principal jaspal kaur Archives - Ludhiana Live

ਰਾਮਗੜ੍ਹੀਆ ਗਰਲਜ਼ ਕਾਲਜ ‘ਚ ਸੈਂਟਰਲ ਸਟੂਡੈਂਟ ਐਸੋਸੀਏਸ਼ਨ ਦਾ ਸੰਗਠਨ
ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਨਵੇਂ ਵਿੱਦਿਅਕ ਵਰ੍ਹੇ 2023-24 ਦੀ ਸੈਂਟਰਲ ਸਟੂਡੈਂਟ ਐਸੋਸੀਏਸ਼ਨ ਦਾ ਸੰਗਠਨ ਕੀਤਾ ਗਿਆ। ਕਾਲਜ ਵਿਖੇ ਆਯੋਜਿਤ ਅਸੈਂਬਲੀ ਦਾ ਅਰੰਭ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਨਾਲ ਕੀਤਾ ਗਿਆ । ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ.ਜਸਪਾਲ ਕੌਰ ਜੀ ਨੇ ਮੁੱਖ ਮਹਿਮਾਨ ਵਜੋਂ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਕਾਲਜ ਦੇ ਸਾਰੇ ਸਟਾਫ਼ ਮੈਬਰਜ਼ ਦੀ ਵਿਦਿਆਰਥਣਾਂ ਨਾਲ ਜਾਣ ਪਛਾਣ ਕਰਵਾਈ ਗਈ ਤੇ ਨਾਲ ਹੀ ਕਾਲਜ ਦੀ ਸੈਂਟਰਲ ਸਟੂਡੈਂਟ ਐਸੋਸੀਏਸ਼ਨ ਦਾ ਸੰਗਠਨ ਕੀਤਾ ਗਿਆ।

ਇਸ ਮੌਕੇ ਬੀ . ਕਾਮ.ਭਾਗ ਤੀਜਾ ਦੀ ਵਿਦਿਆਰਥਣ ਚਾਹਤ ਸ਼ਰਮਾ ਨੂੰ ਕਾਲਜ ਦੀ ਹੈੱਡ ਗਰਲ, ਬੀ.ਏ ਭਾਗ ਤੀਜਾ ਦੀ ਵਿਦਿਆਰਥਣ ਮਨਮੀਤ ਕੌਰ ਨੂੰ ਡਿਪਟੀ ਹੈੱਡ ਗਰਲ,ਨਿਸ਼ੁ ਨੂੰ ਸਪੋਰਟਸ ਪ੍ਰੈਜ਼ੀਡੈਂਟ ,ਸਾਧਨਾ ਰਾਠੌਰ ਨੂੰ ਸਪੋਰਟਸ ਸੈਕਟਰੀ ਘੋਸ਼ਿਤ ਕੀਤਾ ਗਿਆ। ਕਾਲਜ ਪ੍ਰਿੰ: ਜਸਪਾਲ ਕੌਰ ਕੌਰ ਨੇ ਸਾਰੀ ਸੈਂਟਰਲ ਸਟੂਡੈਂਟ ਐਸੋਸੀਏਸ਼ਨ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਹੋਇਆਂ ਕਿਹਾ ਕਿ,”ਪਿਛਲੇ ਸਾਲਾਂ ਦੇ ਵਾਂਗ ਅਸੀਂ ਆਸ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਾਡਾ ਕਾਲਜ ਉਨਤੀ ਦੇ ਸਿਖਰਾਂ ਨੂੰ ਛੂਹੇ, ਤੁਸੀਂ ਆਪਣੀ ਮਿਹਨਤ ਅਤੇ ਲਗਨ ਨਾਲ ਆਪਣੇ ਕਾਲਜ ਅਤੇ ਆਪਣੇ ਮਾਂ ਬਾਪ ਦਾ ਨਾਮ ਰੋਸ਼ਨ ਕਰੋ।

The post ਰਾਮਗੜ੍ਹੀਆ ਗਰਲਜ਼ ਕਾਲਜ ‘ਚ ਸੈਂਟਰਲ ਸਟੂਡੈਂਟ ਐਸੋਸੀਏਸ਼ਨ ਦਾ ਸੰਗਠਨ appeared first on Ludhiana Live.

