progressive farmer ms dosanjh Archives - Ludhiana Live

ਪੰਜਾਬ ਦੇ ਅਗਾਂਹਵਧੂ ਕਿਸਾਨ ਸ. ਮਹਿੰਦਰ ਸਿੰਘ ਦੋਸਾਂਝ ਪੀ.ਏ.ਯੂ. ਵਾਈਸ ਚਾਂਸਲਰ ਨੂੰ ਮਿਲੇ
ਲੁਧਿਆਣਾ : ਪੰਜਾਬ ਦੇ ਅਗਾਂਹਵਧੂ ਕਿਸਾਨ ਅਤੇ ਪ੍ਰਸਿੱਧ ਲੇਖਕ ਸ. ਮਹਿੰਦਰ ਸਿੰਘ ਦੋਸਾਂਝ ਅੱਜ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੂੰ ਮਿਲਣ ਵਿਸ਼ੇਸ਼ ਤੌਰ ਤੇ ਪੁੱਜੇ । ਉਹਨਾਂ ਨੇ ਵਾਈਸ ਚਾਂਸਲਰ ਨੂੰ ਅਹੁਦਾ ਸੰਭਾਲਣ ਤੇ ਵਧਾਈ ਦਿੱਤੀ । ਸ. ਦੋਸਾਂਝ ਨੇ ਕਿਹਾ ਕਿ ਉਹਨਾਂ ਨੂੰ ਪੂਰਾ ਯਕੀਨ ਹੈ ਕਿ ਡਾ. ਗੋਸਲ ਦੀ ਅਗਵਾਈ ਵਿੱਚ ਪੀ.ਏ.ਯੂ. ਖੇਤੀ ਖੋਜ ਅਤੇ ਤਕਨਾਲੋਜੀ ਦੇ ਵਿਕਾਸ ਵਿੱਚ ਭਾਰਤ ਦੀ ਸਰਵੋਤਮ ਯੂਨੀਵਰਸਿਟੀ ਬਣੇਗੀ ।

ਸ੍ਰੀ ਦੋਸਾਂਝ ਨੇ ਕਿਹਾ ਕਿ ਡਾ. ਗੋਸਲ ਕਿਸਾਨੀ ਨਾਲ ਜੁੜੇ ਹੋਏ ਧਰਤੀ ਪੁੱਤਰ ਵਾਈਸ ਚਾਂਸਲਰ ਹਨ । ਉਹਨਾਂ ਦੇ ਨਿਰਦੇਸ਼ਕ ਖੋਜ ਹੁੰਦਿਆਂ ਪੀ.ਏ.ਯੂ. ਦੀ ਖੇਤੀ ਖੋਜ ਨੂੰ ਬਹੁਤ ਭਰਪੂਰਤਾ ਅਤੇ ਚੰਗੀ ਦਿਸ਼ਾ ਮਿਲੀ ਸੀ । ਹੁਣ ਉਹਨਾਂ ਦੇ ਵਾਈਸ ਚਾਂਸਲਰ ਬਣਨ ਤੋਂ ਬਾਅਦ ਆਸ ਬੱਝਦੀ ਹੈ ਕਿ ਯੂਨੀਵਰਸਿਟੀ ਅਤੇ ਕਿਸਾਨਾਂ ਦਾ ਰਿਸ਼ਤਾ ਹੋਰ ਪਕੇਰਾ ਅਤੇ ਭਰੋਸੇਯੋਗ ਹੋਵੇਗਾ ।

ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਸ. ਦੋਸਾਂਝ ਪ੍ਰਤੀ ਆਪਣੇ ਸਤਿਕਾਰ ਭਾਵ ਪੇਸ਼ ਕੀਤੇ । ਉਹਨਾਂ ਕਿਹਾ ਕਿ ਦੋਸਾਂਝ ਸਾਹਬ ਇਸ ਯੂਨੀਵਰਸਿਟੀ ਦੀ ਨੀਂਹ ਰੱਖਣ ਵੇਲੇ ਤੋਂ ਨਾਲ ਜੁੜੇ ਹੋਏ ਹਨ । ਉਹਨਾਂ ਨੇ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ਤੇ ਪੰਜਾਬ ਦੇ ਕਿਸਾਨ ਲਈ ਸਵੈ ਨਿਰਭਰ ਖੇਤੀ ਮਾਡਲ ਅਪਣਾਇਆ ਹੈ । ਬਜ਼ੁਰਗ ਹੋਣ ਦੇ ਬਾਵਜੂਦ ਸ. ਦੋਸਾਂਝ ਅੱਜ ਵੀ ਆਪਣੇ ਖੇਤ ਵਿੱਚ ਹੱਥੀਂ ਕਿਰਤ ਨਾਲ ਜੁੜੇ ਹੋਏ ਹਨ । ਉਹਨਾਂ ਦੀ ਸ਼ਖਸੀਅਤ ਅਤੇ ਉਹਨਾਂ ਦੀਆਂ ਲਿਖਤਾਂ ਕਿਸਾਨ ਦੇ ਮੁੜਕੇ ਦੀ ਖੁਸ਼ਬੂ ਦੀ ਬਾਤ ਪਾਉਂਦੀਆਂ ਹਨ ।

The post ਪੰਜਾਬ ਦੇ ਅਗਾਂਹਵਧੂ ਕਿਸਾਨ ਸ. ਮਹਿੰਦਰ ਸਿੰਘ ਦੋਸਾਂਝ ਪੀ.ਏ.ਯੂ. ਵਾਈਸ ਚਾਂਸਲਰ ਨੂੰ ਮਿਲੇ appeared first on Ludhiana Live.