produce Karan Johar Archives - Ludhiana Live

ਕਰਨ ਜੌਹਰ ਦੇ ਦਫ਼ਤਰ ਦੇ ਬਾਹਰ ਸਪਾਟ ਹੋਈ ਆਲੀਆ ਭੱਟ, ਯੈਲੋ ਸ਼ਰਟ ’ਚ ਲੱਗ ਰਹੀ ਸ਼ਾਨਦਾਰ
ਅਦਾਕਾਰਾ ਆਲੀਆ ਭੱਟ ਅਤੇ ਰਣਬੀਰ ਕਪੂਰ ਇਨ੍ਹੀਂ ਦਿਨੀਂ ਆਪਣੀ ਹਾਲ ਹੀ ’ਚ ਰਿਲੀਜ਼ ਹੋਈ ਫ਼ਿਲਮ ‘ਬ੍ਰਹਮਾਸਤਰ’ ਦੀ ਸਫ਼ਲਤਾ ਤੋਂ ਕਾਫ਼ੀ ਖੁਸ਼ ਹਨ। ਆਲੀਆ ਨੇ ਪ੍ਰੈਗਨੈਂਸੀ ਦੇ ਦੌਰਾਨ ਵੀ ਫ਼ਿਲਮ ਨੂੰ ਜ਼ੋਰਦਾਰ ਤਰੀਕੇ ਨਾਲ ਪ੍ਰਮੋਟ ਕੀਤਾ, ਜਿਸ ਦੇ ਨਤੀਜੇ ਹੁਣ ਅਦਾਕਾਰਾ ਨੂੰ ਮਿਲ ਰਹੇ ਹਨ।

ਇਸ ਦੌਰਾਨ ਬੀਤੇ ਦਿਨ ਅਦਾਕਾਰਾ ਨੂੰ ਫ਼ਿਲਮ ਨਿਰਮਾਤਾ ਕਰਨ ਜੌਹਰ ਦੇ ਦਫ਼ਤਰ ਦੇ ਬਾਹਰ ਦੇਖਿਆ ਗਿਆ। ਇਸ ਦੌਰਾਨ ਅਦਾਕਾਰਾ ਦੀ ਸ਼ਾਨਦਾਰ ਲੁੱਕ ਦੇਖਣ ਨੂੰ ਮਿਲੀ। ਹੁਣ ਅਦਾਕਾਰਾ ਦੀਆਂ ਇਹ ਤਸਵੀਰਾਂ ਇੰਟਰਨੈੱਟ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਲੁੱਕ ਦੀ ਗੱਲ ਕਰੀਏ ਤਾਂ ਆਲੀਆ ਭੱਟ ਨੂੰ ਬਲੂ ਜੀਂਸ ਦੇ ਨਾਲ ਇਕ ਯੈਲੋ ਕਲਰ ਦੀ ਕਮੀਜ਼ ’ਚ ਦੇਖਿਆ ਗਿਆ। ਜਿਸ ’ਚ ਅਦਾਕਾਰ ਬੇਹੱਦ ਖੂਬਸੂਰਤ ਲੱਗ ਰਹੀ ਸੀ।ਇਸ ਦੇ ਨਾਲ ਅਦਾਕਾਰਾ ਨੇ ਖੁੱਲ੍ਹੇ ਵਾਲ ਛੱਡੇ ਹੋਏ ਹਨ।

ਕਾਰ ਤੋਂ ਉਤਰਨ ਤੋਂ ਬਾਅਦ ਆਲੀਆ ਨੇ ਕੈਮਰੇ ਦੇ ਸਾਹਮਣੇ ਇਕ ਤੋਂ ਵਧ ਕੇ ਇਕ ਪੋਜ਼ ਦਿੱਤੇ। ਆਲੀਆ ਦੇ ਇਸ ਅੰਦਾਜ਼ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਅਯਾਨ ਮੁਖਰਜੀ ਦੇ ਨਿਰਦੇਸ਼ਨ ’ਚ ਬਣੀ ‘ਬ੍ਰਹਮਾਸਤਰ’ 9 ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋ ਚੁੱਕੀ ਹੈ। ਇਹ ਫ਼ਿਲਮ ਨੇ ਕਾਫ਼ੀ ਜ਼ਬਰਦਸਤ ਕਮਾਈ ਕੀਤੀ ਹੈ।

ਰਣਬੀਰ ਕਪੂਰ ਅਤੇ ਆਲੀਆ ਭੱਟ ਤੋਂ ਇਲਾਵਾ ਫ਼ਿਲਮ ’ਚ ਅਮਿਤਾਭ ਬੱਚਨ, ਮੌਨੀ ਰਾਏ, ਨਾਗਾਰਜੁਨ ਵੀ ਅਹਿਮ ਭੂਮਿਕਾਵਾਂ ’ਚ ਹਨ। ਦਰਸ਼ਕਾਂ ਫ਼ਿਲਮ ‘ਬ੍ਰਹਮਾਸਤਰ’ ਨੂੰ ਕਾਫ਼ੀ ਚੰਗਾ ਹੁੰਗਾਰਾ ਦਿੱਤਾ ਹੈ। ਜਿਸ ਦਾ ਸਬੂਤ ਫ਼ਿਲਮ ਦੀ ਬਾਕਸ ਆਫ਼ਿਸ ਕਲੈਕਸ਼ਨ ਹੈ।

The post ਕਰਨ ਜੌਹਰ ਦੇ ਦਫ਼ਤਰ ਦੇ ਬਾਹਰ ਸਪਾਟ ਹੋਈ ਆਲੀਆ ਭੱਟ, ਯੈਲੋ ਸ਼ਰਟ ’ਚ ਲੱਗ ਰਹੀ ਸ਼ਾਨਦਾਰ appeared first on Ludhiana Live.