principal praises students Archives - Ludhiana Live

ਰਾਮਗੜ੍ਹੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਵਿਦਿਆਰਥਣਾਂ ਨੇ ਬੀ ਏ ਪੰਜਵਾਂ ਸਮੈਸਟਰ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀਏ ਪੰਜਵੇਂ ਸਮੈਸਟਰ ਦੇ ਨਤੀਜਿਆਂ ਵਿਚ ਅਭਿਨਵਜੀਤ ਕੌਰ ਨੇ 8675% ਅੰਕ ਪ੍ਰਾਪਤ ਕਰਕੇ ਪਹਿਲਾ, ਪ੍ਰਭਜੀਤ ਕੌਰ ਨੇ 87.5% ਹਾਸਲ ਕਰਕੇ ਦੂਜਾ ਸਥਾਨ ਅਤੇ ਕਰਮਜੀਤ ਕੌਰ ਨੇ 80.5 %ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ।

ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਪਿ੍ੰਸੀਪਲ ਡਾ: ਰਾਜੇਸ਼ਵਰ ਪਾਲ ਕੌਰ ਨੇ ਕਿਹਾ ਕਿ ਮਹਾਂਮਾਰੀ ਦੇ ਤਣਾਅ ਭਰੇ ਦੌਰ ਦੌਰਾਨ ਵਿਦਿਆਰਥੀਆਂ ਨੇ ਸੰਸਥਾ ਦਾ ਨਾਂਅ ਰੌਸ਼ਨ ਕਰਨ ਦੀ ਪਰੰਪਰਾ ਨੂੰ ਜਾਰੀ ਰੱਖਦਿਆਂ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ। .

ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ. ਰਣਜੋਧ ਸਿੰਘ ਅਤੇ ਜਨਰਲ ਸਕੱਤਰ ਸ. ਗੁਰਚਰਨ ਸਿੰਘ ਲੋਟੇ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ‘ਤੇ ਵਧਾਈ ਦਿੱਤੀ ਅਤੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਨੂੰ ਸੇਧ ਦੇਣ ਅਤੇ ਪ੍ਰੇਰਿਤ ਕਰਨ ਵਾਲੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ।

The post ਰਾਮਗੜ੍ਹੀਆ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.