principal shri vastava Archives - Ludhiana Live

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ‘ਚ ਕਰਵਾਇਆ ਬੈਡਮਿੰਟਨ ਦਾ ਆਪਸੀ ਮੈਚ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ, ਲੁਧਿਆਣਾ ਵਿੱਚ ਇੰਟਰ ਹਾਊਸ ਬੈਡਮਿੰਟਨ ਮੈਚ ਹੋਇਆ। ਜਿਸ ਵਿੱਚ ਵੱਖ ਵੱਖ ਹਾਊਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ । ਇਸ ਪ੍ਰਤੀਯੋਗਤਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ , ਭਗਤ ਪੂਰਨ ਸਿੰਘ, ਭਾਈ ਮਤੀ ਦਾਸ ਅਤੇ ਭਾਈ ਵੀਰ ਸਿੰਘ ਹਾਊਸ ਦੇ ਵਿਦਿਆਰਥੀਆਂ ਨੇ ਆਪਣਾ ਆਪਣਾ ਖੇਡ ਪ੍ਰਦਰਸ਼ਨ ਦਿਖਾਇਆਂ । ਇਸ ਖੇਡ ਵਿਚ ਮੁੰਡੇ ਅਤੇ ਕੁੜੀਆਂ ਦੋਵਾਂ ਨੇ ਹੀ ਭਾਗ ਲਿਆ।

ਇਸ ਪ੍ਰਤੀਯੋਗਤਾ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਪਰੰਤੂ ਮੁੰਡਿਆਂ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਭਾਈ ਮਤੀ ਦਾਸ ਹਾਊਸ ਦੇ ਰਹੇ, ਦੂਜੇ ਸਥਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਹਾਊਸ ਦੇ ਵਿਦਿਆਰਥੀ ਰਹੇ, ਤੀਜੇ ਸਥਾਨ ਤੇ ਭਗਤ ਪੂਰਨ ਸਿੰਘ ਹਾਊਸ ਦੇ ਵਿਦਿਆਰਥੀ ਰਹੇ ਅਤੇ ਚੌਥੇ ਸਥਾਨ ਤੇ ਭਾਈ ਵੀਰ ਸਿੰਘ ਹਾਊਸ ਦੇ ਵਿਦਿਆਰਥੀ ਰਹੇ। ਕੁੜੀਆਂ ਵਿੱਚੋ ਪਹਿਲਾਂ ਸਥਾਨ ਬਾਬਾ ਬੰਦਾ ਸਿੰਘ ਬਹਾਦਰ ਨੇ ਪ੍ਰਾਪਤ ਕੀਤਾ।

ਦੂਜਾ ਸਥਾਨ ਭਾਈ ਵੀਰ ਸਿੰਘ ਹਾਊਸ ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤਾ, ਤੀਜਾ ਸਥਾਨ ਭਾਈ ਮਤੀ ਦਾਸ ਹਾਊਸ ਦੀਆਂ ਵਿਦਿਆਰਥਣਾ ਨੇ ਹਾਸਿਲ ਕੀਤਾ, ਚੌਥਾ ਸਥਾਨ ਭਗਤ ਪੂਰਨ ਸਿੰਘ ਹਾਊਸ ਦੀਆਂ ਵਿਦਿਆਰਥਣਾ ਨੇ ਹਾਸਲ ਕੀਤਾ । ਪ੍ਰਿੰਸੀਪਲ ਸ੍ਰੀਮਤੀ ਅਰਚਨਾ ਸ੍ਰੀਵਾਸਤਵ ਨੇ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਨੂੰ ਮੈਡਲ ਵੰਡੇ ਅਤੇ ਪ੍ਰਤਿਯੋਗਤਾ ਵਿਚ ਵਿਦਿਆਰਥੀਆਂ ਨੂੰ ਵਧੀਆ ਸਥਾਨ ਹਾਸਲ ਕਰਨ ਤੇ ਉਹਨਾਂ ਨੂੰ ਵਧਾਈ ਵੀ ਦਿੱਤੀ ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ‘ਚ ਕਰਵਾਇਆ ਬੈਡਮਿੰਟਨ ਦਾ ਆਪਸੀ ਮੈਚ appeared first on Ludhiana Live.

