principal karanbir singh Archives - Ludhiana Live

ਮਾਲਵਾ ਖਾਲਸਾ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸੋ ਪ੍ਰਤੀਸ਼ਤ
ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਲੁਧਿਆਣਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤਾ ਗਿਆ ਦਸਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ । ਇਸ ਮੌਕੇ ਸਕੂਲ ਮੈਨੇਜਰ ਡਾ ਕੰਵਲਪ੍ਰੀਤ ਕੌਰ ਨੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਲਈ +1 ਵਿਚ ਵਿਸ਼ੇਸ਼ ਸਕਾਲਰਸ਼ਿਪ ਜਾਰੀ ਕਰਨ ਦਾ ਐਲਾਨ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝਾ ਕਰਦਿਆਂ ਪਰਮਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੀ ਦੂਜੀ ਟਰਮ ਦਾ ਨਤੀਜਾ ਸਕੂਲ ਦਾ ਬਹੁਤ ਹੀ ਵਧੀਆ ਰਿਹਾ। ਸਾਰੇ ਹੀ ਵਿਦਿਆਰਥੀ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਦਸਵੀਂ ਜਮਾਤ ਵਿੱਚੋਂ ਪਾਸ ਹੋਏ ।

ਸਕੂਲ ਪ੍ਰਿੰਸੀਪਲ ਕਰਨਜੀਤ ਸਿੰਘ ਨੇ ਸਕੂਲ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੀ ਵਿਦਿਆਰਥਣ ਕਵਿਤਾ ਰਾਵਤ (555/650), ਦੇ ਨਾਲ ਨਾਲ ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਸ਼ੇਖਰ(550/650) ਅਤੇ ਮੋਹਿਤ ਰਾਜ 500/650) ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸ੍ਰੀ ਮਨੋਜ ਕੁਮਾਰ , ਹਰਪਾਲ ਸਿੰਘ,ਵਰਿੰਦਰ ਸਿੰਘ, ਸ਼ਰਨਜੀਤ ਸਿੰਘ ,ਗੁਰਮੁਖ ਸਿੰਘ ਆਦਿ ਹੋਰ ਸਟਾਫ਼ ਮੈਂਬਰ ਮੌਜੂਦ ਰਹੇ ।

The post ਮਾਲਵਾ ਖਾਲਸਾ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸੋ ਪ੍ਰਤੀਸ਼ਤ appeared first on Ludhiana Live.

ਮਾਲਵਾ ਖਾਲਸਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਲੁਧਿਆਣਾ ਵਿਖੇ ਅੱਜ ਨਰਸਰੀ , ਪਹਿਲੀ, ਦੂਜੀ ,ਤੀਜੀ ,ਚੌਥੀ , ਛੇਵੀਂ , ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਜਮਾਤ (ਆਰਟਸ, ਸਾਇੰਸ &ਕਾਮਰਸ) ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ ।

ਇਸ ਸੰਬੰਧੀ ਵਧੇਰੇ ਜਾਣਕਾਰੀ ਸਾਂਝਾ ਕਰਦਿਆਂ ਪ੍ਰਿੰਸੀਪਲ ਕਰਨਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਮਾਰਚ ਵਿੱਚ ਹੋਏ ਸਾਲਾਨਾ ਇਮਤਿਹਾਨਾਂ ,ਜੋ ਕਿ ਨੋਨ ਬੋਰਡ ਜਮਾਤਾਂ ਦੇ ਹੋਏ ਸਨ, ਦਾ ਨਤੀਜਾ ਅੱਜ ਮਿਤੀ31/03/22 ਨੂੰ ਸਵੇਰੇ ਨੌਂ ਵਜੇ ਘੋਸ਼ਿਤ ਕੀਤਾ ਗਿਆ ਹੈ l ਇਸ ਵਿਚ ਵਿਦਿਆਰਥੀ ਅਤੇ ਮਾਪਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆl

ਪਹਿਲਾ ,ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆl ਉਨ੍ਹਾਂ ਦੱਸਿਆ ਕੇ ਮਾਤਾ ਪਿਤਾ ਨੂੰ ਵਿਦਿਆਰਥੀਆਂ ਨੂੰ ਹੋਰ ਵਧੇਰੇ ਮਿਹਨਤ ਕਰਾਉਣ ਨੂੰ ਪ੍ਰੇਰਿਤ ਕੀਤਾ ਗਿਆ l ਸਮੂਹ ਵਿਦਿਆਰਥੀਆਂ ਨੂੰ ਅਗਲੀ ਕਲਾਸ ਵਿੱਚ ਜਾਣ ਤੇ ਵਧਾਈ ਦਿੱਤੀ ਗਈl

The post ਮਾਲਵਾ ਖਾਲਸਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ appeared first on Ludhiana Live.