Principal Archives - Ludhiana Live

ਪ੍ਰਿੰਸੀਪਲ ਨੇ ਕ. ਤਲ ਨੂੰ ਖੁ. ਦਕੁਸ਼ੀ ਕਿਉਂ ਕਿਹਾ, ਭੀੜ ਹਸਪਤਾਲ ‘ਚ ਕਿਵੇਂ ਦਾਖਲ ਹੋਈ?, ‘ਕੋਲਕਾਤਾ ਬ. ਲਾਤਕਾਰ ਮਾਮਲੇ ‘ਚ SC ਨੇ ਮਮਤਾ ਸਰਕਾਰ ਨੂੰ ਪੁੱਛੇ ਤਿੱਖੇ ਸਵਾਲ,
ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੀ ਘਟਨਾ ਨੂੰ ਭਿਆਨਕ ਦੱਸਦੇ ਹੋਏ ਸੁਪਰੀਮ ਕੋਰਟ ਨੇ ਮੰਗਲਵਾਰ (20 ਅਗਸਤ) ਨੂੰ ਪੱਛਮੀ ਬੰਗਾਲ ਸਰਕਾਰ ਨੂੰ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਵਿੱਚ ਦੇਰੀ ਲਈ ਫਟਕਾਰ ਲਗਾਈ।

ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਘਟਨਾ ਪੂਰੇ ਭਾਰਤ ਵਿੱਚ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਣਾਲੀਗਤ ਮੁੱਦੇ ਉਠਾਉਂਦੀ ਹੈ। ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਖ਼ੁਦ ਨੋਟਿਸ ਲੈਂਦਿਆਂ ਕਿਹਾ ਕਿ ਜੇਕਰ ਔਰਤਾਂ ਕੰਮ ‘ਤੇ ਨਹੀਂ ਜਾ ਸਕਦੀਆਂ ਅਤੇ ਕੰਮ ਕਰਨ ਦੀਆਂ ਸਥਿਤੀਆਂ ਸੁਰੱਖਿਅਤ ਨਹੀਂ ਹਨ, ਤਾਂ ਅਸੀਂ ਉਨ੍ਹਾਂ ਨੂੰ ਬਰਾਬਰੀ ਦੇਣ ਤੋਂ ਇਨਕਾਰ ਕਰ ਰਹੇ ਹਾਂ।

SC ਨੇ ਮਮਤਾ ਸਰਕਾਰ ਤੋਂ ਕੀ ਪੁੱਛੇ ਸਵਾਲ?

ਸੁਪਰੀਮ ਕੋਰਟ ਨੇ ਬਲਾਤਕਾਰ-ਕਤਲ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਵਿੱਚ ਦੇਰੀ ਲਈ ਪੱਛਮੀ ਬੰਗਾਲ ਸਰਕਾਰ ਦੀ ਆਲੋਚਨਾ ਕਰਦੇ ਹੋਏ ਪੁੱਛਿਆ ਕਿ ਹਸਪਤਾਲ ਦੇ ਅਧਿਕਾਰੀ ਕੀ ਕਰ ਰਹੇ ਹਨ?

ਬੈਂਚ ਨੇ ਕੋਲਕਾਤਾ ਪੁਲਿਸ ਨੂੰ ਵੀ ਫਟਕਾਰ ਲਗਾਈ ਅਤੇ ਪੁੱਛਿਆ ਕਿ ਆਰਜੀ ਤੋਂ ਬਾਅਦ ਹਜ਼ਾਰਾਂ ਲੋਕਾਂ ਦੀ ਭੀੜ ਮੈਡੀਕਲ ਕਾਲਜ ਵਿੱਚ ਕਿਵੇਂ ਦਾਖਲ ਹੋਈ?

ਜਦੋਂ ਆਰ.ਜੀ.ਕਾਰ ਹਸਪਤਾਲ ਦੇ ਪ੍ਰਿੰਸੀਪਲ ਦੇ ਵਿਹਾਰ ਦੀ ਜਾਂਚ ਚੱਲ ਰਹੀ ਹੈ ਤਾਂ ਉਸ ਨੂੰ ਤੁਰੰਤ ਕਿਸੇ ਹੋਰ ਕਾਲਜ ਵਿੱਚ ਕਿਵੇਂ ਨਿਯੁਕਤ ਕੀਤਾ ਗਿਆ?