ਮਾਹਵਾਰੀ ਦੌਰਾਨ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਕਰਵਾਇਆ ਸੈਮੀਨਾਰ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ (ਲੁਧਿਆਣਾ) ਵਿੱਚ ਅੱਜ ਸ਼ੁੱਕਰਵਾਰ ਨੂੰ ਮਾਹਵਾਰੀ ਦੇ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਉਪਚਾਰ ਬਾਰੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ 12 ਸਾਲ ਤੋਂ 18 ਸਾਲ ਉਮਰ ਦੀਆਂ ਵਿਦਿਆਰਥਣਾਂ ਨੇ ਜਾਣਕਾਰੀ ਹਾਸਲ ਕੀਤੀ। ਇਸ ਸੈਮੀਨਾਰ ਦੇ ਮੁੱਖ ਮਹਿਮਾਨ ਡਾਕਟਰ ਤਰੁਨ ਗੋਇਲ ਅਤੇ ਡਾਕਟਰ ਹਰਿੰਦਰ ਸਿੰਘ ਸਨ।

ਉਨ੍ਹਾਂ ਨੇ ਮਾਹਵਾਰੀ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕਰਕੇ ਉਨ੍ਹਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸੰਬੋਧਤ ਕਰਦੇ ਕਿਹਾ ਕਿ ਕਿਸ ਤਰ੍ਹਾਂ ਨਿੱਜੀ ਸਫਾਈ ਅਤੇ ਹਾਈਜੈਨਿਕ ਪੈਡ ਮਾਹਵਾਰੀ ਦੇ ਦੌਰਾਨ ਜ਼ਰੂਰੀ ਹਨ। ਮਾਹਵਾਰੀ ਦੇ ਦੌਰਾਨ ਵਰਤਣ ਵਾਲੇ ਪੈਡ ਕੋਟਨ ਦੇ ਬਣੇ ਹੋਣੇ ਚਾਹੀਦੇ ਹਨ ।

ਅੱਜ ਦੇ ਸਮੇਂ ਵਿੱਚ ਔਰਤਾਂ ਸੰਥੈਟਿਕ ਪੈਡ ਵਰਤਦੀਆਂ ਹਨ ਜਿਸ ਨਾਲ 150 ਤਰ੍ਹਾਂ ਦੀਆਂ ਗੰਭੀਰ ਬੀਮਾਰੀਆਂ ਪੈਦਾ ਹੁੰਦੀਆਂ ਹਨ ਅਤੇ ਇਹ ਸਰੀਰ ਅੰਦਰ ਗੰਭੀਰ ਸਮੱਸਿਆਵਾਂ ਪੈਦਾ ਕਰਦੀਆਂ ਹਨ । ਇਸ ਸੈਮੀਨਾਰ ਵਿਚ ਪ੍ਰਿੰਸੀਪਲ ਅਰਚਨਾ ਸ਼੍ਰੀਵਾਸਤਵ ਅਤੇ ਸਕੂਲ ਦੇ ਹੋਰ ਅਧਿਆਪਕਾਂਵਾ ਨੇ ਹਿੱਸਾ ਲਿਆ ਅਤੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕਰਕੇ ਉਨ੍ਹਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਵੱਧ ਤੋਂ ਵੱਧ ਕਾਟਨ ਪੈਡ ਵਰਤਣ ਲਈ ਪ੍ਰੇਰਿਆ ਗਿਆ।

The post ਮਾਹਵਾਰੀ ਦੌਰਾਨ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਕਰਵਾਇਆ ਸੈਮੀਨਾਰ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਉਤਸ਼ਾਹ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ-ਪੱਖੋਵਾਲ ਰੋਡ, ਲੁਧਿਆਣਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਿੰਡਰ ਗਾਰਡਨ ਦੇ ਛੋਟੇ-ਛੋਟੇ ਬੱਚਿਆਂ ਨੇ ਕ੍ਰਿਸ਼ਨ, ਰਾਧਾ,ਬਲਰਾਮ, ਯਸ਼ੋਦਾ ਅਤੇ ਨੰਦ ਕਿਸ਼ੋਰ ਨੂੰ ਯਾਦ ਕਰਦਿਆਂ ਉਹਨਾਂ ਦੀ ਤਰਾਂ ਪਹਿਰਾਵਾ ਪਾ ਕੇ ਸਕੂਲ ਵਿੱਚ ਪਹੁੰਚੇ। ਇਹ ਬੱਚੇ ਰੰਗ-ਬਿਰੰਗੇ ਕੱਪੜੇ ਪਾ ਕੇ ਬਹੁਤ ਹੀ ਪਿਆਰੇ ਲੱਗ ਰਹੇ ਸਨ।

ਪ੍ਰੋਗਰਾਮ ਵਿੱਚ ਭਗਵਾਨ ਕ੍ਰਿਸ਼ਨ ਦੀ ਝਾਕੀ ਕੱਢੀ ਗਈ। ਜੋ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀਆਂ ਬਾਲ ਲੀਲਾਂ ‘ਤੇ ਆਧਾਰਿਤ ਸੀ ਅਤੇ ਭਗਵਾਨ ਕ੍ਰਿਸ਼ਨ ਜੀ ਦੇ ਜਨਮ ‘ਤੇ ਆਧਾਰਿਤ ਇਕ ਛੋਟਾ ਜਿਹਾ ਨਾਟਕ ਪੇਸ਼ ਕੀਤਾ ਗਿਆ।

