principal suman lata Archives - Ludhiana Live

ਸਰਕਾਰੀ ਕਾਲਜ ਲੜਕੀਆਂ ਦੀ ਮਾਪੇ ਅਧਿਆਪਕ ਸੰਸਥਾ ਦਾ ਕੀਤਾ ਗਠਨ
ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੀ ਮਾਪੇ ਅਧਿਆਪਕ ਸੰਸਥਾ ਦੀ ਜਨਰਲ ਬਾਡੀ ਦੀ ਮੀਟਿੰਗ ਹੋਈ। ਇਹ ਮੀਟਿੰਗ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦਾ ਮੁੱਖ ਏਜੰਡਾ ਅਕਾਦਮਿਕ ਸਾਲ 2023-24 ਲਈ ਮਾਪੇ ਅਧਿਆਪਕ ਕਮੇਟੀ ਦੀ ਚੋਣ ਸੀ। ਇਸ ਮੀਟਿੰਗ ਵਿੱਚ ਸ਼੍ਰੀਮਤੀ ਸਰਿਤਾ ਨੇ ਵਿਦਿਆਰਥਣਾਂ ਦੇ ਮਾਤਾ ਪਿਤਾ ਅਤੇ ਅਧਿਆਪਕਾਂ ਦਾ ਸਵਾਗਤ ਕੀਤਾ ਅਤੇ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ।

ਸਰਬਸੰਮਤੀ ਨਾਲ ਮਾਪੇ ਅਧਿਆਪਕ ਸੰਸਥਾਂ ਦੀ ਚੋਣ ‘ਚ ਸੰਸਥਾ ਦੀ ਪ੍ਰਧਾਨ ਪ੍ਰਿੰਸੀਪਲ ਸੁਮਨ ਲਤਾ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ, ਮੀਤ ਪ੍ਰਧਾਨ :ਗੁਰਜਿੰਦਰ ਕੌਰ, ਸਕੱਤਰ ਨਰੇਸ਼ ਕੁਮਾਰ, ਸੰਯੁਕਤ ਸਕੱਤਰ ਡਾ. ਜਸਪ੍ਰੀਤ ਕੌਰ, ਖਜਾਨਚੀ ਸਰਿਤਾ, ਬਰਸਰ ਡਾ. ਮਮਤਾ ਨੂੰ ਚੁਣਿਆ ਗਿਆ।

The post ਸਰਕਾਰੀ ਕਾਲਜ ਲੜਕੀਆਂ ਦੀ ਮਾਪੇ ਅਧਿਆਪਕ ਸੰਸਥਾ ਦਾ ਕੀਤਾ ਗਠਨ appeared first on Ludhiana Live.

ਹਰਨੀਤ ਕੌਰ ਬਣੀ ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਦੀ ਹੈੱਡ ਗਰਲ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵੱਲੋਂ ਸਟੂਡੈਂਟ ਕੌਂਸਲ ਦਾ ਸਥਾਪਨਾ ਸਮਾਰੋਹ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਾਲਜ ਗੀਤ ਨਾਲ ਹੋਈ। ਕੌਂਸਲ ਵੱਲੋਂ ਕਾਲਜ ਪ੍ਰਿੰਸੀਪਲ ਦਾ ਨਿੱਘਾ ਸੁਆਗਤ ਕੀਤਾ ਗਿਆ।