ਕੋਲਕਾਤਾ ਪੁਲਿਸ ਦੀ ਜਾਣਕਾਰੀ ਤੋਂ ਬਿਨਾਂ 7000 ਲੋਕਾਂ ਦੀ ਭੀੜ RG ਕਾਰ ਹਸਪਤਾਲ ਵਿੱਚ ਦਾਖਲ ਨਹੀਂ ਹੋ ਸਕਦੀ, ਇਹ ਕਿਵੇਂ ਸੰਭਵ ਹੋਇਆ?

ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਇਸ ਵਾਰਦਾਤ ਦਾ ਤੜਕੇ ਹੀ ਪਤਾ ਲੱਗਾ ਸੀ ਪਰ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਨੇ ਇਸ ਨੂੰ ਖੁਦਕੁਸ਼ੀ ਕਹਿਣ ਦੀ ਕੋਸ਼ਿਸ਼ ਕੀਤੀ।

ਬੈਂਚ ਵਿੱਚ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਪੱਛਮੀ ਬੰਗਾਲ ਸਰਕਾਰ ਨੂੰ ਪ੍ਰਦਰਸ਼ਨਕਾਰੀਆਂ ਵਿਰੁੱਧ ਤਾਕਤ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਅਦਾਲਤ ਨੇ ਕਿਹਾ ਕਿ ਜ਼ਿਆਦਾਤਰ ਨੌਜਵਾਨ ਡਾਕਟਰ 36 ਘੰਟੇ ਕੰਮ ਕਰਦੇ ਹਨ ਅਤੇ ਕੰਮ ਵਾਲੀ ਥਾਂ ‘ਤੇ ਸੁਰੱਖਿਅਤ ਸਥਿਤੀਆਂ ਨੂੰ ਯਕੀਨੀ ਬਣਾਉਣ ਲਈ ਰਾਸ਼ਟਰੀ ਪ੍ਰੋਟੋਕੋਲ ਬਣਾਉਣ ਦੀ ਲੋੜ ਹੈ।

ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਪੱਛਮੀ ਬੰਗਾਲ ਨੂੰ ਨਕਾਰਾਤਮਕ ਸਥਿਤੀ ਵਿੱਚ ਨਹੀਂ ਛੱਡਣਾ ਚਾਹੀਦਾ ਅਤੇ ਰਾਜ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਅਸਫਲ ਰਹੀ ਹੈ। ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਦਾ ਖ਼ੁਦ ਨੋਟਿਸ ਲੈਣਾ ਇਸ ਤੱਥ ਦੇ ਮੱਦੇਨਜ਼ਰ ਮਹੱਤਵਪੂਰਨ ਹੈ ਕਿ ਕਲਕੱਤਾ ਹਾਈ ਕੋਰਟ ਪਹਿਲਾਂ ਹੀ ਕਾਰਵਾਈ ਕਰ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਚੁੱਕੀ ਹੈ।

ਦੱਸ ਦੇਈਏ ਕਿ ਐਤਵਾਰ (18 ਅਗਸਤ) ਨੂੰ ਡਾਕਟਰਾਂ ਦੀ ਹੜਤਾਲ ਨੂੰ ਇੱਕ ਹਫ਼ਤਾ ਪੂਰਾ ਹੋ ਗਿਆ ਹੈ ਅਤੇ ਹੁਣ ਇਹ ਦੂਜੇ ਹਫ਼ਤੇ ਵੀ ਜਾਰੀ ਹੈ, ਜਿਸ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀ ਡਾਕਟਰਾਂ ਦੀ ਮੰਗ ਹੈ ਕਿ ਸੀਬੀਆਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇ ਅਤੇ ਅਦਾਲਤ ਉਨ੍ਹਾਂ ਨੂੰ ਮੌਤ ਦੀ ਸਜ਼ਾ ਦੇਵੇ। ਉਹ ਸਰਕਾਰ ਤੋਂ ਇਹ ਭਰੋਸਾ ਵੀ ਚਾਹੁੰਦੇ ਹਨ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਹੋਣ। ਸੁਪਰੀਮ ਕੋਰਟ ਨੇ ਡਾਕਟਰਾਂ ਨੂੰ ਕੰਮ ‘ਤੇ ਪਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

The post ਪ੍ਰਿੰਸੀਪਲ ਨੇ ਕ. ਤਲ ਨੂੰ ਖੁ. ਦਕੁਸ਼ੀ ਕਿਉਂ ਕਿਹਾ, ਭੀੜ ਹਸਪਤਾਲ ‘ਚ ਕਿਵੇਂ ਦਾਖਲ ਹੋਈ?, ‘ਕੋਲਕਾਤਾ ਬ. ਲਾਤਕਾਰ ਮਾਮਲੇ ‘ਚ SC ਨੇ ਮਮਤਾ ਸਰਕਾਰ ਨੂੰ ਪੁੱਛੇ ਤਿੱਖੇ ਸਵਾਲ, appeared first on Ludhiana Live.