ਇਸ ਮੌਕੇ ‘ਤੇ ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਰਚਨਾ ਸ੍ਰੀਵਾਸਤਵ ਨੇ ਬੱਚਿਆਂ ਨੂੰ ਭਗਵਾਨ ਕ੍ਰਿਸ਼ਨ ਦੇ ਜਨਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਇਹ ਤਿਉਹਾਰ ਸਾਨੂੰ ਅਨੇਕਤਾ ਵਿੱਚ ਏਕਤਾ ਦਾ ਪਾਠ ਪੜ੍ਹਾਉਂਦਾ ਹੈ ਅਤੇ ਸਾਡੇ ਜੀਵਨ ਵਿੱਚ ਉਤਸ਼ਾਹ ਭਰਦਾ ਹੈ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਉਤਸ਼ਾਹ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ 76ਵਾਂ ਆਜ਼ਾਦੀ ਦਿਹਾੜਾ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਪੱਖੋਵਾਲ ਰੋਡ, ਦਾਦ ਵਿਖੇ 76ਵਾਂ ਆਜ਼ਾਦੀ ਦਿਹਾੜਾ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਅਰਚਨਾ ਸ਼੍ਰੀਵਾਸਤਵ ਨੇ ਸਟਾਫ ਮੈਂਬਰਾਂ ਨਾਲ ਮਿਲ ਕੇ ਤਿਰੰਗਾ ਲਹਿਰਾਇਆ ਅਤੇ ਉਸ ਤੋਂ ਬਾਅਦ ਰਾਸ਼ਟਰੀ ਗੀਤ ਵੀ ਪੇਸ਼ ਕੀਤਾ ਗਿਆ। । ਸਕੂਲ ਨੇ ਤਿਉਹਾਰਾਂ ਦੀ ਦਿੱਖ ਦਿੱਤੀ ਹੋਈ ਸੀ, ਜਿਸ ਵਿਚ ਤਿਰੰਗਾ, ਗੁਬਾਰੇ ਅਤੇ ਪੋਸਟਰ ਹਰ ਥਾਂ ਪ੍ਰਦਰਸ਼ਿਤ ਕੀਤੇ ਗਏ।

ਪ੍ਰਿੰਸੀਪਲ ਅਰਚਨਾ ਸ਼੍ਰੀਵਾਸਤਵ ਨੇ ਬੋਲਦਿਆਂ ਸੁਰੱਖਿਆ ਅਤੇ ਦੇਸ਼ ਦੀ ਬਹਾਦਰੀ ਵਿੱਚ ਲਗਾਤਾਰ ਕੋਸ਼ਿਸ਼ ਕਰਨ ਵਾਲੇ ਅਤੇ ਹਥਿਆਰਬੰਦ ਬਲਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਨੂੰ ਸਮਝਣ, ਕਦਰ ਕਰਨ ਅਤੇ ਇੱਕ ਅਗਾਂਹਵਧੂ ਰਾਸ਼ਟਰ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਮੌਕੇ ‘ਤੇ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ 76ਵਾਂ ਆਜ਼ਾਦੀ ਦਿਹਾੜਾ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਚ ਕਰਵਾਏ ਗਏ ਮਹਿੰਦੀ ਮੁਕਾਬਲੇ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿਖੇ ਸਾਉਣ ਦੇ ਮਹੀਨੇ ਨੂੰ ਮੁਖ ਰੱਖਦਿਆ ਮਹਿੰਦੀ ਲਗਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਸਕੂਲ ਵਿਚ ਬਣੇ ਭਾਈ ਵੀਰ ਸਿੰਘ ਹਾਊਸ , ਭਗਤ ਪੂਰਨ ਸਿੰਘ ਹਾਊਸ, ਬਾਬਾ ਬੰਦਾ ਸਿੰਘ ਬਹਾਦਰ ਹਾਊਸ ਅਤੇ ਭਾਈ ਮਤੀ ਦਾਸ ਹਾਊਸ ਵਿਚ ਕਰਵਾਇਆ ਗਿਆ। ਸਕੂਲ ਦੀਆਂ ਵਿਦਿਆਰਥਣਾਂ ਨੇ ਅਧਿਆਪਕਾਂ ਦੀ ਅਗਵਾਈ ਵਿਚ ਇਸ ਮੁਕਾਬਲੇ ਵਿਚ ਹਿੱਸਾ ਲਿਆ।

