principal karanjit singh Archives - Ludhiana Live

ਮਾਲਵਾ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸੋ ਪ੍ਰਤੀਸ਼ਤ
ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਲੁਧਿਆਣਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤਾ ਗਿਆ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ । ਇਸ ਸਬੰਧੀ ਪਰਮਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਦੂਜੀ ਟਰਮ ਦਾ ਨਤੀਜਾ ਸਕੂਲ ਦਾ ਬਹੁਤ ਹੀ ਵਧੀਆ ਰਿਹਾ। ਸਾਰੇ ਹੀ ਵਿਦਿਆਰਥੀ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਬਾਰ੍ਹਵੀਂ ਜਮਾਤ ਵਿੱਚੋਂ ਪਾਸ ਹੋਏ ।

ਸਕੂਲ ਪ੍ਰਿੰਸੀਪਲ ਕਰਨਜੀਤ ਸਿੰਘ ਨੇ ਸਕੂਲ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਸਾਹਿਲਪ੍ਰੀਤ ਸਿੰਘ ,ਜਿਸ ਨੇ ਸਪੋਰਟਸ ਵਿੰਗ ਦੇ ਹੋਣ ਦੇ ਬਾਵਜੂਦ 87.80%ਅੰਕ ਪ੍ਰਾਪਤ ਕਰਕੇ ਕਾਮਰਸ ਗਰੁੱਪ ਵਿੱਚੋਂ ਪਹਿਲਾ ਦਰਜਾ ਹਾਸਲ ਕੀਤਾ। ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਮੋਹਿਤ ਰਾਜ (427/500 )ਅਤੇ ਰਾਜਬੀਰ ਸਿੰਘ (425/500) ਨੂੰ ਮੁਬਾਰਕਬਾਦ ਦਿੱਤੀ।

The post ਮਾਲਵਾ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸੋ ਪ੍ਰਤੀਸ਼ਤ appeared first on Ludhiana Live.

ਮਾਲਵਾ ਸਕੂਲ ‘ਚ ਮਨਾਇਆ ਅੱਠਵਾਂ ਅੰਤਰਰਾਸ਼ਟਰੀ ਯੋਗ ਦਿਹਾੜਾ
ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗ੍ਰਾਮ ਲੁਧਿਆਣਾ ਵਿਖੇ ਅੱਜ ਸਵੇਰੇ 7 ਵਜੇ ਅੱਠਵਾਂ ਅੰਤਰਰਾਸ਼ਟਰੀ ਯੋਗ ਦਿਹਾੜਾ ਮਨਾਇਆ ਗਿਆ। ਇਸ ਸੰਬੰਧੀ ਵਧੇਰੇ ਜਾਣਕਾਰੀ ਸਾਂਝਾ ਕਰਦਿਆਂ ਪਰਮਬੀਰ ਸਿੰਘ ਨੇ ਦੱਸਿਆ ਕਿ ਅੱਜ ਸਕੂਲ ਵਿਖੇ ਕੌਮੀ ਸੇਵਾ ਯੋਜਨਾ ਇਕਾਈ ਅਤੇ ਐੱਨਸੀਸੀ ਦੇ ਵਿਦਿਆਰਥੀਆਂ ਨੇ ਰਲ ਕੇ ਯੋਗ ਦਿਹਾੜਾ ਮਨਾਇਆ ।

ਇਹ ਯੋਗ ਦਿਹਾੜਾ ‘ਯੋਗ ਮਾਨਵਤਾ ਦੇ ਲਈ ‘ ਥੀਮ ਤੇ ਅਧਾਰਤ ਰੱਖ ਕੇ ਮਨਾਇਆ ਗਿਆ। ਨੰਬਰ 4 ਪੰਜਾਬ ਏਅਰ ਸਕਾਰਡਨ ਐੱਨਸੀਸੀ ਦੇ ਕਮਾਂਡਿੰਗ ਅਫਸਰ ਵਿੰਗ ਕਮਾਂਡਰ ਬੀ ਐਸ ਗਿੱਲ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਅਸਿਸਟੈਂਟ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੀ ਮਾਰਗ ਦਰਸ਼ਨ ਹੇਠ ਇਹ ਯੋਗ ਦਿਵਸ ਮਨਾਇਆ ਗਿਆ ।