ਸਿੱਖਿਆ ਵਿਭਾਗ ਦੀ ਸਖ਼ਤ ਕਾਰਵਾਈ, 10 ਸਕੂਲਾਂ ਦੇ ਪ੍ਰਿੰਸੀਪਲ, ਮੁਖੀ ਤੇ ਇੰਚਾਰਜ ਮੁਅੱਤਲ
ਚੰਡੀਗੜ੍ਹ: ਜਾਂਚ ਰਿਪੋਰਟ ਤੋਂ ਬਾਅਦ ਸਿੱਖਿਆ ਵਿਭਾਗ ਨੇ 10 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ, ਮੁਖੀਆਂ ਅਤੇ ਇੰਚਾਰਜਾਂ ਨੂੰ ਮੁਅੱਤਲ ਕਰ ਦਿੱਤਾ ਹੈ। ਵਿਭਾਗ ਜਲਦੀ ਹੀ ਸਾਰਿਆਂ ਨੂੰ ਚਾਰਜਸ਼ੀਟ ਕਰਨ ਜਾ ਰਿਹਾ ਹੈ। ਸਫ਼ਾਈ ਕਰਮਚਾਰੀਆਂ ਦੀ ਭਰਤੀ ਵਿੱਚ ਬੇਨਿਯਮੀਆਂ ਅਤੇ ਡਿਊਟੀ ਵਿੱਚ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

ਮੁਅੱਤਲ ਕੀਤੇ ਪ੍ਰਿੰਸੀਪਲਾਂ ਵਿੱਚੋਂ ਇੱਕ ਪੰਜਾਬ ਤੋਂ ਡੈਪੂਟੇਸ਼ਨ ’ਤੇ ਆਇਆ ਹੈ। ਵਿਭਾਗ ਨੇ ਉਸ ਨੂੰ ਮੁਅੱਤਲ ਕਰਕੇ ਵਾਪਸ ਭੇਜਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਸਿੱਖਿਆ ਵਿਭਾਗ ਨੂੰ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਇਹ ਪ੍ਰਿੰਸੀਪਲ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀ ਨਿਯੁਕਤੀ ਵਿੱਚ ਹੋਈਆਂ ਬੇਨਿਯਮੀਆਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਸਬੰਧੀ ਰਿਪੋਰਟ ਭੇਜੇਗਾ, ਤਾਂ ਜੋ ਅਨੁਸ਼ਾਸਨੀ ਕਾਰਵਾਈ ਕੀਤੀ ਜਾ ਸਕੇ।

ਪਹਿਲੀ ਮਈ ਨੂੰ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਨੇ ਜਾਂਚ ਲਈ 4 ਮੈਂਬਰੀ ਕਮੇਟੀ ਬਣਾਈ ਸੀ। ਕਮੇਟੀ ਵਿੱਚ ਡਿਪਟੀ ਡਾਇਰੈਕਟਰ-1 ਸੁਨੀਲ ਬੇਦੀ, ਡਿਪਟੀ ਡਾਇਰੈਕਟਰ-2 ਰਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਬਿੰਦੂ ਅਰੋੜਾ ਅਤੇ ਡੀਸੀਐਫ-1 ਨੀਲਮ ਖੰਨਾ ਸ਼ਾਮਲ ਸਨ। ਕਮੇਟੀ ਨੇ ਸਾਰੀਆਂ ਧਿਰਾਂ ਨੂੰ ਸੁਣਨ ਅਤੇ ਦਸਤਾਵੇਜ਼ਾਂ ਦੀ ਘੋਖ ਕਰਨ ਤੋਂ ਬਾਅਦ ਰਿਪੋਰਟ ਤਿਆਰ ਕੀਤੀ। ਜਾਂਚ ਕਮੇਟੀ ਨੇ 10 ਸਕੂਲਾਂ ਦੇ ਪ੍ਰਿੰਸੀਪਲਾਂ, ਮੁਖੀਆਂ ਅਤੇ ਇੰਚਾਰਜਾਂ ਦੇ ਵਿਚਾਰ ਵੀ ਸੁਣੇ। ਨੇ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਰਿਪੋਰਟ ਵਿਭਾਗ ਨੂੰ ਸੌਂਪ ਦਿੱਤੀ।