ਪ੍ਰਿੰਸੀਪਲ ਸੁਮਨ ਲਤਾ ਦੀ ਯੋਗ ਅਗਵਾਈ ਅਧੀਨ ਅਕਾਦਮਿਕ ਸਾਲ 2023-24 ਲਈ ਵਿਦਿਆਰਥੀ ਕੌਂਸਲ ਵਿੱਚ 48 ਵਿਦਿਆਰਥੀਆਂ ਦੀ ਚੋਣ ਕੀਤੀ ਗਈ । ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਬੈਜ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਵਿਦਿਆਰਥੀਆਂ ਨੇ ਸਹੁ ਚੁੱਕੀ ਕਿ ਉਹ ਸੰਸਥਾ ਦੇ ਵਿਕਾਸ ਲਈ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਤੇ ਬੋਲਦਿਆਂ ਪ੍ਰਿੰਸੀਪਲ ਸੁਮਨ ਲਤਾ ਨੇ ਕਿਹਾ ਕਿ ਵਿਦਿਆਰਥੀ ਕੌਂਸਲ ਦੇ ਮੈਂਬਰ ਸਸਥਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਵਿਦਿਆਰਥਣਾਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਉਤਸਾਹਿਤ ਕੀਤਾ ਤੇ ਕਿਹਾ ਕਿ ਇਹ ਆਹੁਦੇ ਉਨ੍ਹਾਂ ਵਿੱਚ ਆਤਮਵਿਸ਼ਵਾਸ, ਜਿਮੇਵਾਰ ਅਤੇ ਭਵਿੱਖ ਦਾ ਸਾਹਮਣਾ ਕਰਨ ਲਈ ਤਿਆਰ ਕਰਨਗੇ। ਡਾ. ਹਰਲੀਨ ਕੌਰ, ਇੰਚਾਰਜ ਵਿਦਿਆਰਥੀ ਕੌਂਸਲ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਫੈਕਲਟੀ ਮੈਂਬਰ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।

The post ਹਰਨੀਤ ਕੌਰ ਬਣੀ ਲੁਧਿਆਣਾ ਦੇ ਸਰਕਾਰੀ ਕਾਲਜ ਲੜਕੀਆਂ ਦੀ ਹੈੱਡ ਗਰਲ appeared first on Ludhiana Live.

ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਰਵਰਸਿਟੀ ਇਮਤਿਹਾਨਾਂ ਵਿੱਚ ਮਾਰੀਆ ਮੱਲਾ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਬੀ ਬੀ ਏ ਦੂਜਾ ਸਮੈਸਟਰ ਦੀਆਂ ਵਿਦਿਆਰਥਣਾਂ ਕਮਲਪ੍ਰੀਤ ਕੌਰ ਅਤੇ ਨਦਨੀ ਨੇ ਮਈ 2023 ਦੇ ਸਮੈਸਟਰ ਇਮਤਿਹਾਨਾਂ ਵਿੱਚ ਯੂਨੀਵਰਸਿਟੀ ਵਿੱਚੋਂ ਕਰਮਵਾਰ ਨੌਵਾਂ ਅਤੇ ਦਸਵਾਂ ਸਥਾਨ ਹਾਸਲ ਕੀਤਾ । ਇਸ ਦੇ ਨਾਲ ਹੀ ਬੀ.ਬੀ ਏ ਚੌਥਾ ਸਮੈਸਟਰ ਦੀਆਂ ਵਿਿਦਆਰਥਣਾਂ ਅਮਨਦੀਪ ਕੌਰ ਨੇ ਚੌਥਾ ਅਤੇ ਦਿਵਿਆ ਸ਼ਰਮਾ ਨੇ ਯੂਨੀਵਰਸਿਟੀ ਵਿੱਚੋਂ ਦਸਵਾਂ ਸਥਾਨ ਹਾਸਲ ਕੀਤਾ।

,ਬੀ ਬੀ ਏ ਛੇਵਾਂ ਸਮੈਸਟਰ ਦੀਆਂ ਅਮਨ ਮਲਹੋਤਰਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਸੱਤਵਾਂ ਸਥਾਨ ਹਾਸਲ ਕਰਕੇ ਕਾਲਜ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ। ਕਾਲਜ ਦੇ ਪ੍ਰਿੰਸੀਪਲ ਸੁਮਨ ਲਤਾ ਨੇ ਹੋਣਹਾਰ ਵਿਦਿਆਰਥਣਾਂ ਅਤੇ ਅਧਿਆਪਕ ਸਾਹਿਬਾਨਾਂ ਨੂੰ ਵਧਾਈ ਦਿੰਦਿਆਂ ਅਗਲੇਰੇ ਭਵਿੱਖ ਵਿੱਚ ਮਿਹਨਤ ਅਤੇ ਲਗਨ ਸਦਕਾ ਅਕਾਦਮਿਕ ਜੀਵਨ ਵਿੱਚ ਹੋਰ ਮੱਲਾਂ ਮਾਰਨ ਲਈ ਉਤਸਾਹਿਤ ਕੀਤਾ।

The post ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਰਵਰਸਿਟੀ ਇਮਤਿਹਾਨਾਂ ਵਿੱਚ ਮਾਰੀਆ ਮੱਲਾ appeared first on Ludhiana Live.

