probe committee Archives - Ludhiana Live

PAU ’ਚ ਜਿਣਸੀ ਸ਼ੋਸ਼ਣ ਤੇ ਛੇੜਛਾੜ ਦੇ ਮਾਮਲੇ ’ਚ VC ਵੱਲੋਂ ਨਿਰਦੇਸ਼ ਜਾਰੀ!
ਲੁਧਿਆਣਾ : ਲਗਭਗ ਤਿੰਨ ਹਫਤੇ ਪਹਿਲਾਂ ਪੀ. ਏ. ਯੂ. ਦੇ ਐਂਟੋਮੋਲੋਜੀ ਵਿਭਾਗ ਦੇ ਦੋ ਪ੍ਰੋਫੈਸਰਾਂ ’ਤੇ ਇਕ ਵਿਦਿਆਰਥਣ ਨੇ ਜਿਣਸੀ ਸ਼ੋਸ਼ਣ ਦਾ ਦੋਸ਼ ਲਾਇਆ ਸੀ, ਜਿਸ ਤੋਂ ਬਾਅਦ ਇਸ ਮੁੱਦੇ ਦੀ ਜਾਂਚ ਲਈ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਸੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੀਟ ਵਿਗਿਆਨ ਵਿਭਾਗ ਦੇ ਇਕ ਪ੍ਰੋਫੈਸਰ ਦੇ ਖਿਲਾਫ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਬਣਾਈ ਗਈ ਪਾਵਰ ਕਮੇਟੀ ਨੇ ਉਨ੍ਹਾਂ ਨੂੰ ਦੋਸ਼ੀ ਪਾਇਆ ਹੈ।

ਹਾਲਾਂਕਿ ਉਸੇ ਵਿਭਾਗ ਦੇ ਇਕ ਦੂਜੇ ਪ੍ਰੋਫੈਸਰ ਦੇ ਖਿਲਾਫ ਲਾਏ ਗਏ ਇਸੇ ਹੀ ਤਰ੍ਹਾਂ ਦੇ ਦੋਸ਼ ਸਾਬਤ ਨਹੀਂ ਕੀਤੇ ਜਾ ਸਕੇ। ਇਸ ਲਈ ਅਧਿਕਾਰੀਆਂ ਨੇ ਉਨ੍ਹਾਂ ਲਈ ਅੰਤਰ ਵਿਭਾਗੀ ਬਦਲੀ ਦਾ ਹੁਕਮ ਦਿੱਤਾ ਹੈ। ਮੁਲਜ਼ਮ ਪ੍ਰੋਫੈਸਰ ਦਾ ਮਾਮਲਾ ਜਿਣਸੀ ਸ਼ੋਸ਼ਨ ਸੰਮਤੀ ਨੂੰ ਸੌਂਪ ਦਿੱਤਾ ਗਿਆ ਹੈ, ਜੋ ਮਾਮਲੇ ਦੀ ਅੱਗੇ ਜਾਂਚ ਕਰੇਗੀ ਤੇ ਆਉਣ ਵਾਲੇ ਹਫਤੇ ਵਿਚ ਕਾਨੂੰਨ ਮੁਤਾਬਕ ਉਚਿਤ ਅਨੁਸ਼ਾਸਨਾਤਮਿਕ ਕਾਰਵਾਈ ਨਿਰਧਾਰਤ ਕਰੇਗੀ।