ਰਾਮਗੜ੍ਹੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਮਿਲਰ ਗੰਜ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਲਈਆਂ ਗਈਆਂ ਬੀਕਾਮ ਦੂਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਈਸ਼ਾ ਵਰਮਾ ਨੇ 80٪ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਅਤੇ ਸੰਧਿਆ ਯਾਦਵ ਨੇ 79.54٪ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।

ਪ੍ਰਿੰਸੀਪਲ ਪ੍ਰੋ. ਜਸਪੌਲ ਕੌਰ ਨੇ ਡਾ ਪ੍ਰੋ. ਇਸ ਸਫਲਤਾ ਨੂੰ ਲੈ ਕੇ ਕਾਮਰਸ ਵਿਭਾਗ ਦੇ ਮੁਖੀ ਅਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤੇ ਗਏ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਅਧਿਆਪਕਾਂ ਵੱਲੋਂ ਪ੍ਰਦਾਨ ਕੀਤੇ ਗਏ ਮਾਰਗ ਦਰਸ਼ਨ ਦੇ ਨਾਲ-ਨਾਲ ਇੱਕ ਸ਼ਾਨਦਾਰ ਨਤੀਜਾ ਨਿਕਲਿਆ। ਇਸ ਸ਼ਾਨਦਾਰ ਨਤੀਜੇ ਤੇ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ ਰਣਜੋਧ ਸਿੰਘ ਅਤੇ ਜਨਰਲ ਸਕੱਤਰ ਸ ਗੁਰਚਰਨ ਸਿੰਘ ਲੋਟੇ ਨੇ ਵਿਭਾਗ ਦੇ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

The post ਰਾਮਗੜ੍ਹੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਰਾਮਗੜ੍ਹੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵਲੋਂ ਲਈ ਗਈ ਐਮ.ਏ. (ਪੰਜਾਬੀ) ਪਹਿਲੀ ਸੇਮ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ |ਜਸਪ੍ਰੀਤ ਕੌਰ 67.5% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲੇ ਸਥਾਨ ‘ਤੇ ਰਹੀ, ਜਸਲੀਨ ਕੌਰ 58.75% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਦੂਜੇ ਸਥਾਨ ਅਤੇ ਮੋਹੀ ਪਰਾਸ਼ਰ ਨੇ 56.25% ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ |

ਪ੍ਰਿੰਸੀਪਲ ਪ੍ਰੋ ਜਸਪਾਲ ਕੌਰ ਨੇ ਪੰਜਾਬੀ ਵਿਭਾਗ ਦੇ ਸਾਰੇ ਸਟਾਫ ਮੈਂਬਰਾਂ ਤੇ ਉਨ੍ਹਾਂ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਅਤੇ ਦ੍ਰਿੜਤਾ ਸਦਕਾ ਹੀ ਉਹ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਹਾਸਲ ਕਰ ਸਕੇ ਹਨ। ਸ ਰਣਜੋਧ ਸਿੰਘ ਪ੍ਰਧਾਨ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਨੇ ਵਿਦਿਆਰਥੀਆਂ ਅਤੇ ਪੰਜਾਬੀ ਵਿਭਾਗ ਦੇ ਸਟਾਫ਼ ਮੈਂਬਰਾਂ ਨੂੰ ਸ਼ਾਨਦਾਰ ਸਫਲਤਾ ਤੇ ਵਧਾਈ ਦਿੱਤੀ।

The post ਰਾਮਗੜ੍ਹੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

“ਈ ਫਾਇਲਿੰਗ ਆਫ਼ ਇਨਕਮ ਟੈਕਸ ਰਿਟਰਨਜ਼ ” ਵਿਸ਼ੇ ‘ਤੇ ਲੈਕਚਰ ਦਾ ਆਯੋਜਨ
ਲੁਧਿਆਣਾ : ਰਾਮਗੜ੍ਹੀਆ ਗਰਲਜ਼, ਲੁਧਿਆਣਾ ਵਿਖੇ ਕਾਲਜ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵੱਲੋਂ” ਈ ਫਾਇਲਿੰਗ ਆਫ਼ ਇਨਕਮ ਟੈਕਸ ਰਿਟਰਨਜ਼ “ਵਿਸ਼ੇ ‘ਤੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਸੀ ਏ ਸ਼੍ਰੀ ਰਚਿਤ ਭੰਡਾਰੀ ਅਤੇ ਸ਼੍ਰੀ ਨਿਤਿਨ ਮਹਾਜਨ ਵਿਸ਼ੇਸ਼ ਵਕਤਾ ਦੇ ਰੂਪ ਵਿੱਚ ਸ਼ਾਮਲ ਹੋਏ। ਇਹਨਾਂ ਵਕਤਾਵਾਂ ਨੇ ਵਿਦਿਆਰਥੀਆਂ ਨੂੰ ਇਨਕਮ ਟੈਕਸ ਭਰਨ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ।