The post ਸਿੱਖਿਆ ਵਿਭਾਗ ਦੀ ਸਖ਼ਤ ਕਾਰਵਾਈ, 10 ਸਕੂਲਾਂ ਦੇ ਪ੍ਰਿੰਸੀਪਲ, ਮੁਖੀ ਤੇ ਇੰਚਾਰਜ ਮੁਅੱਤਲ appeared first on Ludhiana Live.

ਪੰਜਾਬ ‘ਚ ਰਿਟਾਇਰ ਹੋਣ ਵਾਲੇ ਅਧਿਆਪਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਲਿਆ ਇਹ ਫ਼ੈਸਲਾ
ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ‘ਦਿ ਪੰਜਾਬ ਸਕੂਲ ਟੀਚਰਸ ਐਕਸਟੈਂਸ਼ਨ ਇਨ ਸਰਵਿਸ ਐਕਟ-2015’ ਲਾਗੂ ਕੀਤਾ ਗਿਆ ਸੀ ਤਾਂ ਕਿ ਸਕੂਲੀ ਬੱਚਿਆਂ ਦਾ ਵਿੱਦਿਅਕ ਸਾਲ ਖ਼ਰਾਬ ਨਾ ਹੋਵੇ। ਹੁਣ ਇਕ ਵਾਰ ਫਿਰ ਪੰਜਾਬ ਸਰਕਾਰ ਨੇ ਬੱਚਿਆਂ ਦੀ ਸਿੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਇਸ ਐਕਟ ਤਹਿਤ 31 ਅਗਸਤ ਤੋਂ ਬਾਅਦ ਰਿਟਾਇਰ ਹੋਣ ਵਾਲੇ ਅਧਿਆਪਕਾਂ ਨੂੰ 31 ਮਾਰਚ ਤੱਕ ਦੀ ਸੇਵਾ ’ਚ ਵਾਧਾ ਦੇਣ ਦਾ ਫ਼ੈਸਲਾ ਕੀਤਾ ਹੈ।

ਇਸ ਐਕਟ ਤਹਿਤ ਪਹਿਲਾਂ ਵੀ ਉਨ੍ਹਾਂ ਪ੍ਰਿੰਸੀਪਲਾਂ ਨੂੰ ਸੇਵਾ ’ਚ ਵਾਧਾ ਦਿੱਤਾ ਗਿਆ ਹੈ, ਜੋ ਪ੍ਰਸ਼ਾਸਨਿਕ ਕਾਰਜਾਂ ਤੋਂ ਇਲਾਵਾ ਵਿੱਦਿਅਕ ਕਾਰਜ ਵੀ ਦੇਖਦੇ ਹਨ। ਸਰਕਾਰ ਵੱਲੋਂ ਜਾਰੀ ਪੱਤਰ ਮੁਤਾਬਕ ਇਸ ਤਰ੍ਹਾਂ ਦੇਖਿਆ ਗਿਆ ਹੈ ਕਿ ਵਿੱਦਿਅਕ ਸੈਸ਼ਨ ਦੌਰਾਨ ਜਦੋਂ ਪ੍ਰਿੰਸੀਪਲ ਸੇਵਾਮੁਕਤ ਹੋ ਜਾਂਦੇ ਹਨ ਤਾਂ ਬੱਚਿਆਂ ਦੀ ਸਿੱਖਿਆ ’ਤੇ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ‘ਚ ਪ੍ਰਿੰਸੀਪਲਾਂ ਦੇ ਲਗਭਗ 500 ਆਹੁਦੇ ਖ਼ਾਲੀ ਹਨ।

