priyanka chopra Archives - Ludhiana Live

ਗ੍ਰੀਨ ਡੀਪ ਨੇਕ ਗਾਊਨ ‘ਚ ਪ੍ਰਿਯੰਕਾ ਚੋਪੜਾ ਦਾ ਨਿਕ ਜੋਨਸ ਨਾਲ ਰੋਮਾਂਟਿਕ ਅੰਦਾਜ਼
ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਪਤੀ ਨਿਕ ਜੋਨਸ ਨਾਲ ਹਾਲ ਹੀ ‘ਚ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਨੇ ਇੰਟਰਨੈੱਟ ‘ਤੇ ਤੇਜੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਪ੍ਰਿਅੰਕਾ ਚੋਪੜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਪੋਸਟ ਕੀਤਾ ਹੈ।

ਇਨ੍ਹਾਂ ਤਸਵੀਰਾਂ ‘ਚ ਪ੍ਰਿਯੰਕਾ ਬੋਲਡ ਅੰਦਾਜ਼ ‘ਚ ਨਜ਼ਰ ਆ ਰਹੀ ਹੈ। ਗ੍ਰੀਨ ਡੀਪ ਨੇਕ ਗਾਊਨ ‘ਚ ਪ੍ਰਿਯੰਕਾ ਚੋਪੜਾ ਕਾਫ਼ੀ ਹੌਟ ਲੱਗ ਰਹੀ ਹੈ।

ਉਸ ਨੇ ਨਿਕ ਨਾਲ ਬੋਲਡ ਅੰਦਾਜ਼ ‘ਚ ਪੋਜ਼ ਦਿੱਤੇ ਹਨ। ਪ੍ਰਿਯੰਕਾ ਨੇ ਹੈਵੀ ਮੇਕਅੱਪ ਅਤੇ ਸਟੋਨ ਜਿਊਲਰੀ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ।

ਇਸ ਤਸਵੀਰ ‘ਚ ਪ੍ਰਿਅੰਕਾ ਚੋਪੜਾ ਅਤੇ ਨਿਕ ਜੋਨਸ ਇਕ-ਦੂਜੇ ਦੀਆਂ ਅੱਖਾਂ ‘ਚ ਡੁੱਬੇ ਨਜ਼ਰ ਆ ਰਹੇ ਹਨ।

ਪ੍ਰਿਯੰਕਾ ਚੋਪੜਾ ਦੇ ਪਤੀ ਨਿਕ ਜੋਨਸ ਨਾਲ ਇਸ ਫੋਟੋਸ਼ੂਟ ਨੂੰ ਫੈਨਜ਼ ਕਾਫ਼ੀ ਪਸੰਦ ਕਰ ਰਹੇ ਹਨ। ਪ੍ਰਿਯੰਕਾ ਜਲਦੀ ਹੀ ਰੂਸੋ ਬ੍ਰਦਰਜ਼ ਦੀ ਸੀਰੀਜ਼ ‘ਸੀਟਾਡੇਲ’ ‘ਚ ਨਜ਼ਰ ਆਵੇਗੀ, ਜੋ 28 ਅਪ੍ਰੈਲ ਨੂੰ ਪ੍ਰਾਈਮ ਵੀਡੀਓ ‘ਤੇ ਸਟ੍ਰੀਮ ਕਰੇਗੀ।

The post ਗ੍ਰੀਨ ਡੀਪ ਨੇਕ ਗਾਊਨ ‘ਚ ਪ੍ਰਿਯੰਕਾ ਚੋਪੜਾ ਦਾ ਨਿਕ ਜੋਨਸ ਨਾਲ ਰੋਮਾਂਟਿਕ ਅੰਦਾਜ਼ appeared first on Ludhiana Live.