ਐਨਸੀਸੀ ਦੇ ਕੈਡਿਟਾਂ ਅਤੇ ਵਲੰਟੀਅਰਾਂ ਨੇ ਮਿਲ ਕੇ ਕਈ ਤਰ੍ਹਾਂ ਦੇ ਯੋਗ ਆਸਨ ਕੀਤੇ ਤਾਂ ਜੋ ਤਨ ਅਤੇ ਮਨ ਦੋਨੋਂ ਹੀ ਸਿਹਤਮੰਦ ਰਹਿ ਸਕਣ । ਪ੍ਰਿੰਸੀਪਲ ਕਰਨਜੀਤ ਸਿੰਘ ਅਤੇ ਸਕੂਲ ਮੈਨੇਜਰ ਕੰਵਲਪ੍ਰੀਤ ਕੌਰ ਨੇ ਇਸ ਯੋਗ ਦਿਵਸ ਤੇ ਆਪਣੇ ਸੰਦੇਸ਼ ਵਿਚ ਵਿਦਿਆਰਥੀਆਂ ਨੂੰ ਸਦਾ ਹੀ ਯੋਗ ਨਾਲ ਜੁੜੇ ਰਹਿਣ ਲਈ ਪ੍ਰੇਰਿਆ ।

The post ਮਾਲਵਾ ਸਕੂਲ ‘ਚ ਮਨਾਇਆ ਅੱਠਵਾਂ ਅੰਤਰਰਾਸ਼ਟਰੀ ਯੋਗ ਦਿਹਾੜਾ appeared first on Ludhiana Live.

ਮਾਲਵਾ ਸਕੂਲ ‘ਚ ਮਨਾਇਆ ਆਤੰਕਵਾਦ ਵਿਰੋਧੀ ਦਿਵਸ
ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗ੍ਰਾਮ ਲੁਧਿਆਣਾ ਵਿਖੇ ਆਤੰਕਵਾਦ ਵਿਰੋਧੀ ਦਿਵਸ ਮਨਾਇਆ ਗਿਆ l ਪਰਮਬੀਰ ਸਿੰਘ ਨੇ ਦੱਸਿਆ ਕਿ ਇਹ ਦਿਹਾੜਾ ਯੁਵਕ ਸੇਵਾਵਾਂ ਵਿਭਾਗ ਦੇ ਅਸਿਸਟੈਂਟ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਤੇ ਨੰਬਰ 4 ਪੰਜਾਬ ਏਅਰ ਸਕਾਰਡਨ ਐੱਨਸੀਸੀ ਲੁਧਿਆਣਾ ਕਮਾਂਡਿੰਗ ਆਫੀਸਰ ਵਿੰਗ ਕਮਾਂਡਰ ਬੀ ਐਸ ਗਿੱਲ ਦੇ ਮਾਰਗ ਦਰਸ਼ਨ ਹੇਠ ਮਨਾਇਆ ਗਿਆ ।

ਉਨ੍ਹਾਂ ਦੱਸਿਆ ਕਿ ਭਾਰਤ ਦੇ ਸਵਰਗੀ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਨੂੰ ਸ਼ਹੀਦ ਕੀਤਾ ਗਿਆ ਸੀ। ਪ੍ਰਿੰਸੀਪਲ ਕਰਨਜੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਇਸ ਮੌਕੇ ਆਤੰਕਵਾਦ ਵਿਰੋਧ ਵਿੱਚ ਆਪਣੇ ਵਿਚਾਰ ਪੇਸ਼ ਕੀਤੇ ਅਤੇ ਅਤਿਵਾਦ ਵਿਰੋਧੀ ਸਹੁੰ ਚੁੱਕੀ ।

Anti-Terrorism Day celebrated at Malwa School

ਉਨ੍ਹਾਂ ਵਿਦਿਆਰਥੀਆਂ ਦੇ ਇਸ ਜਜ਼ਬੇ ਨੂੰ ਸਲਾਮ ਕਰਦੇ ਹੋਏ ਉਨ੍ਹਾਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਆਤੰਕਵਾਦ, ਜੋ ਕਿ ਮਾਨਵਤਾ ਦਾ ਦੁਸ਼ਮਣ ਹੈ ਉਸ ਦੇ ਵਿਰੋਧ ਵਿੱਚ ਹਮੇਸ਼ਾਂ ਸਜਗ ਰਹਿਣ ਅਤੇ ਦੇਸ਼ ਦੇ ਨਾਲ ਪਿਆਰ ਕਰਦੇ ਰਹਿਣ।

The post ਮਾਲਵਾ ਸਕੂਲ ‘ਚ ਮਨਾਇਆ ਆਤੰਕਵਾਦ ਵਿਰੋਧੀ ਦਿਵਸ appeared first on Ludhiana Live.