ਇਸ ਦੌਰਾਨ ਵਿਭਾਗ ’ਚ ਪ੍ਰਿੰਸੀਪਲਾਂ ਦੀ ਕਮੀ ਅਤੇ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਫ਼ੈਸਲਾ ਲਿਆ ਗਿਆ ਹੈ। ਉਕਤ ਐਕਟ ਤਹਿਤ ਜੋ ਪ੍ਰਿੰਸੀਪਲ 31 ਅਗਸਤ ਤੋਂ 28 ਜਨਵਰੀ ਵਿਚਕਾਰ ਸੇਵਾਮੁਕਤ ਹੋਣਗੇ ਤਾਂ ਆਪਸ਼ਨ ਦੇਣ ’ਤੇ ਉਹ 31 ਮਾਰਚ ਤੱਕ ਸੇਵਾ ਵਾਧੇ ਦੇ ਪਾਤਰ ਹੋਣਗੇ। ਚਾਹੇ ਉਨ੍ਹਾਂ ਵੱਲੋਂ ਸਕੂਲ ਵਿਚ ਪੀਰੀਅਡ ਲਗਾਏ ਜਾਂਦੇ ਹਨ ਜਾਂ ਨਹੀਂ।

The post ਪੰਜਾਬ ‘ਚ ਰਿਟਾਇਰ ਹੋਣ ਵਾਲੇ ਅਧਿਆਪਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਲਿਆ ਇਹ ਫ਼ੈਸਲਾ appeared first on Ludhiana Live.

ਗੁਰੂ ਹਰਿਗੋਬਿੰਦ ਖਾਲਸਾ ਕਾਲਜ ਵਿਚ ਮਨਾਇਆ ਸਵੱਛਤਾ ਦਿਵਸ
ਗੁਰੂ ਹਰਿਗੋਬਿੰਦ ਖਾਲਸਾ ਕਾਲਜ, ਗੁਰੂਸਰ ਸਧਾਰ ਲੁਧਿਆਣਾ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਉਚੇਰੀ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੱਛਤਾ ਦਿਵਸ ਮਨਾਇਆ ਗਿਆ। ਆਮ ਦਿਨਾਂ ਵਾਂਗ ਹਾਜ਼ਰ ਹੋਏ ਕਾਲਜ ਦੇ ਸਟਾਫ ਅਤੇ ਵਿਿਦਆਰਥੀਆਂ ਵਲੋਂ ਸਵੱਛਤਾ ਦਿਵਸ ਮਨਾਉਂਦਿਆਂ ਕਾਲਜ ਵਿਚ ਸਵੱਛਤਾ ਅਭਿਆਨ ਚਲਾਇਆ ਗਿਆ।

ਇਸ ਅਭਿਆਨ ਤਹਿਤ ਕਾਲਜ ਕੈਂਪਸ ਸਮੇਤ ਇਲਾਕੇ ਦੇ ਇਤਿਹਾਸਕ-ਧਾਰਮਕ ਅਸਥਾਨ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਵੀ ਸਫਾਈ ਕੀਤੀ ਗਈ। ਇਸ ਮੌਕੇ ਵਿਿਦਆਰਥੀਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਿਦਆਰਥੀਆਂ ਨੇ ਸਫਾਈ ਦੀ ਮਹੱਤਤਾ, ਸਫਾਈ ਦੇ ਸਿਹਤ ਉੱਤੇ ਪੈਣ ਵਾਲੇ ਪ੍ਰਭਾਵ, ਸਫਾਈ ਕਰਨ ਦੇ ਢੰਗ-ਤਰੀਕਿਆਂ ਆਦਿ ਨੂੰ ਦਰਸਾਇਆ। ਇਸ ਮੌਕੇ ‘ਸਵੱਛਤਾ ਦੌੜ’ ਵੀ ਕਰਵਾਈ ਗਈ ਅਤੇ ਪੌਦੇ ਵੀ ਲਗਾਏ ਗਏ।

