principal kanu sharma Archives - Ludhiana Live

ਲੁਧਿਆਣਾ ਦੀ ਟੈਕਸਟਾਈਲ ਇੰਡਸਟਰੀ ‘ਚ 19 ਵਿਦਿਆਰਥੀਆਂ ਨੂੰ ਮਿਲਿਆ ਰੋਜ਼ਗਾਰ
ਲੁਧਿਆਣਾ : ਸਰਕਾਰੀ ਇੰਸਟੀਚਿਊਟ ਆਫ ਟੈਕਨਾਲੋਜੀ ਆਫ ਟੈਕਸਟਾਈਲ ਕੈਮਿਸਟਰੀ ਐਂਡ ਨਿਟਿੰਗ ਟੈਕਨਾਲੋਜੀ (ਜੀ.ਆਈ.ਟੀ.ਸੀ.ਕੇ.ਟੀ.) ਲੁਧਿਆਣਾ ਦੇ 19 ਡਿਪਲੋਮਾ ਪਾਸ ਵਿਦਿਆਰਥੀਆਂ ਨੂੰ ਸਥਾਨਕ ਇੰਸਟੀਚਿਊਟ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ ਨੌਕਰੀ ਲਈ ਚੋਣ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਕਨੂੰ ਸ਼ਰਮਾ ਨੇ ਦੱਸਿਆ ਕਿ ਚੁਣੇ ਗਏ ਵਿਦਿਆਰਥੀਆਂ ਨੇ 2022 ਬੈਚ ਵਿੱਚ ਟੈਕਸਟਾਈਲ ਟੈਕਨਾਲੋਜੀ ਅਤੇ ਟੈਕਸਟਾਈਲ ਪ੍ਰੋਸੈਸਿੰਗ ਦਾ ਡਿਪਲੋਮਾ ਪਾਸ ਕਰਕੇ ਵੱਖ-ਵੱਖ ਟੈਕਸਟਾਈਲ ਇੰਡਸਟਰੀਜ਼ ਵਿੱਚ ਨੌਕਰੀਆਂ ਹਾਸਲ ਕੀਤੀਆਂ ਹਨ ਜਿਨ੍ਹਾਂ ਵਿੱਚ ਵਰਧਮਾਨ ਯਾਰਨ ਐਂਡ ਥਰੈਡਜ ਲਿਮਟਿਡ, ਅਰਵਿੰਦ ਲਿਮਟਿਡ ਅਹਿਮਦਾਬਾਦ, ਓਸਵਾਲ ਡਾਇੰਗ ਲੁਧਿਆਣਾ, ਸਟਾਰ ਕੋਟੈਕਸ ਲਿਮਟਿਡ,ਰਾਜ ਨਿਟਵਿਅਰ,ਚੋਪੜਾ ਨਿਟਵਿਅਰ ਅਤੇ ਹੋਰ ਸ਼ਾਮਲ ਹਨ।

ਪ੍ਰਿੰਸੀਪਲ ਵੱਲੋਂ ਨੌਜਵਾਨਾਂ ਨੂੰ ਟੈਕਸਟਾਈਲ ਉਦਯੋਗ ਵਿੱਚ ਆਪਣਾ ਕੈਰੀਅਰ ਬਣਾਉਣ ਦੇ ਮੰਤਵ ਨਾਲ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਚੁਣੇ ਗਏ ਵਿਦਿਆਰਥੀਆਂ ਨੂੰ ਕਰੀਬ 2.88 ਲੱਖ ਰੁਪਏ ਸਾਲਾਨਾ ਪੈਕਜ ਦਿੱਤਾ ਜਾਵੇਗਾ ਜੋਕਿ ਇੱਕ ਚੰਗੀ ਤਨਖਾਹ ਮੰਨੀ ਜਾਂਦੀ ਹੈ।

ਚੁਣੇ ਗਏ ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਵੰਡਣ ਸਮੇਂ ਉਨ੍ਹਾਂ ਸ਼ੁੱਭਕਾਮਨਾਵਾਂ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਮਿਹਨਤ ਅਤੇ ਲਗਨ ਦੇ ਬਲਬੂਤੇ ਇਸ ਉਦਯੋਗ ਵਿੱਚ ਨਾਮਣਾ ਖੱਟਣ ਲਈ ਵੀ ਪ੍ਰੇਰਿਆ। ਇਸ ਮੌਕੇ ਕਨਵੀਨਰ ਪਲੇਸਮੈਂਟ ਸੈੱਲ ਪਰਵੀਨ ਰਣਦੇਵ, ਨਰੇਸ਼ ਕੁਮਾਰ, ਸੁਖਦੇਵ ਸਿੰਘ, ਜਗਜੀਤ ਸਿੰਘ ਤੇ ਹੋਰ ਹਾਜ਼ਰ ਸਨ।

The post ਲੁਧਿਆਣਾ ਦੀ ਟੈਕਸਟਾਈਲ ਇੰਡਸਟਰੀ ‘ਚ 19 ਵਿਦਿਆਰਥੀਆਂ ਨੂੰ ਮਿਲਿਆ ਰੋਜ਼ਗਾਰ appeared first on Ludhiana Live.