ਇਨਕਮ ਟੈਕਸ ਆਨ ਲਾਇਨ ਪੋਰਟਲ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਨੂੰ ਇਨਕਮ ਟੈਕਸ ਦੇ ਅਲੱਗ-ਅਲੱਗ ਫਾਰਮਾਂ ਸੰਬੰਧੀ ਵੀ ਸਮਝਾਇਆ। ਲਾਗਇਨ ਅਤੇ ਰਜਿਸਟ੍ਰੇਸ਼ਨ ਕਰਨ ਸਬੰਧੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਇਸ ਵਿਸ਼ੇ ਸਬੰਧੀ ਵਿਹਾਰਕ ਜਾਣਕਾਰੀ ਦਿੱਤੀ ਗਈ। ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ: ਰਣਜੋਧ ਸਿੰਘ ਅਤੇ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਜਸਪਾਲ ਕੌਰ ਨੇ ਵਿਭਾਗ ਦੇ ਉੱਦਮ ਦੀ ਪ੍ਰਸ਼ੰਸਾ ਕੀਤੀ।

The post “ਈ ਫਾਇਲਿੰਗ ਆਫ਼ ਇਨਕਮ ਟੈਕਸ ਰਿਟਰਨਜ਼ ” ਵਿਸ਼ੇ ‘ਤੇ ਲੈਕਚਰ ਦਾ ਆਯੋਜਨ appeared first on Ludhiana Live.

ਰਾਮਗੜ੍ਹੀਆ ਗਰਲਜ਼ ਕਾਲਜ ਦੀ ਬੇਸਬਾਲ ਟੀਮ ਨੇ ਜਿੱਤਿਆ ਗੋਲਡ ਮੈਡਲ
ਲੁਧਿਆਣਾ : 17ਵੀਂ ਸੀਨੀਅਰ ਡਿਸਟ੍ਰਿਕ ਬੇਸਬਾਲ ਚੈਂਪੀਅਨਸ਼ਿਪ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਗਿੱਲ ਲੁਧਿਆਣਾ ਵਿਖੇ ਕਰਵਾਈ ਗਈ ਜਿਸ ਵਿੱਚ ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਦੀ ਬੇਸਬਾਲ ਟੀਮ ਨੇ ਭਾਗ ਲਿਆ ਤੇ ਮੁਕਾਬਲੇ ਵਿੱਚ ਖੇਡ ਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ।

ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਜਸਪਾਲ ਕੌਰ ਨੇ ਇਸ ਚੈਂਪੀਅਨਸ਼ਿਪ ਜਿੱਤਣ ਦੀ ਖੁਸ਼ੀ ਵਿੱਚ ਬੇਸਬਾਲ ਟੀਮ ਦੀਆਂ ਖਿਡਾਰਨਾਂ ਅਤੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਪ੍ਰੋ. ਰਾਣੀ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰਨਾਂ ਨੇ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਇਸ ਮੈਡਲ ਨੂੰ ਜਿੱਤਿਆ ਹੈ।

The post ਰਾਮਗੜ੍ਹੀਆ ਗਰਲਜ਼ ਕਾਲਜ ਦੀ ਬੇਸਬਾਲ ਟੀਮ ਨੇ ਜਿੱਤਿਆ ਗੋਲਡ ਮੈਡਲ appeared first on Ludhiana Live.