ਸਟਾਫ ਅਤੇ ਵਿਿਦਆਰੀਆਂ ਨੂੰ ਸੰਬੋਧਨ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸਫਾਈ ਦੀ ਮਨੁੱਖਾ ਜ਼ਿੰਦਗੀ ਵਿਚ ਬੇਹੱਦ ਮਹੱਤਤਾ ਹੈ। ਪੁਰਾਣੇ ਸਮਿਆਂ ਵਿਚ ਮਨੁੱਖ ਅਨੇਕ ਬਿਮਾਰੀਆਂ ਤੋਂ ਪੀੜਤ ਰਹਿੰਦਾ ਸੀ ਅਤੇ ਕਈ ਵਾਰ ਇਨ੍ਹਾਂ ਬਿਮਾਰੀਆਂ ਕਾਰਣ ਉਸਦੀ ਮੌਤ ਵੀ ਹੋ ਜਾਂਦੀ ਸੀ। ਅਜੋਕੇ ਸਮੇਂ ਵਿਚ ਜੇਕਰ ਮਨੁੱਖ ਨੇ ਇਨ੍ਹਾਂ ਬਿਮਾਰੀਆਂ ਜਾਂ ਮਹਾਂਮਾਰੀਆਂ ਤੋਂ ਛੁਟਕਾਰਾ ਪਾਇਆ ਹੈ ਤਾਂ ਬਾਕੀ ਗੱਲਾਂ ਦੇ ਨਾਲ-ਨਾਲ ਸਫਾਈ ਦਾ ਵੀ ਵਡਮੁੱਲਾ ਯੋਗਦਾਨ ਹੈ।

ਉਨ੍ਹਾਂ ਅੱਗੇ ਕਿਹਾ ਕਿ ਰਾਸ਼ਟਰ ਪਿਤਾ ਦੇ ਜਨਮ ਦਿਵਸ ਨੂੰ ਸਵੱਛਤਾ ਅਭਿਆਨ ਦੇ ਰੂਪ ਵਿਚ ਮਨਾਉਣਾ ਬੇਹੱਦ ਸ਼ਲਾਘਾਯੋਗ ਕਦਮ ਹੈ। ਇਸ ਨਾਲ ਸਮੂਹਕ ਜਾਗਰੂਕਤਾ ਫੈਲਦੀ ਹੈ। ਸਫਾਈ ਦੇ ਮਾਮਲੇ ਵਿਚ ਸਮੂਹਕ ਜਾਗਰੂਕਤਾ ਬੇਹੱਦ ਮਹੱਤਵਪੂਰਣ ਹੁੰਦੀ ਹੈ। ਕਿਉਂਕਿ ਜੇਕਰ ਤੁਸੀਂ ਆਪਣੇ ਘਰ ਦੀ ਸਫਾਈ ਕਰਦੇ ਹੋ ਪਰ ਤੁਹਾਡੇ ਆਲੇ-ਦੁਆਲੇ ਵਿਚਰਣ ਵਾਲੇ ਗੰਦਗੀ ਪਾਈ ਰੱਖਦੇ ਹਨ ਤਾਂ ਤੁਹਾਡੀ ਕੀਤੀ ਹੋਈ ਸਫਾਈ ਦਾ ਵੀ ਉਨਾਂ ਪ੍ਰਭਾਵ ਨਹੀਂ ਰਹਿੰਦਾ ਜਦਕਿ ਸਮੂਹਕ ਰੂਪ ਵਿਚ ਕੀਤੀ ਸਫਾਈ ਦੁੱਗਣਾ ਪ੍ਰਭਾਵ ਪਾਉਂਦੀ ਹੈ।

The post ਗੁਰੂ ਹਰਿਗੋਬਿੰਦ ਖਾਲਸਾ ਕਾਲਜ ਵਿਚ ਮਨਾਇਆ ਸਵੱਛਤਾ ਦਿਵਸ appeared first on Ludhiana Live.

ਆਰੀਆ ਕਾਲਜ ‘ਚ ਕਰਵਾਇਆ ਗਿਆ ਕੈਲੀਗ੍ਰਾਫੀ ਮੁਕਾਬਲਾ
ਆਰੀਆ ਕਾਲਜ, ਲੁਧਿਆਣਾ ਦੇ ਗਰਲਜ਼ ਸੈਕਸ਼ਨ ਨੇ ‘ਇਕ ਪਰਿਵਾਰ, ਇਕ ਧਰਤੀ, ਇਕ ਭਵਿੱਖ’ ਵਿਸ਼ੇ ‘ਤੇ ਆਧਾਰਿਤ ਕੈਲੀਗ੍ਰਾਫੀ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ, ਜਿਸ ਵਿਚ ਭਾਗ ਲੈਣ ਵਾਲੀਆ ਵਿਦਿਆਰਥੀਆਂ ਨੇ ਕੈਲੀਗ੍ਰਾਫੀ ਦੇ ਪ੍ਰਾਚੀਨ ਕਲਾ ਰੂਪ ਵਿਚ ਆਪਣੀ ਸ਼ਾਨਦਾਰ ਪ੍ਰਤਿਭਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਡਾ. ਐੱਸ.ਐੱਮ. ਸ਼ਰਮਾ, ਸਕੱਤਰ ਏ.ਸੀ.ਐਮ.ਸੀ. ਨੇ ਭਾਗੀਦਾਰਾਂ ਦੁਆਰਾ ਪ੍ਰਦਰਸ਼ਿਤ ਸੁੰਦਰ ਲਿਖਾਈ ਦੀ ਪ੍ਰਸ਼ੰਸਾ ਕੀਤੀ।

