰਸ਼ਲ ਆਰਟਸ ਨੂੰ ਵੀ ਆਉਣ ਵਾਲ਼ੇ ਸਮੇਂ ਵਿੱਚ ਕਾਲਜ ਖੇਡ ਕਲੰਡਰ ਦਾ ਅਨਿਖੜਵਾਂ ਅੰਗ ਬਣਾਇਆ ਜਾਵੇਗਾ।

The post ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਦਾ ਵੂਸ਼ੂ ਅੰਤਰ ਕਾਲਜ ਮੁਕਾਬਲੇ ‘ਚ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਖਾਲਸਾ ਕਾਲਜ ਸਧਾਰ ਵਿਖੇ ਅੱਠ ਰੋਜ਼ਾ ਐੱਨ.ਸੀ.ਸੀ. ਕੈਂਪ ਸ਼ੁਰੂ
ਲੁਧਿਆਣਾ : ਗੁਰੂ ਹਰਿਗੋਬਿੰਦ ਖਾਲਸਾ ਕਾਲਜ, ਗੁਰੂਸਰ ਸਧਾਰ (ਲੁਧਿਆਣਾ) ਵਿਖੇ 3ਪੰਜਾਬ ਬਟਾਲੀਅਨ (ਲੜਕੀਆਂ) ਦਾ ਅੱਠ ਰੋਜ਼ਾ ਐੱਨ.ਸੀ.ਸੀ. ਕੈਂਪ ਪੂਰੇ ਅਨੁਸ਼ਾਸ਼ਨ ਵਿਚ ਸ਼ੁਰੂ ਹੋ ਗਿਆ। ਕੈਂਪ ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਰਨਲ ਅਮਨ ਯਾਦਵ ਨੇ ਜਿੱਥੇ ਕੈਡਿਟਾਂ ਨੂੰ ਅਨੁਸ਼ਾਸ਼ਤ ਢੰਗ ਨਾਲ ਕੈਂਪ ਲਗਾਉਣ ਦੀ ਹਦਾਇਤ ਕੀਤੀ , ਉੱਥੇ ਉਨ੍ਹਾਂ ਨੇ ਕਾਲਜ ਪ੍ਰਬੰਧਕੀ ਕਮੇਟੀ ਅਤੇ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਦਾ ਇਸ ਕੈਂਪ ਲਈ ਸਹਿਯੋਗ ਲਈ ਧੰਨਵਾਦ ਵੀ ਕੀਤਾ।

ਏ.ਐੱਨ.ਓ. ਲੈਫਟੀਨੈਂਟ ਪ੍ਰੀਤੀ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਚ ਸੋਲਾਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਤੋਂ ਇੱਕ ਸੌ ਸੱਠ ਕੈਡਿਟ ਭਾਗ ਲੈ ਰਹੇ ਹਨ। ਇਹ ਕੈਂਪ ਦਿਨ-ਰਾਤ ਦਾ ਹੈ। ਇਸ ਕੈਂਪ ਦੌਰਾਨ ਕੈਡਿਟਾਂ ਦੀ ਡਰਿਲ ਸਮੇਤ ਸਿਹਤ ਤੇ ਸਫਾਈ, ਲੀਡਰਸ਼ਿਪ, ਸ਼ਖਸੀਅਤ ਨਿਖਾਰ ਆਦਿ ਸੰਬੰਧੀ ਜਾਣਕਾਰੀ ਵੀ ਦਿੱਤੀ ਜਾਵੇਗੀ ਅਤੇ ਵੱਖ-ਵੱਖ ਮੁਕਾਬਲੇ ਵੀ ਕਰਵਾੲੇ ਜਾਣਗੇ।

The post ਖਾਲਸਾ ਕਾਲਜ ਸਧਾਰ ਵਿਖੇ ਅੱਠ ਰੋਜ਼ਾ ਐੱਨ.ਸੀ.ਸੀ. ਕੈਂਪ ਸ਼ੁਰੂ appeared first on Ludhiana Live.