ਜੀ.ਸੀ.ਜੀ ਦੀ ਵਿਦਿਆਰਥਣ ਨੇ ਬੀ.ਐਸ.ਸੀ ਦੀ ਪ੍ਰੀਖਿਆ ਵਿੱਚ ਹਾਸਲ ਕੀਤੀ ਪਹਿਲੀ ਪੁਜ਼ੀਸ਼ਨ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਬੀ.ਐਸ.ਸੀ. ਸਮੈਸਟਰ ਛੇਵਾਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਬੀ.ਐਸ.ਸੀ. ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਵਿੱਚੋਂ ਕਾਲਜ ਦੀਆਂ ਵਿਦਿਆਰਥਣਾਂ ਨੇ 06 ਯੂਨੀਵਰਸਿਟੀ ਪੁਜੀਸ਼ਨਾਂ ਹਾਸਲ ਕੀਤੀਆਂ। ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਅਰਸ਼ਾ 96.70%, ਚੌਥਾ ਸਥਾਨ ਸਾਕਸ਼ੀ 95.75%, ਪੰਜਵਾ ਸਥਾਨ ਸੁਪ੍ਰਿਆ ਗਰੋਵਰ, ਪੰਜਵਾ ਸਥਾਨ ਨਕੀਤਿਕਾ, ਸੱਤਵਾਂ ਸਥਾਨ ਗੁਰਲੀਨ ਕੌਰ, ਦੱਸਵਾ ਸਥਾਨ ਨਵਪ੍ਰੀਤ ਕੌਰ ਨੇ ਹਾਸਲ ਕੀਤਾ।

ਵਿਦਿਆਰਥਣਾਂ ਦੀ ਇਸ ਪ੍ਰਾਪਤੀ ਉੱਤੇ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਵਿਦਿਆਰਥਣਾਂ ਅਤੇ ਸਾਇੰਸ ਵਿਭਾਗ ਨੂੰ ਵਧਾਈ ਦਿੱਤੀ ਅਤੇ ਆਖਿਆ ਕਿ ਸਾਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਇਮਤਿਹਾਨਾਂ ਵਿੱਚ ਵੀ ਵਿਦਿਆਰਥਣਾਂ ਚੰਗੀਆਂ ਉਪਲਬਧੀਆਂ ਹਾਸਲ ਕਰਨਗੀਆਂ। ਉਹਨਾਂ ਕਿਹਾ ਕਿ ਵਿਦਿਆਰਥਣਾਂ ਦੀ ਇਸ ਉਪਲਬਧੀ ਦਾ ਸਿਹਰਾ ਉਹਨਾਂ ਦੀ ਅਣਥੱਕ ਮਿਹਨਤ ਅਤੇ ਅਧਿਆਪਕਾਂ ਦੇ ਸਿਰ ਬੱਝਦਾ ਹੈ।

The post ਜੀ.ਸੀ.ਜੀ ਦੀ ਵਿਦਿਆਰਥਣ ਨੇ ਬੀ.ਐਸ.ਸੀ ਦੀ ਪ੍ਰੀਖਿਆ ਵਿੱਚ ਹਾਸਲ ਕੀਤੀ ਪਹਿਲੀ ਪੁਜ਼ੀਸ਼ਨ appeared first on Ludhiana Live.