ਪ੍ਰਿੰਸੀਪਲ ਡਾ. ਸੁਕਸ਼ਮ ਆਹਲੂਵਾਲੀਆ ਨੇ ਕਿਹਾ ਕਿ ਇਸ ਸਮਾਗਮ ਨੇ ਵਿਦਿਆਰਥੀਆਂ ਨੂੰ ਆਪਣੇ ਰਚਨਾਤਮਕ ਹੁਨਰ ਦੀ ਪੜਚੋਲ ਕਰਨ ਲਈ ਇੱਕ ਪਲੇਟਫਾਰਮ ਤਿਆਰ ਕੀਤਾ ਹੈ। ਇੰਚਾਰਜ ਡਾ.ਮਮਤਾ ਕੋਹਲੀ ਜੀ ਨੇ ਦੱਸਿਆ ਕਿ ਕੈਲੀਗ੍ਰਾਫੀ ਮੁਕਾਬਲੇ ਦੀ ਸਫਲਤਾ ਕਾਲਜ ਦੀ ਵਿਦਿਆਰਥਣਾਂ ਵਿੱਚ ਕਲਾਤਮਕਤਾ ਨੂੰ ਨਿਖਾਰਨ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ। ਕ੍ਰਮਵਾਰ ਚਾਹਤ ਤਨੇਜਾ,ਰਿਤਿਕਾ ਸਿੰਗਲਾ,ਯਸ਼ਿਤਾ ਅਤੇ ਕਸ਼ਿਸ਼ ਮਾਰਵਾੜੀ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।

The post ਆਰੀਆ ਕਾਲਜ ‘ਚ ਕਰਵਾਇਆ ਗਿਆ ਕੈਲੀਗ੍ਰਾਫੀ ਮੁਕਾਬਲਾ appeared first on Ludhiana Live.

ਨਨਕਾਣਾ ਸਾਹਿਬ ਸਕੂਲ ਦੇ ਵਿਦਿਆਰਥਣ ਦੀ ਇਸਰੋ ਸਮਰ ਕੈੰਪ ਲਈ ਹੋਈ ਚੋਣ
ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ, ਗਿੱਲ ਪਾਰਕ ਲੁਧਿਆਣਾ ਦੀ ਦਸਵੀਂ ਜਮਾਤ ਦੇ ਵਿਦਿਆਰਥੀ ਇਸਰੋ ਵੱਲੋਂ ਲਗਾਏ ਜਾ ਰਹੇ ਸਮਰ ਕੈਂਪ ਲਈ ਚੁਣਿਆ ਗਿਆ ਹੈ। ਦਸਵੀਂ ਜਮਾਤ ਦੀ ਵਿਦਿਆਰਥਣ ਅਵਨੀਤ ਕੌਰ ਗਿੱਲ ਦੀ ਚੋਣ ਯੁਵਾ ਵਿਗਿਆਨ ਪ੍ਰੋਗਰਾਮ ਲਈ ਹੋਈ ਹੈ ਜੋ ਕਿ ਇਸਰੋ ਵੱਲੋਂ 15 ਤੋਂ 26 ਮਈ ਤੱਕ ਲਗਾਏ ਜਾ ਰਹੇ ਸਮਰ ਕੈਂਪ ਲਈ ਚੁਣਿਆ ਗਿਆ ਹੈ। ਇਸ ਵੱਕਾਰੀ ਕੈਂਪ ਲਈ ਭਾਰਤ ਦੇ ਵੱਖ-ਵੱਖ ਸੂਬਿਆਂ ਦੇ 350 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ।

