proclaimed offender arrested Archives - Ludhiana Live

ਅਪਰਾਧਿਕ ਮਾਮਲੇ ਵਿਚ ਲੋੜੀਂਦਾ ਭਗੌੜਾ ਗਿ੍ਫ਼ਤਾਰ
ਲੁਧਿਆਣਾ : ਸੀ.ਆਈ.ਏ ਸਟਾਫ ਦੀ ਪੁਲਿਸ ਵਲੋਂ ਕਤਲ ਦੇ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਾਜੀਵ ਕੁਮਾਰ ਵਜੋਂ ਕੀਤੀ ਗਈ ਹੈ, ਉਹ ਬਸਤੀ ਜੋਧੇਵਾਲ ਦੇ ਨੇੜੇ ਰਹਿਣ ਵਾਲਾ ਸੀ।

ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੂੰ ਉਕਤ ਕਥਿਤ ਦੋਸ਼ੀ ਕਤਲ ਦੇ ਮਾਮਲੇ ਵਿਚ ਲੋੜੀਂਦਾ ਸੀ ਅਤੇ ਅਦਾਲਤ ਵਲੋਂ ਭਗੋੜਾ ਕਰਾਰ ਦਿੱਤਾ ਗਿਆ ਸੀ। ਪੁਲਿਸ ਵਲੋਂ ਹੁਣ ਉਸ ਨੂੰ ਕਾਬੂ ਕਰ ਲਿਆ ਗਿਆ ਹੈ, ਉਸ ਪਾਸੋਂ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕਥਿਤ ਦੋਸ਼ੀ ਪਿਛਲੇ ਦੋ ਸਾਲਾਂ ਤੋਂ ਵੱਖ ਵੱਖ ਥਾਵਾਂ ‘ਤੇ ਰਹਿ ਰਿਹਾ ਸੀ।

The post ਅਪਰਾਧਿਕ ਮਾਮਲੇ ਵਿਚ ਲੋੜੀਂਦਾ ਭਗੌੜਾ ਗਿ੍ਫ਼ਤਾਰ appeared first on Ludhiana Live.