ਵਧੀਕ ਨਿਰਦੇਸ਼ਕ ਸੰਚਾਰ ਟੀ. ਐੱਸ. ਰਿਆਰ ਨੇ ਕਮੇਟੀ ਦੇ ਫੈਸਲਿਆਂ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ‘ਮਾਮਲੇ ਦੀ ਜਾਂਚ ਲਈ ਬਣਾਈ ਹਾਈ ਪਾਵਰ ਕਮੇਟੀ ਨੇ ਇਕ ਪ੍ਰੋਫੈਸਰ ਦੇ ਖਿਲਾਫ ਇਕ ਵਿਦਿਆਰਥਣ ਵੱਲੋਂ ਲਗਾਏ ਦੋਸ਼ਾਂ ਦੀ ਪੁਸ਼ਟੀ ਕੀਤੀ ਹੈ। ਸਬੂਤਾਂ ਦੀ ਕਮੀ ਕਾਰਨ ਦੂਜੇ ਪ੍ਰੋਫੈਸਰ ਦੇ ਖਿਲਾਫ ਜਿਣਸੀ ਸ਼ੋਸ਼ਣ ਦੇ ਦੋਸ਼ ਸਾਬਤ ਨਹੀਂ ਹੋਏ। ਉਨ੍ਹਾਂ ਦੇ ਖਿਲਾਫ ਸ਼ਿਕਾਇਤ ’ਤੇ ਨੋਟਿਸ ਲੈਂਦੇ ਹੋਏ ਕੁਲਪਤੀ ਸਤਬੀਰ ਸਿੰਘ ਗੋਸਲ ਨੇ ਉਸ ਨੂੰ ਦੂਜੇ ਵਿਭਾਗ ਵਿਚ ਬਦਲੀ ਕਰਨ ਦਾ ਹੁਕਮ ਦਿੱਤਾ ਹੈ। ਅਨੁਸ਼ਾਸਨਾਤਮਕ ਕਾਰਵਾਈ ਦੇ ਤਹਿਤ ਪ੍ਰੋਫੈਸਰ ਨੂੰ ਦੋ ਸਾਲ ਦੇ ਸਮੇਂ ਲਈ ਪੀ. ਏ. ਯੂ. ਵਿਚ ਪੜ੍ਹਾਉਣ, ਵਿਦਿਆਰਥੀ ਗੱਲਬਾਤ ਵਿਚ ਸ਼ਾਮਲ ਹੋਣ ਅਤੇ ਕਿਸੇ ਵੀ ਸਮਾਜਿਕ ਸਰਗਰਮੀ ਵਿਚ ਹਿੱਸਾ ਲੈਣ ਤੋਂ ਰੋਕ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਪ੍ਰੋਫੈਸਰ ਦੀ ਪਤਨੀ, ਜੋ ਕੀਟ ਵਿਗਿਆਨ ਵਿਭਾਗ ਵਿਚ ਪ੍ਰੋਫੈਸਰ ਹੈ, ਨੂੰ ਚਿਤਾਵਨੀ ਦਿੱਤੀ ਗਈ ਹੈ। ਸਮੱਸਿਆ ਦੇ ਹੱਲ ਲਈ ਇਕ ਅਸਥਾਈ ਉਪਾਅ ਦੇ ਰੂਪ ਵਿਚ ਮੁਲਜ਼ਮ ਪ੍ਰੋਫੈਸਰ ਨੂੰ ਪਹਿਲਾਂ ਹੀ 31 ਜੁਲਾਈ ਨੂੰ ਕਪੂਰਥਲਾ ਖੋਜ ਸਟੇਸ਼ਨ ਵਿਚ ਬਦਲੀ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਐਤਵਾਰ ਨੂੰ ਗੁੰਮਨਾਮ ਵਿਦਿਆਰਥੀਆਂ ਵੱਲੋਂ ਜਿਣਸੀ ਸ਼ੋਸ਼ਨ ਦੇ ਦੋਸ਼ਾਂ ਦਾ ਵੇਰਵਾ ਦੇਣ ਵਾਲਾ ਇਕ ਪੱਤਰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਵਾਇਰਲ ਹੋ ਗਿਆ ਸੀ।

The post PAU ’ਚ ਜਿਣਸੀ ਸ਼ੋਸ਼ਣ ਤੇ ਛੇੜਛਾੜ ਦੇ ਮਾਮਲੇ ’ਚ VC ਵੱਲੋਂ ਨਿਰਦੇਸ਼ ਜਾਰੀ! appeared first on Ludhiana Live.

