principal usha Archives - Ludhiana Live

ਐਮ ਜੀ ਐਮ ਪਬਲਿਕ ਸਕੂਲ ‘ਚ ਮਨਾਇਆ ਤੀਜ ਦਾ ਤਿਉਹਾਰ
ਲੁਧਿਆਣਾ : ਐਮ ਜੀ ਐਮ ਪਬਲਿਕ ਸਕੂਲ ਅਰਬਨ ਅਸਟੇਟ ਦੁੱਗਰੀ ਦੇ ਵਿਦਿਆਰਥੀਆਂ ਨੇ ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ । ਸਕੂਲ ਨੂੰ ਪੀਂਘਾ ਅਤੇ ਤੀਜ ਨਾਲ ਸਬੰਧਤ ਵਸਤੂਆਂ ਨਾਲ ਸਜਾਇਆ ਗਿਆ। ਬੱਚਿਆਂ ਵੱਲੋਂ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ। ਨਿੱਕੇ-ਨਿੱਕੇ ਬੱਚੇ ਅਤੇ ਅਧਿਆਪਕ ਪੰਜਾਬੀ ਪਹਿਰਾਵੇ ਵਿੱਚ ਸਜੇ ਹੋਏ ਸਨ।

ਪ੍ਰਿੰਸੀਪਲ ਸ਼੍ਰੀਮਤੀ ਊਸ਼ਾ ਨੇ ਬੱਚਿਆਂ ਅਤੇ ਸਟਾਫ ਮੈਂਬਰਾਂ ਨੂੰ ਤੀਜ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਤੀਜ ਮਨਾਉਣਾ ਔਰਤਾ ਦੇ ਪਿਆਰ ਅਤੇ ਬਲੀਦਾਨ ਦਾ ਪ੍ਰਤੀਕ ਹੈ। ਉਨ੍ਹਾਂ ਇਸ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ। ਸਕੂਲ ਵਿਚ ਇਸ ਮੌਕੇ ਨੂੰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ ।

The post ਐਮ ਜੀ ਐਮ ਪਬਲਿਕ ਸਕੂਲ ‘ਚ ਮਨਾਇਆ ਤੀਜ ਦਾ ਤਿਉਹਾਰ appeared first on Ludhiana Live.