ਇਸ ਕੈਂਪ ਦਾ ਮਕਸਦ ਵਿਦਿਆਰਥੀਆਂ ਨੂੰ ਪੁਲਾੜ ਵਿਗਿਆਨ ਅਤੇ ਤਕਨਾਲੋਜੀ ਬਾਰੇ ਮੁੱਢਲੀ ਜਾਣਕਾਰੀ ਦੇਣਾ ਹੈ। ਉਨ੍ਹਾਂ ਨੂੰ ਪੁਲਾੜ ਵਿਗਿਆਨ, ਪੁਲਾੜ ਤਕਨਾਲੋਜੀ ਅਤੇ ਪੁਲਾੜ ਐਪਲੀਕੇਸ਼ਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਨੇ ਕਿਹਾ ਕਿ ਇਹ ਇਸ ਛੋਟੀ ਉਮਰ ਵਿੱਚ ਬਹੁਤ ਹੀ ਵਿਲੱਖਣ ਕਿਸਮ ਦੀ ਪ੍ਰਾਪਤੀ ਹੈ। ਉਨ੍ਹਾਂ ਨੇ ਵਿਦਿਆਰਥੀ ਦੇ ਭਵਿੱਖ ਦੇ ਸਾਰੇ ਯਤਨਾਂ ਲਈ ਸ਼ੁਭਕਾਮਨਾਵਾਂਦਿੱਤੀਆਂ।

The post ਨਨਕਾਣਾ ਸਾਹਿਬ ਸਕੂਲ ਦੇ ਵਿਦਿਆਰਥਣ ਦੀ ਇਸਰੋ ਸਮਰ ਕੈੰਪ ਲਈ ਹੋਈ ਚੋਣ appeared first on Ludhiana Live.

ਐੱਮ ਜੀ ਐੱਮ ਪਬਲਿਕ ਸਕੂਲ ਵਿਖੇ ਮਨਾਇਆ ਕ੍ਰਿਸਮਸ ਦਾ ਤਿਓਹਾਰ
ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ ਵਿਖੇ ਕ੍ਰਿਸਮਸ ਦਾ ਤਿਓਹਾਰ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ । ਵਿਦਿਆਰਥੀਆਂ ਵੱਲੋਂ ਕ੍ਰਿਸਮਸ ਕੈਰਲ ਪੇਸ਼ ਕੀਤੇ ਗਏ । ‘ਵੱਡੇ ਦਿਨ’ ਦੀ ਮਹਾਨਤਾ ਨੂੰ ਵਿਦਿਆਰਥੀਆਂ ਦੁਆਰਾ ਭਾਸ਼ਣ ਰਾਹੀਂ ਬਿਆਨ ਕੀਤਾ ਗਿਆ । ਵਿਦਿਆਰਥੀ ਸੈਂਟਾ ਕਲੌਸ ਅਤੇ ਪਰੀਆਂ ਦੀ ਪੁਸ਼ਾਕ ਵਿੱਚ ਸਜੇ ਹੋਏ ਇੱਕ ਵਿਲੱਖਣ ਦ੍ਰਿਸ਼ ਪੇਸ਼ ਕਰ ਰਹੇ ਸਨ ।

ਸਵ: ਪ੍ਧਾਨ ਮੰਤਰੀ ਸ੍ਰੀ ਅਟੱਲ ਬਿਹਾਰੀ ਵਾਜਪਾਈ ਜੀ ਦੇ ਜਨਮ ਦਿਹਾੜੇ ਦੀ ਯਾਦ ਵਿੱਚ ਵਿਦਿਆਰਥੀਆਂ ਦੁਆਰਾ ਉਹਨਾਂ ਦੇ ਜੀਵਨ ਨਾਲ ਸਬੰਧਿਤ ਘਟਨਾਵਾਂ, ਸੰਘਰਸ਼ ਅਤੇ ਪ੍ਰਾਪਤੀਆਂ ਨੂੰ ਆਪਣੇ ਵਿਚਾਰਾਂ ਰਾਹੀਂ ਬਿਆਨ ਕੀਤਾ ਗਿਆ । ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਲਈ ਉਹਨਾਂ ਦੀ ਹੌਸਲਾ ਅਫਜ਼ਾਈ ਕੀਤੀ । ਉਹਨਾਂ ਨੇ ਕ੍ਰਿਸਮਸ ਦੇ ਮੌਕੇ ਤੇ ਸਭ ਨੂੰ ਵਧਾਈ ਦਿੱਤੀ ।

The post ਐੱਮ ਜੀ ਐੱਮ ਪਬਲਿਕ ਸਕੂਲ ਵਿਖੇ ਮਨਾਇਆ ਕ੍ਰਿਸਮਸ ਦਾ ਤਿਓਹਾਰ appeared first on Ludhiana Live.