ਪ੍ਰਿੰਸੀਪਲ ਅਰਚਨਾ ਸ੍ਰੀ ਵਾਸਤਵ ਨੇ ਵਿਦਿਆਰਥਣਾਂ ਦੀ ਕਲਾ ਦੀ ਪਰਖ ਕਰਦੇ ਹੋਏ ਇਹ ਨਤੀਜੇ ਘੋਸ਼ਿਤ ਕੀਤੇ। ਜਿੰਨਾਂ ਵਿੱਚੋਂ ਭਾਈ ਮਤੀ ਦਾਸ ਹਾਊਸ ਦੀ ਵਿਦਿਆਰਥਣ ਅੰਜਲੀ ਤੇ ਬਾਬਾ ਬੰਦਾ ਸਿੰਘ ਬਹਾਦਰ ਹਾਊਸ ਦੀ ਮਹਿਕਪ੍ਰੀਤ ਕੌਰ ਨੇ ਪਹਿਲਾ ਸਥਾਨ, ਭਗਤ ਪੂਰਨ ਸਿੰਘ ਹਾਊਸ ਦੀ ਮਹਿਕ ਨੇ ਦੂਜਾ ਸਥਾਨ ਅਤੇ ਭਾਈ ਵੀਰ ਸਿੰਘ ਹਾਊਸ ਦੀ ਵਿਦਿਆਰਥਣ ਰਾਹੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਨੇ ਇਹਨਾਂ ਵਿਦਿਆਰਥਣਾਂ ਨੂੰ ਮੁਬਾਰਕਾਂ ਦਿਤੀਆਂ ਅਤੇ ਆਪਣੀ ਕਲਾ ਨੂੰ ਹੋਰ ਨਿਖਾਰਨ ਦੇ ਗੁਣ ਸਾਂਝੇ ਕੀਤੇ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਚ ਕਰਵਾਏ ਗਏ ਮਹਿੰਦੀ ਮੁਕਾਬਲੇ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਕੀਤਾ ਵਿਦਿਆਰਥੀ ਕੌਂਸਲ ਦਾ ਗਠਨ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ-ਪੱਖੋਵਾਲ ਰੋਡ, ਲੁਧਿਆਣਾ ਵਿਖੇ ਸ਼ਨੀਵਾਰ ਨੂੰ ਵਿਦਿਆਰਥੀ ਕੌਂਸਲ ਦੇ ਗਠਨ ਦਾ ਸਮਾਰੋਹ ਆਯੋਜਨ ਕੀਤਾ ਗਿਆ। ਸਕੂਲ ਦੇ ਹੈੱਡ ਬੁਆਏ ਹਰਵੀਰ ਸਿੰਘ, ਹੈੱਡਗਰਲ ਅਨੰਤਵੀਰ ਕੌਰ, ਵਾਈਸ ਹੈੱਡ ਬੁਆਏ ਹਰਮਨਜੋਤ ਸਿੰਘ, ਵਾਈਸ ਹੈੱਡ ਗਰਲ ਸਿਮਰਨਪ੍ਰੀਤ ਕੌਰ ਅਤੇ ਬਾਕੀ ਕੌਂਸਲ ਦੇ ਸਾਰੇ ਮੈਂਬਰਾਂ ਨੂੰ ਸਹੁੰ ਚੁਕਾਈ ਗਈ।

ਸਾਰੇ ਵਿਦਿਆਰਥੀਆਂ ਨੂੰ ਲੀਡਰਸ਼ਿਪ ਅਹੁਦਿਆਂ ਨੂੰ ਸੰਭਾਲਣ ਅਤੇ ਉਹਨਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਤਿਆਰ ਕੀਤਾ ਜਾਂਦਾ ਹੈ । ਇਸ ਤੋਂ ਇਲਾਵਾ ਰਾਜਦੀਪ ਕੌਰ (ਭਾਈ ਮਤੀ ਦਾਸ ਹਾਊਸ), ਜਪਨਾਜ਼ ਕੌਰ,(ਬੰਦਾ ਸਿੰਘ ਬਹਾਦਰ ਹਾਊਸ)ਹਰੀ ਸਿੰਘ (ਭਗਤ ਪੂਰਨ ਸਿੰਘ ਹਾਊਸ) ਅਤੇ ਸਚਿਨ ਯਾਦਵ ( ਭਾਈ ਵੀਰ ਸਿੰਘ ਹਾਊਸ) ਨੂੰ ਚਾਰੇ ਹਾਊਸਾਂ ਦਾ ਕਪਤਾਨ ਬਣਾਇਆ ਗਿਆ।

ਵਿਦਿਆਰਥੀ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਈ ਤਾਂ ਜੋ ਆਪਣੀ ਸੌਂਪੀ ਗਈ ਡਿਊਟੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਸਕੂਲ ਦੀ ਪ੍ਰਿੰਸੀਪਲ ਅਰਚਨਾ ਸ਼੍ਰੀਵਾਸਤਵ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਸ਼ਕਤੀ ਦੇ ਨਾਲ ਉਨ੍ਹਾਂ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਕੀਤਾ ਵਿਦਿਆਰਥੀ ਕੌਂਸਲ ਦਾ ਗਠਨ appeared first on Ludhiana Live.