ਪ੍ਰਿਯੰਕਾ ਚੋਪੜਾ ਦਾ ਗੋਲਡਨ ਡਰੈੱਸ ‘ਚ ਹੌਟ ਅੰਦਾਜ਼, ਤਸਵੀਰਾਂ ਨੇ ਸੋਸ਼ਲ ਮੀਡੀਆ ‘ਤੇ ਮਚਾਈ ਤੜਥਲੀ
ਬਾਲੀਵੁੱਡ ਦੀ ਦੇਸੀ ਗਰਲ ਪ੍ਰਿਯੰਕਾ ਚੋਪੜਾ ਆਪਣੇ ਫੈਸ਼ਨ ਸੈਂਸ ਨੂੰ ਲੈ ਕੇ ਹਮੇਸ਼ਾ ਸੁਰਖੀਆਂ ‘ਚ ਰਹਿੰਦੀ ਹੈ। ਇਨ੍ਹੀਂ ਦਿਨੀਂ ਉਹ ਲੰਡਨ ‘ਚ ਹੈ। ਹਾਲ ਹੀ ‘ਚ ਪ੍ਰਿਯੰਕਾ ਚੋਪੜਾ ਦੀਆਂ ਕੁਝ ਖ਼ਾਸ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਤੜਥਲੀ ਮਚਾ ਦਿੱਤੀ ਹੈ।

ਦਰਅਸਲ, ਲੰਡਨ ਤੋਂ ਪ੍ਰਿਯੰਕਾ ਚੋਪੜਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ‘ਚ ਉਹ ਕਾਫ਼ੀ ਗਲੈਮਰਸ ਲੱਗ ਰਹੀ ਹੈ। ਉਸ ਨੇ ਗੋਲਡਨ ਕਲਰ ਦੀ ਥਾਈ ਹਾਈ ਸਲਿਟ ਡਰੈੱਸ ਪਾਈ ਹੋਈ ਹੈ।

ਪ੍ਰਿਯੰਕਾ ਚੋਪੜਾ ਨੇ ਬਿਊਟੀ ਮੇਕਅੱਪ ਬ੍ਰਾਂਡ ਦੇ ਪ੍ਰਮੋਸ਼ਨ ਲਈ ਇਹ ਲੁੱਕ ਕੀਤਾ ਹੈ, ਜਿਸ ਨੂੰ ਲੈ ਕੇ ਫੈਨਜ਼ ਦੀਵਾਨਾ ਹੋ ਗਏ ਹਨ।

ਦੱਸ ਦਈਏ ਕਿ ਪ੍ਰਿਯੰਕਾ ਚੋਪੜਾ ਇਸ ਤੋਂ ਪਹਿਲਾਂ ਵੀ ਕਈ ਵਾਰ ਇਸ ਤਰ੍ਹਾਂ ਦੀਆਂ ਖ਼ੂਬਸੂਰਤ ਤੇ ਦਿਲਕਸ਼ ਤਸਵੀਰਾਂ ਆਪਣੇ ਫੈਨਜ਼ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ।

ਇਸ ਗੱਲ ਦੀ ਗਵਾਹੀ ਉਸ ਦਾ ਇੰਸਟਾਗ੍ਰਾਮ ਅਕਾਊਂਟ ਭਰਦਾ ਹੈ।

The post ਪ੍ਰਿਯੰਕਾ ਚੋਪੜਾ ਦਾ ਗੋਲਡਨ ਡਰੈੱਸ ‘ਚ ਹੌਟ ਅੰਦਾਜ਼, ਤਸਵੀਰਾਂ ਨੇ ਸੋਸ਼ਲ ਮੀਡੀਆ ‘ਤੇ ਮਚਾਈ ਤੜਥਲੀ appeared first on Ludhiana Live.

ਪ੍ਰਿਯੰਕਾ ਚੋਪੜਾ ਨੇ ਪਹਿਲੀ ਵਾਰ ਦਿਖਾਇਆ ਧੀ ਦਾ ਚਿਹਰਾ, ਪਲਾਂ ‘ਚ ਵਾਇਰਲ ਹੋਈ ਕਿਊਟ ਤਸਵੀਰ
‘ਦੇਸੀ ਗਰਲ’ ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਇਸੇ ਸਾਲ ਪ੍ਰਿਯੰਕਾ ਅਤੇ ਨਿਕ ਜੋਨਸ ਸਰੋਗੇਸੀ ਦੇ ਜ਼ਰੀਏ ਇੱਕ ਧੀ ਦੇ ਮਾਤਾ-ਪਿਤਾ ਬਣੇ ਹਨ। ਉਨ੍ਹਾਂ ਨੇ ਆਪਣੀ ਧੀ ਦਾ ਨਾਂ ‘ਮਾਲਤੀ ਮੈਰੀ ਚੋਪੜਾ ਜੋਨਸ’ ਰੱਖਿਆ ਹੈ।

