programme on gurpurav Archives - Ludhiana Live

ਆਰੀਆ ਕਾਲਜ ਵਿਖੇ ਗੁਰਪੁਰਬ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ
ਲੁਧਿਆਣਾ ; ਆਰੀਆ ਕਾਲਜ ਗਰਲਜ਼ ਸੈਕਸ਼ਨ, ਲੁਧਿਆਣਾ ਵਿਖੇ ਅੱਜ ਪੰਜਾਬੀ ਵਿਭਾਗ ਅਤੇ ਆਈ ਕਿਉ ਏ ਸੀ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਅਧੀਨ ਕਵਿਤਾ ਉਚਾਰਣ, ਭਾਸ਼ਣ ਅਤੇ ਪੋਸਟਰ ਮੇਕਿੰਗ ਦੇ ਮਾਧਿਅਮ ਰਾਹੀਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸੰਬੰਧੀ ਚਰਚਾ ਕੀਤੀ ਗਈ।

ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ ਐਸ. ਐਮ .ਸ਼ਰਮਾ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਸੰਬੰਧੀ ਚਰਚਾ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾਕਟਰ ਸੁਕਸ਼ਮ ਆਹਲੂਵਾਲੀਆ ਜੀ ਨੇ ਵਿਦਿਆਰਥਣਾਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸੰਬੰਧੀ ਜਾਣੂ ਕਰਵਾਇਆ। ਕਾਲਜ ਦੇ ਇੰਚਾਰਜ ਸ੍ਰੀਮਤੀ ਕੁਮਦ ਚਾਵਲਾ ਜੀ ਨੇ ਵਿਦਿਆਰਥਣਾਂ ਅਤੇ ਸਮੂਹ ਸਟਾਫ ਮੈਂਬਰਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਗੁਰੂ ਜੀ ਦੀ ਫਿਲਾਸਫੀ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ।

The post ਆਰੀਆ ਕਾਲਜ ਵਿਖੇ ਗੁਰਪੁਰਬ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ appeared first on Ludhiana Live.