principal kamalpreet warraich Archives - Ludhiana Live

ਨਨਕਾਣਾ ਸਾਹਿਬ ਸਕੂਲ ਦੇ ਪਹਿਲਵਾਨ ਨੇ ਜ਼ੋਨਲ ਪੱਧਰ ਦੇ ਮੁਕਾਬਲੇ ‘ਚ ਹਾਸਲ ਕੀਤਾ ਪਹਿਲਾ ਸਥਾਨ
ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ, ਲੁਧਿਆਣਾ ਦੇ ਖਿਡਾਰੀ ਪਹਿਲਵਾਨ ਨੇ ਜ਼ੋਨਲ ਪੱਧਰ ਦੇ ਮੁਕਾਬਲੇ ‘ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਪਲਸ ਟੂ ਆਰਟਸ ਦਾ ਵਿਦਿਆਰਥੀ ਕਮਲਪ੍ਰੀਤ ਸਿੰਘ ਪੰਜਾਬ ਸਕੂਲ ਖੇਡਾਂ ਵੱਲੋਂ ਕਰਵਾਏ ਜ਼ੋਨਲ ਪੱਧਰੀ ਮੁਕਾਬਲੇ ਵਿੱਚ ਅੰਡਰ-19 ਵਰਗ ਦੇ ਗ੍ਰੀਕੋ- ਰੋਮਨ ਕੁਸ਼ਤੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਿੱਚ ਸਫਲ ਰਿਹਾ।

ਇਹ ਸਮਾਗਮ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਧਾਂਦਰਾਂ ਰੋਡ, ਲੁਧਿਆਣਾ ਵਿਖੇ ਕਰਵਾਇਆ ਗਿਆ। ਕਮਲਪ੍ਰੀਤ ਦੀ ਚੋਣ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਵੀ ਕੀਤੀ ਗਈ ਹੈ। ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਨੇ ਕਿਹਾ ਕਿ ਮੇਰੀ ਇੱਛਾ ਹੈ ਕਿ ਇਹ ਖਿਡਾਰੀ ਭਵਿੱਖ ਦੇ ਸਾਰੇ ਮੁਕਾਬਲਿਆਂ ਵਿੱਚ ਜਿੱਤ ਪ੍ਰਾਪਤ ਕਰੇ ਅਤੇ ਰਾਸ਼ਟਰੀ ਪੱਧਰ ‘ਤੇ ਨਾਮ ਅਤੇ ਪ੍ਰਸਿੱਧੀ ਕਮਾ ਸਕੇ।

The post ਨਨਕਾਣਾ ਸਾਹਿਬ ਸਕੂਲ ਦੇ ਪਹਿਲਵਾਨ ਨੇ ਜ਼ੋਨਲ ਪੱਧਰ ਦੇ ਮੁਕਾਬਲੇ ‘ਚ ਹਾਸਲ ਕੀਤਾ ਪਹਿਲਾ ਸਥਾਨ appeared first on Ludhiana Live.