ਪ੍ਰਿਯੰਕਾ ਨੇ ਪਿਛਲੇ ਮਹੀਨਿਆਂ ‘ਚ ਕਈ ਪਰਿਵਾਰਕ ਤਸਵੀਰਾਂ ਸ਼ੇਅਰ ਕੀਤੀਆਂ ਹਨ ਪਰ ਕਿਸੇ ਵੀ ਤਸਵੀਰ ‘ਚ ਉਸ ਨੇ ਆਪਣੀ ਧੀ ਦਾ ਚਿਹਰਾ ਨਹੀਂ ਦਿਖਾਇਆ। ਹੁਣ ਪਹਿਲੀ ਵਾਰ ਪ੍ਰਿਯੰਕਾ ਚੋਪੜਾ ਨੇ ਦੁਨੀਆ ਨੂੰ ਆਪਣੀ ਧੀ ਦਾ ਚਿਹਰਾ ਦਿਖਾਇਆ ਹੈ।

ਗਲੋਬਲ ਸਟਾਰ ਪ੍ਰਿਯੰਕਾ ਚੋਪੜਾ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਤੇ ਇੱਕ ਤਸਵੀਰ ਪੋਸਟ ਕੀਤੀ ਹੈ, ਜਿਸ ‘ਚ ਉਸ ਨੇ ਪਹਿਲੀ ਵਾਰ ਆਪਣੀ ਧੀ ਦਾ ਚਿਹਰਾ ਦਿਖਾਇਆ ਹੈ। ਮਾਲਤੀ ਮੈਰੀ ਚੋਪੜਾ ਜੋਨਸ ਦੀ ਇਸ ਤਸਵੀਰ ‘ਚ ਦੇਖਿਆ ਜਾ ਸਕਦਾ ਹੈ ਕਿ ਮਾਲਤੀ ਬੇਬੀ ਚੇਅਰ ‘ਤੇ ਸੌਂਦੀ ਨਜ਼ਰ ਆ ਰਹੀ ਹੈ।

ਇਸ ਠੰਡ ਦੇ ਮੌਸਮ ਕਰਕੇ ਮਾਲਤੀ ਨੇ ਬਹੁਤ ਸਾਰੇ ਗਰਮ ਕੱਪੜੇ ਪਾਏ ਹੋਏ ਹਨ ਅਤੇ ਉਸ ਦਾ ਨਿੱਕਾ ਜਿਹਾ ਹੱਥ ਵੀ ਨਜ਼ਰ ਆ ਰਿਹਾ ਹੈ। ਪ੍ਰਿਯੰਕਾ ਤੇ ਨਿਕ ਦੀ ਧੀ ਦੀਆਂ ਅੱਖਾਂ ਤੋਂ ਲੈ ਕੇ ਸਿਰ ਤੱਕ ਉਸ ਦਾ ਚਿਹਰਾ ਛੋਟੀ ਜਿਹੀ ਗੁਲਾਬੀ ਟੋਪੀ ਨਾਲ ਢੱਕਿਆ ਹੋਇਆ ਨਜ਼ਰ ਆ ਰਿਹਾ ਹੈ। ਤਸਵੀਰ ‘ਚ ਸਿਰਫ਼ ਉਸ ਦਾ ਨੱਕ ਅਤੇ ਉਸ ਦੇ ਬੁੱਲ੍ਹ ਹੀ ਦਿਖਾਈ ਦੇ ਰਹੇ ਹਨ।