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ‘ਚ ਕਰਵਾਏ ਰਚਨਾਤਮਕ ਲੇਖਣੀ ਦੇ ਮੁਕਾਬਲੇ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਵਿਖੇ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਵਿਦਿਆਰਥੀਆਂ ਦੇ ਲੇਖ ਅਤੇ ਕਵਿਤਾ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੇ ਆਰੰਭ ਵਿਚ ਵਿਭਾਗ ਮੁਖੀ ਡਾ. ਗੁਰਮੀਤ ਸਿੰਘ ਹੁੰਦਲ ਨੇ ਪੰਜਾਬੀ ਭਾਸ਼ਾ ਦੇ ਹਵਾਲੇ ਨਾਲ ਮਾਤ ਭਾਸ਼ਾ ਦੇ ਮਹੱਤਵ ਨੂੰ ਦ੍ਰਿੜ ਕਰਵਾਇਆ ਅਤੇ ਡਾ. ਸੋਹਨ ਸਿੰਘ ਨੇ ਪੰਜਾਬੀ ਭਾਸ਼ਾ ਦੀਆਂ ਵਿਸ਼ੇਸ਼ਤਾਵਾਂ ਵਿਿਦਆਰਥੀਆਂ ਨਾਲ ਸਾਂਝੀਆਂ ਕੀਤੀਆਂ।

ਪੰਜਾਬੀ ਭਾਸ਼ਾ ਦੇ ਮਹੱਤਵ ਨਾਲ ਸਬੰਧਤ ਕਰਵਾਏ ਇਨ੍ਹਾਂ ਮੁਕਾਬਲਿਆਂ ਵਿਚ 37 ਵਿਿਦਆਰਥੀਆਂ ਨੇ ਭਾਗ ਲਿਆ। ਕਵਿਤਾ ਲਿਖਣ ਮਕਾਬਲੇ ਵਿਚ ਇੰਦਰਜੀਤ ਕੌਰ ਨੇ ਪਹਿਲਾ, ਜਸਕਰਨ ਸਿੰਘ ਨੇ ਦੂਜਾ ਅਤੇ ਹਰਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੇਖ ਲਿਖਣ ਮਕਾਬਲੇ ਵਿਚ ਅੰਮ੍ਰਿਤਰਾਜ ਕੌਰ ਨੇ ਪਹਿਲਾ, ਦਪਿੰਦਰ ਕੌਰ ਨੇ ਦੂਜਾ ਅਤੇ ਜਸਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੇਖ ਲਿਖਣ ਮੁਕਾਬਲੇ ਵਿਚ ਪਵਨਦੀਪ ਕੌਰ ਨੂੰ ਹੌਸਲਾ ਵਧਾਊ ਇਨਾਮ ਦਿੱਤਾ ਗਿਆ।

ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਜੇਤੂ ਵਿਿਦਆਰਥੀਆਂ ਨੂੰ ਆਉਂਦੇ ਦਿਨਾਂ ਵਿਚ ਕਰਵਾਏ ਜਾਣ ਵਾਲੇ ਸਮਾਗਮ ਵਿਚ ਸਨਮਾਨਿਤ ਕੀਤਾ ਜਾਵੇਗਾ ਤਾਂ ਜੋ ਹੋਰਨਾਂ ਵਿਿਦਆਰਥੀਆਂ ਨੂੰ ਵੀ ਪ੍ਰੇਰਨਾ ਮਿਲ ਸਕੇ। ਇਸ ਮੌਕੇ ਹੋਰਨਾਂ ਸਮੇਤ ਡਾ. ਅਮਰਿੰਦਰ ਕੌਰ ਤੇ ਡਾ. ਜਸਪ੍ਰੀਤ ਕੌਰ ਗੁਲਾਟੀ ਹਾਜ਼ਰ ਸਨ।

The post ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ‘ਚ ਕਰਵਾਏ ਰਚਨਾਤਮਕ ਲੇਖਣੀ ਦੇ ਮੁਕਾਬਲੇ appeared first on Ludhiana Live.

