principal suman arora Archives - Ludhiana Live

ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਮਨਾਇਆ ਸ਼ਿਵਰਾਤਰੀ ਦਾ ਤਿਉਹਾਰ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੰਧੂ ਨਗਰ, ਲੁਧਿਆਣਾ ਵਿੱਚ ਸ਼ਿਵਰਾਤਰੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਨੰਨੇ-ਮੁੰਨੇ ਬੱਚੇ ਸ਼ਿਵ ਜੀ, ਪਾਰਵਤੀ ਜੀ ਅਤੇ ਗਣੇਸ਼ ਭਗਵਾਨ ਜੀ ਦੇ ਭੇਸ ਵਿੱਚ ਸੱਜ ਧੱਜ ਕੇ ਸਕੂਲ ਆਏ। ਇਸ ਮੌਕੇ ਤੇ ਸਕੂਲ ਦੀ ਇਕ ਵਿਦਿਆਰਥਣ ਹਰਕੀਰਤ ਕੌਰ ਨੇ ਸ਼ਿਵਰਾਤਰੀ ਦੇ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ।

ਸਕੂਲ ਦੇ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਸੁਮਨ ਅਰੋੜਾ ਨੇ ਸ਼ਿਵ ਮਹਾਰਾਜ ਦੀ ਅਰਾਧਨਾ ਕੀਤੀ। ਮੁੱਖ ਅਧਿਆਪਕਾ ਨੇ ਬੱਚਿਆਂ ਨੂੰ ਸ਼ਿਵਜੀ ਦੀ ਭਗਤੀ ਦਾ ਮਹੱਤਵ ਦੱਸਿਆ ਅਤੇ ਕਿਹਾ ਕਿ ਜੀਵਨ ਵਿਚ ਹਰ ਮਨੁੱਖ ਨੂੰ ਸ਼ਿਵਜੀ ਦੀ ਭਗਤੀ ਕਰਕੇ ਆਪਣੇ ਮਨੁੱਖ ਜਨਮ ਨੂੰ ਸਫਲ ਕਰਨਾ ਚਾਹੀਦਾ ਹੈ ਕਿਉਂਕਿ ਸ਼ਿਵ ਹੀ ਸ਼ਕਤੀ ਹੈ।

The post ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਮਨਾਇਆ ਸ਼ਿਵਰਾਤਰੀ ਦਾ ਤਿਉਹਾਰ appeared first on Ludhiana Live.

ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ. ਸੈ. ਸਕੂਲ, ਲੁਧਿਆਣਾ ਵਿੱਚ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਲੋਹੜੀ ਦੇ ਤਿਉਹਾਰ ਤੇ ਅੰਕੁਰ ਤੋ ਸੱਤਵੀਂ ਤੱਕ ਦੇ ਵਿਦਿਆਰਥੀਆਂ ਨੇ ਆਨਲਾਇਨ ਪ੍ਰਤੀਯੋਗਤਾਵਾਂ ਵਿੱਚ ਭਾਗ ਲਿਆ । ਜਿਸਦੇ ਵਿੱਚ ਲੋਕ ਨਾਚ, ਜਯੁਲਰੀ ਮੇਕਿੰਗ, ਢੋਲਕੀ ਬਣਾਉਣਾ, ਫੁਲਕਾਰੀ ਬਣਾਉਣਾ ਅਤੇ ਪੱਖੀ ਬਣਾਉਣਾ ਆਦਿ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ।

ਸਕੂਲ ਦੇ ਮੁੱੱਖ ਅਧਿਆਪਕਾ ਸ਼੍ਰੀਮਤੀ ਸੁਮਨ ਅਰੋੜਾ, ਸਕੂਲ ਦੇ ਅਧਿਆਪਕ ਅਤੇ ਬੱੱਚਿਆ ਨੇ ਲੋਹੜੀ ਦੇ ਤਿਉਹਾਰ ਤੇ ਧੂਨੀ ਬਾਲ ਕੇ ਸ਼ਗਨ ਕੀਤਾ। ਇਸ ਮੌਕੇ ਤੇ ਡਾਇਰੈਕਟਰ ਸ਼੍ਰੀ ਬਲਜਿੰਦਰ ਸਿੰਘ ਨੇ ਅਤੇ ਸਕੂਲ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਸੁਮਨ ਅਰੋੜਾ ਜੀ ਨੇ ਸਾਰਿਆ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਨਵਾਂ ਸਾਲ ਅਤੇ ਲੋਹੜੀ ਸਾਰਿਆ ਲਈ ਖੁਸ਼ੀਆਂ ਲੈ ਕੇ ਆਉਣ।

The post ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ appeared first on Ludhiana Live.

ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖ਼ਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ. ਸੈ.ਸਕੂਲ ਸੰਧੂ ਨਗਰ, ਲੁਧਿਆਣਾ ਦੇ ਬੱਚਿਆਂ ਨੇ ਗੁਰੂ ਨਾਨਕ ਸਟੇਡੀਅਮ ਵਿੱਰ ਬਾਸਕਿਟਬਾਲ ਪ੍ਰਤੀਯੋਗਤਾ ਵਿੱਚ ਬਹੁਤ ਵਧੀਆਂ ਪ੍ਰਦਰਸ਼ਨ ਕੀਤਾ। ਇਸ ਵਿੱਚ ਸਕੂਲ ਦੀ ਜਮਾਤ ਬਾਰ੍ਹਵੀਂ ਦੀਆਂ ਵਿਦਿਆਰਥਣਾਂ ਸ਼ਿਵਾਨੀ , ਨਿਧਿਕਾ, ਯਸ਼ਿਕਾ ਅਤੇ ਜਮਾਤ ਗਿਆਰਵੀਂ ਦੀ ਵਿਦਿਆਰਥਣ ਹਰਸ਼ਦੀਪ ਨੇ ਰਾਸ਼ਟਰੀ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਗੋਲਡ ਮੈਡਲ ਹਾਸ਼ਿਲ ਕੀਤੇ ।

ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਅਤੇ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਸੁਮਨ ਅਰੋੜਾ ਨੇ ਬੱਚਿਆਂ ਨੂੰ ਇਸ ਪ੍ਰਾਪਤੀ ਤੇ ਉਹਨਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਹਨਾਂ ਨੂੰ ਉਤਸ਼ਾਹਿਤ ਕੀਤਾ ਕਿ ਅਗੋਂ ਵੀ ਆਉਣ ਵਾਲੀਆਂ ਪ੍ਰਤੀਯੇਗਤਾਵਾਂ ਵਿੱਚ ਉਹਨਾਂ ਨੂੰ ਇਸ ਤਰ੍ਹਾਂ ਹੀ ਭਾਗ ਲੈਣਾ ਚਾਹੀਦਾ ਹੈ। ਮੁੱਖ ਅਧਿਆਪਕਾ ਨੇ ਬੱਚਿਆਂ ਦੀ ਇਸ ਅਨੌਖੀ ਪ੍ਰਾਪਤੀ ਤੇ ਦੂਸਰੇ ਬੱਚਿਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

The post ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖ਼ਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਦੁਸ਼ਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸਕੂਲ, ਸੰਧੂ ਨਗਰ, ਲੁਧਿਆਣਾ ਵਿੱਚ ਦੁਸ਼ਹਿਰੇ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ । ਇਸ ਮੌਕੇ ਤੇ ਸਕੂਲ ਦੇ ਛੋਟੇ ਛੋਟੇ ਬੱਚੇ ਸ਼੍ਰੀ ਰਾਮ ਚੰਦਰ, ਲਛਮਣ ਅਤੇ ਸੀਤਾ ਜੀ ਵਰਗੇ ਵਸਤਰ ਪਾ ਕੇ ਸਕੂਲ ਆਏ । ਮਨੂਵੰਸ਼ੀ ਜਮਾਤ ਦਸਵੀ ਦੇ ਵਿਦਿਆਰਥੀ ਨੇ ਦੁਸ਼ਹਿਰੇ ਤੇ ਆਪਣੇ ਵਿਚਾਰ ਪ੍ਰਗਟ ਕੀਤੇ । ਦੁਸ਼ਹਿਰੇ ਦਾ ਮੁੱਖ ਉਦੇਸ਼ ਬੁਰਾਈ ਤੇ ਚੰਗਿਆਈ ਦੀ ਜਿੱਤ ਨੂੰ ਦਸਿਆ ਹੈ । ਇਸ ਦੇ ਇਲਾਵਾ ਆਪਣੇ ਅੰਦਰ ਦੀਆਂ ਬੁਰਾਈਆਂ ਨੂੰ ਸਮਾਪਤ ਕਰਕੇ ਸ਼੍ਰੀ ਰਾਮ ਜੀ ਦੀ ਤਰਹ ਮਰਿਆਦਾ ਪੂਰਵਕ ਬਨਣਾ ਚਾਹੀਦਾ ਹੈ।

ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ. ਬਲਜਿੰਦਰ ਸਿੰਘ ਸੰਧੂ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਸੁਮਨ ਅਰੋੜਾ ਨੇ ਬੱਚਿਆਂ ਨੂੰ ਦੁਸ਼ਹਿਰੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਸ਼੍ਰੀ ਰਾਮ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਸੱਚ ਦੇ ਰਸਤੇ ਨੂੰ ਅਪਨਾਉਣਾ ਚਾਹੀਦਾ ਹੈ । ਸਾਨੂੰ ਆਪਣੀ ਅੰਦਰਲੀ ਬੁਰਾਈ ਨੂੰ ਖਤਮ ਕਰਨਾ ਚਾਹੀਦਾ ਹੈ ।

The post ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਦੁਸ਼ਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ appeared first on Ludhiana Live.

ਰੁੱਖ ਲਗਾਉਣਾ ਅਤੇ ਬਚਾਉਣਾ ਹੀ ਮਨੁੱਖੀ ਜੀਵਨ ਦੀ ਸੰਭਾਲ- ਪ੍ਰਿੰਸੀਪਲ ਅਰੋੜਾ
ਲੁਧਿਆਣਾ : ਵਾਤਾਵਰਨ ਦੀ ਸੁਰੱਖਿਆ ਨੂੰ ਧਿਆਨ ਵਿੱਚ ਰਖਦੇ ਹੋਏ ਇੰਟਰਨੈਸ਼ਨਲ ਪਬਲਿਕ ਸੀ.ਸੈ.ਸਕੂਲ ਵਿੱਚ ਰੁੱਖ ਲਗਾਉਣ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਦਾ ਆਯੋਜਨ ਸਕੂਲ ਦੇ ਨਿਰਦੇਸ਼ਕ ਮੈਨੇਜਿੰਗ ਡਾਇਰੈਕਟਰ ਸ. ਬਲਜਿੰਦਰ ਸਿੰਘ ਸੰਧੂ ਦੀ ਨਿਗਰਾਨੀ ਅਤੇ ਮੁੱਖ ਅਧਿਆਪਕਾ ਸ੍ਰੀਮਤੀ ਸੁਮਨ ਅਰੋੜਾ ਨੇ ਕੀਤਾ ।

ਇਸ ਰੁੱਖ ਲਗਾਓ ਵਿੱਚ ਸਕੂਲ ਦੇ ਸਾਰੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਰੁੱਖ ਲਗਾਓ ਨੂੰ NCC ਅਤੇ NSS ਵਲੰਟੀਅਰ ਵਲੋਂ ਸ਼ੁਰੂ ਕੀਤਾ ਗਿਆ। ਸਕੂਲ ਦੀ ਮੁੱਖ ਅਧਿਆਪਕਾ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਰੁੱਖ ਲਗਾਉਣ ਦੀ ਜਰੂਰਤ ਅਤੇ ਸੰਭਾਲ ਕਿਉਂ ਜਰੂਰੀ ਹੈ।

ਉਹਨਾਂ ਦਾ ਕਹਿਣਾ ਸੀ ਕਿ ਰੁੱਖ ਲਗਾਉਣਾ ਅਤੇ ਬਚਾਉਣਾ ਹੀ ਮਨੁੱਖੀ ਜੀਵਨ ਦੀ ਸੰਭਾਲ ਹੈ। ਇਹ ਆਯੋਜਨ ਇੱਕ ਹਫਤੇ ਲਈ ਕੀਤਾ ਗਿਆ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ।

The post ਰੁੱਖ ਲਗਾਉਣਾ ਅਤੇ ਬਚਾਉਣਾ ਹੀ ਮਨੁੱਖੀ ਜੀਵਨ ਦੀ ਸੰਭਾਲ- ਪ੍ਰਿੰਸੀਪਲ ਅਰੋੜਾ appeared first on Ludhiana Live.