ਦੱਸਣਯੋਗ ਹੈ ਕਿ ਮਾਲਤੀ ਦੀ ਇਹ ਕਿਊਟ ਝਲਕ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਪ੍ਰਿਯੰਕਾ ਖੁਦ ਵੀ ਇੰਨੀ ਕਿਊਟਨੈੱਸ ਦੇਖ ਕੇ ਹੈਰਾਨ ਰਹਿ ਗਈ ਹੈ ਕਿਉਂਕਿ ਉਸ ਨੇ ਤਸਵੀਰ ‘ਚ ਹੇਠਾਂ ਲਿਖਿਆ ਹੈ- ‘ਆਈ ਮੀਨ…’ (ਮੇਰਾ ਮਤਲਬ…), ਜਿਵੇਂ ਕਿ ਉਸ ਨੂੰ ਕਿਊਟਨੈੱਸ ‘ਤੇ ਯਕੀਨ ਹੀ ਨਹੀਂ ਆ ਰਿਹਾ ਸੀ। ਫੈਨਜ਼ ਮਾਲਤੀ ਦਾ ਪੂਰਾ ਚਿਹਰਾ ਦੇਖਣ ਲਈ ਬੇਤਾਬ ਹਨ।

The post ਪ੍ਰਿਯੰਕਾ ਚੋਪੜਾ ਨੇ ਪਹਿਲੀ ਵਾਰ ਦਿਖਾਇਆ ਧੀ ਦਾ ਚਿਹਰਾ, ਪਲਾਂ ‘ਚ ਵਾਇਰਲ ਹੋਈ ਕਿਊਟ ਤਸਵੀਰ appeared first on Ludhiana Live.

ਓਵਰ ਸਾਈਜ਼ ਕੋਟ ਅਤੇ ਮੈਂਚਿਗ ਪੈਂਟ ’ਚ ਪ੍ਰਿਅੰਕਾ ਦੀ ਬੋਲਡ ਲੁੱਕ, ‘ਮਿਸਿਜ਼ ਜੋਨਸ’ ਨੇ ਇੰਟਰਨੈੱਟ ਦਾ ਵਧਾਇਆ ਤਾਪਮਾਨ
ਅਦਾਕਾਰਾ ਪ੍ਰਿਅੰਕਾ ਚੋਪੜਾ ਇਹ ਤਰ੍ਹਾਂ ਫੈਸ਼ਨ ਕੁਈਨ ਵੀ ਹੈ। ਪ੍ਰਿਅੰਕਾ ਹਰ ਆਊਟਫਿੱਟ ’ਚ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਨਜ਼ਰ ਆਉਂਦੀ ਹੈ। ਅਦਾਕਾਰਾ ਹਮੇਸ਼ਾ ਬੋਲਡਨੈੱਸ ਨਾਲ ਸੁਰਖੀਆਂ ’ਚ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਉਹ ਹਮੇਸ਼ਾ ਟ੍ਰੈਂਡ ਬਣ ਜਾਂਦਾ ਹੈ।

ਪ੍ਰਿਅੰਕਾ ਇਸ ਸਮੇਂ ਮੁੰਬਈ ’ਚ ਹੈ। ਅਦਾਕਾਰਾ ਤਿੰਨ ਸਾਲ ਬਾਅਦ ਮੰਗਲਵਾਰ ਨੂੰ ਮੁੰਬਈ ਪਰਤੀ ਸੀ। ਸਾਰਿਆਂ ਨੂੰ ਉਮੀਦ ਸੀ ਕਿ ਉਹ ਆਪਣੀ ਧੀ ਮਾਲਤੀ ਮੈਰੀ ਚੋਪੜਾ ਜੋਨਸ ਨੂੰ ਨਾਲ ਲੈ ਕੇ ਆ ਰਹੀ ਹੈ ਪਰ ਅਜਿਹਾ ਨਹੀਂ ਹੋਇਆ।