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਵਿਖੇ ਮਨਾਇਆ ਪਹਿਲੀ ਪਾਤਸ਼ਾਹੀ ਜੀ ਦਾ ਅਵਤਾਰ ਪੁਰਬ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼ਸ (ਡਿਗਰੀ, ਐਜੂਕੇਸ਼ਨ ਤੇ ਫਾਰਮੇਸੀ), ਗੁਰੂ ਸਰ ਸੁਧਾਰ ਵਲੋਂ ਹਰ ਸਾਲ ਦੀ ਤਰ੍ਹਾਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਬੜੀ ਸ਼ਰਧਾ ਤੇ ਧੂਮ^ਧਾਮ ਨਾਲ ਮਨਾਇਆ ਗਿਆ। ਕਾਲਜ ਦੇ ਗੁਰਦੁਆਰਾ ਸਾਹਿਬ ਵਿਚ ਤਿੰਨਾਂ ਹੀ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਨਿਹੰਗ ਸ਼ਮਸ਼ੇਰ ਸਿੰਘ ਹਾਲ ਵਿਚ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ।

ਇਸ ਮੌਕੇ ਡਿਗਰੀ ਕਾਲਜ ਦੇ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਨਾਨਕ ਸਾਹਿਬ ਨੇ ਜਿਹੜੀਆਂ ਅਲਾਮਤਾਂ ਵਿਚੋਂ ਸਾਨੂੰ ਕੱਢਿਆ ਸੀ, ਅੱਜ ਅਸੀਂ ਫਿਰ ਉਨ੍ਹਾਂ ਵਿਚ ਫਸ ਕੇ ਰਹਿ ਗਏ ਹਾਂ। ਗੁਰਪੁਰਬ ਮਨਾਉਣ ਦਾ ਉਦੇਸ਼ ਵੀ ਇਹੀ ਹੈ ਕਿ ਅਸੀਂ ਗੁਰੂ ਸਾਹਿਬ ਵਲੋਂ ਦਰਸਾਈ ਜੀਵਨ-ਜਾਚ ਨੂੰ ਆਪਣੇ ਜੀਵਨ ਵਿਚ ਲਾਗੂ ਕਰਕੇ ਇਨ੍ਹਾਂ ਅਲਾਮਤਾਂ ਤੋਂ ਬਚ ਸਕੀਏ।

ਸਮੁੱਚੇ ਸਮਾਗਮ ਦਾ ਸੰਚਾਲਨ ਕਰਦਿਆਂ ਡਾ ਸੋਹਨ ਸਿੰਘ ਨੇ ਕਿਹਾ ਕਿ ਇਹ ਬੜੀ ਤਸੱਲੀਜਨਕ ਗੱਲ ਹੈ ਕਿ ਮਾਨਵਤਾ ਦੇ ਸਰਬ ਸਾਂਝੇ ਰਹਿਬਰ ਗੁਰੂ ਨਾਨਕ ਸਾਹਿਬ ਦਾ ਅਵਤਾਰ ਪੁਰਬ ਅਸੀਂ ਸਾਰੇ ਮਿਲ ਜੁਲ ਕੇ ਮਨਾ ਰਹੇ ਹਾਂ। ਇਸ ਮੌਕੇ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ੍ਰ ਮਨਜੀਤ ਸਿੰਘ ਗਿੱਲ ਅਤੇ ਹੋਰਨਾਂ ਮੈਂਬਰਾਂ ਸਮੇਤ ਤਿੰਨਾਂ ਹੀ ਕਾਲਜਾਂ ਦੇ ਪ੍ਰਿੰਸੀਪਲ, ਸਟਾਫ ਤੇ ਵਿਦਿਆਰਥੀ ਹਾਜ਼ਰ ਸਨ। ਪ੍ਰੋਗਰਾਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

The post ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਵਿਖੇ ਮਨਾਇਆ ਪਹਿਲੀ ਪਾਤਸ਼ਾਹੀ ਜੀ ਦਾ ਅਵਤਾਰ ਪੁਰਬ appeared first on Ludhiana Live.