ਸੱਤ ਰੋਜ਼ਾ ਐਨ.ਐੱਸ.ਐੱਸ ਕੈਂਪ ਸਫ਼ਲਤਾ ਪੂਰਵਕ ਸੰਪੰਨ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਮਿੱਲਰ ਗੰਜ, ਲੁਧਿਆਣਾ ਵਿਖੇ ਚਲਾਇਆ ਗਿਆ ਸੱਤ ਰੋਜ਼ਾ ਐਨ.ਐੱਸ.ਐੱਸ. ਕੈਂਪ ਅੱਜ ਸਫ਼ਲਤਾਪੂਰਵਕ ਸੰਪੰਨ ਹੋ ਗਿਆ। “ਸਵੱਛ ਭਾਰਤ ਅਤੇ ਫਿੱਟ ਇੰਡੀਆ” ਦੇ ਥੀਮ ਨੂੰ ਲੈ ਲਾਏ ਗਏ ਇਸ ਕੈਂਪ ਵਿੱਚ ਵਲੰਟੀਅਰਜ਼ ਦੀ ਸ਼ਖ਼ਸੀਅਤ ਨੂੰ ਨਿਖਾਰਨ ਦੇ ਨਾਲ ਨਾਲ ਉਹਨਾਂ ਨੂੰ ਚੰਗੇ ਸਮਾਜ ਦਾ ਨਿਰਮਾਣ ਕਰਨ ਲਈ ਆਪਣਾ ਯੋਗਦਾਨ ਦੇਣ ਦੀ ਸਿੱਖਿਆ ਦਿੱਤੀ ਗਈ। ਵਲੰਟੀਅਰਾਂ ਨੂੰ ਨਿੱਜੀ ਸਫ਼ਾਈ ਰੱਖਣ, ਸਵੈ ਰੱਖਿਆ ਅਤੇ ਲੋੜਵੰਦਾਂ ਤੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਬਾਰੇ ਦੱਸਿਆ ਗਿਆ।

ਕੈਂਪ ਦੌਰਾਨ ਵਲੰਟੀਅਰਜ਼ ਵੱਲੋਂ ਪੋਸਟਰ ਮੇਕਿੰਗ ,ਸਲੋਗਨ ਰਾਈਟਿੰਗ, ਸਮਾਜਿਕ ਅਤੇ ਨੈਤਿਕ ਕਦਰਾਂ ਕੀਮਤਾਂ ਉੱਤੇ ਆਧਾਰਿਤ ਭਾਸ਼ਨ ਲੜੀਆਂ ਦਾ ਆਯੋਜਨ ਕੀਤਾ ਗਿਆ। ਸਿਵਲ ਡਿਫੈਂਸ ਦੇ ਕਾਰਕੁਨਾਂ ਵੱਲੋਂ ਵਲੰਟੀਅਰਜ਼ ਨੂੰ ਸਵੈ ਰੱਖਿਆ, ਮੁਢਲੀ ਡਾਕਟਰੀ ਸਹਾਇਤਾ ,ਮਰੀਜਾਂ ਨੂੰ ਨਕਲੀ ਸਾਹ ਦੇਣ ਸੰਬੰਧੀ ਸਿਖਲਾਈ ਦਿੱਤੀ ਗਈ।

ਕੁਦਰਤੀ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਕਾਲਜ ਕੈਂਪਸ ਅਤੇ ਆਲੇ-ਦੁਆਲੇ ਨਵੇਂ ਪੌਦੇ ਲਗਾਏ ਗਏ। ਚਾਇਨਾ ਡੋਰ ਦੇ ਦੇ ਮਾੜੇ ਪ੍ਰਭਾਵ ਕਾਰਨ ਹੋ ਰਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਵਲੰਟੀਅਰਜ਼ ਵੱਲੋਂ ਨੁੱਕੜ ਨਾਟਕ ਖੇਡਿਆ ਗਿਆ ਜਿਸ ਵਿੱਚ ਚਾਈਨਾ ਡੋਰ ਦੀ ਬਜ਼ਾਰ ਵਿੱਚ ਵਿਕਰੀ ਨੂੰ ਬੰਦ ਕਰਨ ਲਈ ਪੁਰਜ਼ੋਰ ਅਪੀਲ ਕੀਤੀ ਗਈ। ਲੋਹੜੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਕਾਲਜ ਕੈਂਪਸ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ।ਮਾਘੀ ਦੇ ਮੌਕੇ ਇਸ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ।

ਵਲੰਟੀਅਰਜ਼ ਨੇ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਜਾ ਕੇ ਸੇਵਾ ਕੀਤੀ। ਅੱਜ ਕੈਂਪ ਦੇ ਆਖ਼ਰੀ ਦਿਨ ਆਲੇ ਦੁਆਲੇ ਨੂੰ ਸਾਫ਼ ਰੱਖਣ ਲਈ ਚੇਤਨਾ ਰੈਲੀ ਕੱਢੀ ਗਈ, ਸਲੱਮ ਏਰੀਆ ਦੇ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ ਦੀ ਅਪੀਲ ਕੀਤੀ ਗਈ ਤਾਂ ਕਿ ਅਸੀਂ ਸਾਫ਼ ਸੁਥਰੇ ਆਲੇ-ਦੁਆਲੇ ਵਿੱਚ ਤੰਦਰੁਸਤ ਰਹਿ ਸਕੀਏ। ਸੱਤ ਦਿਨਾਂ ਦੇ ਕੈਂਪ ਦੌਰਾਨ ਵਲੰਟੀਅਰਜ਼ ਨੇ ਕਾਲਜ ਕੈਂਪਸ ਅਤੇ ਆਲੇ-ਦੁਆਲੇ ਨੂੰ ਸਾਫ਼ ਕਰਕੇ ਇਸ ਦੀ ਪੂਰੀ ਦਿੱਖ ਨੂੰ ਹੀ ਬਦਲ ਕੇ ਰੱਖ ਦਿੱਤਾ ।