ਇਸ ਦੇ ਨਾਲ ਹੀ ਤਿੰਨ ਸਾਲ ਬਾਅਦ ਮੁੰਬਈ ਪਰਤੇ ਅਦਾਕਾਰਾ ਦੇ ਚਿਹਰੇ ’ਤੇ ਇਕ ਵੱਖਰੀ ਹੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ, ਜੋ ਉਨ੍ਹਾਂ ਦੀਆਂ ਸਾਹਮਣੇ ਆਈਆਂ ਤਸਵੀਰਾਂ ‘ਚ ਸਾਫ ਨਜ਼ਰ ਆ ਰਹੀ ਹੈ। ਵੀਰਵਾਰ ਦੁਪਹਿਰ ਨੂੰ ਪ੍ਰਿਅੰਕਾ ਨੂੰ ਮੁੰਬਈ ਦੇ ਇਕ ਆਲੀਸ਼ਾਨ ਹੋਟਲ ’ਚ ਦੇਖਿਆ ਗਿਆ।

ਇਸ ਦੌਰਾਨ ਪ੍ਰਿਅੰਕਾ ਦਾ ਬੇਹੱਦ ਬੋਲਡ ਲੁੱਕ ਦੇਖਣ ਨੂੰ ਮਿਲਿਆ। ਲੁੱਕ ਦੀ ਗੱਲ ਕਰੀਏ ਤਾਂ ਉਹ ਪ੍ਰਿਅੰਕਾ ਬਲੂ ਕਲਰ ਦੇ ਬਰੇਲੇਟ ਟਾਪ, ਮੈਚਿੰਗ ਪੈਂਟ ਅਤੇ ਬਲੇਜ਼ਰ ’ਚ ਨਜ਼ਰ ਆ ਰਹੀ ਸੀ।

ਪ੍ਰਿਅੰਕਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਹਨ। ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

The post ਓਵਰ ਸਾਈਜ਼ ਕੋਟ ਅਤੇ ਮੈਂਚਿਗ ਪੈਂਟ ’ਚ ਪ੍ਰਿਅੰਕਾ ਦੀ ਬੋਲਡ ਲੁੱਕ, ‘ਮਿਸਿਜ਼ ਜੋਨਸ’ ਨੇ ਇੰਟਰਨੈੱਟ ਦਾ ਵਧਾਇਆ ਤਾਪਮਾਨ appeared first on Ludhiana Live.

ਆਪਣੀ ਪੁਰਾਣੀ ਜਗ੍ਹਾ ‘ਤੇ ਪਹੁੰਚ ਕੇ ਮਸਤੀ ਕਰਦੀ ਨਜ਼ਰ ਆਈ ਪ੍ਰਿਅੰਕਾ ਚੋਪੜਾ
ਪ੍ਰਿਅੰਕਾ ਚੋਪੜਾ 1 ਨਵੰਬਰ ਨੂੰ 3 ਸਾਲਾਂ ਬਾਅਦ ਮੁੰਬਈ ਪਰਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੁਰਖੀਆਂ ‘ਚ ਆਉਣ ਲੱਗੀਆਂ ਹਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਦਾ ਸਿਲਸਿਲਾ ਇਕ ਤੋਂ ਬਾਅਦ ਇਕ ਜਾਰੀ ਹੈ। ਇਸ ਦੌਰਾਨ ਪ੍ਰਿਅੰਕਾ ਮੁੰਬਈ ’ਚ ਆਪਣੇ ਪੁਰਾਣੀ ਆਪਣੀ ਪਸੰਦੀਦਾ ਜਗ੍ਹਾ ’ਤੇ ਪਹੁੰਚ ਗਈ ਹੈ।

ਪ੍ਰਿਅੰਕਾ ਚੋਪੜਾ ਨੇ ਆਪਣੇ ਇੰਸਟਾਗ੍ਰਾਮ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ‘ਚ ਉਹ ਮੁੰਬਈ ਦੇ ਸਭ ਤੋਂ ਮਸ਼ਹੂਰ ਸਥਾਨ ‘ਮਰੀਨ ਡਰਾਈਵ’ ’ਤੇ ਮਸਤੀ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸਾਂਝੀ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ ’ਚ ਲਿਖਿਆ ਕਿ ‘ਤੁਹਾਡੇ ਪੁਰਾਣੇ ਬੇਸ ’ਤੇ, ਭਾਵੇਂ ਸਿਰਫ਼ ਇਕ ਮਿੰਟ ਲਈ ਨਹੀਂ। ਮੁੰਬਈ ਮੈਂ ਤੁਹਾਨੂੰ ਬਹੁਤ ਯਾਦ ਕੀਤਾ।’