ਜੀਸੀਜੀ ਨੇ ਵਿਦਿਆਰਥੀਆਂ ਨੂੰ ਦਿੱਤੀ ਯਾਦਗਾਰੀ ਵਿਦਾਇਗੀ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਬੀ.ਏ. ਅਤੇ ਬੀ.ਵਾੱਕ ਵਿਭਾਗ ਵੱਲੋਂ ਭਾਗ ਤੀਜਾ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਸਨ। ਵਾਈਸ ਪ੍ਰਿੰਸੀਪਲ ਸ੍ਰੀਮਤੀ ਗੁਰਜਿੰਦਰ ਬਰਾੜ ਅਤੇ ਸ੍ਰੀਮਤੀ ਅਨੀਤਾ ਮਲਹੋਤਰਾ ਵਿਸ਼ੇਸ਼ ਮਹਿਮਾਨ ਸਨ। ਭਾਗ ਦੂਜਾ ਦੇ ਵਿਦਿਆਰਥੀਆਂ ਨੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਸੱਭਿਆਚਾਰਕ ਆਈਟਮਾਂ ਪੇਸ਼ ਕੀਤੀਆਂ।

ਬੀ ਏ ਅਤੇ ਬੀ ਵਾੱਕ ਭਾਗ ਤੀਜਾ ਦੇ ਵਿਦਿਆਰਥੀਆਂ ਲਈ ਮਿਸ ਫੇਅਰਵੈੱਲ ਮੁਕਾਬਲਾ ਕਰਵਾਇਆ ਗਿਆ। ਗੁਰਲੀਨ ਕੌਰ ਨੂੰ ਮਿਸ ਫੇਅਰਵੈਲ ਦਾ ਤਾਜ ਪਹਿਨਾਇਆ ਗਿਆ। ਹਿਆ ਖੋਸਲਾ ਅਤੇ ਮਨਵੀਰ ਕੌਰ ਕ੍ਰਮਵਾਰ ਪਹਿਲੇ ਅਤੇ ਦੂਜੇ ਰਨਰ ਅੱਪ ਚੁਣੇ ਗਏ। ਸੁਖਦੀਪ ਕੌਰ ਨੇ ਮਿਸ ਐਲੀਗੈਂਸ ਦਾ ਖਿਤਾਬ ਜਿੱਤਿਆ। ਮਿਲੀਅਨ ਡਾਲਰ ਸਮਾਈਲ, ਮਿਸ ਡੈਜ਼ਲਿੰਗ ਆਈਜ਼ ਦਾ ਖਿਤਾਬ ਕ੍ਰਮਵਾਰ ਸੁਖਦੀਪ, ਸੁਰਿੰਦਰ, ਕਸ਼ਿਸ਼, ਭਾਵਿਆ ਨੂੰ ਮਿਲਿਆ।

The post ਜੀਸੀਜੀ ਨੇ ਵਿਦਿਆਰਥੀਆਂ ਨੂੰ ਦਿੱਤੀ ਯਾਦਗਾਰੀ ਵਿਦਾਇਗੀ appeared first on Ludhiana Live.

ਸਰਕਾਰੀ ਕਾਲਜ ਲੜਕੀਆਂ , ਲੁਧਿਆਣਾ ਵੱਲੋਂ ਵਰਮੀ ਕੰਪੋਸਟਿੰਗ ‘ਤੇ ਵਰਕਸ਼ਾਪ ਦਾ ਆਯੋਜਨ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵੱਲੋਂ ਵਰਮੀ ਕੰਪੋਸਟਿੰਗ ਸਬੰਧੀ ਵਰਕਸ਼ਾਪ ਲਗਾਈ ਗਈ | ਰਿਸੋਰਸ ਪਰਸਨ ਸ੍ਰੀ ਐਸ.ਐਸ ਹੁੰਦਲ ਦਾ ਜ਼ੂਆਲੋਜੀ ਵਿਭਾਗ ਦੇ ਮੈਂਬਰਾਂ ਵੱਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਰੋਜ਼ਾਨਾ ਜੀਵਨ ਵਿੱਚ ਖਾਦ ਦੀ ਵਰਤੋਂ ਸਬੰਧੀ ਵਿਚਾਰ ਪੇਸ਼ ਕੀਤੇ। ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਕਾਲਜ ਦੇ ਵਰਮੀ ਕੰਪੋਸਟਿੰਗ ਯੂਨਿਟ ਬਾਰੇ ਵਿਹਾਰਕ ਪ੍ਰਦਰਸ਼ਨ ਵੀ ਕੀਤਾ ਗਿਆ।