ਸਵੈ-ਰੋਜ਼ਗਾਰ ਸਬੰਧੀ ਉਦਮੀ ਜਾਗਰੂਕਤਾਂ ਕੈਂਪ ਆਯੋਜਿਤ
ਲੁਧਿਆਣਾ : ਸਰਕਾਰੀ ਇੰਸਟੀਚਿਊਟ ਆਫ ਟੈਕਸਟਾਈਲ ਕੈਮਿਸਟ੍ਰੀ ਨਿਟਿੰਗ ਟੈਕਨਾਲੋਜੀ, ਲੁਧਿਆਣਾ ਵਿਖੇ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਲੁਧਿਆਣਾ ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸੰਸਥਾ ਦੇ ਪ੍ਰਿੰਸੀਪਲ ਸ਼੍ਰੀਮਤੀ ਕਨੁ ਸ਼ਰਮਾਂ ਦੀ ਯੋਗ ਅਗਵਾਈ ਵਿੱਚ ਟੀ.ਪੀ.ਓ ਸ਼੍ਰੀ ਪ੍ਰਵੀਨ ਰਣਦੇਵ  ਦੀ ਦੇਖ-ਰੇਖ ਹੇਠ ਇਕ ਰੋਜ਼ਾ ਉਦਮੀ ਜਾਗਰੂਕਤਾਂ ਕੈਂਪ ਲਗਾਇਆਂ ਗਿਆ।

ਇਸ ਕੈਂਪ ਵਿੱਚ 70 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੋਕੇ ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ, ਲੁਧਿਆਣਾ ਤੋ ਵਿਸ਼ੇਸ਼ ਤੋਰ ‘ਤੇ ਆਏ ਸ਼੍ਰੀ ਨਵਦੀਪ ਸਿੰਘ, ਡਿਪਟੀ ਸੀ.ਈ.ਓ. ਅਤੇ ਡਾ. ਨਿਧੀ ਸਿੰਘੀ, ਕੈਰੀਅਰ ਕੌਸਲਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰੋਜ਼ਗਾਰ ਯੋਜਨਾਵਾਂ ਬਾਰੇ ਦਸਦੇ ਹੋਏ, ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਬਾਰੇ ਜਾਣਕਾਰੀ ਦਿੱਤੀ ।

27 ਮਈ 2022 ਨੂੰ ਸੀਸੂ ਕੰਪਲੈਕਸ, ਫੋਕਲ ਪੁਆਇੰਟ ਲੁਧਿਆਣਾ ਵਿਖੇ ਹੋਣ ਵਾਲੇ ਮੈਗਾ ਰੋਜ਼ਗਾਰ ਮੇਲਾ – 2022 ਵਿੱਚ ਵਿਦਿਆਰਥੀਆ ਨੂੰ ਸ਼ਾਮਲ ਹੋਣ ਲਈ ਵੀ ਪ੍ਰੇਰਿਆ। ਸੰਸਥਾ ਦੇ ਪ੍ਰਿੰਸੀਪਲ ਸ਼੍ਰੀਮਤੀ ਕਨੁ ਸ਼ਰਮਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਹੈ ਕਿ ਉਹ ਆਪਣੀ ਮਿਹਨਤ ਤੇ ਹੁਨਰ ਸਦਕਾ ਸਵੈ ਰੁਜ਼ਗਾਰ ਦੁਆਰਾ ਹੋਰਾਂ ਲਈ ਵੀ ਨੌਕਰੀਆਂ ਦੇ ਮੌਕੇ ਪੈਦਾ ਕਰ ਸਕਦੇ ਹਨ ਅਤੇ ਪ੍ਰੇਰਨਾ ਸਰੋਤ ਬਣ ਸਕਦੇ ਹਨ।

ਅਖੀਰ ਵਿੱਚ ਪ੍ਰਿੰਸੀਪਲ ਕਨੁ ਸ਼ਰਮਾ ਵੱਲੋਂ ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ, ਲੁਧਿਆਣਾ ਤੋਂ ਆਈਆਂ ਸਖਸੀਅਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸੰਸਥਾ ਵਲੋ ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਪ੍ਰਤੀ ਉਤਸ਼ਾਹਿਤ ਕਰਨ ਲਈ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਕੀਤੇ ਜਾਂਦੇ ਰਹਿਣਗੇ। ਇਸ ਕੈਂਪ ਦੌਰਾਨ ਸ਼੍ਰੀ ਨਰੇਸ਼ ਕੁਮਾਰ, ਸ਼੍ਰੀ ਪੰਕਜ਼ ਸ਼ਰਮਾਂ, ਸ਼੍ਰੀ ਜਗਜੀਤ ਸਿੰਘ, ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਮੈਬਰ ਵੀ ਹਾਜ਼ਰ ਸਨ।

The post ਸਵੈ-ਰੋਜ਼ਗਾਰ ਸਬੰਧੀ ਉਦਮੀ ਜਾਗਰੂਕਤਾਂ ਕੈਂਪ ਆਯੋਜਿਤ appeared first on Ludhiana Live.