pritpal singh pali Archives - Ludhiana Live

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਸਮਾਗਮ ਕਰਵਾਇਆ
ਲੁਧਿਆਣਾ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੀਬੀ ਗਗਨਦੀਪ ਕੌਰ ਤੇ ਬੀਬੀ ਹਰਸ਼ਰਨ ਕੌਰ ਦੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ।

ਭਾਈ ਰਜਿੰਦਰਪਾਲ ਸਿੰਘ ਖਾਲਸਾ ਨੇ ਸੰਗਤਾਂ ਨੂੰ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੋਪਈ ਸਾਹਿਬ ਜੀ ਦੇ ਪਾਠ ਸਰਵਣ ਕਰਵਾਏ। ਭਾਈ ਗੁਰਦਾਸ ਜੀ ਗੁਰਮਤਿ ਮਿਸ਼ਨਰੀ ਕਾਲਜ ਅਤੇ ਭਾਈ ਬਲਵਿੰਦਰ ਸਿੰਘ ਨੇ ਰਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸੰਗਤੀ ਰੂਪ ਵਿਚ ਕੀਤਾ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਗੁਰਦੁਆਰਾ ਸਾਹਿਬ ਦੇ ਕਥਾ ਵਾਚਕ ਭਾਈ ਕੁਲਵਿੰਦਰ ਸਿੰਘ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਪਹਿਰਾ ਦੇਣ ਦੀ ਅਪੀਲ ਕੀਤੀ।

ਐਸਜੀਪੀਸੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਲੁਧਿਆਣਾ ਦੇ ਮੁੱਖ ਸੇਵਾਦਾਰ ਪਿ੍ਰਤਪਾਲ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨੂੰ ਜੀਵਨ ਵਿਚ ਅਪਣਾ ਕੇ ਮਨੁੱਖ ਦਾ ਜੀਵਨ ਸਫ਼ਲ ਹੋ ਸਕਦਾ ਹੈ। ਰਾਗੀ ਜਥੇ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਰਤਪਾਲ ਸਿੰਘ ਨੇ ਸਨਮਾਨਤ ਕੀਤਾ।

The post ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਸਮਾਗਮ ਕਰਵਾਇਆ appeared first on Ludhiana Live.

ਸਰਕਾਰ ਬਣਨ ‘ਤੇ ਵਪਾਰਕ ਕੇਂਦਰਾਂ ‘ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਂਗੇ -ਜਥੇਦਾਰ ਪਿ੍ਤਪਾਲ ਸਿੰਘ
ਲੁਧਿਆਣਾ  :  ਹਲਕਾ ਕੇਂਦਰੀ ਤੋਂ ਅਕਾਲੀ-ਬਸਪਾ ਉਮੀਦਵਾਰ ਜਥੇਦਾਰ ਪਿ੍ਤਪਾਲ ਸਿੰਘ ਦੇ ਹੱਕ ਵਿਚ ਗਿੱਲ ਰੋਡ ਤੇ ਹੋਈ ਮੀਟਿੰਗ ‘ਚ ਭਾਰੀ ਗਿਣਤੀ ‘ਚ ਵਪਾਰੀ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਪਿ੍ਤਪਾਲ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਵਪਾਰੀਆਂ ਦੀ ਹਾਲਤ ਬਹੁਤ ਮਾੜੀ ਰਹੀ, ਇੰਸਪੈਕਟਰੀ ਰਾਜ ਅਤੇ ਮਹਿੰਗੀ ਬਿਜਲੀ ਕਾਰਨ ਵਪਾਰੀ ਪ੍ਰੇਸ਼ਾਨ ਰਹੇ।

ਉਨ੍ਹਾਂ ਕਿਹਾ ਕਿ ਕੋੋਰੋਨਾ ਕਾਲ ਦੌਰਾਨ ਵਪਾਰੀਆਂ ਦੀ ਮਦਦ ਕਰਨ ਦੀ ਬਜਾਏ ਬੰਦ ਪਈਆਂ ਦੁਕਾਨਾਂ ਦੇ ਬਿਜਲੀ ਬਿੱਲ ਅਤੇ ਪ੍ਰਾਪਰਟੀ ਟੈਕਸ, ਪਾਣੀ ਦੇ ਬਿੱਲ ਵਸੂਲੇ ਗਏ ਅਤੇ ਕੋਈ ਵੀ ਵਿੱਤੀ ਰਾਹਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ 5 ਰੁਪਏ ਯੂਨਿਟ ਬਿਜਲੀ ਦੇਣ ਦੇ ਕੀਤੇ ਐਲਾਨ ਤੇ ਅਮਲ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਵਪਾਰਕ ਕੇਂਦਰਾਂ ਦੀਆਂ ਸੜਕਾਂ ਟੁੱਟੀਆਂ, ਸੀਵੇਰਜ ਜਾਮ, ਬਰਸਾਤੀ ਪਾਣੀ ਦੇ ਨਿਕਾਸ ਦਾ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਦੁਖੀ ਵਪਾਰੀ ਵਿਧਾਇਕਾਂ, ਕੌਂਸਲਰਾਂ ਤੋਂ ਬੁਨਿਆਦੀ ਸਹੂਲਤਾਂ ਮੰਗਕੇ ਥੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਨਗਰ ਵਿਚ ਨਰਕ ਜਿਹੀ ਜ਼ਿੰਦਗੀ ਭੋਗਕੇ ਵਪਾਰੀ ਕੰਮਕਾਜ ਕਰਨ ਨੂੰ ਮਜ਼ਬੂਰ ਹਨ।

ਉਨ੍ਹਾਂ ਕਿਹਾ ਕਿ ਵੈਟ ਦੇ ਬਕਾਇਆ ਮਾਮਲੇ ਹੱਲ ਕਰਨ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਐਲਾਨ ਕੀਤੇ ਜਾਣ ਦੇ ਬਾਵਜੂਦ ਵਪਾਰੀਆਂ ਨੂੰ ਨੋਟਿਸ ਆਉਣੇ ਜਾਰੀ ਰਹੇ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਬਸਪਾ ਸਰਕਾਰ ਬਣਨ ਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਬੋਰਡ, ਕਮੇਟੀਆਂ ਦਾ ਗਠਨ ਹੋਣ ਤੋਂ ਇਲਾਵਾ ਬੁਨਿਆਦੀ ਸਹੂਲਤਾਂ ਅਤੇ ਸਸਤੀ ਬਿਜਲੀ ਮੁਹੱਈਆ ਕਰਾਈ ਜਾਵੇਗੀ।

The post ਸਰਕਾਰ ਬਣਨ ‘ਤੇ ਵਪਾਰਕ ਕੇਂਦਰਾਂ ‘ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਂਗੇ -ਜਥੇਦਾਰ ਪਿ੍ਤਪਾਲ ਸਿੰਘ appeared first on Ludhiana Live.