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਵਾਈਟ ਕਲਰ ਦੀ ਆਊਟਫ਼ਿਟ ਕੈਰੀ ਕੀਤੀ ਹੋਈ ਹੈ। ਇਸ ਦੇ ਨਾਲ ਅਦਾਕਾਰ ਨੇ ਵਾਲ ਖੁੱਲ੍ਹੇ ਛੱਡੇ ਹੋਏ ਹਨ। ਸਾਂਝੀ ਕੀਤੀ ਵੀਡੀਓ ’ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਪ੍ਰਿਅੰਕਾ ਇਸ ਸਮੇਂ ਬੇਹੱਦ ਖੁਸ਼ ਹੈ। ਪ੍ਰਿਅੰਕਾ ਚੋਪੜਾ ਦਾ ਇਹ ਅੰਦਾਜ਼ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ। ਇਸ ਦੇ ਨਾਲ ਵੀਡੀਓ ’ਤੇ ਕੁਮੈਂਟ ਕਰਕੇ ਆਪਣੀਆਂ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।

The post ਆਪਣੀ ਪੁਰਾਣੀ ਜਗ੍ਹਾ ‘ਤੇ ਪਹੁੰਚ ਕੇ ਮਸਤੀ ਕਰਦੀ ਨਜ਼ਰ ਆਈ ਪ੍ਰਿਅੰਕਾ ਚੋਪੜਾ appeared first on Ludhiana Live.

ਪਤੀ ਨਿਕ ਨਾਲ ਨਿਊਯਾਰਕ ਡਿਨਰ ਡੇਟ ’ਤੇ ਨਿਕਲੀ ਪ੍ਰਿਅੰਕਾ ਚੋਪੜਾ, ਇਕ-ਦੂਜੇ ਦਾ ਹੱਥ ਫੜ੍ਹ ਕੇ ਦਿੱਤੇ ਪੋਜ਼
ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪ੍ਰਿਅੰਕਾ ਚੋਪੜਾ ਜੋ ਕਿ ਇਸ ਸਮੇਂ ਨਿਊਯਾਰਕ ’ਚ ਹੈ। ਅਦਾਕਾਰਾ ਨੂੰ ਦੀਆਂ ਹਾਲ ਹੀ ’ਚ ਸ਼ਾਨਦਾਰ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਅਦਾਕਾਰਾ ਆਪਣੇ ਪਤੀ ਨਿਕ ਜੋਨਸ ਨਾਲ ਨਜ਼ਰ ਆ ਰਹੀ ਹੈ। ਪ੍ਰਿਅੰਕਾ ਨੂੰ ਪਤੀ ਨਿਕ ਜੋਨਸ ਨਾਲ ਰੈਸਟੋਰੈਂਟ ’ਚ ਡਿਨਰ ਡੇਟ ਜਾਂਦੇ ਦੇਖਿਆ ਗਿਆ ਹੈ।