ਪ੍ਰੋਗਰਾਮ ਦੇ ਅੰਤ ਵਿੱਚ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਸਿਹਤਮੰਦ ਅਤੇ ਹਰਿਆ ਭਰਿਆ ਰੱਖਣ ਦਾ ਸੰਦੇਸ਼ ਵੀ ਦਿੱਤਾ। ਸਵੱਛ ਵਾਤਾਵਰਣ ਸੋਸਾਇਟੀ ਦੇ ਸਮਾਪਤੀ ਸਮਾਰੋਹ ਵਿੱਚ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।

The post ਸਰਕਾਰੀ ਕਾਲਜ ਲੜਕੀਆਂ , ਲੁਧਿਆਣਾ ਵੱਲੋਂ ਵਰਮੀ ਕੰਪੋਸਟਿੰਗ ‘ਤੇ ਵਰਕਸ਼ਾਪ ਦਾ ਆਯੋਜਨ appeared first on Ludhiana Live.

ਸਰਦਾਰ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਨੂੰ ਫ਼ੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਸ਼ਹੀਦ- ਏ -ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਦਾ ਆਯੋਜਨ ਕੀਤਾ । ਸਮਾਗਮ ਦੀ ਸ਼ੁਰੂਆਤ ਤੇ ਪ੍ਰਿੰਸੀਪਲ ਅਤੇ ਸਮੂਹ ਅਧਿਆਪਕ ਸਾਹਿਬਾਨ ਵੱਲੋਂ ਸਰਦਾਰ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਨੂੰ ਫ਼ੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਸਮਾਗਮ ਵਿੱਚ ਸਰਕਾਰੀ ਕਾਲਜ ਲੜਕਿਆਂ ਤੋਂ ਸ੍ਰੀਮਤੀ ਪੂਨਮ ਜੀ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।

ਸ਼ਹੀਦ ਸਰਦਾਰ ਭਗਤ ਸਿੰਘ ਦੇ ਜੀਵਨ ਅਤੇ ਅਦੁੱਤੀ ਯੋਗਦਾਨ ਬਾਰੇ ਵਿਦਿਆਰਥੀਆਂ ਨੇ ਆਪੋ ਆਪਣੇ ਪਰਚੇ ਪੜ੍ਹੇ ਅਤੇ ਕਵਿਤਾਵਾਂ ਪੇਸ਼ ਕੀਤੀਆਂ। ਜਿਸ ਵਿੱਚ ਵਿਦਿਆਰਥਣਾਂ ਨੂੰ ਭਗਤ ਸਿੰਘ ਦੀ ਵਿਚਾਰਧਾਰਾ ਬਾਰੇ ਜਾਗਰੂਕ ਕੀਤਾ ਗਿਆ। ਭਗਤ ਸਿੰਘ ਨਾ ਸਿਰਫ਼ ਇਨਕਲਾਬੀ ਸੀ, ਬਲਕਿ ਇੱਕ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ ਸਿਆਸੀ ਤੇ ਸੱਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ਼ ਘੋਖਿਆ ਤੇ ਉਨ੍ਹਾਂ ਬਾਰੇ ਆਪਣੇ ਵਿਚਾਰ ਪ੍ਰਗਟਾਏ।

The post ਸਰਦਾਰ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਨੂੰ ਫ਼ੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ appeared first on Ludhiana Live.