ਏ ਐੱਨ ਓ ਫਸਟ ਅਫ਼ਸਰ ਪਰਮਬੀਰ ਸਿੰਘ ਨੂੰ ਐਨਸੀਸੀ ਗਰੁੱਪ ਹੈੱਡਕੁਆਰਟਰ ‘ਚ ਕੀਤਾ ਸਨਮਾਨਿਤ
ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਲੁਧਿਆਣਾ ਦੇ ਐੱਨਸੀਸੀ ਇੰਚਾਰਜ ਏ ਐੱਨ ਓ ਫਸਟ ਅਫ਼ਸਰ ਪਰਮਬੀਰ ਸਿੰਘ ਨੂੰ ਅੱਜ ਐਨਸੀਸੀ ਗਰੁੱਪ ਹੈੱਡਕੁਆਰਟਰ ਵਿੱਚ ਸਨਮਾਨਿਤ ਕੀਤਾ ਗਿਆ । ਇਸ ਸੰਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪ੍ਰਿੰਸੀਪਲ ਕਰਨਜੀਤ ਸਿੰਘ ਨੇ ਦੱਸਿਆ ਕਿ ਅੱਜ ਲੁਧਿਆਣਾ ਐੱਨਸੀਸੀ ਗਰੁੱਪ ਹੈੱਡਕੁਆਰਟਰ ਵਿਚ ਉਚੇਚੇ ਤੌਰ ਤੇ ਵਧੀਕ ਡਾਇਰੈਕਟਰ ਜਨਰਲ ਮੇਜਰ ਜਨਰਲ ਰਾਜੀਵ ਛਿੱਬੜ ਐੱਨਸੀਸੀ ਗਤੀਵਿਧੀਆਂ ਦੇ ਸਬੰਧੀ ਜਾਣਕਾਰੀ ਇਕੱਤਰ ਕਰਨ ਤੇ ਉਤਸ਼ਾਹਿਤ ਕਰਨ ਲਈ ਪਹੁੰਚੇ ਸਨ।

ਉਨ੍ਹਾਂ ਦੇ ਆਗਮਨ ਦੇ ਸੰਬੰਧ ਵਿਚ ਲੁਧਿਆਣਾ ਵਿੱਚੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਐੱਨਸੀਸੀ ਅਫ਼ਸਰਾਂ ਨੂੰ ਸਨਮਾਨਤ ਕਰਨ ਦਾ ਕਾਰਜਕ੍ਰਮ ਨਿਸ਼ਚਿਤ ਕੀਤਾ ਗਿਆ। ਜਿਸ ਵਿੱਚ ਐਨ ਸੀ ਸੀ ਏਅਰ ਵਿੰਗ ਵਿੱਚੋਂ ਫਸਟ ਅਫ਼ਸਰ ਪਰਮਬੀਰ ਸਿੰਘ ਹੀ ਚੁਣਿਆ ਗਿਆ ਅਤੇ ਉਨ੍ਹਾਂ ਨੂੰ ਵਿਸ਼ੇਸ਼ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ । ਨੰਬਰ 4 ਪੰਜਾਬ ਏਅਰ ਸਕਾਰਡਨ ਐੱਨਸੀਸੀ ਲੁਧਿਆਣਾ ਦੇ ਕਮਾਂਡਿੰਗ ਅਫਸਰ ਵਿੰਗ ਕਮਾਂਡਰ ਬੀ ਐਸ ਗਿੱਲ ਨੇ ਦੱਸਿਆ ਕਿ ਐੱਨਸੀਸੀ ਲਈ ਵਧੀਆ ਕਾਰਗੁਜ਼ਾਰੀ ਕਰਨ ਹਿੱਤ ਫਾਸਟ ਅਫ਼ਸਰ ਪਰਮਬੀਰ ਸਿੰਘ ਦੀ ਚੋਣ ਇਸ ਸਨਮਾਨ ਲਈ ਕੀਤੀ ਗਈ ਹੈ ।

ਉਨ੍ਹਾਂ ਇਸ ਮੌਕੇ ਫਸਟ ਅਫ਼ਸਰ ਪਰਮਬੀਰ ਸਿੰਘ ਨੂੰ ਉਚੇਚੇ ਤੌਰ ਤੇ ਵਧਾਈਆਂ ਦਿੱਤੀਆਂ ਅਤੇ ਅੱਗੋਂ ਐੱਨਸੀਸੀ ਲਈ ਹੋਰ ਵੱਧ ਚੜ੍ਹ ਕੇ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਐਨਸੀਸੀ ਗਰੁੱਪ ਹੈੱਡਕੁਆਰਟਰ ਦੇ ਡਿਪਟੀ ਕਮਾਂਡੈਂਟ ਕਰਨਲ ਜੀ ਐਸ ਢਿੱਲੋਂ ਨੇ ਵੀ ਮੈਡਲ ਪ੍ਰਾਪਤ ਕਰਨ ਵਾਲੇ ਸਮੂਹ ਕੈਡੇਟਸ ਅਤੇ ਏਐਨਓ ਅਫਸਰ ਸਹਿਬਾਨ ਨੂੰ ਮੁਬਾਰਕਬਾਦ ਦਿੱਤੀ ।

The post ਏ ਐੱਨ ਓ ਫਸਟ ਅਫ਼ਸਰ ਪਰਮਬੀਰ ਸਿੰਘ ਨੂੰ ਐਨਸੀਸੀ ਗਰੁੱਪ ਹੈੱਡਕੁਆਰਟਰ ‘ਚ ਕੀਤਾ ਸਨਮਾਨਿਤ appeared first on Ludhiana Live.