principal rajinder singh Archives - Ludhiana Live

ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਵਿਦਾਇਗੀ ਪਾਰਟੀ ਸਮਾਗਮ
ਲੁਧਿਆਣਾ : ਸ਼ਿਮਲਾਪੁਰੀ ਟੇਢੀ ਰੋਡ, ਬਾਗੀ ਸਟੈਂਡ ਸਥਿਤ ਜੀ. ਏ. ਡੀ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਸਬੰਧੀ ਸਮਾਗਮ ਸਕੂਲ ਡਾਇਰੈਕਟਰ ਰਜਿੰਦਰ ਸਿੰਘ ਗਿੱਲ, ਪਿ੍ੰਸੀਪਲ ਕੁਲਦੀਪ ਕੌਰ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ।

ਧਾਰਮਿਕ ਸ਼ਬਦ ਨਾਲ ਸਮਾਗਮ ਦੀ ਆਰੰਭਤਾ ਉਪਰੰਤ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਗੀਤ, ਸੰਗੀਤ, ਭੰਗੜਾ, ਗਿੱਧਾ, ਡਾਂਸ ਆਦਿ ਪੰਜਾਬੀ ਸੱਭਿਆਚਾਰਕ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਡਾਇਰੈਕਟਰ ਰਾਜਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦਿਆਂ ਕਿਹਾ ਕਿ ਵਿੱਦਿਆ ਪੜ੍ਹਾਈ ਐਸਾ ਧੰਨ ਹੈ ਜਿਸ ਨੂੰ ਦੁਨੀਆਂ ਦਾ ਕੋਈ ਵੀ ਚੋਰ ਚੋਰੀ ਨਹੀਂ ਕਰ ਸਕਦਾ ਤੇ ਇਸ ਵਿਚ ਅਥਾਹ ਵਾਧਾ ਕੀਤਾ ਜਾ ਸਕਦਾ ਹੈ।

ਅਖੀਰ ਵਿਚ ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਵਿਦਾਇਗੀ ਪਾਰਟੀ ਸਮਾਗਮ ਵਿਚ ਮਿਸ ਫੇਅਰਵੈੱਲ ਮਿਸ ਰਵਨੀਤ ਕੌਰ ਬਾਰ੍ਹਵੀਂ ਜਮਾਤ ਨੂੰ ਚੁਣਿਆ ਗਿਆ | ਅਖੀਰ ਵਿਚ ਸਕੂਲ ਡਾਇਰੈਕਟਰ ਰਜਿੰਦਰ ਸਿੰਘ ਗਿੱਲ, ਪਿ੍ੰਸੀਪਲ ਕੁਲਦੀਪ ਕੌਰ ਨੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

The post ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਵਿਦਾਇਗੀ ਪਾਰਟੀ ਸਮਾਗਮ appeared first on Ludhiana Live.