ਸਰਕਾਰੀ ਕਾਲਜ ‘ਚ 10 ਰੋਜ਼ਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ
ਲੁਧਿਆਣਾ: ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵੱਲੋਂ ਫਾਈਲਿੰਗ ਆਫ ਇਨਕਮ ਟੈਕਸ, ਜੀ.ਐਸ.ਟੀ, ਟੀ.ਡੀ.ਐਸ ਅਤੇ ਟੀ.ਸੀ.ਐਸ ਰਿਟਰਨ ‘ ‘ਤੇ ਕਾਮਰਸ ਅਤੇ ਮੈਨੇਜਮੈਂਟ  ਦੀਆਂ ਵਿਦਿਆਰਥਣਾਂ ਲਈ 10 ਰੋਜ਼ਾ ਵਰਕਸ਼ਾਪ ਕਰਵਾਈ ਗਈ। ਸਮੁੱਚੀ ਵਰਕਸ਼ਾਪ ਵਿੱਚ ਵਿਦਿਆਰਥਣਾਂ ਨੂੰ ਵੱਖ ਵੱਖ ਤਰ੍ਹਾਂ ਦੇ ਟੈਕਸ ਦੇ ਪ੍ਰੈਕਟੀਕਲ ਪਹਿਲੂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ।

ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਸਰਕਾਰ ਵੱਲੋਂ ਚਲਾਈ ਗਈ ਇਸ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਅਜਿਹੀਆਂ ਵਰਕਸ਼ਾਪ  ਜੋ ਵਿਦਿਆਰਥੀਆਂ ਦੀ ਇੰਪਲਆਇਬਿਲੀਟੀ ਸਕਿਲਜ਼ ਵਧਾਉਂਦੀਆਂ ਹਨ, ਹਰ ਸਾਲ ਕਰਵਾਉਣੀਆਂ ਚਾਹੀਦੀਆਂ ਹਨ। ਵਿਭਾਗ ਦੇ ਮੁਖੀ ਸ਼੍ਰੀਮਤੀ ਸਰਿਤਾ ਨੇ ਅੰਤ ਵਿੱਚ ਰਿਸੋਰਸ ਪਰਸਨ, ਵਿਦਿਆਰਥਣਾਂ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ।

The post ਸਰਕਾਰੀ ਕਾਲਜ ‘ਚ 10 ਰੋਜ਼ਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ appeared first on Ludhiana Live.

ਰੋਜ਼ਾਨਾ ਜੀਵਨ ਵਿੱਚ ਪਿਜਨ ਹੋਲ ਸਿਧਾਂਤ ਦੀ ਮਹੱਤਤਾ ਬਾਰੇ ਪਾਇਆ ਚਾਨਣਾ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਵਿਦਿਆਰਥਣਾਂ ਨੂੰ ਗਣਿਤ ਦੀ ਮਹੱਤਤਾ ਬਾਰੇ ਮਾਰਗਦਰਸ਼ਨ ਕਰਨ ਲਈ, ਗਣਿਤ ਵਿਭਾਗ ਦੁਆਰਾ “ਕੈਰੀਅਰ ਅਤੇ ਗਣਿਤ” ਅਤੇ “ਉੱਚ ਅਧਿਐਨ ਵਿੱਚ ਲਾਗੂ ਗਣਿਤ” ਵਿਸ਼ੇ ‘ਤੇ ਇੱਕ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਪ੍ਰੋ (ਡਾ.) ਜੀ.ਐਸ.ਸੰਧੂ ਐਸ.ਸੀ.ਡੀ. ਸਰਕਾਰੀ ਕਾਲਜ ਬਤੌਰ ਰਿਸੋਰਸ ਪਰਸਨ ਸ਼ਿਰਕਤ ਕੀਤੀ।

ਪ੍ਰੋ. (ਡਾ.) ਜੀ.ਐਸ. ਸੰਧੂ ਨੇ ਆਪਣੇ ਭਾਸ਼ਣ ਵਿੱਚ ਸਾਡੇ ਰੋਜ਼ਾਨਾ ਜੀਵਨ ਵਿੱਚ ਪਿਜਨ ਹੋਲ ਸਿਧਾਂਤ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਦੱਸਿਆ ਕਿ ਇਸ ਗਣਿਤ ਦੇ ਸਿਧਾਂਤ ਨੂੰ ਪਰਮਿਊਟੇਸ਼ਨ ਅਤੇ ਕੰਬੀਨੇਸ਼ਨਾਂ ਵਾਲੇ ਪ੍ਰਸ਼ਨਾਂ ਵਿੱਚ ਕਿਵੇਂ ਲਾਗੂ ਕਰਨਾ ਹੈ ਅਤੇ ਇਸ ਸਿਧਾਂਤ ਨੂੰ ਚਾਈਨੀਸ ਰਿਮੇਂਡਰ ਥਿਓਰੰਮ ਨੂੰ ਹੱਲ ਕਰਨ ਲਈ ਵੀ ਕਿਵੇਂ ਵਰਤਿਆ ਜਾ ਸਕਦਾ ਹੈ । । ਪ੍ਰੋ. (ਡਾ.) ਜੀ.ਐਸ. ਸੰਧੂ ਦੁਆਰਾ ਬਹੁਤ ਹੀ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਵਿਦਿਆਰਥਣਾਂ ਦੇ ਸ਼ੰਕਿਆ ਨੂੰ ਸੁਲਝਾਇਆ ਗਿਆ।