ਜੋੜੇ ਦੇ ਇਕ ਪ੍ਰਸ਼ੰਸਕ ਨੇ ਇੰਸਟਾਗ੍ਰਾਮ ’ਤੇ ਪ੍ਰਿਅੰਕਾ-ਨਿਕ ਦੀਆਂ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਲੁੱਕ ਦੀ ਗੱਲ ਕਰੀਏ ਤਾਂ ਪ੍ਰਿਅੰਕਾ ਬਲੈਕ ਆਊਟਫ਼ਿਟ ’ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਮੈਚਿੰਗ ਬੈਗ ਵੀ ਕੈਰੀ ਕੀਤਾ ਹੋਇਆ ਹੈ। ਪ੍ਰਿਅੰਕਾ ਨੇ ਲਾਈਟ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਦੂਜੇ ਪਾਸੇ ਪਤੀ ਨਿਕ ਵੀ ਬੇਹੱਦ ਸਟਾਈਲਿਸ਼ ਲੱਗ ਰਹੇ ਹਨ। ਦੋਵਾਂ ਇਕ ਦੂਜੇ ਨਾਲ ਕਾਫ਼ੀ ਖੂਸ਼ ਨਜ਼ਰ ਆ ਰਹੇ ਹਨ। ਨਿਕ ਨੇ ਪ੍ਰਿੰਟਿਡ ਕਮੀਜ਼ ਅਤੇ ਨੀਲੇ ਰੰਗ ਦੀ ਜੀਂਸ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਰੈਸਟੋਰੈਂਟ ਦੇ ਅੰਦਰ ਜਾਣ ਤੋਂ ਪਹਿਲਾਂ ਦੋਵਾਂ ਨੇ ਇਕ-ਦੂਜੇ ਨਾਲ ਹੱਥ ਫੜ੍ਹ ਕੇ ਪੋਜ਼ ਦਿੱਤੇ । ਇਸ ਦੇ ਨਾਲ ਪ੍ਰਿਅੰਕਾ ਨੇ ਇੰਸਟਾਗ੍ਰਾਮ ਸਟੋਰੀ ’ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਜਿਸ ’ਚ ਉਹ ਆਪਣੀ ਕਾਰ ’ਚ ਬੈਠੀ ਨਜ਼ਰ ਆ ਰਹੀ ਸੀ। ਇਸ ਦੇ ਨਾਲ ਅਦਾਕਾਰਾ ਨੇ ਕੈਪਸ਼ਨ ਵੀ ਦਿੱਤੀ ਹੈ ਜਿਸ ’ਚ ਲਿਖਿਆ ਹੈ ਕਿ ‘ਨਿਊਯਾਰਕ ਦੇ ਹਰ ਮਿੰਟ ਦਾ ਆਨੰਦ ਲੈ ਰਹੀ ਹਾਂ।’

ਪ੍ਰਿਅੰਕਾ ਚੋਪੜਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਵੈੱਬ ਸੀਰੀਜ਼ ਸੀਟਾਡੇਲ ’ਚ ਨਜ਼ਰ ਆਵੇਗੀ। ਜੋ ਕਿ ਰੂਸੋ ਬ੍ਰਦਰਜ਼ ਵੱਲੋਂ ਨਿਰਮਿਤ ਹੈ। ਇਸ ਦੇ ਨਾਲ ਅਦਾਕਾਰਾ ਹਾਲੀਵੁੱਡ ਫ਼ਿਲਮ ‘ਇਟਸ ਆਲ ਕਮਿੰਗ ਬੈਕ ਟੂ ਮੀ’ ’ਚ ਨਜ਼ਰ ਆਵੇਗੀ। ਬਾਲੀਵੁੱਡ ਦੀ ਗੱਲ ਕਰੀਏ ਤਾਂ ਪ੍ਰਿਅੰਕਾ ਫ਼ਰਹਾਨ ਅਖ਼ਤਰ ਦੀ ਫ਼ਿਲਮ ‘ਜੀ ਲੇ ਜ਼ਾਰਾ’ ’ਚ ਕੈਟਰੀਨਾ ਕੈਫ਼ ਅਤੇ ਆਲੀਆ ਭੱਟ ਨਾਲ ਨਜ਼ਰ ਆਵੇਗੀ।

The post ਪਤੀ ਨਿਕ ਨਾਲ ਨਿਊਯਾਰਕ ਡਿਨਰ ਡੇਟ ’ਤੇ ਨਿਕਲੀ ਪ੍ਰਿਅੰਕਾ ਚੋਪੜਾ, ਇਕ-ਦੂਜੇ ਦਾ ਹੱਥ ਫੜ੍ਹ ਕੇ ਦਿੱਤੇ ਪੋਜ਼ appeared first on Ludhiana Live.