ਅੱਜ ਵਲੰਟੀਅਰਜ਼ ਦੀਆਂ ਅੱਖਾਂ ਦਾ ਚੈੱਕਅਪ ਕੈਂਪ ਵੀ ਲਗਾਇਆ ਜਿਸ ਵਿੱਚ ਮਾਹਰ ਡਾਕਟਰਾਂ ਨੇ ਉਹਨਾਂ ਦੀਆਂ ਅੱਖਾਂ ਦਾ ਮੁਆਇਨਾ ਕੀਤਾ । ਅੱਜ ਆਖ਼ਰੀ ਦਿਨ ਵਲੰਟੀਅਰਜ਼ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਸਾਰਿਆਂ ਨੂੰ ਕੈਂਪ ਦੇ ਯਾਦਗਾਰੀ ਚਿੰਨ੍ਹ ਵਜੋਂ ਪੈੱਨ ਵੰਡੇ ਗਏ। ਅਖ਼ੀਰ ਵਿੱਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਨੇ ਰੈਲੀ ਬਾਰੇ ਵਲੰਟੀਅਰਜ਼ ਨੂੰ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਤੁਹਾਡਾ ਇਹ ਬਹੁਤ ਵਧੀਆ ਉਪਰਾਲਾ ਹੈ, ਸਾਨੂੰ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣਾ ਚਾਹੀਦਾ ਹੈ।

ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ. ਰਣਜੋਧ ਸਿੰਘ ਜਨਰਲ ਸਕੱਤਰ ਸ. ਗੁਰਚਰਨ ਸਿੰਘ ਲੋਟੇ ਅਤੇ ਕਾਲਜ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਨੇ ਕੈਂਪ ਦੇ ਪ੍ਰੋਗਰਾਮ ਅਫ਼ਸਰਾਂ ਪ੍ਰੋ.ਕਿਰਨ ਬਾਲਾ,ਪ੍ਰੋ.ਹਿਨਾ ਅਤੇ ਡਾ. ਹਰਬਿੰਦਰ ਕੌਰ ਨੂੰ ਇਸ ਦੇ ਸਫ਼ਲ ਆਯੋਜਨ ਲਈ ਵਧਾਈ ਦਿੱਤੀ।

The post ਸੱਤ ਰੋਜ਼ਾ ਐਨ.ਐੱਸ.ਐੱਸ ਕੈਂਪ ਸਫ਼ਲਤਾ ਪੂਰਵਕ ਸੰਪੰਨ appeared first on Ludhiana Live.

ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਆਰੰਭ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਦੀ ਕੌਮੀ ਸੇਵਾ ਯੋਜਨਾ ਇਕਾਈ ਵੱਲੋਂ 7 ਰੋਜ਼ਾ ਦਿਨ ਦਾ ਵਿਸ਼ੇਸ਼ ਕੈਂਪ ਸਵੱਛ ਭਾਰਤ ਅਤੇ ਫਿੱਟ ਇੰਡੀਆ ਥੀਮ ਨੂੰ ਲੈ ਕੇ ਲਗਾਇਆ ਜਾ ਰਿਹਾ ਹੈ ।

ਰਾਮਗੜ੍ਹੀਆ ਐਜੂਕੇਸ਼ਨਲ ਕੌਸਲ ਦੇ ਪ੍ਰਧਾਨ ਸ. ਰਣਜੋਧ ਸਿੰਘ ਨੇ ਕੈਂਪ ਦਾ ਉਦਘਾਟਨ ਕੀਤਾ ਅਤੇ ਵਲੰਟੀਅਰਜ਼ ਨੂੰ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਇਹ ਕੈਂਪ ਤੁਹਾਨੂੰ ਅਨੁਸ਼ਾਸ਼ਨ ਵਿੱਚ ਰਹਿਣ ਅਤੇ ਆਪਣੇ ਕਰਤੱਵਾਂ ਦੀ ਪਾਲਣਾ ਕਰਨਾ ਸਿਖਾਉਂਦੇ ਹਨ, ਤੁਸੀਂ ਹਮੇਸ਼ਾਂ ਦੂਜਿਆਂ ਦੀ ਨਿਰਸੁਆਰਥ ਸੇਵਾ ਕਰਨ ਲਈ ਤਿਆਰ ਰਹਿੰਦੇ ਹੋ।

ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ. ਪ੍ਰੋ. ਜਸਪਾਲ ਕੌਰ ਨੇ ਕੈਂਪ ਦੀ ਸ਼ੁਰੂਆਤ ਦੇ ਪਹਿਲੇ ਦਿਨ ਵਲੰਟੀਅਰਜ਼ ਨੂੰ ਸ਼ੁਭਕਾਮਨਾਵਾਂ ਦਿੱਤੀਆਂ, ਉਪਰੰਤ ਪ੍ਰਾਰਥਨਾ ਕਰ ਕੇ ਕੈਂਪ ਦੇ ਪਹਿਲੇ ਦਿਨ ਦਾ ਆਰੰਭ ਕੀਤਾ ਗਿਆ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਐਨ.ਐੱਸ. ਐੱਸ ਦੇ ਮਹੱਤਵ ਬਾਰੇ ਦੱਸਦੇ ਹੋਏ ਕਿਹਾ ਕਿ “ਤੁਸੀਂ ਕੌਮੀ ਸੇਵਾ ਯੋਜਨਾ ਇਕਾਈ ਨਾਲ ਜੁੜ ਕੇ ਸਮਾਜ ਦੀ ਸੇਵਾ ਕਰ ਰਹੇ ਹੋ ਤੇ ਚੰਗੇ ਨਾਗਰਿਕ ਬਣਕੇ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹੋ।”

ਸਵੇਰ ਦੇ ਸੈਸ਼ਨ ਵਿੱਚ ਪ੍ਰੋਗਰਾਮ ਅਫ਼ਸਰ ਪ੍ਰੋ.ਕਿਰਨ ਬਾਲਾ ਅਤੇ ਡਾ. ਹਰਬਿੰਦਰ ਕੌਰ ਨੇ ਵਲੰਟੀਅਰਾਂ ਨੂੰ ਐਨ. ਐੱਸ.ਐੱਸ ਬਾਰੇ ਜਾਣਕਾਰੀ ਦਿੱਤੀ ਇਸ ਤੋਂ ਬਾਅਦ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਰਾਣੀ ਕੌਰ ਨੇ ਵਲੰਟੀਅਰਾਂ ਨੂੰ ਯੋਗ ਆਸਨ ਕਰਵਾਏ ਅਤੇ ਦੱਸਿਆ ਕਿ ਯੋਗ ਸਾਧਨ ਜਿੱਥੇ ਮਨੁੱਖੀ ਸਰੀਰ ਨੂੰ ਤੰਦਰੁਸਤ ਰੱਖਦੇ ਹਨ ਉਥੇ ਹੀ ਮਨੁੱਖ ਦੇ ਦਿਮਾਗ ਨੂੰ ਵੀ ਤਰੋ-ਤਾਜ਼ਾ ਕਰਦੇ ਹਨ।

ਬਾਅਦ ਦੁਪਹਿਰ ਦੇ ਸੈਸ਼ਨ ਵਿਚ ਵਲੰਟੀਅਰਜ਼ ਵੱਲੋਂ ਕਾਲਜ ਦੀ ਸਾਫ਼ ਸਫ਼ਾਈ ਕੀਤੀ ਗਈ। ਸੱਤ ਦਿਨ ਲਈ ਸ਼ੁਰੂ ਹੋਏ ਇਸ ਕੈਂਪ ਵਿੱਚ ਵਲੰਟੀਅਰਜ਼ ਨੇ ਬੜੇ ਹੀ ਉਤਸ਼ਾਹ ਨਾਲ ਵੱਧ ਚੜ੍ਹ ਕੇ ਹਿੱਸਾ ਲਿਆ। ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੇ ਜਨਰਲ ਸਕੱਤਰ ਸ. ਗੁਰਚਰਨ ਸਿੰਘ ਲੋਟੇ ਨੇ 7 ਰੋਜ਼ਾ ਕੈਂਪ ਲਈ ਵਲੰਟੀਅਰਜ਼ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

The post ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਆਰੰਭ appeared first on Ludhiana Live.