principal kirandeep kaur Archives - Ludhiana Live

ਮਾਸਟਰ ਤਾਰਾ ਸਿੰਘ ਕਾਲਜ ਵਿਖੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਵਿਖੇ ਕਾਮਰਸ, ਮੈਂਨਜਮੈਂਟ ਅਤੇ ਆਈ.ਟੀ. ਵਿਭਾਗ ਦੀਆਂ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਅਧਿਆਪਕ ਸਾਹਿਬਾਨ ਅਤੇ ਜੂਨੀਅਰ ਵਿਦਿਆਰਥਣਾਂ ਨੇ ਕਾਲਜ ਤੋਂ ਵਿਦਾ ਹੋ ਰਹੀਆ ਵਿਦਿਆਰਥਣਾਂ ਦਾ ਸਵਾਗਤ ਕੀਤਾ।

ਸੰਗੀਤ ਅਤੇ ਡਾਂਸ ਦੀ ਪੇਸ਼ਕਾਰੀ ਰਾਂਹੀਂ ਵਿਦਿਆਰਥਣਾਂ ਨੂੰ ਵਿਦਾਇਗੀ ਦਿੱਤੀ ਗਈ।ਇਸ ਅਵਸਰ ‘ਤੇ ਵਿਦਿਆਰਥਣਾਂ ਨੇ ‘ਰੈਂਪ ਵਾੱਕ’ ਦਾ ਆਯੌਜਨ ਵੀ ਕੀਤਾ ਜਿਸ ਵਿੱਚ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਰਵਨੀਤ ਬੀ.ਕਾਮ ਨੇ ‘ਮਿਸ ਫੇਅਰਵੈੱਲ ਕਾਮਰਸ’, ਇਸ਼ਾ ਬੀ.ਸੀ.ਏ.ਨੇ ‘ਮਿਸ ਫੇਅਰਵੈੱਲ ਆਈ.ਟੀ’., ਖਸ਼ਪਿੰਦਰ ਐਮ.ਐਫ. ਡੀ.ਐਮ. ਸਨਦ  ਨੇ‘ ਮਿਸ ਫੇਅਰਵੈੱਲ ਪੀ.ਜੀ’ ਦਾ ਖਿਤਾਬ ਜਿੱਤਿਆ।

ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਉਹਨਾਂ ਦੇ ਸੁਨਿਹਰੇ ਅਤੇ ਕਾਮਯਾਬ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ,ਸੱਕਤਰ ਸ. ਗੁਰਬਚਨ ਸਿੰਘ ਪਾਹਵਾ ਨੇ ਵੀ ਇਸ ਮੌਕੇ ਵਿਦਿਆਰਥਣਾਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਭਵਿੱਖ ਵਿੱਚ ਹੋਰ ਮਿਹਨਤ ਨਾਲ ਸਫ਼ਲਤਾ ਹਾਸਲ ਕਰਨ ਦਾ ਸੁਨੇਹਾ ਦਿੱਤਾ।

The post ਮਾਸਟਰ ਤਾਰਾ ਸਿੰਘ ਕਾਲਜ ਵਿਖੇ ਵਿਦਿਆਰਥੀਆਂ ਨੂੰ ਦਿੱਤੀ  ਵਿਦਾਇਗੀ ਪਾਰਟੀ appeared first on Ludhiana Live.