ਪੰਜਾਬ ਦੇ ਕਾਲਜਾਂ ਵਿਚ ਯੂਜੀਸੀ ਗਾਈਡਲਾਈਨਜ਼ ਦੀਆਂ ਧੱਜੀਆਂ ਉਡਾ ਲਗਾਏ ਅਯੋਗ ਪ੍ਰਿੰਸੀਪਲ
ਲੁਧਿਆਣਾ : ਪੰਜਾਬ ਦੇ ਕਾਲਜਾਂ ’ਚ ਅਯੋਗ ਪਿ੍ਰੰਸੀਪਲਾਂ ਦੀ ਭਰਤੀ ਅਤੇ ਐਸੋਸੀਏਟ ਪ੍ਰੋਫੈਸਰਾਂ ਦੀਆਂ ਤਰੱਕੀਆਂ ਨੂੰ ਲੈ ਕੇ ਪੰਜਾਬ ਦੇ ਉੱਚ ਸਿੱਖਿਆ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਸਕੱਤਰ ਉੱਚ ਸਿੱਖਿਆ ਵੱਲੋਂ ਅਗਸਤ 2022 ’ਚ ਪੰਜ ਮੈਂਬਰੀ ਕਮੇਟੀ ਬਣਾਈ ਗਈ ਅਤੇ ਉਸ ਕਮੇਟੀ ਨੂੰ 15 ਦਿਨ ਦੇ ਅੰਦਰ ਆਪਣੀ ਰਿਪੋਰਟ ਦੇਣ ਲਈ ਕਿਹਾ ਗਿਆ, ਪਰ 8 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਵੱਲੋਂ ਰਿਪੋਰਟ ਜਨਤਕ ਨਹੀਂ ਕੀਤੀ ਗਈ।

ਏਯੂਸੀਟੀ ਦੇ ਬੁਲਾਰੇ ਪ੍ਰੋ. ਤਰੁਣ ਘਈ ਨੇ ਸਕੱਤਰ ਉੱਚ ਸਿੱਖਿਆ ਅਤੇ ਉੱਚ ਸਿੱਖਿਆ ਮੰਤਰੀ ਨੂੰ ਸ਼ਿਕਾਇਤ ਕੀਤੀ ਸੀ ਕਿ ਪੰਜਾਬ ਦੇ ਕਾਲਜਾਂ ਵਿਚ ਯੂਜੀਸੀ ਗਾਈਡਲਾਈਨਜ਼ 2010 ਦੀਆਂ ਧੱਜੀਆਂ ਉਡਾ ਕੇ ਅਯੋਗ ਬੰਦਿਆ ਨੂੰ ਪ੍ਰਕਿਰਿਆ ਨੂੰ ਪੂਰਾ ਕੀਤੇ ਬਿਨਾਂ ਡੀਐੱਚਈ (ਪੰਜਾਬ) ਯੂਨੀਵਰਸਿਟੀਆਂ ਅਤੇ ਮੈਨੇਜਮੈਂਟਾਂ ਦੀ ਮਿਲੀਭੁਗਤ ਨਾਲ ਕਾਲਜਾਂ ਦੇ ਪਿ੍ਰੰਸੀਪਲ ਨਿਯੁਕਤ ਕਰ ਦਿੱਤਾ।

ਪ੍ਰੋ. ਘਈ ਨੇ ਮੁੱਖ ਮੰਤਰੀ ਪੰਜਾਬ ਤੇ ਕੈਗ ਨੂੰ ਵੀ ਲਿਖਿਆ ਸੀ ਕਿ ਇਨ੍ਹਾਂ ਨਿਯੁਕਤੀਆਂ ਨਾਲ ਪੰਜਾਬ ਸਰਕਾਰ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਪ੍ਰੋ. ਘਈ ਨੇ ਕਿਹਾ ਕਿ ਰਿਪੋਰਟ ਜਨਤਕ ਨਾ ਹੋਣ ਕਾਰਨ ਪੰਜਾਬ ਦੇ ਕਾਲਜਾਂ ਦੀਆਂ ਮੈਨੇਜਮੈਂਟਾਂ ਨੇ ਆਪਣੇ ਚਹੇਤਿਆਂ ਨੂੰ ਯੂਜੀਸੀ ਗਾਈਡਲਾਈਨਜ਼ ਦੀਆਂ ਧੱਜੀਆ ਉਡਾ ਕੇ ਗ਼ਲਤ ਤਰੱਕੀਆਂ ਦੇ ਦਿੱਤੀਆਂ ਹਨ ਅਤੇ ਲੋਕਾਂ ਦੇ ਪੈਸੇ ਨੂੰ ਉਨ੍ਹਾਂ ਅਯੋਗ ਬੰਦਿਆਂ ’ਤੇ ਲੁਟਾ ਰਹੀਆਂ ਹਨ ।

The post ਪੰਜਾਬ ਦੇ ਕਾਲਜਾਂ ਵਿਚ ਯੂਜੀਸੀ ਗਾਈਡਲਾਈਨਜ਼ ਦੀਆਂ ਧੱਜੀਆਂ ਉਡਾ ਲਗਾਏ ਅਯੋਗ ਪ੍ਰਿੰਸੀਪਲ appeared first on Ludhiana Live.