The post ਰੋਜ਼ਾਨਾ ਜੀਵਨ ਵਿੱਚ ਪਿਜਨ ਹੋਲ ਸਿਧਾਂਤ ਦੀ ਮਹੱਤਤਾ ਬਾਰੇ ਪਾਇਆ ਚਾਨਣਾ appeared first on Ludhiana Live.

ਸਰਕਾਰੀ ਕਾਲਜ ਲੜਕੀਆਂ ਦੇ ਫਿਨਿਸ਼ਿੰਗ ਸਕੂਲ ਵੱਲੋਂ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਫਿਨਿਸ਼ਿੰਗ ਸਕੂਲ ਕਮੇਟੀ ਵੱਲੋਂ ਹੁਨਰ ਵਿਕਾਸ ‘ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦੇ ਰਿਸੋਰਸ ਪਰਸਨ ਸ਼੍ਰੀਮਤੀ ਸ਼ਾਨੂ ਗੁਪਤਾ ਪ੍ਰਸਿੱਧ ਮੇਕਅਪ ਆਰਟਿਸਟ ਅਤੇ ਵੈਲਨੈਸ ਕੋਚ ਰਹੇ ਹਨ। ਸ੍ਰੀਮਤੀ ਸ਼ਾਨੂ ਗੁਪਤਾ ਨੇ ਵਿਦਿਆਰਥਣਾਂ ਨਾਲ ਆਪਣੇ ਅਨੁਭਵ ਸਾਂਝੇ ਕੀਤੇ।

ਇਸ ਵਰਕਸ਼ਾਪ ਵਿੱਚ 400 ਵਿਦਿਆਰਥਣਾਂ ਨੇ ਭਾਗ ਲਿਆ। ਸ੍ਰੀਮਤੀ ਸ਼ਾਨੂ ਗੁਪਤਾ ਨੇ ਵਿਦਿਆਰਥੀਆਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ ਸੈਲਫ ਗਰੂਮਿੰਗ ਟਿਪਸ ਵੀ ਦਿੱਤੇ, ਜੋ ਕਿ ਅੱਜ ਦੇ ਸਮੇਂ ਵਿੱਚ ਬਹੁਤ ਜ਼ਰੂਰੀ ਹੈ।

ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਇਸ ਵਰਕਸ਼ਾਪ ਦੀ ਸਫਲਤਾ ਲਈ ਫਿਨਿਸ਼ਿੰਗ ਸਕੂਲ ਦੀ ਕਨਵੀਨਰ ਸ਼੍ਰੀਮਤੀ ਕਮਲੇਸ਼ ਕੌਰ ਨੂੰ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਅਜਿਹੀਆਂ ਵਰਕਸ਼ਾਪਾਂ ਤੋਂ ਹੁਨਰ ਸਿੱਖ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਕਿਉਂਕਿ ਇਹ ਭਵਿੱਖ ਉਹਨਾਂ ਨੂੰ ਸਵੈ-ਨਿਰਭਰ ਬਣਾਉਣਗੀਆਂ।

The post ਸਰਕਾਰੀ ਕਾਲਜ ਲੜਕੀਆਂ ਦੇ ਫਿਨਿਸ਼ਿੰਗ ਸਕੂਲ ਵੱਲੋਂ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ appeared first on Ludhiana Live.